Tuesday, March 19, 2024

Daily Archives: May 2, 2018

ਸੇਵਾ ਮੁਕਤੀ `ਤੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਗੁਰਦੁਆਰਾ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ `ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸਤਿੰਦਰ ਸਿੰਘ ਤੇ ਗੁਰਮੀਤ ਸਿੰਘ ਬੁੱਟਰ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ …

Read More »

ਸ਼੍ਰੋਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਨੂੰ ਨਹੀਂ ਮਿਲਿਆ ਕੋਈ ਸਟੇਅ – ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਹਾਈਕੋਰਟ ਵੱਲੋਂ ਸਟੇਅ ਦੀ ਖ਼ਬਰ ਗਲਤ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਾਰੇ ਮੁਲਾਜ਼ਮਾਂ ਨੂੰ ਨਹੀ ਸਗੋਂ ਕੇਵਲ …

Read More »

ਦਿਆਲ ਸਿੰਘ ਕਾਲਜ ਕਮੇਟੀ ਦੇ ਚੇਅਰਮੈਨ ਨੂੰ ਤੁਰੰਤ ਬਰਖਾਸਤ ਕਰੇ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰ ਦੇਣ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਹਰਕਤ ਨੂੰ ਨਿੰਦਿਆ ਕੀਤੀ ਹੈ।ਉਨ੍ਹਾਂ ਬਾਰ-ਬਾਰ ਕਾਲਜ ਦਾ ਨਾਂ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਖਿਲਾਫ ਸਰਕਾਰ …

Read More »

ਅਧਿਆਪਕ ਚੇਤਨਾ ਮੰਚ ਸਮਰਾਲਾ ਦਾ ਸਲਾਨਾ ਵਜ਼ੀਫ਼ਾ ਵੰਡ ਤੇ ਸਨਮਾਨ ਸਮਾਰੋਹ 6 ਮਈ ਨੂੰ

ਪੰਜਾਬੀ ਦੇ ਸਿਰਮੌਰ ਲੇਖਕ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ ਹੋਵੇਗਾ ਵਿਸ਼ੇਸ਼ ਸਨਮਾਨ ਸਮਰਾਲਾ, 2 ਮਈ (ਪੰਜਾਬ ਪੋਸਟ- ਕੰਗ) – ਸਵ: ਮਹਿਮਾ ਸਿੰਘ ਕੰਗ ਵਲੋਂ ਸਥਾਪਿਤ ਕੀਤੇ ਅਧਿਆਪਕ ਚੇਤਨਾ ਮੰਚ ਦਾ 20ਵਾਂ ਵਜ਼ੀਫ਼ਾ ਵੰਡ ਤੇ ਸਨਮਾਨ ਸਮਾਰੋਹ 6 ਮਈ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 9:30 ਵਜੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ …

Read More »

ਮੀਜ਼ਲ (ਖਸਰਾ)-ਰੂਬੇਲਾ ਟੀਕਾਕਰਨ ਅਭਿਆਨ ਸ਼ੁਰੂ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਉਰੋ) –  ਸਾਲ 2020 ਤੱਕ ਖਸਰੇ ਦੀ ਬੀਮਾਰੀ ਨੂੰ ਖਤਮ ਕਰਨ ਅਤੇ ਰੂਬੇਲਾ ਨੂੰ ਕੰਟਰੋਲ ਕਰਨ ਦੇ ਟੀਚੇ ਨੂੰ ਲੈਕੇ ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਜਿਲ੍ਹਾ ਪਠਾਨਕੋਟ ਅੰਦਰ ਪੰਜ ਹਫਤੇ ਤੱਕ ਚਲਣ ਵਾਲੇ ਵਿਸ਼ੇਸ਼ ਖਸਰਾ-ਰੂਬੈਲਾ (ਐਮ.ਆਰ) ਟੀਕਾਕਰਨ ਅਭਿਆਨ ਦੀ ਸ਼ੂਰੂਆਤ ਐਵਲੋਨ ਗਰਲਜ਼ ਸੀਨੀਅਰ ਸੰਕੈਡਰੀ ਸਕੂਲ …

Read More »

ਸਬਜੀ ਮੰਡੀ ਪਠਾਨਕੋਟ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ `ਤੇ ਹੱਲ ਕੀਤੀਆਂ ਜਾਣਗੀਆਂ – ਵਿਧਾਇਕ ਵਿੱਜ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਉਰੋ) –  ਸਬਜੀ ਮੰਡੀ ਪਠਾਨਕੋਟ ਜਿਲ੍ਹਾ ਪਠਾਨਕੋਟ ਦੀ ਸਭ ਤੋਂ ਵੱਡੀ ਮੰਡੀ ਹੈ ਅਤੇ ਇਥੋਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ `ਤੇ ਹੱਲ ਕੀਤੀਆਂ ਜਾਣਗੀਆਂ, ਜਲਦੀ ਹੀ ਸਬਜੀ ਮੰਡੀ ਵਿੱਚ ਬਣਾਈਆਂ ਗਈਆਂ ਸੈਡ ਦੇ ਅੰਦਰ ਬਿਜਲੀ ਦਾ ਕੁਨੈਕਸਨ ਦੇ ਕੇ ਪੱਖਿਆਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਗਰਮੀ ਵਿੱਚ ਵਪਾਰੀਆਂ ਨੂੰ ਕਿਸੇ ਤਰ੍ਹਾ ਦੀ ਪ੍ਰੇਸਾਨੀ ਦਾ …

Read More »

ਅਪ੍ਰੈਲ 2018 `ਚ ਜੀ.ਐਸ.ਟੀ ਰੈਵੇਨਿਊ ਕਲੈਕਸ਼ਨ 1 ਲੱਖ ਕਰੋੜ ਰੁਪਏ ਤੋਂ ਵੱਧ

ਦਿੱਲੀ, 2 ਮਈ (ਪੰਜਾਬ ਪੋਸਟ ਬਿਊਰੋ) – ਅਪ੍ਰੈਲ 2018 ਦੌਰਾਨ ਕੁਲ ਜੀ.ਐਸ.ਟੀ ਰੈਵਨਿਊ ਕਲੈਕਸ਼ਨ 1,03,458 ਕਰੋੜ ਰੁਪਏ ਦੀ ਹੈ ਜਿਸਵਿੱਚੋਂ ਸੀਜੀ.ਐਸ.ਟੀ 18,652 ਕਰੋੜ ਰੁਪਏ ਹੈ, ਐਸਜੀ.ਐਸ.ਟੀ 25704 ਕਰੋੜ ਰੁਪਏ ਹੈ, ਆਈ.ਜੀ.ਐਸ.ਟੀ 50,548 ਕਰੋੜ ਰੁਪਏ ਹੈ (ਸਮੇਤ 21246 ਕਰੋੜ ਜਿਹੜਾ ਕਿ ਆਯਾਤਾਂ ’ਤੇ ਇਕੱਠਾ ਕੀਤਾ ਗਿਆ) ਅਤੇ ਸੈੱਸ 8554 ਕਰੋੜ ਰੁਪਏ ਹੈ ਸਮੇਤ 72 ਕਰੋੜ ਆਯਾਤਾਂ ਤੋਂ ਇਕੱਠਾ ਹੋਇਆ।30 ਅਪ੍ਰੈਲ 2018 …

Read More »

Dr Jitendra Singh felicitates the toppers of Civil Services Examination 2017

Delhi, May 2 (Punjab Post Bureau) – The Union Minister of State for Development of North Eastern Region (I/C), Prime Minister’s Office, Personnel, Public Grievances & Pensions, Atomic Energy and Space, Dr. Jitendra Singh felicitated the toppers of Civil Services Examination (2017) at a ceremony organised by Department of Personnel & Training (DoPT), Ministry of Personnel, Public Grievances and Pensions, …

Read More »

GST Revenue collection in the month of April 2018 exceeds Rs. 1 Lakh Crore

Delhi, May 2 (Punjab Post Bureau) – The total Gross GST revenue collected in the month of April 2018 is Rs.1,03,458 crore of which CGST is Rs18,652 crore, SGST is Rs.25,704 crore,  IGST is Rs. 50,548 crore (including 21,246 crore collected on imports) and Cess is Rs.8554 crore (including Rs.702 crore collected on imports).  The total number of GSTR 3B Returns filed …

Read More »

Suresh Prabhu lauds Telecom Commission’s decision to allow in-flight connectivity

Delhi, May 2 (Punjab Post Bureau) – Suresh Prabhu, Minister for Civil Aviation has welcomed the Telecom Commission’s approval for offering in-flight connectivity within Indian airspace. He said that the decision would enable flyers to avail data and voice services during flights over Indian airspace and the government will now work towards creating the license framework for a special category …

Read More »