Tuesday, March 19, 2024

Daily Archives: May 5, 2018

ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕਰੀਏਟਿਵ ਆਰਟਸ ਨੇ `ਪ੍ਰਤੀਬਿੰਬ-2` ਦੇ ਬੈਨਰ ਹੇਠ ਲਾਈ ਆਰਟ ਪ੍ਰਦਰਸ਼ਨੀ

ਅੰਮ੍ਰਿਤਸਰ, 5 ਮਈ (ਪੰਜਾਬ ਪੋਸੋਟ- ਜਗਦੀਪ ਸਿੰਘ ਸੱਗੂ) – ਸਥਾਨਕ ਆਰਟ ਗੈਲਰੀ ਵਿਖੇ ਉਘੇ ਮੂਰਤੀਕਾਰ ਅਵਤਾਰ ਸਿੰਘ ਦੀ ਯਾਦ ਵਿੱਚ ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕਰੀਏਟਿਵ ਆਰਟਸ ਵਲੋਂ `ਪ੍ਰਤੀਬਿੰਬ-2` ਦੇ ਬੈਨਰ ਹੇਠ ਨੈਸ਼ਨਲ ਵਿਜ਼ੂਅਲ ਆਰਟ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਸੁਨੀਲ ਦੱਤੀ ਅਤੇ ਵਿਸ਼ੇਸ਼ ਮਹਿਮਾਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਆਮਦਨ ਕਰ ਵਿਭਾਗ ਦੇ ਡਿਪਟੀ …

Read More »

ਆਪਸ `ਚ ਨਰਾਜ਼ ਚੱਲ ਰਹੇ ਬਾਬਿਆਂ ਨੂੰ ਸਮਝੌਤੇ ਲਈ ਸ੍ਰੀ ਅਕਾਲ ਤਖਤ ਸਾਹਿਬ ਬੁਲਾਇਆ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਬਾਬਾ ਜੀਤ ਸਿੰਘ ਅਤੇ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ, ਜਲੰਧਰ ਦਾ ਆਪਸ ਵਿੱਚ ਕਾਫੀ ਸਮੇਂ ਤੋਂ ਨਰਾਜ਼ਗੀ ਚੱਲ ਰਹੀ ਹੈ।ਇਸ ਦਾ ਸਾਰਥਕ ਹੱਲ ਕੱਢਣ ਲਈ ਜਥੇਦਾਰ ਵਲੋਂ ਦੋਹਾਂ ਧਿਰਾਂ ਨੂੰ ਮਿਲ ਬੈਠ …

Read More »

ਬੱਚਿਆਂ ਲਈ ਖਸਰਾ-ਰੁਬੈਲਾ ਟੀਕਾਕਰਨ ਜ਼ਰੂਰੀ – ਭੱਠਲ

ਧੂਰੀ, 5 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਹਤ ਵਿਭਾਗ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਖਸਰਾ-ਰੁਬੈਲਾ ਟੀਕਾਕਰਨ ਮੁਹਿੰਮ ਬਾਰੇ ਫੈਲਾਏ ਜਾ ਰਹੇ ਗ਼ਲਤ ਪ੍ਰਚਾਰ ਨੂੰ ਨਕਾਰਦਿਆਂ ਪੰਚਾਇਤ ਸੰਮਤੀ ਸ਼ੇਰਪੁਰ ਦੇ ਚੇਅਰਪਰਸਨ ਸਿਮਰਜੀਤ ਕੌਰ ਭੱਠਲ ਵੱਲੋਂ ਅੱਜ ਆਪਣੇ ਬੇਟੇ ਆਦੇਸ਼ਵਰ ਅਤੇ ਬੇਟੀ ਜੈਸਮਿਨ ਨੂੰ ਖਸਰਾ-ਰੁਬੈਲਾ ਟੀਕਾ ਲਗਵਾਇਆ ਗਿਆ।ਮੈਡਮ ਭੱਠਲ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ `ਤੇ ਖਸਰਾ-ਰੁਬੈਲਾ ਟੀਕਾਕਰਨ …

Read More »

ਵਿਦੇਸ਼ੀ ਮੰਡੀ ਲਈ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧੀ ਉਡਾਨ ਬਹਾਲ ਕਰਨ ਦੀ ਮੰਗ

ਆਲੂ ਬੀਜ ਦੇ ਸੁਧਾਰ ਲਈ ਪੈਪਸੀਕੋ ਲਵੇਗੀ ਖੇਤੀਬਾੜੀ ਯੂਨੀਵਰਸਿਟੀ ਦਾ ਸਹਿਯੋਗ ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੀ ਕਿਰਸਾਨੀ ਦੇ ਸੰਕਟ ਅਤੇ ਹੱਲ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੀ. ਐਚ. ਡੀ. ਚੈਂਬਰ ਨਾਲ ਮਿਲ ਕੇ ਕਰਵਾਈ ਗਈ ਦੋ ਰੋਜ਼ਾ ਕਿਸਾਨ ਗੋਸ਼ਟੀ ਦੇ ਦੂਸਰੇ ਦਿਨ ਹੋਈ ਵਿਚਾਰ-ਚਰਚਾ ਨੂੰ ਸੰਬੋਧਨ ਕਰਦੇ ਅਗਾਂਹਵਧੂ ਕਿਸਾਨ ਅਤੇ ਖੇਤੀ ਵਸਤਾਂ ਨੂੰ ਵਿਦੇਸ਼ਾਂ ਤੱਕ ਵੇਚ …

Read More »

Communication skills will develop overall personality of youngsters – ADC

Amritsar, May 5 (Punjab Post Bureau) – “Punjab Skill Development Mission in association with Regional Institute of English Chandigarh has taken up a unique mission of developing the overall personality of the youngsters by equipping them with communication skills apart from training them in English so that they can stand tall amid tough competition globally” these views were expressed by …

Read More »

ਨੌਜਵਾਨ ਅੰਗਰੇਜੀ ਸਿੱਖਣ ਤੇ ਸ਼ਖਸ਼ੀਅਤ ਨਿਖਾਰਨ ਦੇ ਸੁਨਹਿਰੀ ਮੌਕੇ ਦਾ ਲਾਭ ਉਠਾਉਣ – ਏ.ਡੀ.ਸੀ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਰੀਜਨਲ ਇੰਸਟੀਚਿਊਟ ਆਫ ਇੰਗਲਿਸ਼ ਚੰਡੀਗੜ੍ਹ ਦੇ ਸਹਿਯੋਗ ਨਾਲ ਨੌਜਵਾਨਾਂ ਦੇ ਅੰਗਰੇਜੀ ਅਤੇ ਸੰਚਾਰ ਹੁਨਰ ਨੂੰ ਵਿਕਸਿਤ ਕਰਨ ਲਈ ਇਹ ਖਾਸ ਉਪਰਾਲਾ ਕੀਤਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਆਪਣੀ ਪੜ੍ਹਾਈ ਦੇ ਨਾਲ ਨਾਲ ਇਸ ਤਰ੍ਹਾਂ ਦੀ ਸਿਖਲਾਈ ਦੇ ਕੇ ਵਿਸ਼ਵ ਪੱਧਰ ਦੇ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਦੇ ਮੋਢੇ …

Read More »

ਸਿਖਿਆ ਮੰਤਰੀ ਸੋਨੀ ਨੇ ਓਪਨ ਰਾਸ਼ਟਰੀ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿਖਿਆ ਅਤੇ ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਵਲੋਂ ਸਥਾਨਕ ਗੋਲਬਾਗ ਵਿਖੇ ਆਯੋਜਿਤ ਓਪਨ ਰਾਸ਼ਟਰੀ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ।ਸੋਨੀ ਨਾਲ ਸੀਨੀਅਰ ਐਡਵੋਕੇਟ ਰਾਜੀਵ ਭਗਤ, ਸੁਮਿਤ ਖੰਨਾ ਹਿਊਮਨ ਰਾਈਟਸ ਐਂਡ ਐਂਟੀ-ਕੁਰੱਪਸ਼ਨ ਐਸੋਸੀਏਸ਼ਨ, ਗੌਰਵ ਚੋਪੜਾ, ਅਭਿਲਾਸ਼ ਕੁਮਾਰ, ਕਰਮਜੀਤ ਸਿੰਘ, ਮਨਜੀਤ ਕੌਰ ਅਤੇ ਐਸੋਸੀਏਸ਼ਨ ਦੇ ਪ੍ਰਤੀਨਿਧੀ ਵੀ …

Read More »

ਸਿੱਖ ਕਾਲ ਨੂੰ ਕਿਤਾਬਾਂ `ਚ ਸ਼ਾਮਲ ਕਰਨ ਲਈ ਐਨ.ਸੀ.ਈ.ਆਰ.ਟੀ ਤੋਂ ਸਲਾਹਕਾਰ ਕਮੇਟੀ ਬਣਾਉਣ ਦੀ ਮੰਗ

ਨਵੀਂ ਦਿੱਲੀ, 5 ਮਈ (ਪੰਜਾਬ ਪਸੋਟ ਬਿਊਰੋ) – ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਤੋਂ ਸਿੱਖ ਇਤਿਹਾਸ ਨੂੰ ਬਾਹਰ ਕੱਢਣਾ ਸਿੱਖ ਵਿਰੋਧੀ ਮਾਨਸਿਕਤਾ ਨੂੰ ਜ਼ਾਹਰ ਕਰਨ ਦੇ ਨਾਲ ਹੀ ਕੌਮੀ ਸਿੱਖਿਆ ਪਾਠਕ੍ਰਮ ’ਚ ਸਿੱਖ ਇਤਿਹਾਸ ਨੂੰ ਲਿਆਉਣ ਦੀ ਚੱਲ ਰਹੀ ਮੁਹਿੰਮ ਨੂੰ ਖ਼ਤਮ ਕਰਨ ਵਰਗਾ ਹੈ।ਉਕਤ ਦਾਅਵਾ ਸਿੱਖ ਬੁੱਧਿਜੀਵੀਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ …

Read More »

ਪੰਜਾਬੀਆਂ ਦੀ ਦੇਸ਼-ਪ੍ਰਦੇਸ਼ ਹਰ ਥਾਂ ਬੱਲੇ ਬੱਲੇ – ਜੋਸਨ

ਜੰਡਿਆਲਾ ਗੁਰੂ, 5 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅਮਰੀਕਾ ਦੀ ਫਾਇਰ ਡਿਪਾਰਟਮੈਂਟ ਅਤੇ ਨਿਊਯਾਰਕ ਪੁਲਿਸ ਡਿਪਾਰਟਮੈਂਟ ਵੱਲੋਂ ਚਾਰ ਪੰਜਾਬੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।ਜੀ.ਟੀ ਰੋਡ ਓਲਾਈਵ ਗਾਰਡਨ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਨ.ਆਰ.ਆਈ ਸੁਰਿੰਦਰ ਸਿੰਘ ਜੋਸਨ ਨੇ ਦੱਸਿਆ ਕਿ ਉਨ੍ਹਾਂ ਦਾ ਭਣੇਵਾਂ ਤੇ ਪਿਤਾ ਜਗੀਰ ਸਿੰਘ ਤੇ ਮਾਤਾ ਨਰਿੰਦਰ ਕੌਰ ਸਿਮਰਨਜੀਤ ਸਿੰਘ ਦੀ ਪਿਛਲੇ ਦਿਨੀ ਫਾਇਰ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਰਚਨਾਤਮਕਤਾ ਦਿਵਸ ਆਯੋਜਿਤ ਕੀਤਾ ਗਿਆ, ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੀ ਅਗਵਾਈ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੁਆਰਾ ਕੀਤੀ ਗਈ।ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਰਚਨਾਤਮਕਤਾ ’ਤੇ ਪੀ.ਪੀ.ਟੀ ਰਾਹੀਂ ਆਪਣੀ ਰਚਨਾਤਮਕਤਾ ਦੇ ਜੌਹਰ ਬੜੇ …

Read More »