Tuesday, March 19, 2024

Daily Archives: May 7, 2018

ਵਿਆਹ ਦੀ 7ਵੀਂ ਵਰੇ੍ਹਗੰਢ ਮੁਬਾਰਕ – ਮਨੀਸ਼ ਜਿੰਦਲ ਅਤੇ ਨੈਨਸੀ ਜਿੰਦਲ

ਭੀਖੀ, 7 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਭੀਖੀ ਵਾਸੀ ਮਨੀਸ਼ ਜਿੰਦਲ ਅਤੇ ਨੈਨਸੀ ਜਿੰਦਲ ਨੂੰ ਵਿਆਹ ਦੀ 7ਵੀਂ ਵਰੇ੍ਹਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

DAV Public School Pays Homage to Gurudev Rabindranath Tagore

Amritsar, May 7 (Punjab Post Bureau) – Students of DAV Public School Lawrence Road paid homage to Gurudev Rabindranath Tagore on his birth anniversary today.  The special programme started with the students paying respect to the great poet, play writer, painter, musician, composer and above all an educator and sang inspirational songs.  The highlight of the day was his famous …

Read More »

3 ਮੈਂਬਰੀ ਗ੍ਰੋਹ ਦਾ ਸਰਗਨਾ ਪਿਸਤੌਲ, ਮੋਟਰਸਾਈਕਲ ਤੇ ਮੋਬਾਇਲ ਸਮੇਤ ਕਾਬੂ

ਅੰਮ੍ਰਿਤਸਰ, 7 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਬੀ ਡਵੀਜਨ ਦੀ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ ਹਥਿਆਰਾਂ ਦੀ ਨੋਕ `ਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 3 ਮੈਂਬਰੀ ਗਰੋਹ ਦੇ ਸਰਗਨੇ ਨੂੰ 32 ਬੋਰ ਦੇ ਪਿਸਤੌਲ  ਸਮੇਤ ਗ੍ਰਿਫਤਾਰ ਕੀਤਾ ਹੈ।     ਏ.ਸੀ.ਪੀ ਪੂਰਬੀ ਪ੍ਰਭਜੋਤ ਸਿੰਘ ਵਿਰਕ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬੀ ਡਵੀਜਨ ਦੇ …

Read More »

ਐਮ.ਏ (ਪੰਜਾਬੀ) ਸੈਮ-3 ’ਚ ਨੈਸ਼ਨਲ ਕਾਲਜ਼ ਦੀਆਂ ਅੱਵਲ

ਭੀਖੀ, 7  ਅਪੈ੍ਰਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ  ਗਏ ਐਮ.ਏ (ਪੰਜਾਬੀ) ਸਮੈਸਟਰ-3 ਨਤੀਜੇ ਵਿੱਚ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪ੍ਰਿੰਸੀਪਲ ਸਤਿੰਦਰ ਸਿੰਘ ਢਿਲੋ ਨੇ ਦੱਸਿਆ ਕਿ ਕਾਲਜ ਵਿਦਿਆਰਥਣਾ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ ਨੇ 80 ਪ੍ਰਤੀਸ਼ਤ ਅੰਕ ਹਾਸਲ ਕੀਤੇ, ਜਦਕਿ ਹਰਪ੍ਰੀਤ ਕੌਰ ਨੇ 76 ਫੀਸਦ ਅੰਕ ਲਏ। ਇਸ ਤੋਂ ਇਲਾਵਾ ਬਾਕੀ ਦੇ …

Read More »

ਜਥੇਦਾਰ ਵਲੋਂ ਨੇਕੀ ਦੇ ਸਟੂਡੀਓ ਵਿੱਚੋਂ ਪਾਵਨ ਸਰੂਪ ਤੇ ਧਾਰਮਿਕ ਲਿਟਰੇਚਰ ਯੋਗ ਅਸਥਾਨ `ਤੇ ਸ਼ਸ਼ੋਭਿਤ ਕਰਨ `ਤੇ ਸੰਗਤਾਂ ਦਾ ਧੰਨਵਾਦ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਿਛਲੇ ਦਿਨੀ ਗੁਰੂ ਨਿੰਦਕ ਹਰਨੇਕ ਸਿੰਘ ਨੇਕੀ (ਨਿਊਜ਼ੀਲੈਂਡ) ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਨਿਊਜ਼ੀਲੈਂਡ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਜੋ ਅੱਜ ਸਮੁਚੇ ਰੂਪ ਵਿੱਚ ਕਾਰਵਾਈ ਕਰਦਿਆਂ ਹੋਇਆਂ ਗੁਰਮਰਿਯਾਦਾ ਅਨੁਸਾਰ …

Read More »

3 ਕਰੋੜ ਦੀ ਲਾਗਤ ਨਾਲ ਹਲਕਾ ਭੋਆ `ਚ ਵਾਟਰ ਸਪਲਾਈ ਦੀ ਸੁਵਿਧਾ ਜਲਦ – ਵਿਧਾਇਕ ਜੋਗਿੰਦਰ ਪਾਲ

ਪਠਾਨਕੋਟ, 6 ਮਈ  (ਪੰਜਾਬ ਪੋਸਟ ਬਿਊਰੋ) – ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਭੋਆਂ ਦੀਆਂ ਕਰੀਬ ਇੱਕ ਦਰਜਨ ਪੰਚਾਇਤਾਂ ਅੰਦਰ ਵਾਟਰ ਸਪਲਾਈ ਦਾ ਕੰਮ ਸੁਰੂ ਕਰ ਕੇ ਦਰਜਾਂ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸੁਵਿਧਾ ਜਲਦੀ ਹੀ ਮੂਹੇਈਆ ਕਰਵਾਈ ਜਾਵੇਗੀ।ਇਹ ਪ੍ਰਗਟਾਵਾ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ।ਉਨ੍ਹਾਂ ਕਿਹਾ ਕਿ ਪੀਣ ਲਈ ਸਾਫ …

Read More »

OP Soni distributed degree to 200 B.Ed. graduates at Mohan Lal Memorial Institute

Amritsar, 6 May (Punjab Post Bureau) – Minister for School Education and Environment OP Soni today attended the 4th convocation at Mohan Lal Memorial Institute of Education. Around 200 B.Ed. graduate students received their degrees at the ceremony.  Dr. T.S Banipal (Dean of College Development Council, GNDU), Jagdish Singh Director of 4S School, Dr. HP Singh Medical Director Fortis Escots …

Read More »

ਸਿੱਖਿਆ ਦੇ ਖੇਤਰ ਵਿਚ ਪੰਜਾਬ ਬਣੇਗਾ ਨੰਬਰ ਇਕ ਸੂਬਾ – ਓ.ਪੀ ਸੋਨੀ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਸਕੂਲੀ ਸਿੱਖਿਆ ਵਿਚ ਵੱਡੇ ਸੁਧਾਰ ਦੀ ਲੋੜ ’ਤੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣਾ ਉਨਾਂ ਦਾ ਮਿਸ਼ਨ ਹੈ ਅਤੇ ਇਸ ਦੀ ਪੂਰਤੀ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ …

Read More »

ਸ਼੍ਰੋਮਣੀ ਕਮੇਟੀ ਦੇ ਗੁਰਮਤਿ ਕੈਂਪ ਸਬੰਧੀ ਰੂਪ-ਰੇਖਾ ਤੇ ਵਿਉਂਤਬੰਦੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਗੁਰਮਤਿ ਟ੍ਰੇਨਿੰਗ ਅਤੇ ਸਿੱਖ ਨੌਜੁਆਨ ਲੀਡਰਸ਼ਿਪ ਗੁਰਮਤਿ ਕੈਂਪ ਲਗਾਏ ਜਾਣਗੇ। ਗਰਮੀਆਂ ਦੀਆਂ ਛੁੱਟੀਆਂ ਸਮੇਂ ਲਗਾਏ ਜਾਣ ਵਾਲੇ ਇਨ੍ਹਾਂ ਗੁਰਮਤਿ ਕੈਂਪਾਂ ਦੀ ਰੂਪ-ਰੇਖਾ ਅਤੇ ਵਿਉਂਤਬੰਦੀ ਲਈ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ …

Read More »