Monday, January 21, 2019
ਤਾਜ਼ੀਆਂ ਖ਼ਬਰਾਂ

Daily Archives: May 8, 2018

ਪੰਜਾਬ ਬੋਰਡ ਦੀ ਵਿਵਾਦਤ ਪੁਸਤਕ ’ਤੇ ਰੋਕ ਸਿੱਖ ਕੌਮ ਤੇ ਪੰਜਾਬੀਆਂ ਦੀ ਜਿੱਤ -ਲੌਂਗੋਵਾਲ

Longowal

ਸਰਕਾਰ ਦਾ ਪੱਤਰ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇਵੇਗੀ 2 ਵਿਦਵਾਨ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਅਤੇ ਪਾਠਕ੍ਰਮ ਦੀ ਪੁਸਤਕ ’ਤੇ ਰੋਕ ਲਗਾਉਣ ਨੂੰ ਸਿੱਖ ਕੌਮ ਅਤੇ ਪੰਜਾਬੀਆਂ ਦੀ ਜਿੱਤ ਕਰਾਰ ਦਿੱਤਾ ਹੈ।ਅੱਜ ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਸਮੁੱਚੇ ਸਿੱਖ ਪੰਥ ... Read More »

ਸ਼੍ਰੋਮਣੀ ਕਮੇਟੀ ਦੀਆਂ ਹਾਕੀ ਅਕੈਡਮੀਆਂ ਦੇ ਟ੍ਰਾਇਲ 9 ਤੋਂ 11 ਮਈ ਤੱਕ

SGPC

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀਆਂ ਹਾਕੀ ਅਕੈਡਮੀਆਂ ਲਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਚੋਣ ਕਰਨ ਲਈ 9 ਮਈ ਤੋਂ 11 ਮਈ ਤੱਕ ਟ੍ਰਾਇਲ ਲਏ ਜਾਣਗੇ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਚੋਣ ਲਈ ਪ੍ਰੀਕ੍ਰਿਆ ਆਰੰਭੀ ਗਈ ਹੈ, ਜਿਸ ਤਹਿਤ ਵੱਖ-ਵੱਖ ... Read More »

ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਬੱਚੇ ਨੂੰ ਲਵਾਇਆ ਐਮ.ਆਰ ਦਾ ਟੀਕਾ

PPN0805201811

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲ੍ਹੇ ਵਿੱਚ ਵੱਖ-ਵੱਖ ਸਕੂਲਾ ਵਿੱਚ ਖਸਰਾ ਅਤੇ ਰੁਬੈਲਾ ਦੇ ਟੀਕੇ ਲਗਵਾਏ ਗਏ ਅਤੇ ਸਾਰੇ ਸਕੂਲਾਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੂੰਗਾਰਾ ਮਿਲਿਆ।ਇੰਨਾਂ ਸਕੂਲਾਂ ਵਿੱਚ ਆਰਮੀ ਪਬਲਿਕ ਸਕੂਲ, ਦਰਸ਼ਨ ਸਿੰਘ ਫੇਰੂਮਾਨ ਹਾਈ ਸਕੂਲ, ਡੇਰਾ ਬਿਆਸ ਪਬਲਿਕ ਸਕੁਲ, ਸਪਰਿੰਗ ਡੇਲ ਸਕੂਲ, ਡੀ.ਏ.ਵੀ ਪਬਲਿਕ ਸਕੂਲ, ... Read More »

ਖ਼ਾਲਸਾ ਕਾਲਜ ਸੀਨੀ. ਸੈਕੰ. ਸਕੂਲਾਂ ਦੇ ਵਿਦਿਆਰਥੀਆਂ ਨੇ 12ਵੀਂ ’ਚ ਹਾਸਲ ਕੀਤੇ ਉਚ ਸਥਾਨ

PPN0805201810

ਅੰਮ੍ਰਿਤਪਾਲ ਸਿੰਘ ਨੇ ਜ਼ਿਲ੍ਹੇ’ਚੋਂ 6ਵਾਂ ਤੇ ਮਾਨਸ਼ੀ ਸ਼ਰਮਾ ਨੇ ਹਾਸਲ ਕੀਤਾ ਚੌਥਾ ਸਥਾਨ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ 12ਵੀਂ ਜਮਾਤ ਆਰਟਸ ਗਰੁੱਪ ’ਚੋਂ 94 ਪ੍ਰਤੀਸ਼ਤ ਨਾਲ 422 ਅੰਕਾਂ ਹਾਸਲ ਕਰਕੇ ਜ਼ਿਲ੍ਹੇ ਭਰ ’ਚੋਂ 6ਵਾਂ ਸਥਾਨ, ਲੜਕਿਆਂ ’ਚੋਂ ... Read More »

ਯੂਨੀਵਰਸਿਟੀ ਵਿੱਚ ਐਨੀਮਲ ਸੈਲ ਵਿਸ਼ੇ `ਤੇ ਸੱਤ ਦਿਨਾਂ ਦੀ ਕੌਮੀ ਵਰਕਸ਼ਾਪ ਸ਼ੁਰੂ

PPN0805201808

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਡਿਵੈਲਪਮੈਂਟ ਸੈਂਟਰ ਯੂਜੀਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ “ਐਨਿਮਲ ਸੈਲ ਵਿਸ਼ੇ ਤੇ ਕੌਮੀ ਵਰਕਸ਼ਾਪ ਅੱਜ ਇਥੇ ਸ਼ੁਰੂ ਹੋ ਗਈ।ਇਸ ਵਰਕਸ਼ਾਪ ਵਿੱਚ ਫੈਕਲਟੀ ਮੈਂਬਰ, ਯੂਨੀਵਰਸਿਟੀ ਦੇ ਖੋਜੀ ਵਿਦਵਾਨਾਂ ਅਤੇ ਨੇੜਲੇ ਵਿਦਿਅਕ ਸੰਸਥਾਵਾਂ ਤੋ 39 ਮੈਂਬਰ ਹਿੱਸਾ ਲੈ ਰਹੇ ਹਨ।     ਪ੍ਰੋਫੈਸਰ ਟੀ.ਐਸ ਬੈਨੀਪਾਲ ਡੀਨ ਕਾਲਜ ਵਿਕਾਸ ਕੌਂਸਲ ... Read More »

ਮਾਰਕਫੈਡ ਨੇ ਖਰੀਦੀ ਕਣਕ ਨੂੰ 10 ਸਾਲ ਪੁਰਾਣੇ ਬਾਰਦਾਨੇ `ਚ ਭਰ ਕੇ ਲਾਇਆ ਲੱਖਾਂ ਦਾ ਚੂਨਾ

PPN0805201806

ਐਸ.ਡੀ.ਐਮ ਵਲੋਂ ਏ.ਐਫ.ਐਸ.ਓ ਨੂੰ ਜਾਂਚ ਦੇ ਆਦੇਸ਼ ਧੂਰੀ, 8 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਅਨਾਜ ਮੰਡੀ ਵਿਖੇ ਸਾਲ 2018-19 ਦੌਰਾਨ ਪੰਜਾਬ ਸਰਕਾਰ ਦੀ ਮਾਰਕਫੈਡ ਏਜੰਸੀ ਵੱਲੋਂ ਖਰੀਦੀ ਗਈ ਕਣਕ ਨੂੰ ਤਕਰੀਬਨ 10 ਸਾਲ ਪੁਰਾਣੇ ਬਾਰਦਾਨੇ ਵਿੱਚ ਭਰ ਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਨੂੰ ਲੱਖਾਂ ਰੂਪੈ ਦਾ ਚੂਨਾ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਜ ਪੱਤਰਕਾਰਾਂ ਦੀ ... Read More »

ਕੈਬਨਿਟ ਮੰਤਰੀ ਪੰਜਾਬ ਬਣਨ `ਤੇ ਵਿਜੈ ਇੰਦਰ ਸਿੰਗਲਾ ਨੂੰ ਦਿੱਤੀ ਮੁਬਾਰਕਬਾਦ

PPN0805201805

ਧੂਰੀ, 8 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕ ਨਿਰਮਾਣ ਵਿਭਾਗ ਕੈਬਨਿਟ ਮੰਤਰੀ ਪੰਜਾਬ ਬਣਨ `ਤੇ ਵਿਜੈ ਇੰਦਰ ਸਿੰਗਲਾ ਨੂੰ ਮੁਬਾਰਕਬਾਦ ਦਿੰਦੇ ਹੋਏ ਜ਼ਿਲਾ ਸਵਰਨਕਾਰ ਸੰਘ ਸੰਗਰੂਰ ਦੇ ਪ੍ਰਧਾਨ ਮਲਕੀਤ ਸਿੰਘ ਚਾਂਗਲੀ, ਸਾਬਕਾ ਕੌਂਸਲਰ ਗੁਰਚਰਨ ਸਿੰਘ, ਉਹਨਾਂ ਦੇ ਨਾਲ ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ। Read More »

ਸਕੂਲੀ ਬੱਚਿਆਂ ਦਾ ਕੀਤਾ ਐਮ.ਆਰ ਟੀਕਾਕਰਨ

PPN0805201804

ਧੂਰੀ, 8 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਵਲ ਸਰਜ਼ਨ ਸੰਗਰੂਰ ਡਾ. ਮਨਜੀਤ ਸਿੰਘ, ਐਸ.ਐਮ.ਓ ਸ਼ੇਰਪੁਰ ਡਾ. ਗੁਰਸ਼ਰਨ ਸਿੰਘ ਅਤੇ ਮੈਡੀਕਲ ਅਫਸਰ ਡਾ. ਰਜੀਵ ਚੈਬਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਦੇ 33 ਬੱਚਿਆਂ ਅਤੇ ਸਰਕਾਰੀ ਮਿਡਲ ਸਕੂਲ ਪੇਧਨੀ ਕਲਾਂ ਦੇ 18 ਬੱਚਿਆਂ ਦਾ ਐਮ.ਆਰ ਟੀਕਾਕਰਨ ਕੀਤਾ ਗਿਆ।ਇਸ ਮੌਕੇ ਅਵਤਾਰ ਸਿੰਘ ਹੈਲਥ ਇੰਸਪੈਕਟਰ, ਮੀਨੋ ਰਾਣੀ ਐਮ.ਪੀ.ਡਬਲਯੂ (ਫੀਮੇਲ), ਮਨਜੀਤ ਕੌਰ ... Read More »

ਖਸਰਾ-ਰੁਬੈਲਾ ਦੀ ਰੋਕਥਾਮ ਲਈ ਮਾਪਿਆਂ ਨੇ ਬੱਚਿਆਂ ਨੂੰ ਲਗਵਾਏ ਟੀਕੇ

PPN0805201802

ਭੀਖੀ, 8 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਖਸਰੇ ਦੇ ਖਤਮੇ ਅਤੇ ਰੁਬੈਲਾ ਨੂੰੂ ਕਾਬੂ ਕਰਨ ਲਈ 9 ਮਹੀਨੇ ਤੋ 15 ਸਾਲ ਦੀ ਉਮਰ ਤੱਕ ਦੇ ਬੱਚਿਆ ਨੂੰ ਲਗਾਏ ਜਾ ਰਹੇ ਟੀਕੇ ਪ੍ਰਤੀ ਸੋਸਲ ਮੀਡੀਆ ਤੇ ਫੈੇਲਾਏ ਜਾ ਰਹੇ ਭਰਮ ਪ੍ਰਚਾਰ ਪ੍ਰਤੀ ਲੋਕਾਂ ਦੇ ਮਨ ਵਿੱਚ ਅਜੇ ਵੀ ਭੈਅ ਹੈ।ਇਸ ... Read More »

ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਰੱਖਣ ਦੇ ਪ੍ਰੋਗਰਾਮ ਸੰਬੰਧੀ ਹੋਈ ਮੀਟਿੰਗ

PPN0805201801

ਭੀਖੀ, 8 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਸ਼ੋਸਲ ਮੀਡੀਆ `ਤੇ ਭੀਖੀ-ਬੁਢਲਾਡਾ ਰੋਡ ਦੀ ਖਸਤਾ ਹਾਲਤ ਬਾਰੇ ਲਗਾਤਾਰ ਉਡਾਇਆ ਜਾ ਰਿਹਾ ਮਜ਼ਾਕ ਲੱਗਦਾ ਹੁਣ ਖਤਮ ਹੋ ਜਾਵੇਗਾ, ਕਿਉਂਕਿ ਕੇਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ ਦੇ ਯਤਨਾਂ ਸਦਕਾ ਭੀਖੀ-ਬੁਢਲਾਡਾ ਰੋਡ ਸੜਕ ਦਾ ਨੀਹ ਪੱਥਰ 10 ਮਈ ਨੂੰ ਕੇਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਰੱਖਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਸੰਬੰਧੀ ਸੀਨੀਅਰ ... Read More »