Thursday, March 28, 2024

Daily Archives: May 9, 2018

ਗੁਰਦੁਆਰਾ ਸ਼ਹੀਦਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਜੌੜਾ ਫਾਟਕ ਵਿਖੇ ਬਣਾਏ ਜਾਣਗੇ ਚਾਰ ਅੰਡਰ ਬ੍ਰਿਜ – ਨਵਜੋਤ ਸਿੱਧੂ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹਿਰ ਵਿੱਚ ਗੁਰਦੁਆਰਾ ਸ਼ਹੀਦਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜੌੜਾ ਫਾਟਕ ਵਿਖੇ ਚਾਰ ਅੰਡਰ ਬ੍ਰਿਜ ਬਣਾਏ ਜਾਣਗੇ ਜਿਸ ਲਈ 18.5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅੰਡਰ ਬਿ੍ਰਜ ਬਣਨ ਨਾਲ ਟ੍ਰੈਫਿਕ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਲੋਕਾਂ …

Read More »

ਹਾਥੀ ਗੇਟ ਤੋਂ ਸ੍ਰੀ ਦੁਰਗਿਆਨਾ ਮੰਦਿਰ ਤੱਕ ਬਨਣ ਵਾਲੀ ਹੈਰੀਟੇਜ ਵਾਕ ਸਟਰੀਟ ਲਈ 5 ਕਰੋੜ ਜਾਰੀ – ਸਿੱਧੂ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਹਾਥੀ ਗੇਟ ਤੋਂ ਸ੍ਰੀ ਦੁਰਗਿਆਨਾ ਮੰਦਿਰ ਤੱਕ ਹੈਰੀਟੇਜ ਵਾਕ ਸਟਰੀਟ ਲਈ ਬਣਾਈ ਜਾਵੇਗੀ, ਜਿਸ ਲਈ 5 ਕਰੋੜ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।ਸ੍ਰੀ ਦੁਰਗਿਆਨਾ ਮੰਦਿਰ ਵਿਖੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜਾ ਲੈਣ ਪੁੱਜੇ ਨਵਜੋਤ ਸਿੰਘ ਸਿੱਧੂ ਦੇ …

Read More »

ਸ਼੍ਰੋਮਣੀ ਕਮੇਟੀ ਹਾਕੀ ਅਕੈਡਮੀਆਂ ਦੇ ਚੋਣ ਟਰਾਇਲ ਲਈ 450 ਪੁੱਜੇ ਖਿਡਾਰੀ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਹਾਕੀ ਅਕੈਡਮੀਆਂ ਵਿਚ ਖਿਡਾਰੀਆਂ ਦੀ ਚੋਣ ਲਈ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟਰਾਇਲ ਆਰੰਭ ਹੋਏ, ਜੋ 11 ਮਈ ਤੱਕ ਚੱਲਣਗੇ।ਟਰਾਇਲ ਦੇਣ ਲਈ ਪੰਜਾਬ ਭਰ ’ਚੋਂ  450 ਖਿਡਾਰੀਆਂ ਨੇ ਹਿੱਸਾ ਲਿਆ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸਪੋਰਟਸ ਕੇਵਲ ਸਿੰਘ ਗਿੱਲ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ …

Read More »

ਕਥਾਵਾਚਕ ਭਾਈ ਅਮਰੀਕ ਸਿੰਘ ’ਤੇ ਹੋਏ ਹਮਲੇ ਤੇ ਪਿੰਡ ਠੱਕਰਪੁਰਾ ਵਿਖੇ ਗੁਰੂ ਘਰ ’ਚ ਲੱਗੀ ਅੱਗ ’ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ’ਚ ਕਥਾਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਦੀ ਦਸਤਾਰ ਉਤਾਰਨ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਮ ਦੇ ਵਿਚਾਰਕ ਮਤਭੇਦ ਹੋਣ ਤਾਂ ਉਨ੍ਹਾਂ ਨੂੰ …

Read More »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜਸਵਿੰਦਰ ਸਿੰਘ ਦੀਨਪੁਰ ਨੇ ਸੰਭਾਲੀ ਸੇਵਾ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜਸਵਿੰਦਰ ਸਿੰਘ ਦੀਨਪੁਰ ਨੇ ਅੱਜ ਸੇਵਾ ਸੰਭਾਲ ਲਈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਦੀਨਪੁਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਆਦੇਸ਼ ਜਾਰੀ ਕਰਕੇ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਥਾਪਿਆ ਸੀ। ਅਹੁੱਦਾ ਸੰਭਾਲਣ ਸਮੇਂ ਜਸਵਿੰਦਰ …

Read More »

ਕੇਂਦਰੀ ਜੇਲ ਵਿਖੇ ਮਨਾਇਆ ਗਿਆ ਰੈਡ ਕਰਾਸ ਦਿਵਸ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – 8 ਮਈ 1828 ਨੂੰ ਸਵਿਟਜ਼ਰਲੈਂਡ ਵਿਚ ਪੈਦਾ ਹੋਏ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਨ `ਤੇ ਮਨਾਏ ਜਾਂਦੇ ਰੈਡ ਕਰਾਸ ਦਿਵਸ ਮੌਕੇ ਅੱਜ ਉਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਦੇ ਥੀਮ `ਐਵਰੀਵੇਅਰ ਐਵਰੀਵੰਨ` ਤਹਿਤ ਇਹ ਦਿਹਾੜਾ ਕੇਂਦਰੀ ਜੇਲ (ਸੁਧਾਰ ਘਰ) ਵਿਚ ਮਨਾਇਆ ਗਿਆ, ਤਾਂ ਜੋ ਇਥੇ …

Read More »

ਪੰਜਾਬ ਸਰਕਾਰ ਰਾਜ ਦੇ ਬਜੁਰਗਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ – ਨਰਿੰਦਰ ਪਨੂੰ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) –  ਪੰਜਾਬ ਸਰਕਾਰ ਬਜੁਰਗਾਂ ਦੀ ਸੰਭਾਲ, ਸੁਰੱਖਿਆ ਤੇ ਸਨਮਾਨ ਸਬੰਧੀ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ ਬੁਢਾਪਾ ਪੈਨਸ਼ਨ ਦੀ ਵਿਵਸਥਾ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਪਨੂੰ ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਤਹਿਤ 58 ਸਾਲ ਜਾਂ ਇਸ ਤੋਂ …

Read More »

ਪਾਸਪੋਰਟ ਮੇਲਾ 12 ਮਈ ਨੂੰ – ਰਾਜ ਕੁਮਾਰ ਬਾਲੀ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਤਾਨਕ ਪਾਸਪੋਰਟ ਅਫਸਰ ਰਾਜ ਕੁਮਾਰ ਬਾਲੀ ਨੇ ਦੱਸਿਆ ਕਿ 12 ਮਈ ਨੂੰ ਪਾਸਪੋਰਟ ਸੇਵਾ ਕੇਂਦਰ ਮਾਲ ਰੋਡ ਵਿਖੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੀ ਲੋਕਾਂ ਦੀ ਸਹੂਲਤ ਲਈ ਪਾਸਪੋਰਟ ਮੇਲਾ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਬਿਨੈਕਾਰ ਉਨ੍ਹਾਂ ਦੀ ਵੈਬਸਾਈਟ … `ਤੇ ਜਾ ਕੇ ਸਮਾਂ ਲੈ ਸਕਦੇ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਡਾਂਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਡਾਂਸ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ’ਚ ਕਾਲਜ ਦੇ ਲਗਭਗ 17 ਵਿਦਿਆਰਥੀਆਂ ਨੇ ਡਾਂਸ ਦੀਆਂ ਵੱਖ-ਵੱਖ ਕਿਸਮਾਂ ਦੀ ਪੇਸ਼ਕਾਰੀ ਕਰਦੇ ਹੋਏ ਡਾਂਸ ਮੁਕਾਬਲੇ ’ਚ ਉਤਸ਼ਾਹ ਨਾਲ ਭਾਗ ਲਿਆ।ਪ੍ਰਿੰਸੀਪਲ ਡਾ. ਢਿੱਲੋਂ ਦੁਆਰਾ ਲਏ ਗਏ ਉਸਾਰੂ ਕਦਮ ਤਹਿਤ …

Read More »