Friday, March 15, 2024

Daily Archives: May 10, 2018

ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਵਸ `ਤੇ ਹੋਵੇਗਾ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦਾ ਸਥਾਪਨਾ ਦਿਵਸ 27 ਮਈ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ।ਇਸ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਲਈ ਗੁਰਦੁਆਰਾ ਸਾਹਿਬ ਕਪਾਲ ਮੋਚਨ ਹਰਿਆਣਾ ਵਿਖੇ ਅੱਜ ਇਕ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ …

Read More »

ਪਾਵਰਕਾਮ ਪੈਨਸ਼ਨਰਾਂ ਵਲੋਂ 14 ਮਈ ਦੇ ਖਰੜ-ਮੋਹਾਲੀ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ, 10 ਮਈ (ਪੰਜਾਬ ਪੋਸਟ- ਕੰਗ) – ਪਾਵਰਕਾਮ ਦੀ ਪੈਨਸ਼ਨਰ ਐਸੋਸੀਏਸ਼ਨ (ਰਜਿ:) ਮੰਡਲ ਸਮਰਾਲਾ ਦੇ ਪੈਨਸ਼ਨਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਸਮੇਂ ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ਪੈਨਸ਼ਨਰਾਂ ਵੱਲੋਂ ਸਟੇਟ ਕਮੇਟੀ ਦੇ ਸੱਦੇ ਤੇ 14 ਮਈ 2018 ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਖਰੜ ਅਤੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ …

Read More »

ਪਿੰਡ ਕੁੱਲੇਵਾਲ ਵਿਖੇ ਕਬੂਤਰਾਂ ਦੀ ਉਡਾਨ `ਚ ਸੋਹਣ ਸਿੰਘ ਨੀਲੋਂ ਦੇ ਕਬੂਤਰ ਨੇ ਮਾਰੀ ਬਾਜ਼ੀ

ਸਮਰਾਲਾ, 10 ਮਈ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਪਿੰਡ ਕੁੱਲੇਵਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਬੂਤਰਾਂ ਦੀਆਂ ਉਡਾਨਾਂ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਬਾਠ, ਇੰਦਰਜੀਤ ਸਿੰਘ ਪ੍ਰਧਾਨ ਦੱਸਿਆ ਕਿ ਇਸ ਕਬੂਤਰਬਾਜੀ ਦੇ ਮੁਕਾਬਲੇ ਵਿੱਚ 58 ਕਬੂਤਰਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਸਵੇਰੇ 7 ਵਜੇ ਤੋਂ …

Read More »

Sarkaria, Soni and Sangha condoles demise of Journalist Ravinder Robin’s Father

Amritsar, May 10 (Punjab Post Bureau) –   Punjab Revenue, Water Resources and Mining Minister Sukhbinder Singh Sarkaria, Education Minister O.P Soni and Deputy Commissioner Kamaldeep Singh Sangha on Thursday mourned the death of Surinder Singh, father of the Amritsar based BBC’s Senior Journalist Ravinder Singh Robin. He passed away after the prolonged illness, at the age of 85. In his condolence …

Read More »

ਸਰਕਾਰੀਆ, ਸੋਨੀ ਤੇ ਸੰਘਾ ਨੇ ਪੱਤਰਕਾਰ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਅੰਮਿ੍ਤਸਰ, 10 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਿਖਿਆ ਮੰਤਰੀ ਪੰਜਾਬ ਓ.ਪੀ:ਸੋਨੀ ਅਤੇ ਡਿਪਟੀ ਕਮਿਸਨਰ ਕਮਲਦੀਪ ਸਿੰਘ ਸੰਘਾ ਨੇ ਅੰਮਿ੍ਰਤਸਰ ਤੋਂ ਬੀਬੀਸੀ ਦੇ ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ (85) ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। …

Read More »

National Defence Academy & Naval Academy Exam. (II)  2017 Final Result declared

Delhi, May 10 (Punjab Post Bureau) – Merit list of 447 candidates who have qualified on the basis  of  the results of the  Written  Examination held by Union Public Service Commission in  10th  September 2017 and the subsequent Interviews held by the Services  Selection Board of the Ministry of Defence for admission to the  Army, Navy and  Air Force wings  of National  Defence Academy …

Read More »

ਭਾਰਤੀ ਨਕਲੀ ਅੰਗ ਨਿਰਮਾਣ ਨਿਗਮ ਤੇ ਅਰਾਵਲੀ ਪਾਵਰ ਕੰਪਨੀ ਝੱਜਰ ਦਰਮਿਆਨ ਸਮਝੌਤਾ

ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਅਧੀਨ ਭਾਰਤੀ ਨਕਲੀ ਅੰਗ ਨਿਰਮਾਣ ਨਿਗਮ (ਏਲਿਮਕੋ) ਅਤੇ ਝੱਜਰ ਸਥਿਤ ਅਰਾਵਲੀ ਪਾਵਰ ਕੰਪਨੀ ਪ੍ਰਾਈਵੇਟ ਲਿਮਿਟਡ (ਏਪੀਸੀਪੀਐੱਲ) ਨੇ ਹਰਿਆਣਾ ਦੇ ਝੱਜਰ ਵਿਚ ਇੱਕ ਸਹਿਮਤੀ ਪੱਤਰ ’ਤੇ ਦਸਤਖਤ ਕੀਤੇ। ਏ.ਪੀ.ਸੀ.ਪੀ.ਐਲ ਦੀ ਸੀ.ਐਸ.ਆਰ ਪਹਿਲ ਤਹਿਤ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਏਲਮਿਕੋ ਦੇ ਪ੍ਰਧਾਨ ਅਤੇ ਪ੍ਰਬੰਧ ਨਿਰਦੇਸ਼ਕ ਡੀਆਰ ਸਰੀਨ ਅਤੇ ਏਪੀਸੀਐਲ …

Read More »

ਖੇਤਾਂ ਵਿੱਚ ਖੜੇ ਨਾੜ `ਚ ਕਰਵਾਈ ਗਈ ਮੂੰਗੀ ਦੀ ਬਿਜ਼ਾਈ

ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਬਗੈਰ ਖੇਤਾਂ ਵਿੱਚ ਸਾਂਭਣ ਲਈ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਰਛਪਾਲਵਾਂ ਵਿੱਚ ਨੌਜਵਾਨ ਕਿਸਾਨ …

Read More »

ਦੱਸਵੀਂ `ਚ 84.92% ਅੰਕ ਲੈ ਕੇ ਆਂਚਲ ਨੇ ਸਰਕਾਰੀ ਕੰਨਿਆਂ ਸਕੂਲ ਦਾ ਨਾਮ ਕੀਤਾ ਰੋਸ਼ਨ

ਮਲੋਟ, 10 ਮਈ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੀ ਵਿਦਿਆਰਥਣ ਆਂਚਲ ਪੁੱਤਰੀ ਪਵਨ ਕੁਮਾਰ ਨੇ ਦੱਸਵੀਂ ਜਮਾਤ `ਚੋਂ 84.92% ਨੰਬਰ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਕੀਤਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰਾਂ ਨਿਸ਼ਾ ਰਾਣੀ ਪੁੱਤਰੀ ਸ਼ਾਮ ਲਾਲ ਨੇ 83.38%, ਦੀਪਕਾ ਪੁੱਤਰੀ ਉਮੇਸ਼ ਕੁਮਾਰ ਨੇ 83.08%, ਰੀਆ ਪੁੱਤਰੀ ਪਵਨ ਕੁਮਾਰ ਨੇ 81.85%, …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਲਈ ਅਰਦਾਸ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਦੇਖ-ਰੇਖ ’ਚ ਕਰਵਾਏ ਗਏ ਅਰਦਾਸ ਦਿਵਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਸਭਿੰਨਾ ਕੀਰਤਨ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ …

Read More »