Monday, January 21, 2019
ਤਾਜ਼ੀਆਂ ਖ਼ਬਰਾਂ

Daily Archives: May 15, 2018

BBK DAV Lifts GNDU Overall General Sports Championship Trophy for 7th Time

PPN1505201803

College Honours The Champions Amritsar, May 15 (Punjab Post Bureau) – Continuing its winning streak BBK DAV College for Women lifted overall General Sports Championship Trophy consecutively for the seventh time and a cash award of Rupees 35 lakhs. 150 outstanding players of the college, who excelled in different games received rupees 35 lakhs approximately as prize money by Shri. ... Read More »

ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਅਖੌਤੀ ਖਿਲਾਫ ਮੰਗੀ ਕਾਰਵਾਈ

PPN1505201802

ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮਿ੍ਤਸਰ 15 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਖਿਲਾਫ ਕਾਰਵਾਈ ਲਈ ਦਮਦਮੀ ਟਕਸਾਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਇਕ ... Read More »

ਖ਼ਾਲਸਾ ਕਾਲਜ ਦੀ ਖਿਡਾਰਣ ਨੇ ਸ੍ਰੀਲੰਕਾ ਵਿਖੇ ਡਿਸਕਸ ਥਰੋ ’ਚ ਜਿੱਤਿਆ ਸੋਨੇ ਦਾ ਤਮਗਾ

PPN1505201801

ਜਾਪਾਨ ਤੇ ਫ਼ਿਨਲੈਂਡ ’ਚ ਅਰਪਨਦੀਪ ਕਰੇਗੀ ਬਿਹਤਰੀਨ ਪ੍ਰਦਰਸ਼ਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਖਿਡਾਰਣ ਅਰਪਨਦੀਪ ਕੌਰ ਵੱਲੋਂ ਸ੍ਰੀਲੰਕਾ ਵਿਖੇ ਹੋਈ ‘ਜੂਨੀਅਰ ਸੈਫ ਐਥਲੈਟਿਕ ਮੀਟ ਅੰਡਰ-20 ਡਿਸਕਸ ਥ੍ਰੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ... Read More »

ਅੱਖਾਂ ਦਾ ਮੁਫਤ ਚੈਕਅੱਪ ਕੈਂਪ 20 ਮਈ ਨੂੰ

Eyes1

ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਵਿਖੇ 20 ਮਈ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ ਤੱਕ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਧੂਰੀ ਨੇਤਰ ਬੈਂਕ ਸੰਮਤੀ (ਰਜਿ) ਅਤੇ ਨਿਸ਼ਕਾਮ ਸੇਵਾ ਸਭਾ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੀ ਬੀਮਾਰੀਆਂ ... Read More »

ਆਰ.ਐਸ.ਐਸ ਸਿੱਖ ਵਿਰੋਧੀ ਹਰਕਤਾਂ ਤੋਂ ਬਾਜ਼ ਆਵੇ -ਲੌਂਗੋਵਾਲ

Longowal

ਕਿਤਾਬਾਂ ’ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਆਰ.ਐਸ.ਐਸ ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੋਝੇ ਯਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ... Read More »

ਸਿੱਖ ਇਤਿਹਾਸ ਨੂੰ ਤੋੜਣ-ਮਰੋੜਣ ਵਾਲੀ ਆਰ.ਐਸ.ਐਸ ਖਿਲਾਫ ਕਾਨੂੰਨੀ ਕਾਰਵਾਈ ਹੋਵੇ – ਜਥੇਦਾਰ ਮੱਕੜ

avtar Makkar

ਲੁਧਿਆਣਾ, 15 ਮਈ (ਪੰਜਾਬ ਪੋਸਟ ਬਿਊਰੋ) – ਆਰ.ਐਸ.ਐਸ ਵਲੋਂ ਹਿੰਦੀ ਭਾਸ਼ਾ ਵਿਚ ਛੋਟੀਆਂ-ਛੋਟੀਆਂ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਇਨ੍ਹਾਂ ਪੁਸਤਕਾਂ ਵਿਚ ਗੁਰੂ ਸਾਹਿਬ ਨੂੰ ਗਊ-ਪੂਜਕ ਅਤੇ ਹਿੰਦੂ ਰੀਤੀ-ਰਿਵਾਜ਼ਾਂ ... Read More »

ਹਿੰਦੂ ਨੇਤਾ ਦੇ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਦਾ ਸਾਥੀ ਪੁਲਿਸ ਵਲੋਂ ਗ੍ਰਿਫਤਾਰ

PPN1405201818

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਪੁਲਿਸ ਨੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਸ਼ੁਭਮ ਸਿੰਘ ਉਰਫ ਸ਼ੁਭਮ ਦੇ ਸਾਥੀ ਅਭਿਨੇਸ਼ ਭੱਟੀ ਉਰਫ ਅਵਿਨਾਸ਼ ਭੱਟੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਏ.ਡੀ.ਸੀ.ਪੀ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਮੁਖੀ ਇੰਸਪੈਕਟਰ ਜੋਗਾ ਸਿੰਘ ਦੀ ਅਗਵਾਈ ’ਚ ਏ.ਐਸ.ਆਈ. ਰਾਜ ਕਮਾਰ ਤੇ ... Read More »

ਸ਼੍ਰੋਮਣੀ ਕਮੇਟੀ ਵਲੋਂ 19 ਮਈ ਦਾ ਪੰਥਕ ਇਕੱਠ ਰੱਦ

SGPC

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪਾਠ ਪੁਸਤਕ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਣ ਵਾਲਾ ਪੰਥਕ ਇਕੱਠ ਰੱਦ ਕਰ ਦਿੱਤਾ ਗਿਆ ਹੈ।ਇਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ... Read More »

ਪੀਲੇ ਕਾਰਡਾਂ `ਚ ਵਿਤਕਰੇ ਖਿਲਾਫ ਪੱਤਰਕਾਰਾਂ ਨੇ ਕੱਢਿਆ ਰੋਸ ਮਾਰਚ

PPN1405201815

  ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਸਰਕਾਰ ਵੱਲੋ ਪੀਲੇ ਕਾਰਡ ਬਣਾਉਣ ਸਮੇ ਕੀਤੇ ਗਏ ਵਿਤਕਰੇ ਖਿਲਾਫ ਰੋਸ ਮਾਰਚ ਕੱਢਿਆ ਤੇ ਹਾਲ ਗੇਟ ਦੇ ਬਾਹਰ ਧਰਨਾ ਦੇ ਕੇ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।                   ਸਥਾਨਕ ਕੋਤਵਾਲੀ ਤੋਂ ਚੱਲ ਕੇ ਪੱਤਰਕਾਰਾਂ ਸਥਾਨਕ ਹਾਲ ਗੇਟ ਦੇ ਬਾਹਰ ਦਰੀਆਂ ਵਿਛਾ ਕੇ ਮੁਜ਼ਾਹਰਾ ਕੀਤਾ।ਜਿਸ ਨੂੰ ਸੰਬੋਧਨ ... Read More »