Tuesday, March 19, 2024

Daily Archives: May 16, 2018

ਕਿਰਾਏਦਾਰ ਜਾਂ ਪੀ.ਜੀ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣੀ ਜਰੂਰੀ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਰਿਹਾਇਸ਼ੀ ਜਗ੍ਹਾਂ …

Read More »

ਟ੍ਰੈਫਿਕ ਜਾਮ ਤੋਂ ਰਾਹਤ ਲਈ ਡਲਹੋਜੀ ਰੋਡ ’ਤੇ ਪੁਰਾਣਾ ਪਸ਼ੂ ਹਸਪਤਾਲ ਬਣੇਗੀ ਅਸਥਾਈ ਪਾਰਕਿੰਗ

ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਸ਼ਹਿਰ ਅੰਦਰ ਟ੍ਰੈਫਿਕ ਜਾਮ ਤੋਂ ਰਾਹਤ ਦਿਲਾਉਂਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਲਹੋਜੀ ਰੋਡ ’ਤੇ ਸਥਿਤ ਪੁਰਾਣਾ ਪਸ਼ੂ ਹਸਪਤਾਲ ਅਸਥਾਈ ਤੋਰ ਤੇ ਪਾਰਕਿੰਗ ਜੋਨ ਬਣਾਂੲਆ ਜਾਵੇਗਾ ਤਾਂ ਜੋ ਲੋਕਾਂ ਨੂੰ ਡਲਹੋਜੀ ਰੋਡ ਤੇ ਲੱਗਣ ਵਾਲੇ ਜਾਮ ਤੋਂ ਨਿਜਾਤ ਮਿਲ ਸਕੇ ਅਤੇ ਵਾਹਨਾਂ ਦਾ ਆਉਂਣਾ ਜਾਣਾ ਸੁਖਾਲਾ ਹੋ ਸਕੇ। ਇਹ ਪ੍ਰਗਟਾਵਾ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ …

Read More »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਮਨਾਇਆ ਨਰਸਿੰਗ ਦਿਵਸ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਦੋਬੁਰਜੀ ਸਥਿਤ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਨਰਸਿੰਗ ਦਿਵਸ ਮੌਕੇ ਫਲੈਰੈਨਸ ਨਾਈਟਿੰਗਲ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਰੰਧਾਵਾ ਦੀ ਅਗਵਾਈ `ਚ ਹੋਏ ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਗੁਰਦੀਪ ਸਿੰਘ ਸਰਪੰਚ ਰਾਮਪੁਰਾ ਅਤੇੇ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਰੰਧਾਵਾ ਵਲੋਂ ਸਾਂਝੇ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਹੈਡ ਬੁਆਏ / ਹੈਡ ਗਰਲ ਚੁਣੇ ਗਏ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ-1 ਵਿਖੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਦੀ ਦੇਖ ਰੇਖ ਹੇਠ ਸਕੂਲ ਵਿਖੇ ਹੈਡ ਬੁਆਏ, ਹੈਡ ਗਰਲ ਅਤੇ ਸਟੂਡੈਂਟ ਕੌਂਸਲ ਦੇ ਮੈਂਬਰਾਂ ਤੋਂ ਇਲਾਵਾ ਖੇਡਾਂ ਦੇ ਕੈਪਟਨ ਆਦਿ ਚੁਣੇ ਗਏ।ਹੈਡ ਬੁਆਏ ਗੁਰਨੂਰ ਸਿੰਘ, ਹੈਡ ਗਰਲ ਅਮਨਪ੍ਰੀਤ  ਕੌਰ, ਕੈਪਟਨ ਹਰਪਿੰਦਰ ਸਿੰਘ ਅਤੇ ਹਾਊਸ …

Read More »

ਪੀਲੇ ਕਾਰਡ ਜਾਰੀ ਤੇ ਪਰਚੇ ਰੱਦ ਕਰਵਾਉਣ ਲਈ ਭੁੱਖ ਹੜਤਾਲ ਕਰਨਗੇ ਪੱਤਰਕਾਰ

ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਦੇਣਗੇ ਪਾਣੀ ਦੀਆਂ ਬੋਤਲਾਂ ਜੰਡਿਆਲਾ ਗੁਰੂ, 15 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੀ ਇਕ ਹੰਗਾਮੀ ਮੀਟਿੰਗ ਚੇਅਰਮੈਨ ਸੁਨੀਲ ਦੇਵਗਨ ਅਤੇ ਸੁਰਿੰਦਰ ਅਰੋੜਾ ਦੀ ਰਹਿਨੁਮਾਈ ਹੇਠ ਬੀਤੇ ਹੋਈ।ਮੀਟਿੰਗ ਵਿਚ ਮੌਜੂਦਾ ਹਾਲਾਤਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਬਸੰਮਤੀ ਨਾਲ ਤਿੰਨ ਮਤੇ ਪਾਸ ਕੀਤੇ ਗਏ।ਪਹਿਲੇ ਮਤੇ ਵਿਚ ਪੁਲਿਸ ਚੋਂਕੀ ਸਾਹਮਣੇ ਸਰਕਾਰੀ ਐਲੀਮੈਂਟਰੀ …

Read More »

`ਜੀਵਨ ਬਚਾਉਣ ਲਈ ਮੁਢਲੀ ਸਹਾਇਤਾ ਤੇ ਕਾਰਡੀਓ ਪਲਮਨਰੀ ਰੀਜ਼ਸੀਟੇਸ਼ਨ ਵਿਸ਼ੇ `ਤੇ ਵਰਕਸ਼ਾਪ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਰਮਚਾਰੀਆਂ ਲਈ ਇੱਕ ਬੁਨਿਆਦੀ ਜੀਵਨ ਸਹਾਇਤਾ ਕੌਸ਼ਲ ਸਿਖਲਾਈ ਪ੍ਰੋਗਰਾਮ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਉਦੇਸ਼ ਜਿੰਦਗੀ ਬਚਾਉਣ ਵਾਸਤੇ ਦਿੱਤੀ ਜਾਂਦੀ ਮੁੱਢਲੀ ਸਹਾਇਤਾ ਬਾਰੇ ਸਿਖਲਾਈ ਦੇਣਾ ਸੀ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈ …

Read More »

20 ਜੂਨ ਤੋਂ ਬਾਅਦ ਹੀ ਝੋਨਾ ਦੀ ਲਾਉਣ ਕਿਸਾਨ – ਮੁੱਖ ਖੇਤੀਬਾੜੀ ਅਫਸਰ

5 ਦਿਨਾਂ ਦੀ ਲੇਟ ਬਿਜਾਈ ਕਾਰਨ ਹੋਵੇਗੀ 24 ਲੱਖ ਮਿਲੀਅਨ ਲੀਟਰ ਪਾਣੀ ਦੀ ਬੱਚਤ ਅੰਮਿ੍ਰਤਸਰ, 15 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਝੋਨਾ ਲਾਉਣ ਅਤੇ ਪਨੀਰੀ ਬੀਜਣ ਦੀਆਂ ਨਵੀਆਂ ਤਰੀਕਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜਿਸ ਅਨੁਸਾਰ ਕਿਸਾਨ ਝੋਨੇ ਦੀ ਪਨੀਰੀ ਹੁਣ ਇਸ ਸਾਲ 20 …

Read More »

ਡੀ.ਏ.ਵੀ. ਪਬਲਿਕ ਸਕੂਲ ਦੇ 25 ਵਿਦਿਆਰਥੀ ਐਨ.ਸੀ.ਸੀ. ਏਅਰ ਵਿੰਗ ਲਈ ਚੁਣੇ ਗਏ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 25 ਵਿਦਿਆਰਥੀ ਐਨ.ਸੀ.ਸੀ ਏਅਰ ਵਿੰਗ ਸਾਲ 2018-19 ਲਈ ਚੁਣੇ ਗਏ।ਕਮਾਡਿੰਗ ਅਫਸਰ ਵਿੰਗ ਦੇ ਕਮਾਡਰ ਲੈਫਟੀਨੈਂਟ ਲਲਿਤ ਭਾਰਦਵਜ, 2 ਪੀ.ਬੀ ਏਅਰ ਸਕਵਾਰਡਨ ਐਨ.ਸੀ.ਸੀ ਅੰਮ੍ਰਿਤਸਰ ਨੇ ਅੱਠਵੀਂ ਜਮਾਤ ਦੇ 250 ਵਿਦਿਆਰਥੀਆਂ ਦਾ ਫਿਜੀਕਲ ਟੈਸਟ ਲਿਆ ਅਤੇ ਉਹਨਾਂ ਦੀ ਯੋਗਤਾ ਦੇ ਅਧਾਰ `ਤੇ 25 ਵਿਦਿਆਰਥੀਆਂ ਨੂੰ ਚੁਣਿਆ ਗਿਆ।ਸਕੂਲ …

Read More »