Tuesday, March 19, 2024

Daily Archives: May 17, 2018

ਪਿਸ਼ਾਵਰ ’ਚ ਸਿੱਖਾਂ ਲਈ ਅੰਤਮ ਸਸਕਾਰ ਲਈ ਅਸਥਾਨ ਬਣਾਵੇ ਪਾਕਿਸਤਾਨ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ’ਚ ਸਿੱਖ ਭਾਈਚਾਰੇ ਲਈ ਅੰਤਮ ਸੰਸਕਾਰ ਦੀ ਜਗ੍ਹਾ ਦਾ ਨਾ ਹੋਣਾ ਮਾੜੀ ਗੱਲ ਹੈ ਅਤੇ ਇਹ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਨਾਲ ਨਾਇਨਸਾਫੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ …

Read More »

ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਭਲਕੇ ਅੱਜ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 17 ਅਪ੍ਰੈਲ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਭਲਕੇ 18 ਮਈ ਨੂੰ ਹੋਵੇਗੀ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ …

Read More »

Mother’s Day celebrated at Sri Guru Harkrishan School Basant Avenue

Amritsar, May 17 (Punjab Post Bureau) – Sri Guru Harkrishan Public School Basant Avenue, celebrated the Mother’s Day withzeal and fervor. Students of class Vshowcased their talent in a theme based show ‘Mother – A blessing’. The show is a reminder to the present generation about the role of mother in their upbringing and successful life. Principal Mrs. Nirmal Kaur …

Read More »

ਸਰਬਤ ਦਾ ਭਲਾ ਟਰੱਸਟ ਨੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਕਰਵਾਏ ਮੁਫ਼ਤ ਅਪਰੇਸ਼ਨ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ (ਦੁਬਈ) ਦੀ ਯੋਗ ਸਰਪਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮਿਤਸਰ ਜਿਲਾ ਇਕਾਈ ਵਲੋਂ ਮਈ ਮਹੀਨੇ ਦੇ ਪਹਿਲੇ ਪੜਾਅ ‘ਚ ਕਰੀਬ 15 ਲੋੜਵੰਦਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ ਗਏ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਪਧਾਨ ਸੁਖਜਿੰਦਰ …

Read More »

ਖ਼ਾਲਸਾ ਕਾਲਜ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਹਿਜ-ਪਾਠ ਦੀ ਆਰੰਭਤਾ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਗੌਰਵਮਈ ਇਤਿਹਾਸ ’ਚ ਇਕ ਸੁਨਹਿਰੀ ਪੰਨਾ ਹੋਰ ਜੁੜ ਗਿਆ ਜਦ ਇਸ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸਹਿਜ-ਪਾਠ ਦੀ ਸਫ਼ਲਤਾ ਪੂਰਵਕ ਆਰੰਭਤਾ ਵਾਸਤੇ ਅਰਦਾਸ ਕੀਤੀ।    …

Read More »

ਅਧਿਆਪਕਾਂ ਨੂੰ ਖਾਸ ਅਨੁਸ਼ਾਸਨ ਦੀਆਂ ਸੀਮਾਵਾਂ ਤੋਂ ਪਾਰ ਹੋਣ ਦੀ ਲੋੜ – ਪ੍ਰੋ. ਤਲਤ ਅਹਮਦ, ਵਾਈਸ ਚਾਂਸਲਰ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨਵੀਂ ਦਿੱਲੀ ਦੇ ਵਾਈਸ-ਚਾਂਸਲਰ ਪ੍ਰੋ. ਤਲਤ ਅਹਮਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਸਿੱਖਿਆ ਸੰਸਥਾ ਨੂੰ ਨੌਜਵਾਨ ਪੀੜ੍ਹੀ ਦੀਆਂ ਵਧ ਰਹੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਆਪਣੀਆਂ ਆਪ ਨੂੰ ਤਿਆਰ ਰੱਖਣ ਦੀ ਜ਼ਰੂਰਤ ਹੈ, ਕਿਉਂਕਿ ਉਹ ਕਿਸੇ ਵੀ ਅਨੁਸ਼ਾਸਨ …

Read More »

ਸਹੋਦਿਆ ਪ੍ਰਿੰਸੀਪਲਾਂ ਵਲੋਂ ਬੀ.ਐਸ.ਈ ਦਿੱਲੀ ਦੇ ਡਿਪਟੀ ਡਾਇਰੈਕਟਰ ਦਾ ਸਨਮਾਨ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਸੀ.ਬੀ.ਐਸ.ਈ ਦਿੱਲੀ ਦੇ ਡਿਪਟੀ ਡਾਇਰੈਕਟਰ (ਅਕਾਦਮਿਕ ਤੇ ਖੇਡਾਂ) ਡਾ. ਮਨਜੀਤ ਸਿੰਘ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਸਹੋਦਿਆ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਉਹਨਾਂ ਨੇ ਸੀ.ਬੀ.ਐਸ.ਈ ਵੱਲੋਂ ਕਰਵਾਈਆਂ ਖੇਡਾਂ ਦਾ ਜ਼ਿਕਰ ਕਰਦੇ ਕਿਹਾ ਕਿ ਅੰਮ੍ਰਿਤਸਰ ਦੀਆਂ ਸੰਸਥਾਵਾਂ ਵੱਲੋਂ ਸੀ.ਬੀ.ਐਸ.ਈ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ।ਇਸ …

Read More »

ਸ੍ਰੀ ਸ਼ਨੀਦੇਵ ਜਯੰਤੀ ਮੋਕੇ ਲਗਾਈ ਗਈ ਸ਼ਨੀਦੇਵ ਮਹਾਰਾਜ ਦੀ ਚੌਕੀ

ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਬਰਨਾਲਾ ਰੋਡ ਤੇ ਸਥਿਤ ਸ਼ਨੀ ਮੰਦਰ ਵਿੱਚ ਸ੍ਰੀ ਸ਼ਨੀਦੇਵ ਮੰਦਰ ਕਮੇਟੀ ਭੀਖੀ ਵੱਲੋ ਸ੍ਰੀ ਸ਼ਨੀਦੇਵ ਜੀ ਦੀ ਜਯੰਤੀ ਬੜੀ ਧੂਮ-ਧਾਮ ਨਾਲ ਮਨਾਈ ਗਈ।ਕਮੇਟੀ ਵੱਲੋ ਸਵੇਰੇ ਦੇ ਸਮੇ ਸ਼ਨੀਦੇਵ ਮਹਾਰਾਜ ਜੀ ਦਾ ਸ਼ਾਹੀ ਇਸ਼ਨਾਨ ਅਤੇ ਮਹਿਲਾ ਮੰਡਲ ਵੱਲੋ ਸੰਗੀਤਮਈ ਕੀਰਤਨ ਕੀਤਾ ਗਿਆ।ਰਾਤ ਦੇ ਸਮੇ ਸ੍ਰੀ ਸ਼ਨੀਦੇਵ ਮਹਾਰਾਜ ਦੀ ਚੋਕੀ ਲਗਾਈ ਗਈ।ਚੋਕੀ ਵਿੱਚ …

Read More »

ਆਰ.ਐਸ.ਐਸ ਖਿਲਾਫ ਇੱਕ ਪਲੇਟਫਾਰਮ ਤੇ ਇਕੱਠੇ ਹੋਵੇ ਸਮੁੱਚਾ ਖਾਲਸਾ ਪੰਥ – ਜਥੇਦਾਰ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਆਖਿਆ ਹੈ ਕਿ ਜੋ ਆਰ.ਐਸ.ਐਸ ਦੇ ਪ੍ਰਕਾਸ਼ਕਾਂ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਣ ਦਾ ਯਤਨ ਕੀਤਾ ਹੈ, ਇਹ ਨਾ-ਬਰਦਾਸ਼ਤਯੋਗ ਹੈ।ਸਿੱਖ ਇੱਕ ਵੱਖਰੀ ਕੌਮ ਹੈ।ਗੁਰੂ ਸਾਹਿਬਾਨਾਂ ਨੇ ਸਮੁੱਚੀ ਲੋਕਾਈ, ਦੱਬੇ ਕੁਚਲੇ ਲੋਕਾਂ ਦਾ ਸਹਾਰਾ ਬਣਦਿਆਂ ਉਹਨਾਂ ਨੂੰ ਖਾਲਸੇ ਦਾ ਰੂਪ ਦਿੱਤਾ।ਆਰ.ਐਸ.ਐਸ ਆਪਣੀਆਂ ਕੋਝੀਆਂ ਚਾਲਾਂ ਤੋਂ …

Read More »