Tuesday, March 19, 2024

Daily Archives: May 18, 2018

ਸ਼੍ਰੋਮਣੀ ਕਮੇਟੀ ਵਲੋਂ ਜ਼ਿਲ੍ਹਾ ਪੱਧਰੀ ਗੁਰਬਾਣੀ ਪਾਠ ਬੋਧ ਸਮਾਗਮ ਕਰਵਾਏ ਜਾਣਗੇ- ਲੌਂਗੋਵਾਲ

ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਤਾ ਸਮੇਂ ਗ੍ਰੰਥੀ ਤੇ ਅਖੰਡਪਾਠੀ ਸਨਮਾਨਿਤ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ 17 ਅਪ੍ਰੈਲ ਤੋਂ ਆਰੰਭ ਕੀਤੇ ਗਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਸਮੇਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡਪਾਠੀ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਰਣੀਆਂ) – ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਨਿਖਾਰਣ, ਵੱਖ-ਵੱਖ ਸਮਾਗਮਾਂ ’ਚ ਆਪਣੀਆਂ ਵਧੀਆ ਸੇਵਾਵਾਂ ਨਿਭਾਉਣ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਦੇ ਮੰਤਵ ਤਹਿਤ ਅੱਜ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਨਿਵੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ’ਚ ਲਗਪਗ 150 ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਨਾਲ ਭਾਗ ਲਿਆ।     ਇਸ ਮੌਕੇ ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਨੇ ਡਿਪਟੀ ਕਮਿਸ਼ਨਰ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਵਿਸ਼ਵ ਹਾਈਪਰਟੈਂਸ਼ਨ ਦਿਵਸ

ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਹਾਈਪਰਟੈਂਸ਼ਨ ਦਿਵਸ (ਉਚ ਰਕਤਚਾਪ ਦਿਵਸ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਮਨਾਇਆ ਗਿਆ।ਡਿਪਟੀ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਸਟ੍ਰੋਕ, ਹਾਰਟ ਅਟੈਕ, ਸਾਈਲੈਂਟ ਅਟੈਕ ਵਰਗੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ।ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਪੀੜ੍ਹੀ ਦਰ …

Read More »

ਸਿਹਤ ਵਿਭਾਗ ਵੱਲੋਂ ਡੀ.ਏ.ਵੀ ਸਕੂਲ ਕੀਤਾ ਬੱਚਿਆਂ ਦਾ ਮੀਜ਼ਲ – ਰੁਬੇਲਾ ਟੀਕਾਕਰਨ

ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਤੰਦਰੁਸਤੀ ਕਾਇਮ ਰੱਖਣ ਲਈ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਨੂੰ ਖਸਰਾ-ਰੁਬੇਲਾ ਟੀਕੇ ਮੁਫ਼ਤ ਲਗਾਉਣ ਦੀ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਮਾਨਸਾ ਡਾ. ਅਨੂਪ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਵਿਖੇ ਡਾ. ਰਣਜੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਬੱਚਿਆਂ ਦਾ ਟੀਕਾਕਰਨ ਕੀਤਾ …

Read More »

ਸ੍ਰੀ ਹਰਿਮੰਦਰ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਹਲਕਾ ਵਾਰ ਲੰਗਰ ਸੇਵਾ ਸਬੰਧੀ ਮੀਟਿੰਗ

ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਹਲਕਾ ਬੁਢਲਾਡਾ ਨਾਲ ਸੰਬੰਧਤ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਮੀਟਿੰਗ ਸਥਾਨਕ ਗੁਰੂਦੁਆਰਾ ਇਲਾਕਾ ਬਾਰ੍ਹਾ ਵਿਖੇ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦੀ ਅਗਵਾਈ ਹੇਠ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਜਥੇਦਾਰ ਮਨਜੀਤ ਸਿੰਘ ਬੱਪੀਆਣਾ ਨੇ ਕਿਹਾ ਕਿ ਸਾਹਿਬ ਸਵਰਗੀ ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ …

Read More »

ਨੈਸ਼ਨਲ ਕਾਲਜ ਭੀਖੀ ਦੇ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆ ਵਿੱਚ ਨੈਸ਼ਨਲ ਕਾਲਜ ਭੀਖੀ ਦੇ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ …

Read More »

ਦੁਕਾਨ ਤੇ ਘਰ ਦੀ ਕੁਰਕੀ ਬਚਾਉਣ ਲਈ ਕਿਸਾਨ ਯੂਨੀਅਨ ਨੇ ਲਾਇਆ ਧਰਨਾ

ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਭੀਖੀ ਮਾਨਸਾ ਰੋਡ ਸਥਿਤ ਯੂਕੋ ਬੈਂਕ ਵੱਲੋਂ ਵਿਕਾਸ ਗਰਗ ਤੇ ਪ੍ਰੀਤਮ ਚੰਦ ਦੀ ਦੁਕਾਨ ਅਤੇ ਘਰ ਦਾ ਕਬਜਾ ਲੈਣ ਦਾ ਸਮਾਂ ਰੱਖਿਆ ਗਿਆ ਸੀ।ਉਪਰੋਕਤ ਫਰਮ ਨੇ ਬੈਂਕ ਦਾ ਲਗਪਗ 50 ਲੱਖ ਰੁਪਏ ਕਰਜਾ ਦੇਣਾ ਹੈ।ਇਸ ਸਮੇਂ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਨੇ ਜਥੇਬੰਦੀਆਂ ਦੇ ਸਿਧਾਂਤ ਅਨੁਸਾਰ ਕਿ ਕਿਸੇ ਵਪਾਰੀ …

Read More »

ਜ਼ਿਲਾ ਪ੍ਰਸ਼ਾਸਨ ਵਲੋਂ ਚੱਢਾ ਸ਼ੂਗਰ ਮਿਲ ਸੀਲ, ਡੀ.ਸੀ ਨੇ ਦਿੱਤੇ ਨਿਆਂਇਕ ਜਾਂਚ ਦੇ ਹੁਕਮ

10 ਦਿਨਾਂ ਅੰਦਰ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀੜੀ ਅਫ਼ਗਾਨਾ/ ਬਟਾਲਾ, 18 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਦਿਨ ਬਿਆਸ ਦਰਿਆ ਵਿੱਚ ਚੱਢਾ ਸ਼ੂਗਰ ਮਿਲ ਦਾ ਜ਼ਹਿਰੀਲਾ ਸੀਰਾ ਜਾਣ ਤੋਂ ਬਾਅਦ ਦੂਸ਼ਿਤ ਹੋਏ ਪਾਣੀ ਨਾਲ ਵੱੱਡੀ ਤਦਾਤ ਵਿੱਚ ਮੱਛੀਆਂ ਮਰਨ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਲ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਸੀਲ ਕਰ ਦਿੱਤਾ ਹੈ।ਅੱਜ ਡਿਪਟੀ ਕਮਿਸ਼ਨਰ …

Read More »

ਵਿਆਹ ਦੀ ਵਰੇਗੰਢ ਮੁਬਾਰਕ – ਹਰਪ੍ਰੀਤ ਸਿੰਘ ਤੇ ਅਨੁਪ੍ਰੀਤ ਕੌਰ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਅੰਮ੍ਰਿਤਸਰ ਵਾਸੀ ਹਰਪ੍ਰੀਤ ਸਿੰਘ ਅਤੇ ਅਨੁਪ੍ਰੀਤ ਕੌਰ ਨੇ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।  

Read More »