Friday, April 19, 2024

Daily Archives: May 21, 2018

ਸ਼੍ਰੋਮਣੀ ਕਮੇਟੀ ਨੇ ਬਣਾਈ ਸਿੱਖ ਵਿਦਵਾਨਾਂ ਦੀ ਸਬ-ਕਮੇਟੀ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਸਮੇਂ ਅੰਦਰ ਵੱਖ-ਵੱਖ ਸਕੂਲ ਬੋਰਡਾਂ ਦੇ ਸਿਲੇਬਸਾਂ ਦੀਆਂ ਪਾਠ ਪੁਸਤਕਾਂ ਵਿਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਨੇ ਇਕ ਸਬ-ਕਮੇਟੀ ਬਣਾ ਦਿੱਤੀ ਹੈ, ਜੋ ਅਜਿਹੇ ਮਾਮਲਿਆਂ ਸਬੰਧੀ ਘੋਖ ਪੜਤਾਲ ਕਰੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਇਸ ਕਮੇਟੀ ਦਾ ਕਾਰਜ …

Read More »

ਅਮਰੀਕਾ ’ਚ ਸਿੱਖ ’ਤੇ ਹਮਲੇ ਦੀ ਕੀਤੀ ਨਿੰਦਾ ਤੇ ਪੁਲਿਸ ਅਫ਼ਸਰ ਬਣੀ ਗੁਰਸੋਚ ਕੌਰ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਸਿਨਸਿਨਾਟੀ ਵਿਖੇ ਜਸਪ੍ਰੀਤ ਸਿੰਘ ਨਾਂ ਦੇ ਇੱਕ ਸਿੱਖ ਨੂੰ ਕਾਲੇ ਮੂਲ ਦੇ ਵਿਅਕਤੀ ਵੱਲੋਂ ਗੋਲੀ ਮਾਰਨ ਦੀ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਅਜਿਹੇ ਹਮਲੇ ਰੋਕਣ ਲਈ ਭਾਰਤ ਸਰਕਾਰ …

Read More »

ਜਾਖੜ ਵਲੋਂ ਪਠਾਨਕੋਟ ਵਿਖੇ ਪੋਸਟ ਆਫ਼ਿਸ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ 23 ਮਈ ਨੂੰ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਵੱਡੀ ਸਹੂਲਤ ਦਿੰਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਠਾਨਕੋਟ ਵਿਖੇ ਪੋਸਟ ਆਫ਼ਿਸ ਪਾਸਪੋਰਟ  ਸੇਵਾ ਕੇਂਦਰ ਖੋਲਣ ਦਾ ਫ਼ੈਸਲਾ ਕੀਤਾ ਹੈ ਜਿਸ ਦਾ ਉਦਘਾਟਨ ਮੈਂਬਰ ਪਾਰਲੀਮੇਂਟ ਅਤੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕੀਤਾ ਜਾਵੇਗਾ।  ਖੇਤਰੀ ਪਾਸਪੋਰਟ ਅਫ਼ਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ …

Read More »

ਟਾਇਲਾਂ ਲਗਾਉਣ ਦੇ ਕੰਮ ਦਾ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ ਕੀਤਾ ਨਰੀਖਣ

ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਤਾਨਕ ਵਾਰਡ ਨੰਬਰ 5 ਜੋਤੀਸਰ ਕਾਲੋਨੀ ਵਿਖੇ  ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਿਸ਼ਾ ਨਿਰਦੇਸ਼ਾਂ `ਤੇ ਗਲੀਆਂ ਨੂੰ ਪੱਕਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭੁਪਿੰਦਰ ਸਿੰਘ ਹੈਪੀ ਕੋਂਸਲਰ ਨੇ ਗਲੀ ਵਿਚ ਟਾਇਲਾਂ ਲਗਾਉਣ ਦੇ ਕੰਮ ਦਾ ਨਰੀਖਣ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ …

Read More »

ਨਾਰਾਇਣ ਦਾਸ ਨੇ ਦਿੱਲੀ ਕਮੇਟੀ ਤੋਂ ਮੰਗੀ ਮੁਆਫੀ

ਨਵੀਂ ਦਿੱਲੀ, 21 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਾਰੇ ਕੂਬੋਲ ਬੋਲਣ ਵਾਲੇ ਅਖੌਤੀ ਸਾਧ ਨਾਰਾਇਣ ਦਾਸ ਨੇ ਮੁਆਫੀ ਮੰਗ ਲਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਭੇਜਿਆ ਗਿਆ ਮੁਆਫੀਨਾਮਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੰਬੋਧਿਤ ਕਰਕੇ ਲਿਖਿਆ ਗਿਆ ਹੈ। ਮੁਆਫੀਨਾਮੇ ’ਚ ਅਖੌਤੀ ਸਾਧ ਨੇ ਆਪਣੇ ਵੱਲੋਂ ਸ੍ਰੀ …

Read More »

ਦਿੱਲੀ ਵਿਖੇ ਹੋਇਆ ‘ਕੌਣ ਬਣੇਗਾ ਪਿਆਰੇ ਦਾ ਪਿਆਰਾ’ ਗੁਰਮਤਿ ਸਵਾਲ ਮੁਕਾਬਲਾ

ਨਵੀਂ ਦਿੱਲੀ, 21 ਮਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਨਿੱਤ ਨਿਵੇਂਕਲੇ ਉਪਰਾਲੇ ਸਿੱਖਾਂ ਵੱਲੋਂ ਕੀਤੇ ਜਾਂਦੇ ਰਹੇ ਹਨ।ਇਸੇ ਲੜੀ ’ਚ ਹੁਣ ਬੱਚਿਆਂ ਨੂੰ ਇਤਿਹਾਸ ਦੀ ਬਰੀਕ ਜਾਣਕਾਰੀ ਕੰਠ ਕਰਾਉਣ ਲਈ ਦਮਦਮੀ ਟਕਸਾਲ ਜੱਥਾ ਰਾਜਪੁਰਾ ਵੱਲੋਂ 9 ਤੋਂ 25 ਸਾਲ ਦੇ ਬੱਚਿਆਂ ਲਈ ‘‘ਕੌਣ ਬਣੇਗਾ ਪਿਆਰੇ ਦਾ ਪਿਆਰਾ’’ ਪ੍ਰੋਗਰਾਮ ਪਹਿਲੀ ਵਾਰ ਦਿੱਲੀ ਵਿਖੇ ਕਰਵਾਇਆ ਗਿਆ।ਟੀ.ਵੀ. …

Read More »

ਅੰਮ੍ਰਿਤਸਰ ਨੂੰ ਹਰਿਆ ਭਰਿਆ ਕਰਨ ਲਈ ਖਡੂਰ ਸਾਹਿਬ ਸੰਪਰਦਾ ਨਾਲ ਮਿਲ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ

23 ਮਈ ਨੂੰ ਜਲੰਧਰ-ਅੰਮ੍ਰਿਤਸਰ ਜਰਨੈਲੀ ਸੜਕ ਤੋਂ ਕੀਤੀ ਜਾਵੇਗੀ ਸ਼ੁਰੂਆਤ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਮ੍ਰਿਤਸਰ ਸ਼ਹਿਰ, ਜਿੱਥੇ ਕਿ ਬੀ.ਆਰ.ਟੀ.ਐਸ ਬਣਨ ਨਾਲ ਵੱਡੇ ਤੇ ਪੁਰਾਣੇ ਦਰਖਤ ਕੱਟੇ ਜਾ ਚੁੱਕੇ ਹਨ, ਦੀਆਂ ਸੜਕਾਂ ਨੂੰ ਮੁੜ ਹਰਿਆ-ਭਰਿਆ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਮੁੜ ਹੰਭਲਾ ਮਾਰਿਆ ਜਾ ਰਿਹਾ ਹੈ।ਇਸ ਮੁਹਿੰਮ ਵਿਚ …

Read More »

4990 ਕਿਸਾਨਾਂ ਨੂੰ ਮਿਲੇਗਾ ਖੇਤੀ ਕਰਜ਼ਾ ਮੁਆਫ਼ੀ ਯੋਜਨਾ ਤਹਿਤ ਲਾਭ- ਡਿਪਟੀ ਕਮਿਸ਼ਨਰ

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ 72.73 ਕਰੋੜ ਦੇ ਹੋਣਗੇ ਕਰਜ਼ੇ ਮਾਫ਼ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ਿਆਂ ਦੀ ਮੁਆਫ਼ੀ ਦੇ ਕੀਤੇ ਗਏ ਵਾਅਦੇ ਨੂੰ ਪੁਗਾਉਂਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ 4990 ਕਿਸਾਨਾਂ ਨੂੰ ਅੱਜ ਕਰਜ਼ਾ ਮੁਆਫ਼ੀ …

Read More »

ਮੇਰੇ ਪਿਤਾ ਜੀ ਅਜੇ ਵੀ ਸਾਡੇ ਅੰਦਰ ਜਿਉਂਦੇ ਹਨ – ਰਾਣਾ ਰਣਬੀਰ

ਭੋਗ ਮੌਕੇ ਲਗਾਏ ਖੂਨਦਾਨ ਕੈਂਪ `ਚ ਯੂਨਿਟ 270 ਯੂਨਿਟ ਖੂਨ ਕੀਤਾ ਇਕੱਤਰ ਧੂਰੀ, 21 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਸ਼ਹਿਰ ਦੇ ਰਹਿਣ ਵਾਲ਼ੇ ਕਲਾਕਾਰ, ਲੇਖਕ ਅਤੇ ਨਿਰਦੇਸ਼ਕ ਰਾਣਾ ਰਣਬੀਰ ਦੇ ਪਿਤਾ ਮਾਸਟਰ ਮੋਹਨ ਸਿੰਘ ਦੀ ਅੰਤਿਮ ਅਰਦਾਸ ਸਨਾਤਨ ਸਭਾ ਧੂਰੀ ਵਿਖੇ ਸੰਪੰਨ ਹੋਈ, ਜਿਥੇ ਦੂਰੋਂ ਦੂਰੋਂ ਪ੍ਰਸਿੱਧ ਕਲਾਕਾਰ, ਗਾਇਕ ਅਤੇ ਡਾਇਰੈਕਟਰ ਉਚੇਚੇ ਤੌਰ `ਤੇ ਪਹੁੰਚੇ।ਇਸ ਸਮੇਂ ਏ.ਡੀ.ਸੀ ਪਠਾਨਕੋਟ …

Read More »