Monday, January 21, 2019
ਤਾਜ਼ੀਆਂ ਖ਼ਬਰਾਂ

Daily Archives: May 22, 2018

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਦੇ ਸੁੰਦਰੀਕਰਨ ਲਈ ਅਹਿਮਦਾਬਾਦ ਦੀ ਕੰਪਨੀ ਨੇ ਦਿਖਾਏ ਨਮੂਨੇ

PPN2205201813

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮਦਾਸ ਜੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਖ਼ੂਬਸੂਰਤ ਦਿੱਖ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਗਏ ਯਤਨਾਂ ਤਹਿਤ ਅੱਜ ਅਹਿਮਦਾਬਾਦ ਦੀ ਇਕ ਲੈਂਡਸਕੇਪਿੰਗ ਕੰਪਨੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪਾਰਕਾਂ ਲਈ ਤਿਆਰ ਕੀਤੇ ਵੱਖ-ਵੱਖ ਤਰ੍ਹਾਂ ਦੇ ਨਮੂਨੇ (ਡਿਜ਼ਾਈਨ) ... Read More »

ਸਰਕਾਰਾਂ ਦੇ ਅਵੇਸਲੇਪਨ ਕਾਰਨ ਜੀਵਨਧਾਰਾ ਭਿਆਨਕ ਖ਼ਤਰੇ `ਚ – ਲੌਂਗੋਵਾਲ

Gobind S Longowal

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫੈਕਟਰੀਆਂ ਰਾਹੀਂ ਦਰਿਆਈ ਪਾਣੀਆਂ ਵਿਚ ਘੋਲੇ ਜਾ ਰਹੇ ਜ਼ਹਿਰ ਨੂੰ ਮਨੁੱਖਤਾ ਅਤੇ ਜੀਵ-ਜੰਤੂਆਂ ਲਈ ਘਾਤਕ ਕਰਾਰ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲੇ ਲੋਕਾਂ ਵਿਰੁੱਧ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਪਾਣੀਆਂ ਦੇ ਪ੍ਰਦੂਸ਼ਣ ਕਾਰਨ ਹੋ ਰਹੇ ਨੁਕਸਾਨ ਤੋਂ ਮਨੁੱਖਤਾ ਅਤੇ ... Read More »

ਕੇਂਦਰ ਸਰਕਾਰ ਅੜੀ ਛੱਡ ਕੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਵੇ – ਲੌਂਗੋਵਾਲ

Longowal

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ’ਤੇ ਲਗਾਇਆ ਜਾ ਰਿਹਾ ਜੀ.ਐਸ.ਟੀ ਤੁਰੰਤ ਮੁਆਫ਼ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਕੇਂਦਰ ਸਰਕਾਰ ਨੂੰ ... Read More »

ਵਿਦਿਆਰਥਣਾਂ ਨੂੰ ਕਮਿਊਨਿਟੀ ਵਰਕ ਦੀ ਮਹੱਤਤਾ ਬਾਰੇ ਦੱਸਿਆ

PPN2205201812

ਸਮਰਾਲਾ, 22 ਮਈ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਪ੍ਰਧਾਨ ਕਮਾਡੈਂਟ ਰਛਪਾਲ ਸਿੰਘ ਕਨੇਡਾ ਵਾਸੀ ਦੋਹਤੀ ਅਤੇ ਮੈਡੀਕਲ ਪ੍ਰੋਫੈਸ਼ਨ ਦੀ ਹੋਣਹਾਰ ਵਿਦਿਆਰਥਣ ਰੁਬੀਨਾ ਕੌਰ ਗਿੱਲ ਵੱਲੋਂ ਸਰਕਾਰੀ (ਕੰ:) ਸੀਨੀ: ਸੈਕੰ: ਸਕੂਲ ਸਮਰਾਲਾ ਦੀਆਂ 11ਵੀਂ ਅਤੇ 12ਵੀਂ ਜਮਾਤ ਨਾਲ ਸਬੰਧਤ ਮੈਡੀਕਲ ਸਟਰੀਮ ਦੀਆਂ ਵਿਦਿਆਰਥਣਾਂ ਨੂੰ ਵਾਧੂ ਸਮੇਂ ਦੌਰਾਨ ਬਤੌਰ ਵਲੰਟੀਅਰ ਟੀਚਰ ਪੜ੍ਹਾਇਆ ਗਿਆ।ਰੁਬੀਨਾ ਕੌਰ ਵੱਲੋਂ ਵਿਕਾਸਸ਼ੀਲ ਦੇਸ਼ਾਂ ਵਿੱਚ ... Read More »

ਪੰਜਾਬੀ ਸਾਹਿਤ ਸਭਾ ਵਲੋਂ ਸੁਖਜੀਤ ਦਾ ਸਵੈ-ਬਿਰਤਾਂਤ ‘ਮੈਂ ਜੈਸਾ ਹੂੰ.. ਮੈਂ ਵੈਸਾ ਕਿਊਂ ਹੂੰਂ..’ ਲੋਕ ਅਰਪਿਤ

PPN2205201811

ਸਮਰਾਲਾ, 22 ਮਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦਾ ਪੁਸਤਕ ਲੋਕ ਅਰਪਣ ਸਮਾਗਮ ਸੰਘੂ ਸਵੀਟਸ ਦੇ ਸੈਮੀਨਾਰ ਹਾਲ ਵਿੱਚ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਯੋਗਰਾਜ ਚੇਅਰਮੈਨ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਤੋਂ ਇਲਾਵਾ ਕਹਾਣੀਕਾਰ ਬਲਵਿੰਦਰ ਸਿੰਘ ਗਰੇਵਾਲ, ਐਡਵੋਕੇਟ ਨਰਿੰਦਰ ਸ਼ਰਮਾ, ਐਡਵੋਕੇਟ ਪਰਮਿੰਦਰ ਸਿੰਘ ਗਿੱਲ ਅਤੇ ਪੁਸਤਕ ਦੇ ਲੇਖਕ ... Read More »

ਗ੍ਰੇਸ ਪਬਲਿਕ ਸਕੂਲ `ਚ ਕਰਵਾਇਆ ਖਸਰਾ-ਰੁਬੈਲਾ ਦੀ ਰੋਕਥਾਮ ਲਈ ਟੀਕਾਕਾਰਨ

PPN2205201809

ਜੰਡਿਆਲਾ ਗੁਰੂ, 22 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ  ਗ੍ਰੇਸ ਪਬਲਿਕ ਸੀਨੀ: ਸੈ: ਸਕੂਲ ਵਿਖੇ ਖਸਰਾ-ਰੁਬੈਲਾ ਦੀ ਰੋਕਥਾਮ ਵਾਸਤੇ 9 ਮਹੀਨੇ ਤੋਂ 15 ਸਾਲ ਦੀ ਉਮਰ ਦੇ ਬੱਚਿਆ ਨੂੰ ਸਫਲਤਾਪੂਰਵਕ ਟੀਕੇ ਲਗਾਏ ਗਏ।ਇਸ ਦੋਰਾਨ ਟੀਕਾਕਰਨ ਮੁਹਿੰਮ ਦੇ ਡਾਕਟਰ ਵਿਸ਼ਾਲ ਕੁਮਾਰ, ਕੁਲਵਿੰਦਰ ਕੌਰ,ਸਰਬਜੀਤ ਕੌਰ, ਪੁਸ਼ਪਾ ਰਾਣੀ, ਕੰਵਰਦੀਪ ਸਿੰਘ, ਰਣਜੋਤ ਸਿੰਘ, ਬਲਬੀਰ ਸਿੰਘ ਅਤੇ ਬਲਵਿੰਦਰ ਕੌਰ ਵਲੋਂ ਤਕਰੀਬਨ 300 ... Read More »

ਕਿਸਾਨ ਜਥੇਬੰਦੀ ਪੰਜਾਬ ਨੇ ਐਸ.ਡੀ.ਐਮ ਬਾਬਾ ਬਕਾਲਾ ਦਾ ਦਫਤਰ ਘੇਰਿਆ

PPN2205201808

ਜੰਡਿਆਲਾ ਗੁਰੂ, 22 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੋਨ ਪ੍ਰਧਾਨ ਸਤਨਾਮ ਸਿੰਘ ਸਠਿਆਲਾ, ਹਰਜਿੰਦਰ ਸਿੰਘ ਭਲਾਈ ਪੁਰ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨ, ਮਜਦੂਰ, ਨੋਜਵਾਨ, ਬੀਬੀਆਂ ਨੇ ਧਰਨੇ ਵਿੱਚ ਸਮੂਲੀਅਤ ਕੀਤੀ ਅਤੇ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਦੇ `ਚ ਲੰਮੇ ਸਮੇਂ ਤੋਂ ਲਟਕ ਰਹੇ ਕੰਮਾਂ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਾਲਾਨਾ ਕਨਵੋਕੇਸ਼ਨ 31 ਮਈ ਨੂੰ

GNDU

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ  ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਾਲਾਨਾ ਕਨਵੋਕੇਸ਼ਨ 31 ਮਈ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਵੇਰੇ 10.45 ਵਜੇ ਕਰਵਾਈ ਜਾ ਰਹੀ ਹੈ। ਕਨਵੋਕੇਸ਼ਨ ਦੀ ਰਿਹਰਸਲ 30 ਮਈ ਨੂੰ ਸਵੇਰੇ 10.00 ਵਜੇ ਦਸਮੇਸ਼ ਆਡੀਟੋਰੀਅਮ ਵਿਖੇ ਕਰਵਾਈ ਜਾਵੇਗੀ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਨਵੋਕੇਸ਼ਨ ਦੀ ... Read More »

ਸ਼ਨਿਚਰਵਾਰ ਨੂੰ ਵੀ ਖੁੱਲਣਗੇ ਫਰਦ ਕੇਂਦਰ – ਡਿਪਟੀ ਕਮਿਸ਼ਨਰ

Kamaldeep Sangha

ਅਪ੍ਰੈਲ ਮਹੀਨੇ ਅੰਮ੍ਰਿਤਸਰ `ਚ ਜਾਰੀ ਕੀਤੀਆਂ 15574 ਫਰਦਾਂ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੇ ਕਿਸਾਨਾਂ ਨੂੰ ਫਰਦ ਲੈਣ ਵਿਚ ਆ ਰਹੀ ਦਿੱਕਤਾਂ ਨੂੰ ਧਿਆਨ ਵਿਚ ਰੱਖਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ 9 ਫਰਦ ਕੇਂਦਰ ਸ਼ਨਿਚਰਵਾਰ ਨੂੰ ਵੀ ਖੁੱਲੇ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਰਿਕਾਰਡ ਦੀ ... Read More »