Thursday, April 25, 2024

Daily Archives: May 23, 2018

ਸ੍ਰੀ ਹਰਿਮੰਦਰ ਸਾਹਿਬ ਵਿਖੇ ਡਾ. ਖੁਰਾਣਾ ਵੱਲੋਂ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਭੇਟ

ਅੰਮ੍ਰਿਤਸਰ, 23 ਮਈ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਡਾ. ਹਰਿੰਦਰਪਾਲ ਸਿੰਘ ਖੁਰਾਣਾ ਨੇ ਸੰਗਤਾਂ ਦੀ ਸਹੂਲਤ ਲਈ ਦੋ ਵੀਲ੍ਹ ਚੇਅਰ ਭੇਟ ਕੀਤੀਆਂ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਡਾ. ਖੁਰਾਣਾ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ।ਦੱਸਣਯੋਗ ਹੈ ਕਿ ਵੱਡੀ ਗਿਣਤੀ `ਚ ਸੰਗਤਾਂ ਰੋਜਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਯੂਨੀਵਰਸਿਟੀ ਵਲੋਂ ਲੜਕੀਆਂ ਲਈ ਸਵੈ-ਰੁਜਗਾਰ ਕੋਰਸ ਸ਼ੁਰੂ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 28 ਮਈ ਦੀਆਂ ਸਾਲਾਨਾ/ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ

ਨਵੀਆਂ ਮਿਤੀਆਂ ਦਾ ਵੇਰਵਾ ਯੂਨੀਵਰਸਿਟੀ ਵੈਬਸਾਈਟ `ਤੇ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਲੋਂ 28 ਮਈ ਨੂੰ ਹੋਣ ਵਾਲੀਆਂ ਸਾਲਾਨਾ/ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।         ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਹੁਣ ਇਹ ਮੁਲਤਵੀ ਪ੍ਰੀਖਿਆਵਾਂ 6 ਜੂਨ …

Read More »

ਖਸਰਾ ਤੇ ਰੁਬੈਲਾ ਟੀਕਾਕਰਨ ਮੁਹਿੰਮ `ਚ ਸਹਿਯੋਗ ਲੈਣ ਲਈ ਨਾਮੀ ਹਸਤੀਆਂ ਨੇ ਚੁਕਿਆ ਬੀੜਾ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵੱਲੋਂ ਖਸਰਾ ਅਤੇ ਰੁਬੈਲਾ ਦੀ ਬਿਮਾਰੀ ਨੂੰ ਖਤਮ ਕਰਨ ਲਈ ਪੰਜਾਬ ਵਿਚ ਕੀਤੇ ਜਾ ਰਹੇ ਟੀਕਾਕਰਨ ਵਿਚ ਸਹਿਯੋਗ ਲੈਣ ਲਈ ਡਿਪਟੀ ਕਮਿਸ਼ਨਰ, ਮੇਅਰ, ਸਿਵਲ ਸਰਜਨ, ਆਈ.ਐਮ.ਏ, ਚੀਫ ਖਾਲਸਾ ਦੀਵਾਨ ਅਤੇ ਬੱਚਿਆਂ ਦੇ ਮਾਹਿਰ ਡਾਕਟਰ ਅੱਗੇ ਆਏ ਹਨ।ਸਿਹਤ ਵਿਭਾਗ ਦੀ ਸਹਾਇਤਾ ਨਾਲ ਪੰਜਾਬੀ ਅਤੇ ਅੰਗਰੇਜੀ ਵਿਚ ਪੈਂਫਲਿਟ ਤਿਆਰ ਕਰਵਾ ਕੇ ਘਰ-ਘਰ …

Read More »

ਨਵੀਂ ਪਾਲਿਸੀ ਤਹਿਤ ਕਲੋਨੀਆਂ ਰੈਗੂਲਰ ਕਰਨ ਲਈ ਮੀਟਿੰਗ 25 ਮਈ ਨੂੰ – ਟੀ.ਪੀ.ਐਸ ਸੰਧੂ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –  ਪੰਜਾਬ ਸਰਕਾਰ ਵੱਲੋਂ ਜਾਰੀ ਹੋਏ ਨੋਟੀਫਿਕੇਸ਼ਨ ਨੰ: 1201/2017-5 ਐਚ.ਜੀ 2/1130 ਮਿਤੀ 20-4-2018 ਅਨੁਸਾਰ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕੀਤਾ ਜਾਣਾ ਹੈ। ਇਹ ਜਾਣਕਾਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਦਿੰਦਿਆਂ ਦੱਸਿਆ ਕਿ ਸਰਕਾਰ ਪਹਿਲਾਂ ਜਾਰੀ ਕੀਤੀਆਂ ਗਈਆਂ ਪਾਲਿਸੀਆਂ ਤਹਿਤ ਬਿਨੈਕਾਰ/ਕਲੋਨਾਈਜਰਾਂ ਦੀਆਂ …

Read More »

ਅਕਤੂਬਰ 2018 `ਚ ਅੰਮ੍ਰਿਤਸਰ ਨੂੰ ਮਿਲੇਗਾ ਨਵਾਂ ਸਰਕਟ ਹਾਊਸ

60 ਬੈਡ ਰੂਮ ਅਤੇ ਤਿੰਨ ਮੀਟਿੰਗ ਹਾਲ ਨਾਲ ਲੈਸ ਹੋਵੇਗਾ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿਤਸਰ ਜਿਥੇ ਕਿ ਵਿਸ਼ਵ ਭਰ ਵਿਚੋਂ ਮਹਾਨ ਹਸਤੀਆਂ ਸ੍ਰੀ ਹਰਿਮੰਦਰ ਸਾਹਿਬ ਨਤਮਸਕਤ ਹੋਣ ਪਹੁੰਚਦੀਆਂ ਹਨ, ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਮਿਆਰ ’ਤੇ ਖਰੇ ਉਤਰਦੇ ਸਰਕਟ ਹਾੳੂਸ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਇਸ ਸਾਲ ਅਕਤੂਬਰ ਮਹੀਨੇ ਤੱਕ ਮੁਕੰਮਲ …

Read More »

Amritsar to get new circuit house in October with Rs. 23 crore

60 AC Bed rooms, conference halls, solar system, CCTVs, Dining hall key features Amritsar, May 23 (Punjab Post Bureau) – The holy city would witness a state of the art circuit house with Rs. 23 crore in October this year. Deputy Commissioner Mr. kamaldeep Singh sangha said that the new circuit house would prove to be a major asset for …

Read More »

ਅੰਮ੍ਰਿਤਸਰ `ਚ ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਨ ਮਨਾਇਆ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਸ੍ਰੀ ਸੁਮਿਤ ਮੱਕੜ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਪੈਰਾਡਾਈਜ ਨਰਸਰੀ, ਪੁਤਲੀਘਰ, ਅੰਮ੍ਰਿਤਸਰ ਵਿੱਚ ਜੈਵਿਕ ਵਿਭਿੰਨਤਾ ਲਈ ਅੰਤਰਰਾਸ਼ਟਰੀ ਦਿਨ ਮਨਾਇਆ ਗਿਆ।ਜੱਜ ਸ੍ਰੀ ਸੁਮਿਤ ਮੱਕੜ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਦੇ ਨਾਲ …

Read More »

ਦਬੁੱਰਜੀ ਤੋਂ ਜੰਡਿਆਲਾ ਤੱਕ 2500 ਫਲਦਾਰ ਪੌਦੇ ਲਗਾਉਣ ਦੀ ਮੁਹਿੰਮ ਅਰੰਭ

ਅੰਮ੍ਰਿਤਸਰ ਸ਼ਹਿਰ ਨੂੰ ਬਣਾਇਆ ਜਾਵੇਗਾ ਹਰਿਆ ਭਰਿਆ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਅੰਮਿ੍ਰਤਸਰ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸੰਪਰਦਾ ਨਾਲ ਮਿਲ ਕੇ ਦਬੁਰਜੀ ਤੋਂ ਜੰਡਿਆਲਾ ਤੱਕ 2500 ਫਲਦਾਰ ਪੌਦੇ ਲਗਾਉਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਅਤੇ ਡਿਪਟੀ ਕਮਿਸ਼ਨਰ …

Read More »

ਵਿਧਾਇਕ ਗੋਲਡੀ ਵਲੋਂ ਯੂਨੀਵਰਸਿਟੀ ਕਾਲਜ ਬੇਨੜ੍ਹਾ ਦਾ ਪ੍ਰਾਸਪੈਕਟਸ ਰਲੀਜ਼

ਧੂਰੀ, 23 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) –  ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਦੇ ਸੈਸ਼ਨ 2018-19 ਲਈ ਦਾਖਲਿਆਂ ਦੀ ਸ਼ੁਰੂਆਤ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਕਾਲਜ ਦਾ ਪ੍ਰਾਸਪੈਕਟਸ ਰਿਲੀਜ਼ ਕਰਕੇ ਕੀਤੀ ਗਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਘੱਟ ਫੀਸਾਂ ਨਾਲ ਉੱਚ-ਮਿਆਰੀ ਵਿਦਿਆ ਮੁਹੱਈਆ ਕਰਵਾਉਣ ਵਾਲਾ ਇਹ ਕਾਲਜ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ।ਉਨਾਂ ਕਿਹਾ ਕਿ ਇਲਾਕੇ ਦੇ …

Read More »