Wednesday, January 16, 2019
ਤਾਜ਼ੀਆਂ ਖ਼ਬਰਾਂ

Monthly Archives: June 2018

ਖੰਘ ਵਾਲੀ ਨਸ਼ੀਲੀ ਦਵਾਈ ਨੇ ਲਈ 22 ਸਾਲਾ ਨੋਜਵਾਨ ਦੀ ਮੌਤ

PPN2906201823

ਪੱਟੀ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਹਲਕਾ ਪੱਟੀ ਦੇ ਪਿੰਡ ਕਿਰਤੋਵਾਲ ਕਲਾਂ ਦੇ ਇੱਕ ਨੋਜਵਾਨ ਦੀ ਨਸ਼ੀਲੀ ਵਸਤੂ ਪੀਣ ਨਾਲ ਪੱਟੀ ਦੇ ਇੱਕ ਨਿੱਜੀ ਹਸਤਪਤਾਲ ਅੰਦਰ ਮੋਤ ਹੋਣ ਦੀ ਸੂਚਨਾ ਮਿਲੀ ਹੈ।ਸਿਵਲ ਹਸਤਪਤਾਲ ਪੱਟੀ ਅੰਦਰ ਮਿ੍ਰਤਕ ਨੋਜਵਾਨ ਦੇ ਪਿਤਾ ਮਹਾਂਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਿੰਧਬਾਜ ਸਿੰਘ ਉਰਫ ਬਾਜ (22) ਚੰਡੀਗੜ ਵਿਖੇ ਮਿਊਜਕ ਦੀ ਵਿੱਦਿਆ ... Read More »

ਮਾਮੂਲੀ ਮੀਂਹ ਨੇ ਸਰਕਾਰ ਵੱਲੋ ਕੀਤੇ ਵਿਕਾਸ ਦੇ ਦਾਅਵਿਆਂ ਦੀ ਖੋਲ੍ਹੀ ਪੋਲ

PPN2906201822

ਪੱਟੀ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਅੱਤ ਦੀ ਪੈ ਰਹੀ ਗਰਮੀ `ਚ ਮੀਂਹ ਪੈਣ ਨਾਲ ਜਿਥੇ ਲੋਕਾਂ ਨੂੰ ਕੁੱਝ ਰਾਹਤ ਮਿਲੀ, ਉਥੇ ਥੋੜਾ ਜਿਹਾ ਮੀਂਹ ਪੈਣ ਨਾਲ ਹੀ ਪੱਟੀ ਦੀਆਂ ਸੜਕਾਂ ਵਲੋਂ ਪਾਣੀ ਦੇ ਟੋਬੇ ਦਾ ਰੂਪ ਧਾਰਣ `ਤੇ ਲੋਕਾਂ `ਚ ਸਰਕਾਰ ਦੇ ਪ੍ਰਤੀ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ।ਸੜਕਾਂ `ਤੇ ਖੜੇ ਪਾਣੀ ਕਰ ਕੇ ਸ਼ਹਿਰ ਵਾਸੀਆਂ ਅਤੇ ... Read More »

ਸ਼ੋ੍ਮਣੀ ਕਮੇਟੀ ਨੇ ਮਨਾਈ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ

PPN2906201821

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਜਥੇ ... Read More »

ਜੰਮੂ ਕਸ਼ਮੀਰ ਦੇ ਸਿੱਖ ਮਸਲਿਆਂ ਨੂੰ ਸਰਕਾਰਾਂ ਕੋਲ ਉਠਾਏਗੀ ਸ਼੍ਰੋਮਣੀ ਕਮੇਟੀ -ਲੌਂਗੋਵਾਲ

PPN2906201820

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਬਾਰਾਮੂਲਾ ਸਮਾਗਮ ’ਚ ਕੀਤੀ ਸ਼ਮੂਲ਼ੀਅਤ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਬਾਰਾਮੂਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਸੰਗਤਾਂ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ... Read More »

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਗੁਰਪੁਰਬ

PPN2906201819

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਦੁਆਰਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ... Read More »

ਅਮਰੀਕਾ ਦੇ ਰਸਤੇ `ਚ ਗੁੰਮ ਹੋਏ 6 ਨੌਜਵਾਨਾਂ ਦਾ ਪਤਾ ਲਾਉਣ ਲਈ ਸਰਕਾਰ ਕਰੇ ਕਾਰਵਾਈ – ਸਤਨਾਮ ਚਾਹਲ

PPN2906201818

ਜਲੰਧਰ, 29 ਜੂਨ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੂੰ ਲਿਖੇ ਵੱਖ-ਵੱਖ ਪੱਤਰਾਂ ਰਾਹੀਂ ਮੰਗ ਕੀਤੀ ਹੈ ਕਿ ਅਮਰੀਕਾ ਨੂੰ ਜਾਂਦਿਆਂ ਰਸਤੇ ਵਿੱਚ ਗੁੰਮ ਹੋਏ 6 ਪੰਜਾਬੀ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਤੁਰੰਤ ... Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

PPN2906201817

ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣਾ ਚਾਹੀਦਾ – ਮਜੀਠੀਆ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ... Read More »

ਅੰਤਰਰਾਸ਼ਟਰੀ ਜੂਨੀਅਰ ਰਿਧਮਿਕ ਜਿਮਨਾਸਟਿਕ ਮੁਕਾਬਲਿਆਂ ਦੀ ਤਿਆਰੀ `ਚ ਜੁੱਟੀਆਂ ਕੁਲਨੂਰ ਤੇ ਗੁਰਸੀਰਤ

PPN2906201816

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜ੍ਹੀਆਂ ਰੋਡ ਦੀਆਂ ਸੱਤਵੀਂ ਜਮਾਤ ਦੀਆਂ ਦੋ ਰਿਧਮਿਕ ਜਿਮਨਾਸਟਿਕ ਖਿਡਾਰਨਾਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ ਨੇ ਛੋਟੀ ਉਮਰੇ ਖੇਡ ਖੇਤਰ ਵਿੱਚ ਉਹ ਕਰ ਦਿਖਾਇਆ ਹੈ, ਜੋ ਕਿਸੇ ਵੀ ਖਿਡਾਰੀ ਵਾਸਤੇ ਕਰਨਾ ਸੰਭਵ ਹੀ ਨਹੀਂ।ਅੰਤਰਰਾਸ਼ਟਰੀ ਜਿਮਨਾਸਟਿਕ ਕੋਚ ਮੈਡਮ ਨੀਤੂ ਬਾਲਾ ਦੀਆਂ ਲਾਡਲੀਆਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ ... Read More »

ਜਨਮ ਦਿਨ ਮੁਬਾਰਕ – ਕਮਲਦੀਪ ਸਿੰਘ

Kameldeep Singh birthday

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਹੋਣਹਾਰ ਬੇਟੇ ਕਮਲਦੀਪ ਸਿੰਘ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਬਹੁਤ ਮੁਬਾਰਕਾਂ। Read More »

Vajra Corps 18 Garhwal Rifles battalion celebrated 19th anniversary of Dras Day

Military

Jalandhar,  June 29 (Punjab Post Bureau) – Under the aegis of Vajra Corps  18 Garhwal Rifles battalion celebrated 19th anniversary of Dras Day to commemorate the gallant action and supreme sacrifice of battalion during operation Vijay. The celebration was attended by all serving soldiers of the Unit. The events  conducted by the battalion during Dras Day celebration included Mandir Parade ... Read More »