Oops! It appears that you have disabled your Javascript. In order for you to see this page as it is meant to appear, we ask that you please re-enable your Javascript!
Monday, March 25, 2019
ਤਾਜ਼ੀਆਂ ਖ਼ਬਰਾਂ

Daily Archives: June 1, 2018

5 ਜੂਨ ਤੱਕ ਮਨਾਇਆ ਜਾਏਗਾ ਵਿਸ਼ਵ ਵਾਤਾਵਰਣ ਦਿਵਸ – ਵਿਜੈ ਕੁਮਾਰ ਜਿੰਦਲ

PPN0106201802

ਭੀਖੀ, 1 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਭੀਖੀ ਵਿਖੇ ਕਾਰਜ ਸਾਧਕ ਅਫ਼ਸਰ ਵਿਜੈ ਕੁਮਾਰ ਜਿੰਦਲ ਅਤੇ ਵਿਨੋਦ ਕੁਮਾਰ ਸਿੰਗਲਾ ਪ੍ਰਧਾਨ ਨਗਰ ਪੰਚਾਇਤ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ।ਜਿਸ ਦੀ ਸ਼ੁਰੂਆਤ ਅੱਜ ਸਾਧਕ ਅਫ਼ਸਰ ਵਿਜੈ ਕੁਮਾਰ ਜਿੰਦਲ, ਵਿਨੋਦ ਕੁਮਾਰ ਸਿੰਗਲਾ ਪ੍ਰਧਾਨ ਨਗਰ ਪੰਚਾਇਤ ਅਤੇ ਮੁੱਖ ਥਾਣਾ ਅਫ਼ਸਰ ਅੰਗਰੇਜ਼ ਸਿੰਘ ਹੁੰਦਲ ਹੁਰਾਂ ਦੀ ਅਗਵਾਈ ... Read More »

ਸੀਨੀਅਰ ਰੋਕਿਟਬਾਲ ਫੈਡਰੇਸ਼ਨ ਕੱਪ ਖੇਡ ਕੇ ਪਰਤੀਆਂ ਪੰਜਾਬ ਦੀਆਂ ਟੀਮਾਂ ਦਾ ਕੰਵਰਬੀਰ ਮੰਜਲ ਵੱਲੋਂ ਸਵਾਗਤ

PPN0106201801

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਏ.ਡੀ.ਸੀ.ਪੀ. ਸਿਟੀ-2 ਅੰਮ੍ਰਿਤਸਰ ਕਮ ਪ੍ਰਧਾਨ ਰੋਕਿਟਬਾਲ ਐਸੋਸੀਏਸ਼ਨ ਆਫ ਇੰਡੀਆ ਲਖਬੀਰ ਸਿੰਘ ਪੀ.ਪੀ.ਐਸ ਦੇ ਆਦੇਸ਼ ਅਨੁਸਾਰ ਸਟੇਟ ਰੋਕਿਟਬਾਲ ਐਸੋਸੀਏਸ਼ਨ ਦਿੱਲੀ ਵਲੋਂ ਪਹਿਲਾ ਸੀਨੀਅਰ ਰੋਕਿਟਬਾਲ ਫੈਡਰੇਸ਼ਨ ਕੱਪ ਸ਼ਾਹਦਰਾ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮਹਾਂਰਾਸ਼ਟਰ, ਮੁੰਬਈ, ਕਰਨਾਟਕਾ, ਮੱਧ ਪ੍ਰਦੇਸ਼, ਵੈਸਟ ਬੰਗਾਲ, ਉੜੀਸਾ, ਰਾਜਸਥਾਨ, ਯੂ.ਪੀ, ਉਤਰ ਪ੍ਰਦੇਸ਼, ਦਿੱਲੀ, ਐਨ.ਸੀ.ਆਰ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ... Read More »

6 ਜੂਨ ਦੇ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਹੋਈ ਭਾਰੀ ਇਕੱਤਰਤਾ

PPN3106201822

ਚੌਕ ਮਹਿਤਾ, 31 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 6 ਜੂਨ ਨੂੰ ਚੌਂਕ ਮਹਿਤਾ ਮਨਾਏ ਜਾ ਰਹੇ ਘੱਲੂਘਾਰਾ ਸ਼ਹੀਦੀ ਸਮਾਗਮ ਪ੍ਰਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੀ ਤਿਆਰੀ ਸੰਬੰਧੀ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਅਤੇ ਇਲਾਕੇ ਦੀਆਂ ... Read More »

PM and FM must take economics lessons from Dr. Manmohan Singh – Soni

Soni

Amritsar, 31 May (Punjab Post Bureau) – Minister for School Education, Environment and Freedom Fighters OP Soni supporting the state wide protests held by Punjab Pradesh Congress Committee against the skyrocketing prices of petrol and diesel in India at a time when price of crude oil is decreasing in the international market said that BJP government has made up its mind to extracts every ... Read More »

ਮੰਤਰੀ ਡਾ. ਮਨਮੋਹਨ ਸਿੰਘ ਤੋਂ ਅਰਥ ਸ਼ਾਸਤਰ ਦਾ ਸਬਕ ਲੈਣ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ – ਸੋਨੀ

Soni

ਅੰਮ੍ਰਿਤਸਰ 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ, ਵਾਤਾਵਰਨ ਅਤੇ ਸੁਤੰਤਰਤਾ ਸੰਗਰਾਮੀਆਂ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੁਆਰਾ ਆਯੋਜਤ ਰਾਜ ਦੇ ਵਿਆਪਕ ਵਿਰੋਧਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਹੋਏ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਘਟ ਰਹੀ ਹੈ, ਪਰ ਭਾਜਪਾ ਨੇ ਪੈਟਰੋਲ ... Read More »

ਧਰਮ ਪ੍ਰਚਾਰ ਕਮੇਟੀ ਦੇ ਸੇਵਾ ਮੁਕਤ ਹੋਏ ਹੈਲਪਰ ਲਖਬੀਰ ਸਿੰਘ ਨੂੰ ਨਿੱਘੀ ਵਿਦਾਇਗੀ

PPN3106201821

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਫ਼ਤਰ ’ਚ ਹੈਲਪਰ ਵਜੋਂ ਸੇਵਾ ਨਿਭਾਅ ਰਹੇ ਲਖਬੀਰ ਸਿੰਘ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ ਇਸ ਮੌਕੇ ਲਖਬੀਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ... Read More »

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ

SGPC

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥਿਆਂ ਲਈ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ... Read More »

ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ

PPN3106201820

ਜੇਲ੍ਹ ਦੀ ਲਾਇਬ੍ਰੇਰੀ ਲਈ ਦਿੱਤੇ ਧਾਰਮਿਕ ਪੁਸਤਕਾਂ ਦੇ ਸੈਟ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਸਥਾਨਕ ਕੇਂਦਰੀ ਜ਼ੇਲ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਮਤਿ ਸਮਾਗਮ ਵਿਚ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਕਥਾ ਵੀਚਾਰ ਦੁਆਰਾ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ... Read More »

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਯੁਵਕ ਮੇਲਾ

PPN3106201819

ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) -ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕਲੰਡਰ ਮਈ 2018 ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ।ਇਹ ਪ੍ਰੋਗਰਾਮ ਡੀ.ਜੀ.ਸਿੰਘ ਜ਼ਿਲ੍ਹਾ ਗਾਈਡੈਂਸ ਕੌਸਲਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਰਵਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਪਠਾਨਕੋਟ ਮੁੱਖ ਮਹਿਮਾਨ ਵੱਲੋਂ ਹਾਜ਼ਰ ਹੋਏ।ਇੰਨ੍ਹਾਂ ਮੁਕਾਬਲਿਆਂ ... Read More »