Thursday, March 28, 2024

Daily Archives: June 1, 2018

ਸਰਕਾਰੀ ਮੈਡੀਕਲ ਕਾਲਜ ਵਿਖੇ ਮਨਾਇਆ ਗਿਆ ‘ਨੋ ਤੰਬਾਕੂ ਡੇਅ’

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਵਾਮੀ ਵਿਵੇਕਾਨੰਦ ਨਸ਼ਾ ਛਡਾਊ ਸੈਂਟਰ, ਸਰਕਾਰੀ ਮੈਡੀਕਲ ਕਾਲਜ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕਤਰ ਵਲੋਂ ‘ਨੋ ਤੰਬਾਕੂ ਡੇਅ` ਮਨਾਇਆ ਗਿਆ।  ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੁਮਿਤ ਮੱਕੜ ਨੇ ਸੈਮੀਨਾਰ ਵਿੱਚ ਬੈਠੇ ਨਸ਼ਾ ਪੀੜਤ ਲੋਕਾਂ ਨੂੰ ਨਸ਼ੇ ਵਰਗੀ ਲਾਹਨਤ ਨੂੰ ਤਿਆਗਣ ਲਈ ਪ੍ਰੇਰਿਆ।ਉਨ੍ਹਾਂ …

Read More »

9500 ਤੋਂ ਵੱਧ ਚਲਾਣ ਕੱਟ ਕੇ ਸਵਾ 5 ਲੱਖ ਰੁਪਏ ਦਾ ਜ਼ੁਰਮਾਨਾ ਵਸੂਲਿਆ- ਡਾ. ਸੁਰਿੰਦਰ ਸਿੰਗਲਾ

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਲਿਆ ਤੰਬਾਕੂ ਦੇ ਖਾਤਮੇ ਦਾ ਪ੍ਰਣ ਧੂਰੀ, 31 ਮਈ (ਪੰਜਾਬ ਪੋਸਟ- ਪਰਵੀਨ ਗਰਗ) – ਤੰਬਾਕੂ ਕਾਰਨ ਕੈਂਸਰ ਦੇ ਨਾਲ-ਨਾਲ ਦਿਲ ਦੀਆਂ ਬਿਮਾਰੀਆਂ, ਸਾਹ ਦੀ ਬਿਮਾਰੀਆਂ, ਨਿਮੋਨੀਆ, ਨਿਪੁੰਨਸਕਤਾ, ਦਿਲ ਦੇ ਰੋਗ, ਵਾਰ-ਵਾਰ ਗਰਭਪਾਤ, ਮਰੇ ਬੱਚੇ ਦਾ ਜਨਮ, ਦਿਮਾਗੀ ਬਿਮਾਰੀਆਂ ਆਦਿ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।ਇਸ ਲਈ ਇਹ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀ …

Read More »

ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਚੌਕੀਦਾਰਾਂ ਦੀ ਪੈਨਸ਼ਨ ਬੰਦ ਕਰਨ ਦਾ ਕੀਤਾ ਵਿਰੋਧ

ਧੂਰੀ, 31 ਮਈ (ਪੰਜਾਬ ਪੋਸਟ- ਪਰਵੀਨ ਗਰਗ) – ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਖੁਰਾਕ ਅਤੇ ਸਪਲਾਈਜ਼ ਵਿਭਾਗ ਸਟੇਟ ਸਬ ਕਮੇਟੀ ਬ੍ਰਾਂਚ ਜ਼ਿਲਾ ਸੰਗਰੂਰ ਦੀ ਮੀਟਿੰਗ ਜ਼ਿਲਾ੍ਹ ਪ੍ਰਧਾਨ ਗੁਰਮੀਤ ਸਿੰਘ ਮਿੱਡਾ ਦੀ ਪ੍ਰਧਾਨਗੀ ਹੇਠ ਖੁਰਾਕ ਤੇ ਸਪਲਾਈਜ਼ ਵਿਭਾਗ ਦਫਤਰ ਧੂਰੀ ਵਿਖੇ ਹੋਈ ਜਿਸ ਵਿੱਚ ਆਗੂਆਂ ਨੇ ਆਰਜੀ ਪੀ.ਆਰ. ਚੌਕੀਦਾਰਾਂ ਨੂੰ ਸੇਵਾ ਮੁਕਤੀ ਉਪਰੰਤ ਦਿੱਤੀ ਜਾ ਰਹੀ ਪੈਨਸ਼ਨ ਬੰਦ ਕਰਨ …

Read More »

ਵਿਧਾਇਕ ਦਲਵੀਰ ਗੋਲਡੀ ਨੇ ਧੂਰੀ ਹਲਕੇ ਦੇ 571 ਕਿਸਾਨਾਂ ਨੂੰ 2.51 ਕਰੋੜ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ

ਧੂਰੀ, 31 ਮਈ (ਪੰਜਾਬ ਪੋਸਟ- ਪਰਵੀਨ ਗਰਗ) – ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਦੇ ਕਰਜਾ ਮੁਆਫ ਦੇ ਕੀਤੇ ਗਏ ਐਲਾਨ `ਤੇ ਅਮਲ ਹੁੰਦਿਆਂ ਅੱਜ ਸਥਾਨਕ ਮਹੇਸ਼ ਬਿਰਧ ਆਸ਼ਰਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਪਹਿਲਾਂ ਧੂਰੀ ਹਲਕੇ ਦੇ 4498 ਕਿਸਾਨਾਂ ਨੂੰ 16.75 ਕਰੋੜ ਅਤੇ ਹੁਣ ਦੂਸਰੇ ਗੇੜ ਵਿੱਚ 571 ਕਿਸਾਨਾਂ ਨੂੰ 2.51 ਕਰੋੜ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਬੈਸਟ ਐਨ.ਸੀ.ਸੀ ਕੈਡਿਟ ਐਵਾਰਡ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੱਸਵੀਂ ਦੇ ਵਿਦਿਆਰਥੀ ਭਵਿਆਂਸ਼ ਸ਼ਰਮਾ ਨੂੰ ਉਸ ਦੀ ਸ਼ਾਨਦਾਰ ਕਾਰਗੁਜਾਰੀ ਲਈ ਐਨ.ਸੀ.ਸੀ ਏਅਰ ਵਿੰਗ ਜੇ.ਡੀ ਵੱਲੋਂ ਬੈਸਟ ਕੈਡਿਟ ਐਵਾਰਡ ਮਿਲਿਆ ਹੈ। ਵਿੰਗ ਕਮਾਂਡਰ ਲਲਿਤ ਭਾਰਦਵਾਜ, ਦੂਸਰੇ ਕਮਾਡਿੰਗ ਅਫ਼ਸਰ ਪੀ.ਬੀ ਏਅਰ ਸਕਵੈਡਰਨ ਨੇ ਉਸ ਨੂੰ 4500/- ਰੁਪਏ ਦਾ ਨਕਦ ਐਵਾਰਡ ਦਿੱਤਾ।ਚੇਅਰਪਰਸਨ ਪੰਜਾਬ ਸਟੇਟ ਕਮਿਸ਼ਨ ਫਾਰ ਵੂਮੈਨ …

Read More »

ਪ੍ਰਧਾਨ ਮੰਤਰੀ ਦੇ ਨਾਮ ਜਿਲ੍ਹਾ ਕਾਂਗਰਸ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਦੀ ਆੜ `ਚ ਜਨਤਾ ਨੂੰ ਲੁੱਟ ਰਹੀ ਹੈ ਮੋਦੀ ਸਰਕਾਰ – ਵਿਧਾਇਕ ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਂਗਰਸ ਵੱਲੋਂ ਪੈਟਰੋਲ ਅਤੇ ਡੀਜਲ ਦੀਆਂ ਵੱਧ ਰਹੀਆਂ ਕੀਮਤਾਂ ਤੋਂ ਦੁਖੀ ਹੋ ਕੇ ਅੱਜ ਕੇਂਦਰ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੂੰ ਮੰਗ ਪੱਤਰ ਸ੍ਰੀ ਅਨਿਲ ਵਿੱਜ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ ਦੀ ਅਗਵਾਈ …

Read More »

ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਇੱਕਜੁਟ ਹੋਣ ਦਾ ਦਿੱਤਾ ਸੱਦਾ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਵਾਰਡ ਨੰ: 5 ਵਿਖੇ ‘ਨਵ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ’ ਦੀ ਇਕੱਤਰਤਾ ਹੋਈ।ਇਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਪਿਛਲੇ ਚਾਰ-ਪੰਜ ਸਾਲਾਂ ਤੋਂ ਉਸਾਰੀ ਨਾਲ ਸਬੰਧਿਤ ਮਜ਼ਦੂਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਅਣਗਹਿਲੀਆਂ ਦਾ ਸ਼ਿਕਾਰ ਹੋ ਰਹੇ ਹਨ।ਮਜ਼ਦੂਰ ਨਵੀਆਂ ਕਾਪੀਆਂ ਬਣਾਉਣ, ਰੀਨਿਊ …

Read More »

ਫੁੱਲ ਦੀ ਖਸਤਾ ਹਾਲਤ ਦੇ ਰਹੀ ਹੈ ਵੱਡੇ ਹਾਦਸਿਆਂ ਨੂੰ ਸੱਦਾ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਭੀਖੀ ਵਿਚੋਂ ਲੰਘਦੀ ਨਹਿਰ ਕਾਫੀ ਸਮਾਂ ਪਹਿਲਾਂ ਕੱਚੀ ਸੀ, ਹੁਣ ਇਸ ਨੂੰ ਪੱਕੇ ਕੀਤਿਆਂ ਕਾਫੀ ਲੰਮਾ ਸਮਾਂ ਹੋ ਗਿਆ ਹੈ। ਪਿਛਲੀ ਸਰਕਾਰ ਦੌਰਾਨ ਇਸ ਦੀ ਪਟੜੀ ਨੂੰ ਦੋਵਾਂ ਪਾਸਿਆਂ ਤੋਂ ਉੱਚਾ ਚੁੱਕ ਦਿੱਤਾ ਸੀ, ਪਰ ਬਹੁਤ ਸਾਰੇ ਪੁਰਾਣੇ ਪੁਲ ਜਿਉਂ ਦੇ ਤਿਉਂ ਖੜ੍ਹੇ ਹਨ।ਭੀਖੀ ਤੋਂ ਮੋਹਰ ਸਿੰਘ ਵਾਲਾ ਜਾਣ ਵਾਲੀ ਸੜਕ …

Read More »

ਸੇਵਾਮੁਕਤ ਅਧਿਆਪਕ ਸੀਤਾ ਸਿੰਘ ਵਲੋਂ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਸੇਵਾਮੁਕਤ ਅਧਿਆਪਕ ਸੀਤਾ ਸਿੰਘ ਮਾਨਸਾ ਦੇ ਸਮਾਜ ਸੇਵੀ ਪਰਿਵਾਰ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਕੂਲ ਵਿੱਚ ਵਰਦੀਆਂ ਵੰਡੀਆਂ ਗਈਆਂ।ਇਸ ਸਮੇਂ ਪੇਟਿੰਗ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪੀ.ਟੀ.ਆਈ ਕਮੇਟੀ ਦੇ ਪ੍ਰਧਾਨ ਅਜੈਬ ਸਿਂਘ ਹੋਡਲਾ, ਚੇਅਰਮੈਨ ਵਿੰਦਰ ਕੌਰ, ਕਮੇਟੀ ਮੈਂਬਰ …

Read More »

ਭਾਈ ਦਲੇਰ ਸਿੰਘ ਮੌਜੀਆ ਦੇ ਪਿਤਾ ਬਾਪੂ ਮੁਖਤਿਆਰ ਸਿੰਘ ਨੂੰ ਸਰਧਾਂਜਲੀਆਂ ਭੇਟ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਬਾ ਬਲਜੀਤ ਸਿੰਘ ਦਾਦੂਵਾਲ ਜਥੇ ਦੇ ਸਿੰਘ ਭਾਈ ਦਲੇਰ ਸਿੰਘ ਮੌਜੀਆ ਦੇ ਪਿਤਾ ਜੀ ਬਾਪੂ ਮੁਖਤਿਆਰ ਸਿੰਘ ਚਹਿਲ ਪਿੰਡ ਮੌਜੀਆ (ਮਾਨਸਾ) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਉਪਰੰਤ ਸਿੱਖ ਪੰਥ ਦੀਆਂ ਮਹਾਨ ਸਖਸੀਅਤਾਂ, ਜਥੇਬੰਦੀਆਂ, ਕਲੱਬਾਂ ਤੇ ਕਮੇਟੀਆਂ ਵੱਲੋਂ ਵਿਛੜੀ ਰੂਹ ਨੂੰ …

Read More »