Oops! It appears that you have disabled your Javascript. In order for you to see this page as it is meant to appear, we ask that you please re-enable your Javascript!
Wednesday, March 20, 2019
ਤਾਜ਼ੀਆਂ ਖ਼ਬਰਾਂ

Daily Archives: June 2, 2018

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਲਕੇ 2 ਜੂਨ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

SGPC

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਭਲਕੇ 2 ਜੂਨ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 11:00 ਵਜੇ ਆਰੰਭ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ... Read More »

ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਰਸਦਾਂ ਭੇਟ ਕਰਨ ’ਤੇ ਪਿੰਡ ਭੁੱਸੇ ਦੀ ਸੰਗਤ ਦਾ ਸਨਮਾਨ

PPN0106201817

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦਾਂ ਭੇਟ ਕਰਨ ’ਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੁੱਸੇ ਦੀ ਸੰਗਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸਰਾਵਾਂ ਮੁਖਤਾਰ ਸਿੰਘ ਅਤੇ ... Read More »

ਕੇਂਦਰ ਸਰਕਾਰ ਵਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਉਣ ਦਾ ਲੌਂਗੋਵਾਲ ਵਲੋਂ ਸਵਾਗਤ

PPN0106201816

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਖਤਮ ਕਰਵਾਉਣ ਲਈ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਸਨ ਅਤੇ ਇਸੇ ... Read More »

ਮਾਣਕੀ ਵਿਖੇ ਲੱਖ ਦਾਤਾ ਪੀਰ ਦਾ ਸਲਾਨਾ ਭੰਡਾਰਾ ਅਤੇ ਸਭਿਆਚਾਰਕ ਮੇਲਾ ਸੰਪਨ

PPN0106201815

ਸਮਰਾਲਾ, 1 ਜੂਨ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਮਾਣਕੀ ਵਿਖੇ ਲੱਖ ਦਾਤਾ ਪੀਰ ਦੀ ਪਵਿੱਤਰ ਦਰਗਾਹ 11ਵਾਂ ਉਰਸ਼ ਅਤੇ ਸਭਿਆਚਾਰਕ ਮੇਲਾ ਸਮੂਹ ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਰਗਾਹ ਦੇ ਪ੍ਰਮੱਖ ਸੇਵਾਦਾਰ ਰਾਜੂ ਬਾਬਾ ਅਤੇ ਰਾਜ ਮਾਣਕੀ ਨੇ ਦੱਸਿਆ ਕਿ ਇਸ ਪਵਿੱਤਰ ਦਰਗਾਹ ਤੇ ਸਭ ... Read More »

ਸਾਂਝਾ ਅਧਿਆਪਕ ਮੋਰਚਾ ਦੀ ਉੱਚ ਸਿੱਖਿਆ ਅਧਿਕਾਰੀਆਂ ਨਾਲ ਅਹਿਮ ਮੀਟਿੰਗ 4 ਜੂਨ ਨੂੰ – ਲਾਹੌਰੀਆ

Lahoria

ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਉੱਚ ਸਿੱਖਿਆ ਅਧਿਕਾਰੀਆਂ ਨਾਲ 4 ਜੂਨ ਨੂੰ ਦੁਪਿਹਰੇ 2 ਵਜੇ ਸਕੱਤਰੇਤ ਚੰਡੀਗੜੵ ਵਿਖੇ ਹੋਵੇਗੀ।ਇਸ ਮੀਟਿੰਗ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਡੀ.ਪੀ.ਆਈ (ਸੈ:ਸਿ:) ਪਰਮਜੀਤ ਸਿੰਘ, ਡੀ.ਪੀ.ਆਈ (ਐ:ਸਿ:) ਇੰਦਰਜੀਤ ਸਿੰਘ ... Read More »

Gurjeet Aujla welcomed the decision of center govt. to provide special financial assistance to all religious bodies serving free langar

PPN0106201814

Amritsar, June 1 (Punjab Post Bureau) –  Member of Parliament Gurjeet Singh Aujla welcomed the decision of center government to provide special financial assistance to all religious bodies that serve free langar to devotees and needy. Terming this decision as ‘der ayad durust ayad’,  Aujla said that though it shall not be a healthy practice to do politics on such ... Read More »

Incubation center will be established in Guru Nanak Dev University – Prakash Javadekar

PPN0106201813

Amritsar, June 1 (Punjab Post Bureau) –  “An Incubation Center will be established in Guru Nanak Dev University Campus shortly  to cater to the needs of New Startup Companies”, said Hon’ble Minister of Human Resource Development, Government of India Sh. Prakash Javadekar while delivering his convocation address at the 44th Annual Convocation of Guru Nanak Dev University.             He said ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕੀਤਾ ਜਾਵੇਗਾ ਇਨਕਿਊਬੇਸ਼ਨ ਸੈਂਟਰ ਇਨਕੈਬੇਸ਼ਨ ਸੈਂਟਰ – ਪ੍ਰਕਾਸ਼ ਜਾਵਡੇਕਰ

PPN0106201812

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਮਾਨਯੋਗ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44 ਵੀਂ ਸਾਲਾਨਾ ਕਾਨਵੋਕੇਸ਼ਨ ਵਿਚ ਆਪਣੇ ਕਨਵੋਕੇਸ਼ਨ ਭਾਸ਼ਣ ਦੌਰਾਨ ਨਵੀਂ ਸਟਾਰਟ ਅਪ ਕੰਪਨੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਯੂਨੀਵਰਸਿਟੀ ਦੇ ਕੈਂਪਸ ਵਿੱਚ ਇਨਕਿਊਬੇਸ਼ਨ ਸੈਂਟਰ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ। ਉਨ੍ਹਾਂ ... Read More »

ਅੰਮ੍ਰਿਤਸਰ ਜਿਲੇ ਦੇ 65 ਸਰਕਾਰੀ ਸਕੂਲਾਂ ‘ਚ ਸਮਰ ਕੈਂਪ ਸ਼ੁਰੂ

PPN0106201810

ਜਿਲੇ ਦੀ ਪੜੋ ਪੰਜਾਬ ਪ੍ਰਾਜੈਕਟ ਟੀਮ ਨੇ ਵੀ ਵਿਸ਼ੇਸ਼ ਸਮਰ ਕੈਂਪ ਲਾ ਕੇ ਪਾਈ ਨਵੀਂ ਪਿਰਤ ਅੰੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਸਰਕਾਰੀ ਸਕੂਲਾਂ ਅੰਦਰ ਪੜਨ ਵਾਲੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਨਾਉਣ ਦੇ ਮਕਸਦ ਨਾਲ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੀ ਰਹਿਮੁਨਾਈ ਹੇਠ ਸਿੱਖਿਆ ਸਕੱਤਰ ਪੰਜਾਬ ਕਿਸ਼ਨ ਕੁਮਾਰ ਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਡਾ. ਦਵਿੰਦਰ ਬੋਹਾ ... Read More »

ਸਿੱਖਾਂ ਦੇ ਲੰਗਰਾਂ ਦੀ ਰਸਦ ’ਤੇ ਲਗਣ ਵਾਲਾ ਜੀ.ਐਸ.ਟੀ ਮੋੜਨ ਦਾ ਐਲਾਨ ਵੱਡੀ ਰਾਹਤ – ਸੁਖਬੀਰ ਬਾਦਲ

PPN0106201807

ਸੁਖਬੀਰ ਨੇ ਕੈਪਟਨ ਨੂੰ ਕੇਂਦਰ ਦੀ ਤਰਜ਼ ’ਤੇ ਧਾਰਮਿਕ ਸਥਾਨਾਂ ਨੂੰ ਟੈਕਸ ਰਾਹਤ ਦੇਣ ਦੀ ਦਿੱਤੀ ਚੁਨੌਤੀ ਨਵੀਂ ਦਿੱਲੀ, 1 ਜੂਨ (ਪੰਜਾਬ ਪੋਸਟ ਬਿਊਰੋ) – ਧਾਰਮਿਕ ਸਥਾਨਾਂ ਵਿਖੇ ਚਲਣ ਵਾਲੇ ਲੰਗਰਾਂ ’ਤੇ ਲਗਣ ਵਾਲੇ ਆਪਣੇ ਹਿੱਸੇ ਦੇ ਜੀ.ਐਸ.ਟੀ ਨੂੰ ਵਾਪਸ ਮੋੜਨ ਦੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫੀਕੇਸ਼ਨ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰੰਘ ... Read More »