Friday, April 19, 2024

Daily Archives: June 3, 2018

ਡਾ. ਰਿਪਿਨ ਕੋਹਲੀ ਨੂੰ ਮਿਲੀ ਪੀ.ਐਚ.ਡੀ ਦੀ ਡਿਗਰੀ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਅਮਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 44ਵੇਂ ਡਿਗਰੀ ਵੰਡ ਸਮਾਰੋਹ ਡਾ. ਰਿਪਿਨ ਕੋਹਲੀ ਨੂੰ ਪੀ.ਐਚ.ਡੀ ਦੀ ਡਿਗਰੀ ਨਾਲ ਨਿਵਾਜ਼ਿਆ ਗਿਆ।ਇਹ ਡਿਗਰੀ ਉਨ੍ਹਾਂ ਨੂੰ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ, ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਅਤੇ ਹੋਰਨਾਂ ਨੇ ਪ੍ਰਦਾਨ ਕੀਤੀ। ਜਿਕਰਯੋਗ ਹੈ ਕਿ ਡਾ. ਰਿਪਿਨ ਕੋਹਲੀ ਖਾਲਸਾ ਕਾਲਜ ਫਾਰ ਇੰਜਨੀਅਰਿੰਗ ਰਣਜੀਤ ਐਵੀਨਿਊ ਵਿਖੇ ਬਤੌਰ …

Read More »

ਮੇਘਾਲਿਆ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ – ਬਾਬਾ ਹਰਨਾਮ ਸਿੰਘ ਖ਼ਾਲਸਾ

ਕਿਹਾ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਸਿੱਖਾਂ ਨੂੰ ਸ਼ਿਲੌਗ ’ਚੋਂ ਖਦੇੜਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੂਬਾ ਮੇਘਾਲਿਆ ਦੇ ਸ਼ਹਿਰ ਸ਼ਿਲੌਗ ਵਿਖੇ ਸਿਖ ਭਾਈਚਾਰੇ ’ਤੇ ਕੁੱਝ ਸਥਾਨਕ ਲੋਕਾਂ ਵੱਲੋਂ ਨਿਰੰਤਰ ਕੀਤੇ ਜਾ ਰਹੇ ਹਮਲਿਆਂ ਪ੍ਰਤੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਕੋਨਰਾਡ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ 10ਵਾਂ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਪੜਾਈ ਦੇ ਨਾਲ ਹਰ ਬੱਚੇ ਨੂੰ ਗੁਰਬਾਣੀ ਦਾ ਵੀ ਗਿਆਨ ਹੋਵੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਸਕੂਲ ਦਾ ਦਸਵਾਂ ਸਲਾਨਾ ਇਨਾਮ ਵੰਡ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸਕੂਲ਼ ਸ਼ਬਦ ਨਾਲ ਕੀਤੀ।ਉਪਰੰਤ ਬੱਚਿਆਂ ਵਲੋਂ ਅਨੁਸ਼ਾਸਨ ਨਾਲ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਸ਼ਰਨਜੀਤ ਦੀ ਮ੍ਰਿਤਕ ਦੇਹ ਓਬਰਾਏ ਦੀ ਮਦਦ ਨਾਲ ਪੁੱਤਰ ਦੇ ਅੰਤਿਮ ਦਰਸ਼ਨ ਹੋਏ ਹਨ ਸੰਭਵ – ਪੀੜਤ ਪਰਿਵਾਰ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਬੀਤੀ 20 ਮਾਰਚ ਨੂੰ ਦੁਬਈ `ਚ ਹੋਏ ਝਗੜੇ ਦੌਰਾਨ ਆਪਣੀ ਜਾਨ ਗੁਵਾ ਬੈਠੇ ਕਸਬਾ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਮਾਪਿਆਂ ਦੇ 28 ਸਾਲਾ ਨੌਜਵਾਨ ਇੱਕਲੌਤੇ ਪੁੱਤਰ ਸ਼ਰਨਜੀਤ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਅੰਤਰਰਾਸ਼ਟਰੀ ਪੱਧਰ ਦੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ …

Read More »

ਸਰਕਾਰੀ (ਕੰ.) ਸੀਨੀ: ਸੈਕੰ: ਸਕੂਲ ਸਮਰਾਲਾ ’ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਸਥਾਨਕ  ਸਰਕਾਰੀ (ਕੰ:) ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਸਕੂਲ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੰਬਾਕੂ ਵਿਰੋਧੀ ਦਿਵਸ ਦੌਰਾਨ ਪ੍ਰੋਗਰਾਮ ਅਫ਼ਸਰ ਡਾ. ਸੁਖਪਾਲ ਕੌਰ ਅਤੇ ਮੈਡਮ ਨੀਲਮ ਕੁਮਾਰੀ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਉਪਰੰਤ ਵਿਦਿਆਰਥੀਆਂ ਨੇ ਮਨੁੱਖੀ ਚੇਨ ਬਣਾ ਕੇ …

Read More »

ਆਮ ਗਿਆਨ ਤੇ ਸੁੰਦਰ ਲਿਖਾਈ ਮੁਕਾਬਲਾ ਅੱਜ

ਸੰਦੌੜ, 2 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਬ ਸੇਵਾ ਸੁਸਾਇਟੀ ਸੰਦੌੜ ਵੱਲੋਂ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਦੇ ਮੰਤਵ ਤਹਿਤ ਆਮ ਗਿਆਨ ਅਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲਾ 3 ਜੂਨ ਨੂੰ ਕਰਵਾਇਆ ਜਾ ਰਿਹਾ ਹੈ।ਸੁਸਾਇਟੀ ਦੀ ਮੁੱਖੀ ਮੈਡਮ ਗੁਰਜੀਤ ਕੌਰ ਭੱਟ ਅਤੇ ਲੇਖਕ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਸੰਸਥਾ ਵਲੋਂ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਪ੍ਰਸੰਸਾ …

Read More »

ਮੁਲਾਜ਼ਮ ਮੰਗਾਂ ਸਬੰਧੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਧੂਰੀ, 2 ਜੂਨ, (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਤਹਿਸੀਲ ਧੂਰੀ ਦੀ ਇੱਕ ਮੀਟਿੰਗ ਖੁਰਾਕ ਅਤੇ ਸਪਲਾਈਜ਼ ਵਿਭਾਗ ਦੇ ਦਫਤਰ ਵਿਖੇ ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਜ਼ਿਲਾ੍ਹ ਸਕੱਤਰ ਹੰਸ ਰਾਜ ਦੀਦਾਰਗੜ੍ਹ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਡੀ.ਏ ਦੀਆਂ ਰਹਿੰਦੀਆਂ …

Read More »

ਸਕੂਲੀ ਬੱਚਿਆਂ ਦੇ ਮਨੋਰੰਜਨ ਲਈ ਲੱਗਾ 5 ਦਿਨਾ ਸਮਰ ਕੈਂਪ ਸਫਲਤਾਪੂਰਵਕ ਸੰਪਨ

ਧੂਰੀ, 2 ਜੂਨ, (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਧੂਰੀ ਵਲੋਂ ਸਕੂਲੀ ਬੱਚਿਆਂ ਦੇ ਮਨੋਰੰਜਨ ਲਈ 28 ਮਈ ਤੋਂ 2 ਜੂਨ ਤੱਕ ਸਮਰ ਕੈਂਪ ਸਫਲਤਾਪੂਰਵਕ ਸੰਪੰਨ ਹੋਇਆ।ਜਿਸ ਵਿੱਚ ਸਕੂਲ ਇੰਚਾਰਜ ਸ਼੍ਰੀਮਤੀ ਬਬੀਤਾ ਗੁਪਤਾ ਵਲੋਂ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ।ਇਸ ਕੈਂਪ ਵਿੱਚ ਪਲੇ-ਵੇਅ ਤੋਂ ਲੈ ਕੇ ਪਹਿਲੀ ਕਲਾਸ ਤੱਕ ਦੇ ਲੱਗਪੱਗ 200 ਬੱਚਿਆਂ …

Read More »

ਦੋ ਵੱਖ-ਵੱਖ ਹਾਦਸਿਆਂ `ਚ 2 ਵਿਅਕਤੀਆਂ ਦੀ ਹੋਈ ਮੋਤ

ਭੀਖੀ, 2 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) –  ਸਥਾਨਕ ਕਸਬੇ ਤੋ ਵਾਰਡ ਨੰ: ਇੱਕ ਦੇ ਵਸਨੀਕ ਹਰਦੇਵ ਸਿੰਘ ਪੁੱਤਰ ਸਾਧੂ ਸਿੰਘ (35) ਸ਼ਾਮੀ ਆਪਣੇ ਮੋਟਰਸਾਇਕਲ ਰਾਹੀਂ ਕੰਮ ਤੋ ਵਾਪਸ ਸੁਨਾਮ ਰੋਡ ਤੋ ਆਪਣੇ ਘਰ ਭੀਖੀ ਵੱਲ ਆ ਰਿਹਾ ਸੀ।ਅਚਨਾਕ ਗਊਸ਼ਾਲਾ ਕੋਲ ਅਵਾਰਾ ਪਸ਼ੂ ਅੱਗੇ ਆਉਣ ਕਰਕੇ ਰੋਡ ਦੇ ਇੱਕ ਪਾਸੇ ਖੜ੍ਹੀ ਟਰਾਲੀ ਨਾਲ ਮੋਟਰਸਾਇਕਲ ਦੀ ਟੱਕਰ ਹੋ ਗਈ।ਹਾਦਸੇ ਵਿੱਚ ਹਰਦੇਵ …

Read More »

ਗਰੀਬੀ ਤੋਂ ਪ੍ਰੇਸ਼ਾਨ ਚਲਦਿਆਂ ਲੜਕੀ ਨੇ ਕੀਤੀ ਖ਼ੁਦਕੁਸ਼ੀ

ਭੀਖੀ, 2 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਹੋਡਲਾ ਕਲਾਂ ਦੇ ਵਸਨੀਕ ਇੱਕ ਗਰੀਬ ਪਰਿਵਾਰ ਦੇ ਰਘੁਵੀਰ ਸਿੰਘ ਦੀ  ਪੁੱਤਰੀ ਦੀਪਮਾਲਾ (19) ਨੇ ਗਲ਼ ਵਿੱਚ ਰੱਸਾ ਪਾ ਕੇ ਖ਼ੁਦਕੁਸ਼ੀ ਕਰ ਲਈ।ਉਕਤ ਮ੍ਰਿਤਕ ਲੜਕੀ ਦਾ ਪਿਤਾ ਅਧਰੰਗ ਦਾ ਸ਼ਿਕਾਰ ਹੈ, ਇਸ ਦਾ ਗਰੀਬ ਪਰਿਵਾਰ ਪਿੰਡ ਦੀਆਂ ਗਲ਼ੀਆਂ-ਨਾਲ਼ੀਆਂ ਦੀ ਸਫ਼ਾਈ ਕਰਨ ਦਾ ਕੰਮ ਕਰਦਾ ਹੈ।ਮ੍ਰਿਤਕਾ ਦੀਆਂ ਵੱਡੀਆਂ ਕਈ ਭੈਣਾਂ ਵਿਆਹੀਆਂ …

Read More »