Oops! It appears that you have disabled your Javascript. In order for you to see this page as it is meant to appear, we ask that you please re-enable your Javascript!
Monday, March 25, 2019
ਤਾਜ਼ੀਆਂ ਖ਼ਬਰਾਂ

Daily Archives: June 5, 2018

ਸ਼ਿਲਾਂਗ ’ਚ ਸਿੱਖਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣ ਸਰਕਾਰਾਂ – ਲੌਂਗੋਵਾਲ

PPN0406201811

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸ਼ਿਲਾਂਗ ਦੇ ਜ਼ਿਲ੍ਹਾ ਮਜਿਸਟ੍ਰੇਟ ਤੇ ਸਥਾਨਕ ਸਿੱਖਾਂ ਨਾਲ ਮੁਲਾਕਾਤ ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਿਲਾਂਗ ਵਿਖੇ ਸਿੱਖਾਂ ’ਤੇ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਘਾਲਿਆ ਭੇਜੇ ਗਏ ਵਫ਼ਦ ਦੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਫਿਰ ਹਾਲਾਤ ਅਣਸੁਖਾਵੇਂ ਹੋ ਗਏ, ਜਿਸ ਕਾਰਨ ਸਰਕਾਰ ਨੂੰ ਕਰਫਿਊ ਲਗਾਉਣਾ ਪਿਆ। ਸ਼੍ਰੋਮਣੀ ਕਮੇਟੀ ... Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਆਰੰਭ

PPN0406201810

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ... Read More »

ਪਹਿਲੇ ਨੰਬਰ ਤੇ ਰਹੀ ਪਿੰਡ ਬਾਲਿਓਂ ਵਿਖੇ ਘੋੜ ਦੌੜਾਂ ਵਿੱਚ ਲੱਖੀ ਬਾਲਿਓਂ ਦੀ ਘੋੜੀ ‘ਨੂਰੀ’

PPN0406201809

ਜੁਝਾਰ ਕਕਰਾਲਾ ਦਾ ਘੋੜਾ ਦੂਜੇ ਨੰਬਰ ਤੇ ਰਿਹਾ, ਘੋੜਿਆਂ ਦੇ ਸ਼ੌਕੀਨ ਵੱਡੀ ਤਾਦਾਦ ਵਿੱਚ ਪੁੱਜੇ ਸਮਰਾਲਾ, 4 ਜੂਨ (ਪੰਜਾਬ ਪੋਸਟ- ਕੰਗ) – ਪਿੰਡ ਬਾਲਿਓਂ ਵਿਖੇ ਵੈਲਫੇਅਰ ਗਰਾਮ ਸਭਾ (ਰਜਿ:) ਬਾਲਿਓਂ ਵੱਲੋਂ ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਘੋੜਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੇਵ ਸਿੰਘ ਫੌਜੀ ਗਰਾਮ ਸਭਾ ਆਗੂ ਨੇ ਦੱਸਿਆ ਕਿ ਘੋੜ ਦੌੜ ਦਾ ... Read More »

ਖ਼ਾਲਸਾ ਕਾਲਜ ਲਾਅ ਦੇ 2 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਐਵਾਰਡ ਤੇ ਲਾਈਫ਼ ਟਾਈਮ ਮੈਂਬਰਸ਼ਿਪ ਮਿਲੀ

PPN0406201808

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਖ਼ਾਲਸਾ ਕਾਲਜ ਆਫ਼ ਲਾਅ ਦੇ ਐੱਲ. ਐੱਲ. ਬੀ (3 ਸਾਲਾ ਕੋਰਸ) ਛੇਵੇਂ ਸਮੈਸਟਰ ਦੇ 2 ਵਿਦਿਆਰਥੀਆਂ ਸੰਦੀਪ ਕੌਰ ਅਤੇ ਲਵਦੀਪ ਸਿੰਘ ਨੂੰ ਓਸ਼ਾਕ ਇੰਸਟੀਚਿਊਟ ਆਫ਼ ਲਾਅ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਕੰਪੀਟੀਟਵ ਇਮਤਿਹਾਲ ਪਹਿਲੀਆਂ 2 ਪੋਜੀਸ਼ਨਾਂ ’ਚ ਪਾਸ ਕਰਨ ’ਤੇ ਸਕਾਲਰਸ਼ਿਪ ਐਵਾਰਡ ਵਜੋਂ ਦੋਹਾਂ ਵਿਦਿਆਰਥੀਆਂ ਨੂੰ ਫ਼੍ਰੀ ਕੋਚਿੰਗ ਆਫ਼ ਪੀ. ਸੀ. ਐਸ. ... Read More »

ਯੂਨੀਵਰਸਿਟੀ `ਚ ਵਿਸ਼ਵ ਵਾਤਾਵਰਣ ਦਿਹਾੜੇ `ਤੇ “ਬੀਟ ਪਲਾਸਟਿਕ ਪ੍ਰਦੂਸ਼ਣ” ਸੈਮੀਨਾਰ

PPN0406201807

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਟੈਨੀਕਲ ਐਂਡ ਐਨਵਾਇਰਮੈਂਟਲ ਸਾਇੰਸਜ਼ ਵਿਭਾਗ ਨੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ (ਪੀ.ਐਸ.ਸੀ.ਐਸ.ਟੀ), ਚੰਡੀਗੜ੍ਹ ਦੇ ਸਹਿਯੋਗ ਨਾਲ; ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨੋਲੋਜੀ (ਸੀ.ਆਈ.ਪੀ.ਈ.ਟੀ) ਅੰਮ੍ਰਿਤਸਰ ਅਤੇ ਐਸਡੀਐਸਜੀ (ਐਨ.ਜੀ.ਓ) ਨੇ ਯੂਨੀਵਰਸਿਟੀ ਕੈਂਪਸ ਵਿੱਚ ਅੱਜ ਇਥੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ।ਪ੍ਰੋਗਰਾਮ ਨੇ ਮੁੱਖ ਤੌਰ ਤੇ “ਬੀੇਟ ਪਲਾਸਟਿਕ ਪ੍ਰਦੂਸ਼ਨ” ... Read More »

ਘੱਟਗਿਣਤੀਆਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਬਣੇ ਸਖ਼ਤ ਕਾਨੂੰਨ – ਦਿੱਲੀ ਕਮੇਟੀ

PPN0406201806

ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘੱਟਗਿਣਤੀਆਂ ’ਤੇ ਭੀੜ ਦੇ ਹਮਲੇ ਦੇ ਵੱਧਦੇ ਰੁਝਾਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ ... Read More »

ਸੁਨੀਲ ਜਾਖੜ ਨੇ ਗੁਰਦੀਪ ਸਿੰਘ ਪਹਿਲਵਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

PPN0406201805

ਲੈਂਡ, ਸੈਂਡ ਮਾਫੀਆ ਅਤੇ ਸ਼ਰਾਬ ਮਾਫੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਜਾਖੜ ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) -ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ, ਜੋ ਕਿ ਬੀਤੇ ਦਿਨੀਂ ਗੈਂਗਸਟਰਾਂ ਹੱਥੋਂ ਮਾਰੇ ਗਏ ਕਾਂਗਰਸੀ ਕੌਂਸਲਰ ਸ੍ਰੀ ਗੁਰਦੀਪ ਸਿੰਘ ਪਹਿਲਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅੱਜ ਵਿਸ਼ੇਸ਼ ਤੌਰ ’ਤੇ ਅੰਮ੍ਰਿਤਸਰ ਸਥਿਤ ਉਨਾਂ ਦੇ ਘਰ ਪੁੱਜੇ ਸਨ, ਨੇ ਪੱਤਰਕਾਰਾਂ ਨਾਲ ... Read More »

ਅੰਮ੍ਰਿਤਸਰ ਦੀ ਸੈਰ-ਸਪਾਟਾ ਸਨਅਤ ਦੇ ਵਿਕਾਸ `ਚ ਟੈਕਸੀ ਡਰਾਈਵਰਾਂ ਦੀ ਭੂਮਿਕਾ ਅਹਿਮ -ਡੀ.ਸੀ

PPN0406201804

ਟੈਕਸੀ ਡਰਾਈਵਰਾਂ ਲਈ ਸ਼ਖਸੀਅਤ ਵਿਕਾਸ ਵਿਸ਼ੇ ’ਤੇ 10 ਰੋਜ਼ਾ ਵਰਕਸ਼ਾਪ ਸ਼ੁਰੂ ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਦੇ ਟੈਕਸੀ ਡਰਾਈਵਰਾਂ ਨੂੰ ਇਥੋਂ ਦੀ ਸੈਰ-ਸਪਾਟਾ ਸਨਅਤ ਦਾ ਧੁਰਾ ਦੱਸਦੇ ਕਿਹਾ ਕਿ ਤੁਹਾਡੇ ਵੱਲੋਂ ਕੀਤੀ ਗਈ ਥੋੜ੍ਹੀ ਜਿਹੀ ਕੋਸ਼ਿਸ਼ ਸ਼ਹਿਰ ਵਿਚ ਸੈਰ-ਸਪਾਟਾ ਸਨਅਤ ਨੂੰ ਬਹੁੱਤ ਵੱਡਾ ਹੁਲਾਰਾ ਦੇ ਸਕਦੀ ਹੈ।ਬਹੁਮੰਤਵੀ ਹੁਨਰ ਵਿਕਾਸ ਕੇਂਦਰ ... Read More »

ਕਿਸਾਨਾਂ ਨੇ ਲੁਧਿਆਣਾ-ਧੂਰੀ ਮੁੱਖ ਮਾਰਗ `ਤੇ ਕੀਤੀ ਨਾਕਾਬੰਦੀ – 1000 ਲੀਟਰ ਦੁੱਧ ਡੋਲਿਆ

PPN0406201803

ਧੂਰੀ, 4 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਦੇ ਚੱਲਦਿਆਂ ਅੱਜ ਚੌਥੇ ਦਿਨ ਸ਼ਹਿਰ ਅੰਦਰ ਦੁੱਧ ਅਤੇ ਸਬਜ਼ੀਆਂ ਦੀ ਸਪਲਾਈ ਰੋਕਣ ਸਬੰਧੀ ਕਿਸਾਨਾਂ ਵੱਲੋਂ ਸ਼ਹਿਰ ਦੇ ਐਂਟਰੀ ਪੁਆਇੰਟਾਂ ੳਪਰ ਨਾਕੇ ਲਗਾਏ ਗਏ ਜਿਸ ਦੌਰਾਨ ਲੁਧਿਆਣਾ-ਧੂਰੀ ਮੁੱਖ ਮਾਰਗ `ਤੇ ਟਰੱਕ ਯੂਨੀਅਨ ਧੂਰੀ ਨਜ਼ਦੀਕ ਲਗਾਏ ਗਏ ਨਾਕੇ `ਤੇ ਲੁਧਿਆਣਾ ਵੱਲੋਂ ਆ ਰਹੀ ਇੱਕ ਪਿੱਕਅੱਪ ਗੱਡੀ ਰੋਕ ਕੇ ... Read More »

Top Rankers of NEET – 2018 honoured at DAV Public School

PPN0406201802

Amritsar, June 4 (Punjab Post Bureau) – Std–XII Medical students of DAV Public School Lawrence Road were honoured for securing top ranks in  NEET 2018 (National Eligibility Cum Entrance Test as they have made the school proud. Suryansh got 634, Nayonica 548, Kunalika 518, Jasjot  480, Tejas  400, Kritika Dev  361 Mishtha 351, Swati 345, Dikanksha 273, Jaitivya 266, Aftab ... Read More »