Oops! It appears that you have disabled your Javascript. In order for you to see this page as it is meant to appear, we ask that you please re-enable your Javascript!
Monday, March 25, 2019
ਤਾਜ਼ੀਆਂ ਖ਼ਬਰਾਂ

Daily Archives: June 6, 2018

ਦੂਜੀ ਨੈਸ਼ਨਲ ਰਾਅ ਪਾਵਰ ਲਿਫਟਿੰਗ ਬੈਂਚ ਪ੍ਰੈਸ ਅਤੇ ਡੈਡਲਿਫਟ ਚੈਂਪੀਅਨਸ਼ਿਪ ਸੰਪਨ

PPN0606201807

ਗੁਜਰਾਤ ਦੀ ਟੀਮ ਓਵਰਆਲ ਟਰਾਫੀ `ਤੇ ਕਾਬਜ਼, ਵਿਕਰਮ ਪਹੁਗਟ ਉਤਮ ਖਿਡਾਰੀ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਸੰਧੂ) – ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ੇਰ ਸ਼ਾਹ ਸੂਰੀ ਰੋਡ ਵਿਖੇ ਆਯੋਜਤ ਤਿੰਨ ਦਿਨਾਂ ਰਾਸ਼ਟਰ ਪੱਧਰੀ ਦੂਜੀ ਨੈਸ਼ਨਲ ਰਾਅ ਪਾਵਰ ਲਿਫਟਿੰਗ ਬੈਂਚ ਪ੍ਰੈਸ ਅਤੇ ਡੈਡਲਿਫਟ ਚੈਂਪੀਅਨਸ਼ਿਪ ਸੰਪੰਨ ਹੋ ਗਈ।ਉਘੇ ਖੇਡ ਪ੍ਰਮੋਟਰ ਤੇ ਇੰਟਰ ਨੈਸ਼ਨਲ ਪਾਵਰ ਲਿਫਟਰ ਵਿਸ਼ਾਲ ਖੰਨਾ ਦੀ ... Read More »

ਬੀਬੀਕੇ ਡੀਏਵੀ ਕਾਲਜੀਏਟ ਸਕੂਲ ਦੇ ਸੈਸ਼ਨ 2017-18 ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

PPN0606201806

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀਬੀਕੇ ਡੀਏਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਸੈਸ਼ਨ 2017-18 ਦੌਰਾਨ ਬਾਰਵੀਂ ਦਾ ਨਤੀਜਾ 91.06 ਪ੍ਰਤੀਸ਼ਤ ਰਿਹਾ।ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦੱਸਿਆ ਕਿ ਆਰਟ ਵਿੱਚ ਪੰਜ ਵਿਦਿਆਰਥਣਾਂ ਜਾਨਵੀ, ਆਸ਼ਨਾ, ਸਮਰਿਧੀ, ਕਸ਼ਿਸ਼ ਅਤੇ ਅਦਿਤੀ ਅਤੇ ਕਾਮਰਸ ਦੀਆਂ ਤਿੰਨ ਵਿਦਿਆਰਥਣਾਂ ਲਛਮੀ, ਗੁਰਸਿਮਰਨ ਅਤੇ ਅਕਸ਼ਿਤਾ ਨੇ 90 ਫੀਸਦ ਤੋਂ ਵੱਧ ਅੰਕ ਹਾਸਲ ਕੀਤੇ ਹਨ।ਇਸ ... Read More »

ਜਨਮ ਦਿਨ ਮੁਬਾਰਕ – ਸ਼ੁਭਦੀਪ ਕੌਰ

BD0606201801

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਬਾਦਸ਼ਾਹਪੁਰ ਵਾਸੀ ਗੁਰਵਿੰਦਰ ਸਿੰਘ ਅਤੇ ਇੰਦਰਜੀਤ ਕੌਰ ਨੂੰ ਬੇਟੀ ਸ਼ੁਭਦੀਪ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।     Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਹੋਈ ਮਾਸਿਕ ਇੱਕਤਰਤਾ

PPN0606201805

ਧੂਰੀ, 6 ਜੂਨ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਮਰਹੂਮ ਗਜ਼ਲਗੋ ਮਹਿੰਦਰ ਮਾਨਵ ਦੀ ਪੋਤਰੀ ਗੁਰਲੀਨ ਮਾਨਵ ਅਤੇ ਚਿੰਤਕ ਤੇ ਤਰਕਸ਼ੀਲ ਆਗੂ ਰਾਕੇਸ਼ ਕਾਕੜੀਆ ਦੇ ਅਚਾਨਕ ਅਕਾਲ ... Read More »

ਸਾਬਕਾ ਸੈਨਿਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕਰਨ ਸੰਪਰਕ-ਚਾਹਲ

Army Col Amarbir S Chahal

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੜ ਵਸੇਬਾ ਅਤੇ ਭਲਾਈ ਸੈਕਸ਼ਨ ਨਵੀਂ ਦਿੱਲੀ ਵੱਲੋਂ ਨਕਾਰਾ ਸੈਨਿਕਾਂ, ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਡਿਊਟੀ ਦੌਰਾਨ ਮਰ ਚੁੱਕੇ ਸੇੈਨਿਕਾਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਨੇ ਦੱਸਿਆ ਕਿ ਸੈਨਿਕਾਂ ਦੇ ਆਸ਼ਰਿਤਾਂ ਲਈ ਵਜੀਫਾ ਅਤੇ  ... Read More »

ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਕਰੇਗੀ ਹਰ ਸੰਭਵ ਸਹਾਇਤਾ – ਲੌਂਗੋਵਾਲ

SGPC

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਵੱਸਦੇ ਸਿੱਖਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ ਅਤੇ ਸ਼ਿਲਾਂਗ ਭੇਜੇ ਗਏ ਵਫਦ ਦੀਆਂ ਸਿਫਾਰਸ਼ਾਂ ਨੂੰ ਅਮਲ ਵਿਚ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਬਿਆਨ ਰਾਹੀਂ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼ਿਲਾਂਗ ਦੀ ... Read More »

ਮੀਰੀ-ਪੀਰੀ ਦੇ ਮਾਲਕ ਦਾ ਗੁਰਿਆਈ ਦਿਵਸ 7 ਜੂਨ ਨੂੰ

Hargobind Ji

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਭਲਕੇ 7 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ... Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਕੀਤਾ ਧੰਨਵਾਦ

Longowal

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਕੌਮੀ ਸ਼ਹੀਦੀ ਸਮਾਗਮ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ 6 ਜੂਨ 1984 ਦਾ ਦਿਹਾੜਾ ਅਤਿ ਭਾਵੁਕ ਤੇ ਕੌਮੀ ਪੀੜਾ ਨਾਲ ਜੁੜਿਆ ਹੋਣ ਕਰਕੇ ਸਮੁੱਚੀ ... Read More »

ਜੂਨ ’84 ਦੇ ਸ਼ਹੀਦਾਂ ਦੀ ਯਾਦ `ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ

PPN0606201803

ਘੱਲੂਘਾਰੇ ਨਾਲ ਸਬੰਧਤ ਦਸਤਾਵੇਜ਼ ਜਨਤਕ ਕਰੇ ਕੇਂਦਰ ਸਰਕਾਰ – ਗਿ. ਗੁਰਬਚਨ ਸਿੰਘ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ 34ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ... Read More »

ਦਮਦਮੀ ਟਕਸਾਲ ਵੱਲੋਂ 34ਵਾਂ ਸ਼ਹੀਦੀ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ

PPN0606201802

ਜਥੇਬੰਦਕ ਪਸਾਰੇ ਲਈ ਜ਼ਿਲ੍ਹਿਆਂ ਤੇ ਸਰਕਲਾਂ ’ਚ ਦਮਦਮੀ ਟਕਸਾਲ ਸਥਾਪਿਤ ਕਰੇਗਾ ਜਥੇਦਾਰ – ਬਾਬਾ ਹਰਨਾਮ ਸਿੰਘ ਖ਼ਾਲਸਾ ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ... Read More »