Thursday, March 28, 2024

Daily Archives: June 6, 2018

ਘੱਲੂਘਾਰਾ ਦਿਵਸ ਦੇ ਨੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਘੱਲੂਘਾਰਾ ਸ਼ਹੀਦੀ ਦਿਵਸ ਮੌਕੇ ਅਮਨ ਕਨੂੰਨ ਦੀ ਸਥਿਤੀ ਕਾਬੂ ਹੇਠ ਰੱਖਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ। ਸਥਾਨਕ ਹਾਲ ਗੇਟ ਵਿਖੇ ਤਇਨਾਤ ਆਰ.ਪੀ.ਐਫ ਅਤੇ ਪੰਜਾਬ ਪੁਲਿਸ ਦੇ ਜਵਾਨ।

Read More »

ਖ਼ਾਲਸਾ ਕਾਲਜ ਲਾਅ, ਚਵਿੰਡਾ ਦੇਵੀ ਤੇ ਪਬਲਿਕ ਸਕੂਲ ਵਿਖੇ ਪ੍ਰਿੰਸੀਪਲਾਂ ਨੇ ਲਗਾਏ ਪੌਦੇ

ਖ਼ਾਲਸਾ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਾਤਾਵਰਣ ਦਿਵਸ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।     ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਵਾਤਾਵਰਣ …

Read More »

ਵਿਸ਼ਵ ਵਾਤਾਵਰਣ ਦਿਵਸ ਮੌਕੇ ਨਵਜੋਤ ਸੱਧੂ ਨੇ ਦਰਿਆ ਬਿਆਸ `ਚ ਛੱਡਿਆ 10 ਹਜ਼ਾਰ ਮੱਛੀ ਪੂੰਗ

ਪਾਣੀ, ਹਵਾ ਅਤੇ ਵਾਤਾਵਰਣ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ-ਸਿੱਧੂ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) -ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬੀਆਂ ਨੂੰ ਵਾਤਾਵਰਣ ਪ੍ਰਤੀ ਜਾਗਣ ਦਾ ਹੋਕਾ ਦੇਣ ਦੇ ਇਰਾਦੇ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਰਿਆ ਬਿਆਸ, ਜਿੱਥੇ ਕਿ ਬੀਤੇ ਦਿਨੀਂ ਇਕ ਮਿਲ ਵਿਚੋਂ ਸੀਰਾ ਰਿਸਣ ਕਾਰਨ ਸੈਂਕੜੇ ਜਲ ਜੀਵ ਮਾਰੇ ਗਏ ਸਨ, ਵਿਖੇ ਪਹੁੰਚ ਕੇ ਮੱਛੀ ਦਾ …

Read More »

ਵਾਤਾਵਰਨ ਦਿਵਸ ਮੌਕੇ ਡਵੀਜ਼ਨਲ ਫੋਰੈਸਟ ਦਫਤਰ `ਚ ਲਗਾਏ ਰੁੱਖ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਸੁਮਿਤ ਮੱਕੜ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਸਦਕਾ ਡਵੀਜਨਲ ਫੋਰੈਸਟ ਦਫਤਰ ਅੰਮ੍ਰਿਤਸਰ ਵਿੱਚ ਵਾਤਾਵਰਨ ਦਿਵਸ ਮਨਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਇੱਕ ਟੀਮ ਭੇਜੀ ਗਈ।ਵਾਤਾਵਰਨ ਦਿਵਸ ਨੂੰ ਮੁੱਖ ਰੱਖਦੇ ਹੋਏ ਡਵੀਜ਼ਨਲ ਫੋਰੈਸਟ ਦਫਤਰ ਅੰਮ੍ਰਿਤਸਰ …

Read More »

ਪੰਜਾਬ ਦੇ ਪਾਣੀ ਤੇ ਆਬੋ-ਹਵਾ ਨੂੰ ਗੰਦਲਾ ਕਰਨ ਵਾਲਿਆਂ ਨੂੰ ਮਿਲੇ ਸਖਤ ਸਜ਼ਾ – ਸਿੱਧੂ

ਅੰਮ੍ਰਿਤਸਰ ਤੋਂ ਮਿਸ਼ਨ ਤੰਦਰੁਸਤ ਪੰਜਾਬ ਦਾ ਆਗਾਜ਼ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਪਾਣੀ, ਹਵਾ, ਸਿਹਤ ਅਤੇ ਵਾਤਾਵਰਣ ਬਚਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦਾ ਆਗਾਜ਼ ਕਰਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਡੀ ਨਿੱਜ ਦੀ ਸੋਚ ਨੇ ਪੰਜਾਬ ਦਾ ਵਾਤਾਵਰਣ ਪਲੀਤ ਕਰ ਕੇ …

Read More »

‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ

ਗ੍ਰੰਥ ਅਤੇ ਪੰਥ ਤੋਂ ਵੱਖਰੀ ਨਾ ਤੁਰੇ ਸਿੱਖ ਸਿਆਸਤ – ਵਿਦਿਵਾਨ ਨਵੀਂ ਦਿੱਲੀ, 5 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਕਰਵਾਏ ਜਾਂਦੇ ਮਹੀਨਾਵਾਰੀ ਸੈਮੀਨਾਰ ਦੀ ਲੜੀ ਤਹਿਤ ਇਸ ਵਾਰ ‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ ਮਹਿਮਾਨ ਬੁਲਾਰੇ ਵੱਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ …

Read More »

ਸੂਬੇ ’ਚ ਅਮਨ ਕਨੂੰਨ ਦੀਆਂ ਸ਼ਰੇਆਮ ਉਡ ਰਹੀਆਂ ਹਨ ਧੱਜੀਆਂ- ਛੀਨਾ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਰਾਜ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਜਾਰੀ ਆਪਣੇ ਪ੍ਰੈੱਸ ਬਿਆਨ ’ਚ ਕਿਹਾ ਕਿ ਸੂਬੇ ’ਚ ਜਦੋਂ ਦੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਕਾਂਗਰਸ ਸਰਕਾਰ ਹੋਂਦ ’ਚ ਆਈ ਹੈ, ਉਦੋਂ ਤੋਂ ਹੀ ਰਾਜ ’ਚ ਜ਼ੁਰਮ ਚਰਮ ਸੀਮਾ ’ਤੇ …

Read More »

ਥਾਣਾ ਸਾਂਝ ਕੇਂਦਰ ਵੱਲੋ ਖੀਵਾ ਕਲਾਂ ਵਿਖੇ ਮਨਾਇਆ ਵਾਤਾਵਰਣ ਦਿਵਸ

ਭੀਖੀ, 5 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਵਿਸ਼ਵ ਵਾਤਾਵਰਨ ਦਿਵਸ ਮੌਕੇ ਪਿੰਡ ਖੀਵਾਂ ਕਲਾਂ ਵਿਖੇ ਥਾਣਾ ਸਾਂਝ ਕੇਂਦਰ ਭੀਖੀ ਵੱਲੋਂ ਸਹਾਇਕ  ਥਾਣੇਦਾਰ ਸਮਰਾਟਵੀਰ  ਅਤੇ ਹੌਲਦਾਰ ਮਨਜਿੰਦਰ ਸਿੰਘ ਸਿਪਾਹੀ ਹਰਪਾਲ ਸਿੰਘ ਨੇ ਪਿੰਡ ਖੀਵਾਂ ਕਲਾਂ ਦੇ ਡੇਰੇ ਵਿੱਚ ਇੱਕਤਰ ਹੋਏ ਪਿੰਡ ਵਾਸੀਆ ਨੂੰ ਦਰੱਖਤਾਂ ਦੇ ਫਾਇਦੇ ਦੱਸ ਕੇ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਪ੍ਰੇਰਣਾ ਦਿੱਤੀ ਅਤੇ ਪਾਣੀ ਦੀ ਦੁਰਵਰਤੋਂ …

Read More »

ਟਰਾਲੇ ਅਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ `ਚ 1 ਦੀ ਮੋਤ 3 ਜ਼ਖਮੀ

ਭੀਖੀ, 5 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ ਦੇ ਜੱਸੜ ਵਾਲਾ ਢਾਬਾ ਕੋਲ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਅੋਰਤ ਦੀ ਮੋਕੇ `ਤੇ ਹੀ ਮੋਤ ਹੋ ਗਈ ਅਤੇ 3 ਵਿਅਕਤੀ ਜ਼ਖਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਗੋਇਲ ਆਪਣੀ ਪਤਨੀ ਕੋਮਲ ਗੋਇਲ ਸਮੇਤ ਸੁਨਾਮ ਤੋ ਕਾਰ ਪੀ.ਬੀ 13 ਏਐਫ 6483 ਵਿੱਚ ਬਠਿੰਡਾ ਵੱਲ ਨੂੰ ਜਾ ਰਹੇ ਸੀ ਕਿ …

Read More »

ਸ਼ਿਵ ਸ਼ਕਤੀ ਮੈਡੀਕਲ ਕਾਲਜ ਭੀਖੀ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਭੀਖੀ, 5 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ ਵਿਖੇ  ਐਸ.ਐਸ ਗਰੁੱਪ ਆਫ ਮੈਡੀਕਲ ਕਾਲਜ ਭੀਖੀ ਅਤੇ ਵਣ ਮੰਡਲ ਵਿਸਥਾਰ ਬਠਿੰਡਾ ਦੀ ਟੀਮ ਅਤੇ ਮੁਸਲਿਮ ਭਾਈਚਾਰੇ ਦੇ ਮੋਲਵੀ ਸਹਿਬਾਨ ਵੱਲੋ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਕਾਲਜ ਵਿੱਚ ਜਾਮਣ, ਕਿੰਨੂ, ਅਮਰੂਦ, ਟਾਲੀ ਅਤੇ ਸੁਖਚੈਨ ਦੇ ਪੋਦੇ ਲਗਾਏ ਗਏ।ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਸਾਨੂੰ …

Read More »