Thursday, April 18, 2024

Daily Archives: June 8, 2018

ਮਾਰਕਫੈਡ ਨੇ ਆਪਣੇ ਉਚ ਮਿਆਰੀ ਉਤਪਾਦਾਂ ਨਾਲ ਬਜ਼ਾਰ ਬਣਾਇਆ `ਚ ਅਹਿਮ ਸਥਾਨ

ਬਟਾਲਾ, 7 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਦਾ ਅਦਾਰਾ ਮਾਰਕਫੈਡ ਸ਼ੁੱਧ ਅਤੇ ਮਿਆਰੀ ਖਾਣ ਦੀਆਂ ਵਸਤਾਂ ਉਪਲੱਬਧ ਕਰਵਾ ਕੇ ਸਿਹਤਮੰਦ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਨਿਭਾਅ ਰਿਹਾ ਹੈ।ਮਾਰਕਫੈੱਡ ਨੂੰ ਭਾਰਤ ਸਮੇਤ ਪੂਰੇ ਏਸ਼ੀਆ ਵਿੱਚ ਸਭ ਤੋਂ ਵੱਡੀ ਸਹਿਕਾਰੀ ਮਾਰਕਟਿੰਗ ਏਜੰਸੀ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੀ ਸਲਾਨਾ ਟਰਨਓਵਰ 11000 ਕਰੋੜ ਤੋਂ ਵੱਧ …

Read More »

ਵਿਧਾਇਕ ਲਾਡੀ ਨੇ ਹਲਕੇ ਦੇ 68 ਕਿਸਾਨਾਂ ਨੂੰ ਵੰਡੇ ਕਰਜ਼ਾ ਮੁਕਤੀ ਸਰਟੀਫਿਕੇਟ

ਬਟਾਲਾ, 7 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਨਿਭਾਉਂਦਿਆਂ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਿਸਾਨੀ ਕਰਜ਼ਾ ਮੁਆਫ਼ ਕੀਤਾ ਹੈ।ਕਿਸਾਨੀ ਕਰਜ਼ੇ ਮੁਆਫ਼ ਕਰਨ ਦੇ ਨਾਲ ਰਾਜ ਸਰਕਾਰ ਛੇਤੀ ਹੀ ਖੇਤ ਮਜ਼ਦੂਰਾਂ ਦੇ ਵੀ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਜਾ ਰਹੀ …

Read More »

ਅੋਰਤਾਂ ਦੀਆਂ ਵਾਲੀਆਂ ਕੱਟਣ ਵਾਲੇ ਗ੍ਰੋਹ ਦੇ 2 ਮੈਂਬਰ ਕੀਤੇ ਕਾਬੂ

ਭੀਖੀ, 7 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਪੁਲਿਸ ਨੂੰ ਉਸ ਸਮੇਂ ਇਕ ਵੱਡੀ ਕਮਜ਼ਾਬੀ ਮਿਲੀ ਜਦੋਂ ਔਰਤਾਂ ਦੀਆਂ ਸੋਨੇ ਦੀਆਂ ਵਾਲੀਆ ਕੱਟਣ ਵਾਲੇ ਗ੍ਰੋਹ ਦੇ ਦੋ ਮੈਬਰਾਂ ਨੂੰ ਕਾਬੂ ਕਰ ਲਿਆ।ਚੋਰਾਂ ਨੇ ਕੱਲ ਥਾਣਾ ਰੋਡ ਭੀਖੀ `ਤੇ ਇੱਕ ਅਜਿਹੀ ਵਾਰਦਾਤ ਨੂੰ ਅੰਜ਼ਾਮ ਦਿੱਤਾ।ਚੋਰਾਂ ਵੱਲੋ ਸਰਬਜੀਤ ਕੋਰ ਪਤਨੀ ਲਖਵੀਰ ਸਿੰਘ ਵਾਸੀ ਧਲੇਵਾਂ ਦੀਆਂ ਥਾਣਾ ਰੋਡ ਉਪਰ ਪੁਰਾਣੇ ਬਜ਼ਾਰ ਵੱਲ …

Read More »

ਮਾਈ ਭਾਗੋ ਗਰਲਜ਼ ਕਾਲਜ਼ `ਚ ਨੈਤਿਕ ਕਦਰਾਂ-ਕੀਮਤਾਂ `ਚ ਆ ਰਹੀ ਗਿਰਾਵਟ` ਬਾਰੇ ਵਰਕਸ਼ਾਪ

ਭੀਖੀ, 7 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ ਰੱਲਾ ਵਿਖੇ ਲਗਾਏ ਗਏ ਸਮਰ ਕੈਂਪ ਦੌਰਾਨ `ਨੈਤਿਕ ਕਦਰਾਂ-ਕੀਮਤਾਂ ਵਿੱਚ ਆ ਰਹੀ ਗਿਰਾਵਟ` ਵਿਸ਼ੇ ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਨੇ ਸਮਾਜ ਵਿੱਚ ਆ ਰਹੀ ਨੈਤਿਕ ਗਿਰਾਵਟ ਸੰਬਧੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਦੀ ਪਾਲਣਾ ਕਰਕੇ ਸਮਾਜ …

Read More »

ਵਿਸ਼ਵ ਵਾਤਾਵਰਨ ਦਿਵਸ ਮਨਾਉਣ ਸਮੇਂ ਪੌਦੇ ਲਗਾਏ

ਭੀਖੀ, 7 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਲੈਕਚਰਾਰ ਰੀਟਾ ਰਾਣੀ ਵੱਲੋਂ ਪੌਦਾ ਲਗਾਇਆ ਗਿਆ।ਵਿਦਿਆਰਥੀਆਂ ਅਤੇ ਸਟਾਫ਼ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਸਾਨੂੰ ਆਪਣੇ ਘਰਾਂ ਵਿੱਚ ਵੀ ਵੱਧ ਪੌਦੇ ਲਗਾ ਕੇ ਉਹਨਾਂ ਦੀ ਸਾਂਭ-ਸੰਭਾਲ ਵੀ ਜ਼ਰੂਰ ਕਰਨੀ ਚਾਹੀਦੀ ਹਨ, ਕਿਉਂਕਿ ਪੌਦੇ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਤੋਂ ਮਨੁੱਖਾਂ  ਨੂੰ ਬਚਾਅ ਕੇ ਰੱਖਦੇ ਹਨ।ਇਸੇ ਤਰਾਂ …

Read More »

ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ

ਧੂਰੀ, 7 ਜੂਨ, (ਪੰਜਾਬ ਪੋਸਟ- ਪ੍ਰਵੀਨ ਗਰਗ) – ਬੇਨੜਾ ਕੋ-ਅਪਰੇਟਿਵ ਸੋਸਾਇਟੀ ਵੱਲੋਂ ਅੱਤ ਦੀ ਗਰਮੀ ਦੇ ਚਲਦਿਆਂ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਤਹਿਸੀਲ ਕੰਪਲੈਕਸ ਬੇਨੜਾ (ਧੂਰੀ) ਵਿਖੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਇਸ ਮੌਕੇ ਸਕੱਤਰ ਹਰਭਜਨ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ, ਪਵਨ ਕੁਮਾਰ ਅਤੇ ਅਜਮੇਰ ਸਿੰਘ ਆਦਿ ਵੀ ਹਾਜ਼ਰ ਸਨ।

Read More »

ਪੈਟਰੋਲ, ਡੀਜ਼ਲ ਦੀਆਂ ਬੇਲਗਾਮ ਕੀਮਤਾਂ ਖਿਲਾਫ ਕਾਂਗਰਸੀਆਂ ਨੇ ਲਾਇਆ ਧਰਨਾ

ਦੇਸ਼ ਨੂੰ ਬਚਾਉਣ ਲਈ ਭਾਜਪਾ ਨੂੰ ਜੜੋਂ ਉਖਾੜਣ ਦੀ ਲੋੜ – ਸਿਮਰਤ ਖੰਗੂੜਾ ਧੂਰੀ, 7 ਜੂਨ, (ਪੰਜਾਬ ਪੋਸਟ- ਪ੍ਰਵੀਨ ਗਰਗ) – ਦੇਸ਼ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਬੇਲਗਾਮ ਹੋ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਸਮੂਹ ਕਾਂਗਰਸੀਆਂ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਪਤਨੀਂ ਸਿਮਰਤ ਖੰਗੂੜਾ ਸਥਾਨਕ ਤ੍ਰਿਵੈਣੀ ਚੌਂਕ ਵਿਖੇ ਕੇਂਦਰ ਦੀ …

Read More »

ਸ਼੍ਰੋਮਣੀ ਕਮੇਟੀ ਵਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਗੁਰੂ ਅਮਰ ਦਾਸ ਜੀ ਦਾ ਗੁਰਗੱਦੀ ਦਿਵਸ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਅਰਦਾਸ ਭਾਈ ਜਤਿੰਦਰ ਸਿੰਘ …

Read More »

ਵੀਜੇ ਨਾ ਮਿਲਣ `ਤੇ ਸ਼੍ਰੋਮਣੀ ਕਮੇਟੀ ਸ਼ਹੀਦੀ ਪੁਰਬ ’ਤੇ ਪਾਕਿਸਤਾਨ ਨਹੀਂ ਭੇਜੇਗੀ ਜਥਾ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਲਈ ਭੇਜਿਆ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਹੁਣ ਨਹੀਂ ਜਾਵੇਗਾ।ਇਸ ਦਾ ਕਾਰਨ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜੇ ਨਾ ਦਿੱਤੇ ਜਾਣਾ ਹੈ।ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ …

Read More »

ਜਥੇਦਾਰ ਵਡਾਲਾ ਨੂੰ ਸ਼ਰਧਾਂਜਲੀ ਵਜੋਂ ਅੱਧਾ ਦਿਨ ਰਹੇ ਬੰਦ ਸ਼੍ਰੋਮਣੀ ਕਮੇਟੀ ਦੇ ਦਫਤਰ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਅੰਤਿ੍ਰੰਗ ਮੈਂਬਰ ਰਹੇ ਉਘੇ ਪੰਥਕ ਅਤੇ ਰਾਜਨੀਤਕ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰਹੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਥੇਦਾਰ ਵਡਾਲਾ ਲੰਮਾ ਸਮਾ ਸ਼੍ਰੋਮਣੀ …

Read More »