Oops! It appears that you have disabled your Javascript. In order for you to see this page as it is meant to appear, we ask that you please re-enable your Javascript!
Monday, March 25, 2019
ਤਾਜ਼ੀਆਂ ਖ਼ਬਰਾਂ

Daily Archives: June 10, 2018

ਡੰਗੋਲੀ ਵਿਖੇ ਬੇਅਦਬੀ ਦੀ ਦਮਦਮੀ ਟਕਸਾਲ ਨੇ ਕੀਤੀ ਸਖ਼ਤ ਨਿਖੇਧੀ

ਸਰਕਾਰ ਦੀ ਢਿੱਲ ਕਾਰਨ ਵਾਪਰਦੀਆਂ ਹਨ ਦੁਖਦਾਈ ਘਟਨਾਵਾਂ – ਬਾਬਾ ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਰੂਪਨਗਰ ਦੇ ਕਸਬਾ ਘਨੌਲੀ ਨੇੜੇ ਪਿੰਡ ਡੰਗੋਲੀ ਵਿਖੇ ਗੁਰਦਵਾਰਾ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ... Read More »

ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਪ੍ਰਧਾਨ ਮੰਤਰੀ ਦਾ ਪੁੱਤਲਾ ਫੂਕਿਆ

PPN1006201811

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਪੈਟਰੋਲ ਡੀਜ਼ਲ ਦੀਆਂ ਦਿਨੋ ਦਿਨ ਵਧ ਰਹੀਆਂ ਕੀਮਤਾਂ ਦੇ ਖਿਲਾਫ ਸਥਾਨਕ ਰਤਨ ਸਿੰਘ ਚੌਂਕ ਵਿਖੇ ਪ੍ਰਧਾਨ ਮਨੋਹਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਪਬਲਿਕ ਮੀਟਿੰਗ ਕੀਤੀ ਗਈ, ਜਿਸ ਵਿੱਚ ਆਟੋ ਚਾਲਕਾਂ ਨੇ ਵੱਡੀ ਗਿਣਤੀ `ਚ ਸ਼ਮੂਲੀਅਤ ਕੀਤੀ।ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂ ਕਾ: ਜਗਤਾਰ ਸਿੰਘ ਕਰਮਪੁਰਾ ਨੇ ਕਿਹਾ ਕਿ ... Read More »

154 ਸਰਕਾਰੀ ਸਕੂਲਾਂ ਦੇ ਕਰੀਬ 34500 ਬੱਚਿਆਂ ਨੂੰ ਵੰਡੀਆਂ ਫ੍ਰੀ ਕਿਤਾਬਾਂ – ਅਮਿਤ ਵਿੱਜ

Amit Vij Pathankot

ਪੰਜਾਬ ਸਰਕਾਰ ਵੱਲੋਂ ਮੁਫਤ ਵਰਦੀ ਦੀ ਰਾਸ਼ੀ 400 ਰੁਪਏ ਤੋਂ ਵਧਾ ਕੇ ਕੀਤੀ 600 ਰੁਪਏ ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ੳੂੱਚਾ ਚੁੱਕਣ ਲਈ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਸਾਰੇ ਬੱਚਿਆਂ ਨੂੰ ਬਿਨ੍ਹਾਂ ਕਿਸੇ ਜਾਤ ਪਾਤ ਦੇ ਭੇਦਭਾਵ ਤੋਂ ... Read More »

ਘੱਟ ਖਰਚ ਨਾਲ ਪੂਰਾ ਝਾੜ ਲੈਣ ਲਈ ਸਾਉਣੀ ਦੀਆਂ ਫਸਲਾਂ ਨੂੰ ਡੀ.ਏ.ਪੀ ਖਾਦ ਨਾ ਪਾਉਣ ਕਿਸਾਨ

PPN1006201810

ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ ਕਰਨ ਨਾਲ ਹੋਣ ਵਾਲੇ ਨੁਕਸਾਨਾਂ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸਤ  ਬਾਰੇ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਸੈਦੋਵਾਲ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਖੇਤੀਬਾੜੀ ਅਤੇ ਕਿਸਾਨ ... Read More »

ਲੰਗਰ ਉਪਰ ਜੀ.ਐਸ.ਟੀ ਮੁਆਫੀ ਦੇ ਮੁੱਦੇ `ਤੇ ਮੋਦੀ ਦਾ ਧੰਨਵਾਦ ਕਰਨਾ ਗਲਤ – ਸਰਨਾ

PSSarna

ਕਿਹਾ ਗੁਰੂ ਕੇ ਲੰਗਰ ਨੂੰ ਸਰਕਾਰੀ ਸਹਾਇਤਾ ਦੀ ਕੋਈ ਲੋੜ ਨਹੀ ਹੁੰਦੀ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੱਕ ਵਫਦ ਵੱਲੋ ਪੰਜਾਬ ਮਸਲਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੀਟਿੰਗ ਦਾ ਸੁਆਗਤ ਕਰਦਿਆ ਕਿਹਾ ਕਿ ਦੇਰ ਆਏ ਦਰੁਸਤ ਦੀ ... Read More »

ਨਾਨਕਸਰ ਸੰਪਰਦਾ ਮੁਖੀ ਬਾਬਾ ਹਰਭਜਨ ਸਿੰਘ ਦੇ ਬੇਵਕਤ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ

PPN1006201809

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਪਿਛਲੇ ਕੁੱਝ ਦਿਨਾਂ ਤੋਂ ਸਿੰਘਾਪੁਰ ਵਿਖੇ ਇਲਾਜ ਦੋਰਾਨ ਅਕਾਲ ਚਲਾਣਾ ਕਰ ਗਏ ਨਾਨਕਸਰ ਸੰਪਰਦਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਭਜਨ ਸਿੰਘ ਜੀ ਨਾਨਕਸਰ ਕਲੇਰਾਂ ਦੇ ਬੇਵਕਤੀ ਵਿਛੋੜੇ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਰੀਬ 65 ਸਾਲਾ ਬਾਬਾ ਹਰਭਜਨ ਸਿੰਘ ਜੀ ਸੰਤ ਬਾਬਾ ... Read More »

ਸਰਸਵਤੀ ਕਾਲਜ ਜੰਡਿਆਲਾ ਗੁਰੂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

PPN1006201808

ਜੰਡਿਆਲਾ, 10 ਜੂਨ (ਪੰਜਾਬ ਪੋਸਟ    -ਹਰਿੰਦਰ ਪਾਲ ਸਿੰਘ) – ਸਰਸਵਤੀ ਵਿਦਿਅਕ ਗਰੁਪ ਨੇ ਸਰਸਵਤੀ ਕਾਲਜ ਜੰਡਿਆਲਾ ਗੁਰੂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ।ਜਿਸ ਵਿੱਚ ਸਿਖਿਆ ਅਤੇ ਵਾਤਾਵਰਣ ਮੰਤਰੀ ਪੰਜਾਬ ਓ.ਪੀ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿੰਨਾਂ ਦਾ ਸ੍ਰੀਮਤੀ ਵਿਰਾਟ ਦੇਵਗਨ ਚੇਅਰਮੈਨ ਸਰਸਵਤੀ ਵਿਦਿਅਕ ਗਰੁੱਪ ਵਲੋਂ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਅਤੇ ਮਹਿਮਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਓ.ਪੀ ਸੋਨੀ ... Read More »

ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਜਲਦ ਲਾਇਆ ਜਾਵੇਗਾ ਸਮਰਸੀਬਲ ਪੰਪ – ਦੱਤੀ

PPN1006201806

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਸਕੱਤਰ ਕਿਸ਼ਨ ਕੁਮਾਰ ਅਤੇ ਡੀ.ਅੇੈਮ ਸਲੋਨੀ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਹਿਲ ਸਰਕਾਰੀ ਤੇ ਰਿਸੋਰਸ ਸੈਂਟਰ ਕਰਮਪੁਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਅਤੇ ਆਮ ਬੱਚਿਆਂ ਦੇ ਹੁਨਰ ਨੂੰ ਨਿਖਾਰਨ ਲਈ 30 ਰੋਜਾ ਰੰਗਮੰਚ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਦਾ ਉਦਘਾਟਨ ਸੁਨੀਲ ਦੱਤੀ ਵਿਧਾਇਕ ਅਤੇ ਸ਼ੋ੍ਰਮਣੀ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ ਵੱਲੋਂ ਕੀਤਾ ਗਿਆ।  ਇਸ ... Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ

Banned1

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ... Read More »

ਚੋਗਾਵਾਂ ਵਿਖੇ ਜਲਦ ਖੋਲਿਆ ਜਾਵੇਗਾ ਲੜਕੀਆਂ ਦਾ ਸਰਕਾਰੀ ਕਾਲਜ – ਸੁੱਖ ਸਰਕਾਰੀਆ

PPN1006201805

ਕਲੇਰ `ਚ ਫੇਰੂਮਾਨ ਪਬਲਿਕ ਸਕੂਲ ਤੇ ਕਿੱਤਾ ਮੁੱਖੀ ਕੇਂਦਰ ਦਾ ਰੱਖਿਆ ਨੀਂਹ ਪੱਥਰ ਜੰਡਿਆਲਾ, 10 ਜੂਨ (ਪੰਜਾਬ ਪੋਸਟ    -ਹਰਿੰਦਰ ਪਾਲ ਸਿੰਘ) – ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਰਈਆ ਵੱਲੋਂ ਪਿੰਡ ਕਲੇਰ ਰਾਮ ਤੀਰਥ ਰੋਡ ਵਿਖੇ ਖੋਲੇ ਜਾ ਰਹੇ ਫੇਰੂਮਾਨ ਪਬਲਿਕ ਸਕੂਲ ਅਤੇ ਕਿੱਤਾਮੁਖੀ ਕੇਂਦਰ ਦਾ ਨੀਂਹ ਪੱਥਰ ਸੁਖਬਿੰਦਰ ਸਿੰਘ ਸਰਕਾਰੀਆ ਮਾਲ ਮੰਤਰੀ ਪੰਜਾਬ ਨੇ ਰੱਖਿਆ।      ਸਰਕਾਰੀਆ ਨੇ ਇਸ ਸਮੇਂ ... Read More »