Thursday, April 25, 2024

Daily Archives: June 10, 2018

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਰਜਣਾ ਕੈਂਪ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਕੌਮ ਦੀ ਨਵੀਂ ਪਨੀਰੀ ਨੂੰ ਸਿੱਖੀ ਵਿੱਚ ਪਰਪੱਕ ਕਰਨ ਅਤੇ ਗੁਰਮਤਿ ਸਿਧਾਂਤਾਂ ਦੀ ਸਿੱਖਿਆ ਦੇਣ ਲਈ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਰਜਣਾ ਕੈਂਪ 6 ਤੋਂ 9 ਜੂਨ ਤੱਕ ਆਯੋਜਿਤ ਕੀਤਾ ਗਿਆ।      ਇਸ ਕੈਂਪ ਦੇ …

Read More »

ਅਕਾਲੀ-ਭਾਜਪਾ ਗਠਜੋੜ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰ – ਛੀਨਾ

ਅਟਾਰੀ ਵਿਖੇ ਪਾਰਟੀ ਰੈਲੀ ਨੂੰ ਸੰਬੋਧਨ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬੀਤੀ ਦਿਨੀਂ ਭਾਜਪਾ ਅਤੇ ਅਕਾਲੀ ਦਲ ਬਾਦਲ ਦੀ ਸੀਨੀਅਰ ਲੀਡਰਸ਼ਿਪ ਵਿਚਕਾਰ ਹੋਈ ਚਰਚਾ ਦੇ ਮੱਦੇਨਜ਼ਰ ਗਠਜੋੜ ਦੀ ਮਜ਼ਬੂਤੀ ਲਈ ਵਿੱਢੇ ਕਾਰਜਾਂ ਸਦਕਾ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਐਗਜੈਕਟਿਵ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਰਹੱਦੀ ਖੇਤਰ ਅਟਾਰੀ ਵਿਖੇ ਇਕ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ।ਉਨ੍ਹਾਂ …

Read More »

ਪੈਨਸ਼ਨਰਜ ਐਸੋਸੀਏਸ਼ਨ ਮੰਡਲ ਸਮਰਾਲਾ ਵਲੋਂ 11 ਜੂਨ ਨੂੰ ਧਰਨਾ ਅਟੱਲ

ਸਮਰਾਲਾ, 9 ਜੂਨ (ਪੰਜਾਬ ਪੋਸਟ- ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਸਮਰਾਲਾ (ਰਜਿ.) ਦੀ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਐਕਸਨ ਸਮਰਾਲਾ ਵੱਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਜਿਵੇਂ ਬੁੱਢਾਪਾ ਭੱਤਾ ਨਾ ਦੇਣਾ, ਪੈਨਸ਼ਨਰਾਂ ਦੀਆਂ 71 ਨੰਬਰ ਪੈਨਸ਼ਨਾਂ ਬੰਦ ਕਰਨਾ, ਕੋਰਟ ਕੇਸਾਂ ਦੇ ਫੈਸਲੇ ਲਾਗੂ ਨਾ ਕਰਨਾ, ਮੰਡਲ ਦਫਤਰ ਵਿੱਚ ਬੈਠੇ ਰਿਟਾਇਰਡ ਸੁਪਰਡੈਂਟ ਵੱਲੋਂ ਬਿਨਾਂ ਕਿਸੇ ਮੰਨਜ਼ੂਰੀ ਤੋਂ …

Read More »

ਖਿਡਾਰੀ ਹਾਰ ਜਿੱਤ ਦੀ ਭਾਵਨਾ ਤਿਆਗ ਕੇ ਖੇਡਣ ਖੇਡਾਂ – ਕਮਲਜੀਤ ਬਰਾੜ

ਜਗਰਾਉਂ, 9 ਜੂਨ (ਪੰਜਾਬ ਪੋਸਟ- ਲੋਹਟ) – ਨਵੀਂ ਪੀੜ੍ਹੀ ਵਿਚ ਖੇਡਾਂ ਦੀ ਜਾਗ ਲਾ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਹੋਂਦ `ਚ ਆਈ ਚੈਂਪੀਅਨ ਕਲੱਬ ਡੱਲਾ ਨੇ ਪਿੰਡ ਦੇ ਐਨ.ਆਰ.ਆਈ ਤੇ ਗ੍ਰਾਮ ਪੰਚਾਇਤ ਦੇ ਉਦਮ ਸਦਕਾ ਪੇਂਡੂ ਖਿੱਤੇ ਵਿੱਚ ਖੇਡ ਕਲਚਰ ਨਾਲ ਜੁੜੇ ਚੈਂਪੀਅਨ ਪੈਦਾ ਕਰਨ ਦਾ ਸੰਕਲਪ ਲਿਆ ਹੈ, ਜਿਸ ਦੇ ਚਲਦਿਆਂ ਪਿਛਲੇ ਕਈ ਦਿਨਾਂ ਤੋਂ ਕ੍ਰਿਕੇਟ ਟੂਰਨਾਮੈਂਟ ਵਿਚ …

Read More »

ਪੰਜਾਬ ਦੀ ਧੀਅ ਡਾ. ਸੋਨੀਆ ਨੂੰ ਸਵੀਡਨ ਦੇ ਨੈਸ਼ਨਲ ਡੇਅ `ਤੇ ਮਿਲਿਆ ਸਨਮਾਨ

ਅੰਮ੍ਰਿਤਸਰ (ਸਵੀਡਨ), 9 ਜੂਨ (ਪੰਜਾਬ ਪੋਸਟ ਬਿਊਰੋ) – ਸਵੀਡਨ ਦੇ ਨੈਸ਼ਨਲ ਡੇਅ `ਤੇ ਪੰਜਾਬੀ ਮੂਲ ਦੀ ਡਾਕਟਰ ਸੋਨੀਆ ਨੂੰ ਸਨਮਾਨਿਤ ਕੀਤਾ ਗਿਆ ਹੈ।ਇਥੇ ਪ੍ਰਾਪਤ ਇੱਕ ਈਮੇਲ ਮੁਤਾਬਿਕ ਸਵੀਡਨ ਦਾ ਨੈਸ਼ਨਲ ਡੇਅ 6 ਜੂਨ ਨੂੰ ਹਰ ਸਾਲ ਮਨਾਇਆ ਜਾਂਦਾ ਹੈ।ਇਸ ਦਿਨ ਦੇਸ਼ ਦੇ ਹਰੇਕ ਸੂਬੇ ਵਿੱਚ ਵੱਖ-ਵੱਖ ਖੇਤਰ `ਚ ਅਹਿਮ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਦਾ ਸਬੰਧਤ ਸੂਬੇ ਦੇ ਮਿਊਂਸਪਲ ਕੌਂਸਲ ਚੇਅਰਮੈਨ …

Read More »

ਖਾਲਸਾ ਹਾਕੀ ਅਕੈਡਮੀ ਦੀਆਂ 6 ਖਿਡਾਰਣਾਂ ਦੀ ਹੋਈ ਨੈਸ਼ਨਲ ਹਾਕੀ ਟੀਮ ਲਈ ਚੋਣ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਅਧੀਨ ਚੱਲ ਰਹੀ ਹਾਕੀ ਅਕਾਦਮੀ (ਲੜਕੀਆਂ) ਦੀਆਂ 6 ਉਭਰ ਰਹੀਆਂ ਖਿਡਾਰਣਾਂ ਦੀ ਕੌਮੀ ਹਾਕੀ ਟੀਮ `ਚ ਚੋਣ ਹੋਣ ’ਤੇ ਪ੍ਰਬੰਧਕਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਇੰਨ੍ਹਾਂ ਖਿਡਾਰਣਾਂ ਦੀ ਚੋਣ ਸਖ਼ਤ ਸਿਖਲਾਈ ਅਤੇ ਉਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਸੰਭਵ ਹੋਈ ਹੈ।     ਕੌਂਸਲ ਦੇ …

Read More »

ਖ਼ਾਲਸਾ ਕਾਲਜ ਵਿਖੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੂੰ ਦਿੱਤੀ ਵਿਦਾਇਗੀ ਪਾਰਟੀ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੂੰ ਉਨ੍ਹਾਂ ਦੀਆਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਨੂੰ ਦਿੱਤੀਆ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਕ ਪੌਦਾ ਭੇਟਾ ਕਰਦਿਆਂ ਹੋਇਆਂ ਡਾ. ਮਾਹਲ ਨੂੰ ਜੀ ਆਇਆਂ ਆਖਿਆ।ਇਸ ਉਪਰੰਤ …

Read More »

ਰੋਪੜ ਦੇ ਪਿੰਡ ਡੰਗੋਲੀ ਵਿਖੇ ਹੋਈ ਬੇਅਦਬੀ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰੋਪੜ ਜ਼ਿਲ੍ਹੇ ਦੇ ਪਿੰਡ ਡੰਗੋਲੀ ਵਿਖੇ ਇਕ ਗੁਰਦੁਆਰਾ ਸਾਹਿਬ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਚ ਸੇਵਾ ਨਿਭਾਉਣ ਵਾਲਿਆਂ ਦੀ ਅਣਗਹਿਲੀ ਸਾਹਮਣੇ ਆਈ ਹੈ, …

Read More »

ਅਕਾਲੀ ਆਗੂ ਨਿਰਮਲ ਸਿੰਘ ਬਾਬਾ ਦੇ ਚਲਾਣੇ ’ਤੇ ਦੁੱਖ ਪ੍ਰਟਾਇਆ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਕਰਤਾਰਪੁਰ ਦੇ ਪ੍ਰਧਾਨ ਨਿਰਮਲ ਸਿੰਘ ਬਾਬਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਸ. ਨਿਰਮਲ ਸਿੰਘ ਬਾਬਾ ਟਕਸਾਲੀ ਅਕਾਲੀ ਆਗੂ ਸਨ ਅਤੇ ਉਨ੍ਹਾਂ ਨੇ ਪੰਥਕ ਸੇਵਾ ਲਈ ਆਪਣਾ ਸਾਰਾ ਜੀਵਨ ਲਗਾਇਆ।ਦੱਸਣਯੋਗ ਹੈ …

Read More »