Wednesday, December 12, 2018
ਤਾਜ਼ੀਆਂ ਖ਼ਬਰਾਂ

Daily Archives: June 11, 2018

ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਨਵੀਨਤਮ ਤਕਨੀਕਾਂ ਅਪਨਾਉਣ ਕਿਸਾਨ- ਡਾ. ਅਮਰੀਕ ਸਿੰਘ

PPN1106201821

ਪਠਾਨਕੋਟ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ ਕਰਨ ਨਾਲ ਹੋਣ ਵਾਲੇ ਨੁਕਸਾਨਾਂ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸ਼ਤ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਚੱਕ ਚਿਮਨਾਂ ਦੇ ਕਿਸਾਨ ਭਵਨ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ... Read More »

ਪੜਾਉਣ ਦੀ ਸੁਖਾਲੀ ਵਿਧੀ ਗਣਿਤ ਵਿੱਚ ਵਧਾ ਰਹੀ ਰਹੀ ਹੈ ਵਿਦਿਆਰਥੀਆਂ ਦੀ ਰੁਚੀ

PPN1106201819

ਜੰਡਵਾਲ ਸਕੂਲ ਵਿਚ ਬਣਾਇਆ ਮੈਥ ਪਾਰਕ ਬਣਿਆ ਬੱਚਿਆਂ ਦੇ ਵਿਕਾਸ ਦਾ ਗਵਾਹ ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਮੁਕਾਬਲੇ ਦੇ ਇਸ ਯੁੱਗ ਵਿੱਚ ਜਿੱਥੇ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੂੰ ਤਰਾਂ੍ਹ-ਤਰਾਂ੍ਹ ਦੀ ਤਕਨੀਕ ਨਾਲ ਸਿੱਖਿਆ ਮੁਹੱਇਆ ਕਰਵਾਈ ਜਾ ਰਹੀ ਹੈ, ਓੁੱਥੇ ਹੀ ਪਿੰਡਾਂ ਅਤੇ ਸ਼ਹਿਰਾਂ ਦੇ ਸਰਕਾਰੀ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਸਿੱਖਿਆ ਨੂੰ ਦਿਲਚਸਪ ਬਨਾਓੁਣ ... Read More »

ਗੁਰਦੀਪ ਪਹਿਲਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਮਜੀਠੀਆ ਨੇ ਕੀਤਾ ਦੁੱਖ ਸਾਂਝਾ

PPN1106201817

ਗੁਰਦੀਪ ਪਹਿਲਵਾਨ ਦੇ ਕਾਤਲਾਂ ਨੂੰ ਫੜਣ ਲਈ ਕੇਸ ਸੀ.ਬੀ.ਆਈ ਨੂੰ ਸੌਂਪੇ ਸਰਕਾਰ ਮਜੀਠੀਆ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸਥਾਨਕ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਕਤਲ ਸੰਬੰਧੀ 10 ਦਿਨਾਂ ਬਾਅਦ ਵੀ ਦੋਸ਼ੀਆਂ ਦੇ ਨਾ ਫੜੇ ਜਾਣ ’ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਮੁਖ ਮੰਤਰੀ ਕੈਪਟਨ ... Read More »

ਲੋਕ ਭਲਾਈ ਸਕੀਮਾਂ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਘਾ ਦਾ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨ

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨ ਪੰਜਾਬ ਰਾਜ ਰੈਡ ਕਰਾਸ ਦੀ ਸਲਾਨਾ ਮੀਟਿੰਗ, ਜੋ ਕਿ ਮਹਾਤਮਾ ਗਾਂਧੀ ਸਟੇਟ ਇੰਸਟੀਚਿੳੂਟ ਚੰਡੀਗੜ੍ਹ ਵਿਖੇ ਹੋਈ, ਵਿਚ ਜਿਲ੍ਹਾ ਅੰਮਿ੍ਰਤਸਰ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਕੀਤੇ ਗਏ ਲੋਕ ਭਲਾਈ ਕੰਮਾਂ ਲਈ ਜਿਲ੍ਹੇ ਦਾ ਵਿਸ਼ੇਸ਼ ਸਨਮਾਨ ਰਾਜਪਾਲ ਪੰਜਾਬ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਕੀਤਾ ਗਿਆ।ਇਹ ਜਾਣਕਾਰੀ ਦਿੰਦੇ ਸੈਕਟਰੀ ... Read More »

20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ’ਤੇ ਹੋਵੇਗੀ ਕਾਨੂੰਨੀ ਕਾਰਵਾਈ- ਐਸ.ਡੀ.ਐਮ

PPN1106201816

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਜੰਡਿਆਲਾ ਗੁਰੂ, 11 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵੱਲੋ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਵਿਚ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਤੋ ਬਾਅਦ ਕਰਵਾਉਣ ਸੰਬੰਧੀ ਕੀਤੇ ਫੈਸਲੇ ਨੂੰ ਅਮਲੀ ਜਾਮਾ ਦਿੱਤਾ ਜਾਵੇ ਅਤੇ ਇਸ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ... Read More »

ਝਬਾਲ ਰੋਡ ’ਤੇ ਡੰਪ ਵਾਲੀ ਥਾਂ ’ਤੇ ਬਣਾਇਆ ਜਾਵੇਗਾ ਪਾਰਕ – ਸੋਨੀ

PPN1106201815

ਪਿੰਡ ਫਤਾਹਪੁਰ ਵਿਖੇ ਨਵਾਂ ਹਸਪਤਾਲ ਸ਼ੁਰੂ ਤੇ ਪਾਰਕ ਦਾ ਨਿਰਮਾਣ ਛੇਤੀ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਹਲਕਾ ਕੇਂਦਰੀ ਦੇ ਲੋਕਾਂ ਲਈ ਝਬਾਲ ਰੋਡ ’ਤੇ ਮੁਸੀਬਤ ਬਣੇ ਡੰਪ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਛੇਤੀ ਹੀ ਡੰਪ ਵਾਲੀ ਥਾਂ ਤੇ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਓ.ਪੀ ਸੋਨੀ, ਸਿੱਖਿਆ ਮੰਤਰੀ ... Read More »

ਨਜਾਇਜ਼ ਕਾਲੋਨੀਆਂ ਬਾਰੇ ਸਾਰੀਆਂ ਧਿਰਾਂ ਦੇ ਵਿਚਾਰ ਲੈ ਕੇ ਲੋਕ ਪੱਖੀ ਫੈਸਲਾ ਕੀਤਾ ਜਾਵੇਗਾ – ਬਾਜਵਾ

PPN1106201814

ਪੁੱਡਾ ਵੱਲੋਂ ਪੁਰਾਣੀ ਜੇਲ੍ਹ ਵਿਚ ਕੱਟੀ ਕਾਲੋਨੀ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਧੜਾ-ਧੜ ਕੱਟੀਆਂ ਗਈਆਂ ਨਾਜਾਇਜ਼ ਕਾਲੋਨੀਆਂ ਬਾਰੇ ਕੀ ਫੈਸਲਾ ਲਿਆ ਜਾਣਾ ਹੈ, ਇਸ ਬਾਰੇ ਵਿਚਾਰ-ਚਰਚਾ ਜਾਰੀ ਹੈ, ਸਾਰੀਆਂ ਧਿਰਾਂ ਦੇ ਵਿਚਾਰ ਸੁਣੇ ਜਾ ਰਹੇ ਹਨ ਅਤੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਲੋਕ ਪੱਖੀ ਹੀ ਹੋਵੇਗਾ।ਇਹ ... Read More »

ਵਾਤਾਵਰਣ ਦੀ ਰੱਖਿਆ ਕਰਨ ਲਈ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ – ਸੋਨੀ

PPN1106201813

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਨਿਊ ਅੰਮਿ੍ਰਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਛਾਇਆ ਵੈਲਫੇਅਰ ਸੁਸਾਇਟੀ ਦੀ ਰੁੱਖ ਲਗਾੳਣ ਦੀ ਮੁਹਿੰਮ ਵਿੱਚ ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਆਪਣੇ ਕਰ ਕਮਲਾਂ ਨਾਲ ਪੌਦਾ ਲਗਾਇਆ ਅਤੇ ਸਾਰਿਆਂ ਨੂੰ ਵਾਤਾਵਰਣ ਦੀ ਸੁਰੱਖਿਆ ਦਾ ਸਕਾਰਾਤਮਕ ਦਾ ਸੁਨੇਹਾ ਦਿੱਤਾ।ਮੰਤਰੀ ਸੋਨੀ ਨੇ ਕਿਹਾ ਕਿ ਮਨੁੱਖ ... Read More »

ਧਰਮ ਦੇ ਨਾਲ-ਨਾਲ ਕਰਮ ਖੇਤਰ ਵੱਲ ਵੀ ਪ੍ਰੇਰਦੀ ਹੈ ਸ਼੍ਰੀ ਮਦਭਾਗਵਤ ਗੀਤਾ – ਕਵੀਚੰਦਰ ਦਾਸ

PPN1106201811

ਧੂਰੀ, 11 ਜੂਨ (ਪੰਜਾਬ ਪੰਜਾਬ – ਪ੍ਰਵੀਨ ਗਰਗ) – ਸਥਾਨਕ ਸਨਾਤਨ ਧਰਮ ਆਸ਼ਰਮ ਵਿਖੇ ਧਰਮ ਪ੍ਰਚਾਰ ਅਤੇ ਜਨ ਕਲਿਆਣ ਸੰਮਤੀ ਧੁਰੀ ਵੱਲੋਂ ਕਰਵਾਈ ਜਾ ਰਹੀ ਸ਼੍ਰੀ ਮਦਭਾਗਵਤ ਗੀਤਾ ਕਥਾ ਦੇ ਤੀਸਰੇ ਦਿਨ ਵ੍ਰਿੰਦਾਵਨ ਤੋਂ ਪਹੁੰਚੇ ਕਵੀਚੰਦਰ ਦਾਸ ਨੇ ਆਪਣੇ ਗੀਤਾ ਪਾਠ ਦੇ ਸੰਬੋਧਨ ਵਿੱਚ ਕਿਹਾ ਕਿ ਨਿਰਾਕਾਰ ਦੇ ਪਿੱਛੇ ਆਕਾਰ ਛਿਪਿਆ ਹੁੰਦਾ ਹੈ, ਉਹਨਾਂ ਸੁਗੰਧੀ ਨੂੰ ਨਿਰਾਕਾਰ ਦਾ ਰੂਪ ਦੱਸਦਿਆਂ ... Read More »

ਧਰਵਿੰਦਰ ਔਲਖ ਦੇ ਜਨਮ ਦਿਨ ਮੌਕੇ ਸਾਹਿਤ ਸਭਾਵਾਂ ਵਲੋਂ ਕਵੀ ਦਰਬਾਰ

PPN1106201810

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ) – ਜ਼ਿਲ੍ਹਾ ਅੰਮ੍ਰਿਤਸਰ ਦੀਆਂ ਚਰਚਿਤ ਸਾਹਿਤ ਸਭਾਵਾਂ ਨਿਵੇਕਲੀ ਪਹਿਲ ਤਹਿਤ ਲੇਖਕਾਂ ਅਤੇ ਸਾਹਿਤ ਸਭਾਵਾਂ ਦੇ ਮੈਂਬਰ/ਅਹੁਦੇਦਾਰਾਂ ਦੇ ਜਨਮ ਦਿਨ ਦੇ ਸੰਬੰਧ ਵਿੱਚ ਮਨਾਏ ਜਾਂਦੇ ਸਾਹਿਤਕ ਸਮਾਗਮਾਂ ਦੀ ਆਰੰਭੀ ਗਈ ਲੜੀ ਤਹਿਤ ਇਸ ਵਾਰ ਪੰਜਾਬੀ ਸਾਹਿਤ ਸਭਾ, ਚੋਗਾਵਾਂ ਦੇ ਪ੍ਰਧਾਨ ਧਰਮਿੰਦਰ ਸਿੰਘ ਔਲਖ ਦੇ 47ਵੇਂ ਜਨਮ ਦਿਨ ਮੌਕੇ `ਕਵੀ ਦਰਬਾਰ` ਉਹਨਾਂ ਦੇ ਗ੍ਰਹਿ ਵਿਖੇ ... Read More »