Oops! It appears that you have disabled your Javascript. In order for you to see this page as it is meant to appear, we ask that you please re-enable your Javascript!
Monday, March 25, 2019
ਤਾਜ਼ੀਆਂ ਖ਼ਬਰਾਂ

Daily Archives: June 13, 2018

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿਕਲੀਗਰ ਸਿੱਖਾਂ ਲਈ ਇੰਦੌਰ ’ਚ ਉਦਯੋਗਿਕ ਸਿਖਲਾਈ ਕੇਂਦਰ ਦਾ ਐਲਾਨ

PPN1306201811

ਇੰਦੌਰ ਦੇ ਗੁਰਦੁਆਰਾ ਸਾਹਿਬ ਵਿਖੇ ਕਾਰ ਸੇਵਾ ’ਚ ਲਿਆ ਹਿੱਸਾ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਦੌਰ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਬੇਟਮਾਂ ਸਾਹਿਬ ਵਿਖੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਇੰਦੌਰ ਵਿਖੇ ਉਦਯੋਗਿਕ ਸਿਖਲਾਈ ਕੇਂਦਰ ਸਥਾਪਤ ਕਰੇਗੀ ਅਤੇ ... Read More »

ਇੰਗਲੈਂਡ ਦੀ ਅਦਾਲਤ ਵਲੋਂ ਜੂਨ 1984 ਨਾਲ ਸਬੰਧਤ ਦਸਤਾਵੇਜ਼ਾਂ ਬਾਰੇ ਫੈਸਲੇ ਦਾ ਲੌਂਗੋਵਾਲ ਵਲੋਂ ਸਵਾਗਤ

Gobind S Longowal

ਕਿਹਾ ਭਾਰਤ ਸਰਕਾਰ ਵੀ ਜੂਨ 1984 ਸਬੰਧੀ ਦਸਤਾਵੇਜ਼ ਕਰੇ ਜਨਤਕ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ ... Read More »

ਨਵਾਂਸ਼ਹਿਰ ਦੇ ਪਿੰਡ ਬਛੌੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ

Gobind Singh Longowal

ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਸਜ਼ਾਵਾਂ ਦਾ ਹੋਵੇ ਪ੍ਰਬੰਧ -ਭਾਈ ਲੌਂਗੋਵਾਲ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਬਛੌੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਦੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ... Read More »

ਸੁਰੇਸ਼ ਪ੍ਰਭੂ ਦੀ ਅਮਰੀਕਾ ਯਾਤਰਾ ਸਮੇਂ ਦੁਵੱਲੇ ਵਪਾਰ ਅਤੇ ਕਾਰੋਬਾਰੀ ਸਬੰਧਾਂ ’ਤੇ ਵਿਚਾਰਾਂ

Suresh Prabhu

ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਵਣਜ ਅਤੇ ਉਦਯੋਗ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ 10 ਤੋਂ 12 ਜੂਨ, 2018 ਤੱਕ ਅਮਰੀਕਾ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਭੂ ਨੇ ਅਮਰੀਕਾ ਦੇ ਵਪਾਰ ਪ੍ਰਤੀਨਿਧੀ ਰਾਬਰਟ ਈ ਲਾਈਥੀਜਰ, ਵਣਜ ਮੰਤਰੀ ਵਿਲਬਰ ਐਲ ਰੋਸ ਅਤੇ ਖੇਤੀਬਾੜੀ ਮੰਤਰੀ ਸੋਨੀ ਪਰਡਿਊ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਭਾਰਤੀ ਗੁੱਟ ਦੇ ਸਹਿ ਚੇਅਰਮੈਨ ਮਾਰਕ ... Read More »

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਜੂਨ ਨੂੰ ਕਰਨਗੇ ਛੱਤੀਸਗੜ੍ਹ ਦਾ ਦੌਰਾ

Modi Pib

ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਮੋਦੀ ਆਪਣੇ ਦੌਰੇ ਵਿੱਚ ਆਧੁਨਿਕ ਅਤੇ ਵਿਸਤ੍ਰਿਤ ਭਿਲਾਈ ਸਟੀਲ ਪਲਾਂਟ ਰਾਸ਼ਟਰ ਨੂੰ ਸਮਰਪਿਤ ਕਰਨਗੇ।ਭਿਲਾਈ ਸਟੀਲ ਪਲਾਂਟ ਦੇ ਆਧੁਨਿਕੀਕਰਨ `ਚ ਉਤਪਾਦਨ, ਉਤਪਾਦ, ਗੁਣਵਤਾ, ਲਾਗਤ, ਮੁਕਾਬਲੇਬਾਜ਼ੀ, ਊਰਜਾ ਦਕਸ਼ਤਾ ਅਤੇ ਵਾਤਾਵਰਣ ਸੁਰਖਿਆ ਦੇ ਖੇਤਰ ਵਿੱਚ ਆਧੁਨਿਕ ਟੈਕਨੋਲੋਜੀ ਦਾ ਪ੍ਰਯੋਗ ਕੀਤਾ ਗਿਆ ਹੈ। ੱਪ੍ਰਧਾਨ ਮੰਤਰੀ ਮੋਦੀ ਪ੍ਰੋਗਰਾਮ ਵਿਚ ਆਈ.ਆਈ.ਟੀ ਭਿਲਾਈ ਵਿਚ ਸਥਾਈ ਕੰਪਲੈਕਸ ਦਾ ... Read More »

ਭਗੋੜੇ ਪੰਜਾਬੀ ਲਾੜਿਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

Manjit GK

ਨਵੀਂ ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਧੀਆਂ ਨੂੰ ਛੱਡ ਕੇ ਭਗੋੜੇ ਹੋਏ ਪੰਜਾਬੀ ਲਾੜਿਆਂ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਰਣਾਇਕ ਜੰਗ ਛੇੜ ਦਿੱਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਖੇਤਰੀ ਪਾਸਪੋਰਟ ਦਫ਼ਤਰ, ਚੰਡੀਗੜ੍ਹ ਨੂੰ ਭੇਜੇ ਪੱਤਰ ’ਚ ਭਗੋੜੇ ਲਾੜਿਆਂ ਦੇ ਪਾਸਪੋਰਟ ਰੱਦ ਕਰਨ ਦੀ ਮੰਗ ਕੀਤੀ ਹੈ। ... Read More »

ਖੁੱਲੀ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦਿੱਲੀ ਕਮੇਟੀ ਨੇ ਸ਼ੁਰੂ ਕੀਤਾ ਪਾਇਲਟ ਪ੍ਰੋਜੈਕਟ

PPN1306201810

ਨਵੀਂ ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਖੁੱਲ੍ਹੀ ਹਵਾ ਨੂੰ ਵਿਗਿਆਨਕ ਤਰੀਕੇ ਨਾਲ ਪ੍ਰਦੂਸ਼ਣ ਮੁੱਕਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼ੁੱਧ ਹਵਾ ਦਾ ਕੇਂਦਰ ਸਥਾਪਤ ਕੀਤਾ ਗਿਆ ਹੈ।ਏਅਰ ਲੈਬ ਦੇ ਸਹਿਯੋਗ ਨਾਲ ਖੁਲ੍ਹੀ ਹਵਾ ਨੂੰ ਸ਼ੁੱਧ ਕਰਨ ਲਈ ਭਾਰਤ ’ਚ ਪਹਿਲੀ ਵਾਰ ਦਿੱਲੀ ਕਮੇਟੀ ਵੱਲੋਂ ਅਜਿਹੀ ਕੋਸ਼ਿਸ਼ ਕੀਤੀ ਗਈ ਹੈ।ਇਸ ਪਾਇਲਟ ਪ੍ਰੋਜੈਕਟ ... Read More »

ਮਿਸ਼ਨ ਤੰਦਰੁਸਤ ਪੰਜਾਬ ਦਾ ਅਸਰ- ਵਪਾਰੀਆਂ ਨੇ ਨਿਯਮਾਂ ਦੀ ਪਾਲਣਾ ਕਰਨ ਦਾ ਕੀਤਾ ਵਾਅਦਾ

ਕੁਦਰਤੀ ਤਰੀਕੇ ਨਾਲ ਫਲ ਪਕਾਉਣ ਦੀ ਮੰਗੀ ਸਿਖਲਾਈ – ਡਿਊਟੀ `ਚ ਕੁਤਾਹੀ ਵਾਲੇ ਅਫ਼ਸਰ ਤਬਦੀਲ ਅੰਮਿ੍ਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਲਈ ਮਦਦ ਦਾ ਭਰੋਸਾ ਦੇਣ ਅਤੇ ਨਿਯਮਾਂ ਦੀ ਪਾਲਣਾ ਦਾ ਵਾਅਦਾ ਕਰਨ ਵਾਲੇ ਫਲ ਵਪਾਰੀਆਂ ਨੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵਪਾਰੀਆਂ ਲਈ ਕੁਦਰਤੀ ਤਰੀਕੇ ਨਾਲ ਫਲ ਪਕਾਉਣ ਦੀ ਸਿਖਲਾਈ ਦਾ ਪ੍ਰਬੰਧ ... Read More »

ਸਮਾਰਟ ਸਿਟੀ ਦੀ ਵਿਉਂਤਬੰਦੀ ਲਈ ਰਿਹਾਇਸ਼ੀ ਵੈਲਫੇਅਰ ਅਤੇ ਮਾਰਕੀਟ ਐਸੋਸੀਏਸ਼ਨਾਂ ਨਾਲ ਮੀਟਿੰਗ

PPN1306201809

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰੂ ਨਗਰੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੈਡਮ ਦੀਪਤੀ ਉਪਲ ਵੱਲੋਂ ਅੱਜ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਕਮੇਟੀ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀ ਗਈ।ਸੀ.ਈ.ਓ ਸਮਾਰਟ ਸਿਟੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ, ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਵਧੇਰੇ ਨਾਗਰਿਕਾਂ ਦੀ ... Read More »