Oops! It appears that you have disabled your Javascript. In order for you to see this page as it is meant to appear, we ask that you please re-enable your Javascript!
Monday, March 25, 2019
ਤਾਜ਼ੀਆਂ ਖ਼ਬਰਾਂ

Daily Archives: June 17, 2018

ਕੇਬਲ ਦੀ ਖਰਾਬੀ ਤੋਂ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦਾ ਕਤਲ ਦੋ ਹੋਰ ਗੰਭੀਰ ਜਖਮੀ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਕੇਬਲ ਦਾ ਸੈਟ ਟੋਪ ਬਾਕਸ ਦੀ ਖਰਾਬੀ ਤੋਂ ਹੋਏ ਮਾਮੂਲੀ ਝਗੜੇ ਤੋਂ ਬਾਅਦ ਟਾਹਲੀ ਵਾਲਾ ਚੌਕ ਸੁਲਤਾਨਵਿੰਡ ਰੋਡ ਵਿਖੇ ਇਕ ਨੌਜੁਆਨ ਦੇ ਮਾਰੇ ਜਾਣ ਦੀ ਖਬਰ ਹੈ।ਇਕ ਗਰੁੱਪ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਕੀਤੇ ਹਮਲੇ ਵਿੱਚ ਗਗਨਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਧਰਮਵੀਰ ਸਿੰਘ ਅਤੇ ਭਰਾ ਰੋਕੀ ਗੰਭੀਰ ... Read More »

ਕੇਂਦਰ ਸਰਕਾਰ ਜੋਧਪੁਰ ਦੇ ਸਿੱਖ ਕੈਦੀਆਂ ਨੂੰ ਮੁਆਵਜ਼ੇ ਖ਼ਿਲਾਫ਼ ਅਪੀਲ ਵਾਪਸ ਲਵੇ – ਲੌਂਗੋਵਾਲ

Longowal

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜਾ ਦੇਣ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ `ਚ ਚੁਣੌਤੀ ਦੇਣ ਦਾ ਨੋਟਿਸ ... Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਵਲੋਂ ਲਗਾਈ ਗਈ ਛਬੀਲ

PPN1606201813

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਸਦਕਾ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਛਬੀਲ ਲਗਾਈ ਗਈ।ਸਕੂਲ ਨਜ਼ਦੀਕ ਲਗਾਈ ਛਬੀਲ ’ਚ ਸੇਵਾ ਕਰਨ ਉਪਰੰਤ ਪ੍ਰਿੰਸੀਪਲ ਗਿੱਲ ਨੇ ਕਿਹਾ ਕਿ ਸਿੱਖ ਇਤਿਹਾਸ ਦੇ ... Read More »

ਡੀ.ਪੀ.ਐਸ ਸਕੂਲ ਮਾਨਾਂਵਾਲਾ ਨੇੜੇੇ ਮਿਲੀ ਲਾਸ਼

ਜੰਡਿਆਲਾ ਗੁਰੂ, 16 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੱਲ ਸ਼ਾਮ ਡੀ.ਪੀ.ਐਸ ਸਕੂਲ ਜੀ.ਟੀ ਰੋਡ ਮਾਨਾਂਵਾਲਾ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।ਜਾਣਕਾਰੀ ਦਿੰਦੇ ਹੋਏ ਦਬੁਰਜੀ ਚੌਂਕੀ ਦੇ ਇੰਚਾਰਜ ਏ.ਐਸ.ਆਈ ਪਰਵੀਨ ਕੁਮਾਰ ਨੇ ਦੱਸਿਆ ਕਿ ਡੀ.ਪੀ.ਐਸ.ਸਕੂਲ ਦੇ ਦੇ ਨੇੜ੍ਹੇ 45 ਕੁ ਸਾਲ ਦੇ ਇਕ ਅੱਧਖੜ ਆਦਮੀ ਦੀ ਲਾਸ਼ ਬਰਾਮਦ ਕੀਤੀ ਗਈ ਹੈ।ਮਰਨ ਵਾਲਾ ਵਿਅਕਤੀ ਸ਼ਕਲ ਸੂਰਤ ਤੋਂ ਬਿਹਾਰੀ ... Read More »

ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਮੰਤਰੀ ਪੰਜਾਬ ਨਾਲ ਅਹਿਮ ਮੀਟਿੰਗ 19 ਜੂਨ ਨੂੰ – ਲਾਹੌਰੀਆ

Lahoria

ਜੰਡਿਆਲਾ ਗੁਰੂ, 16 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਨਾਲ 19 ਜੂਨ ਨੂੰ ਦੁਪਿਹਰੇ 2 ਵਜੇ ਸਕੱਤਰੇਤ ਚੰਡੀਗਡ਼ੵ ਵਿਖੇ ਹੋਵੇਗੀ।ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਓ.ਪੀ ... Read More »

ਖੁੱਲੇ ਲਾਂਘੇ ਨੂੰ ਸਮਰਪਿਤ ਜਥੇਬੰਦੀ `ਸੰਗਤ ਲਾਂਘਾ ਕਰਤਾਰਪੁਰ` ਨੇ ਸੰਗਰਾਂਦ ਦਿਹਾੜੇ ਕੀਤੀ ਅਰਦਾਸ

PPN1606201812

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇ ਅੰਤਮ ਅਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ, ਜੋ ਸਰਹੱਦ ਤੋਂ ਦਿੱਸਦਾ ਹੈ, ਦੇ ਖੁੱਲੇ ਲਾਂਘੇ ਨੂੰ ਸਮਰਪਿਤ ਜਥੇਬੰਦੀ `ਸੰਗਤ ਲਾਂਘਾ ਕਰਤਾਰਪੁਰ` ਵਲੋਂ ਅੱਜ ਸੰਗਰਾਂਦ ਦਿਹਾੜੇ ਲਾਂਘੇ ਲਈ ਆਪਣੀ ਮਾਸਿਕ ਅਰਦਾਸ ਕੀਤੀ ਗਈ।ਧੁੰਦ ਕਾਰਨ ਕਰਤਾਰਪੁਰ ਦੇ ਦਰਸ਼ਨ ਤਾਂ ਨਾ ਹੋ ਸਕੇ, ਜਿਸ ਕਾਰਨ ਸੰਗਤਾਂ ਵਿਚ ਨਿਰਾਸ਼ਤਾ ਵੇਖੀ ਗਈ।ਜਥੇ ਦੇ ਮੁਖ ... Read More »

ਰਵਾਇਤੀ ਕੋਰਸਾਂ ਦੇ ਬਜਾਏ ਨੌਕਰੀ ਅਧਾਰਿਤ ਕੋਰਸਾਂ ਨੂੰ ਪਾਠਕ੍ਰਮ `ਚ ਕੀਤਾ ਜਾਵੇ ਸ਼ਾਮਲ- ਪ੍ਰੋ. ਕਮਲਜੀਤ ਸਿੰਘ

PPN1606201811

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਖੇ ਨਵੀ ਭਰਤੀ ਹੋਈ ਫੈਕਲਟੀ ਲਈ ਇੱਕ ਮਹੀਨੇ ਦਾ ਸਿਖਲਾਈ ਪ੍ਰੋਗਰਾਮ 13 ਜੂਨ 2018 ਨੂੰ ਸੰਪਨ ਹੋ ਗਿਆ।ਇਹ ਪ੍ਰੋਗਰਾਮ ਸਭ ਤੋਂ ਪਹਿਲਾਂ ਯੂਨੀਵਰਸਿਟੀ ਵਿਚ ਸਥਾਪਿਤ ਫੈਕਲਟੀ ਡਿਵੈਲਪਮੈਂਟ ਸੈਂਟਰ ਪੰਡਿਤ ਮਦਨ ਮੋਹਨ ਮਾਲਵਿਆ ਨੈਸ਼ਨਲ ਮਿਸ਼ਨ ਆੱਨ ਟੀਚਰ ਟ੍ਰੇਨਿੰਗ (ਪੀ.ਐਮ.ਐਮ.ਐਮ.ਐਨ.ਐਮ.ਟੀ.ਟੀ) ਦੇ ਤਹਿਤ ਕੀਤਾ ... Read More »

ਕੇਂਦਰੀ ਕਪੜਾ ਮੰਤਰੀ ਸਮਰਿਤੀ ਇਰਾਣੀ ਹੋਈ ਗੁ. ਰਕਾਬਗੰਜ ਸਾਹਿਬ ਹੋਈ ਨਤਮਸਤਕ

PPN1606201810

ਨਵੀਂ ਦਿੱਲੀ, 16 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਕਪੜਾ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰੂ ਚਰਨਾ ’ਚ ਆਪਣਾ ਅਕੀਦਾ ਭੇਟ ਕੀਤਾ।ਮੋਦੀ ਸਰਕਾਰ ਨੇ 4 ਸਾਲ ਪੂਰਾ ਹੋਣ ’ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਪੁੱਜੀ ਇਰਾਨੀ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਇਰਾਨੀ ਨੇ ਹੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਹਿੰਦੇ ਦਿੱਲੀ ਦੇ ਚਾਰ ... Read More »

ਕੈਲਸ਼ੀਅਮ ਕਾਰਬਾਈਟ ਨਾਲ ਫਲ ਪਕਾਉਣ ਵਾਲਿਆਂ ਨੁੂੰ ਬਖਸ਼ਿਆ ਨਹੀਂ ਜਾਵੇਗਾ- ਡੀ.ਸੀ

PPN1606201809

ਸਰਕਾਰ ਅੰਮ੍ਰਿਤਸਰ ਵਿਖੇ ਲਗਾਏਗੀ ਰਾਇਪਨਿੰਗ ਚੈਂਬਰ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਸਥਾਨਕ ਬੱਚਤ ਭਵਨ ਵਿਖੇ ਡਾਇਰੈਕਟਰ ਪੋਸਟ ਹਾਰਵੈਸਟ ਮੈਨੇਜਮੈਂਟ ਸੈਂਟਰ ਪੀ.ਏ.ਯੂ ਲੁਧਿਆਣਾ ਦੇ ਮਾਹਿਰ ਡਾਕਟਰ ਬੀ.ਐਮ ਮਹਾਜਨ ਵੱਲੋਂ ਫਲਾਂ ਨੂੰ ਸੁਰੱਖਿਅਤ ਤਰੀਕੇ ਨਾਲ ਪਕਾਉਣ ਲਈ ਫਲ ਵਿਕਰੇਤਾਵਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ।      ਇਸ ਸੈਮੀਨਾਰ ਵਿਚ ਡਾ: ਮਹਾਜਨ ਵੱਲੋਂ ਕੇਲਾ, ਅੰਬ ... Read More »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਲਾਸਟਿਕ ਦੇ ਲਿਫਾਫੇ ਬਣਾਉਣ ਤੇ ਵੇਚਣ ਵਾਲਿਆਂ `ਤੇ ਪੈਣਗੇ ਛਾਪੇ-ਐਸ.ਡੀ.ਐਮ

PPN1606201808

ਕਿਹਾ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੀਆਂ ਹਨ ਸਰਕਾਰੀ ਯੋਜਨਾਵਾਂ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਧਾਰਨ ਤੇ ਵਾਤਾਵਰਣ ਦੀ ਸਾਂਭ ਸੰਭਾਲ, ਨਸ਼ਾ ਮੁਕਤ ਪੰਜਾਬ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੰਮ ਕੀਤੇ ਜਾ ਰਹੇ ਹਨ।ਇਨ੍ਹਾਂ ਕੰਮਾਂ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਕਰਨਾ ਹੈ।ਇਸ ਦੇ ਤਹਿਤ ਅੱਜ ਨਿਤਿਸ਼ ਸਿੰਗਲਾ ਐਸ.ਡੀ.ਐਮ ਅੰਮ੍ਰਿਤਸਰ-1 ... Read More »