Wednesday, December 12, 2018
ਤਾਜ਼ੀਆਂ ਖ਼ਬਰਾਂ

Daily Archives: June 20, 2018

ਪ੍ਰਧਾਨ ਮੰਤਰੀ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਕਰਨਗੇ ਅਗਵਾਈ

modi-pm

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 21 ਜੂਨ ਨੂੰ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਅਗਵਾਈ ਕਰਨਗੇ।ਪ੍ਰਧਾਨ ਮੰਤਰੀ ਉਨ੍ਹਾਂ ਹਜ਼ਾਰਾਂ ਵਲੰਟੀਅਰਾਂ ਵਿੱਚ ਸ਼ਾਮਲ ਹੋਣਗੇ ਜੋ ਹਿਮਾਲਿਆ ਦੀ ਗੋਦ ਵਿੱਚ ਸਥਿਤ ਵਣ ਖੋਜ ਸੰਸਥਨ, ਦੇਹਰਾਦੂਨ ਦੇ ਖੁੱਲ੍ਹੇ ਮੈਦਾਨ ਵਿੱਚ ਯੋਗ ਆਸਣ ਕਰ ਰਹੇ ਹਨ। ਇਸ ਦਿਹਾੜੇ ਨੂੰ ਮਨਾਉਣ ਲਈ ਯੋਗ ਨਾਲ ਸਬੰਧਤ ਸਰਗਰਮੀਆਂ ਦੀ ਇੱਕ ... Read More »

15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੇ ਆਖਰੀ ਦਿਨ ਨ੍ਰਿਤ, ਕੋਰੀਓਗ੍ਰਾਫ਼ੀ ਤੇ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ ਕੀਤਾ ਪੇਸ਼

PPN2006201817

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਲਗਾਈ ਗਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੇ ਆਖਰੀ ਪੜਾਅ `ਤੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ `ਚ ਬਾਲ ਰੰਗਮੰਚ ਵਰਕਸ਼ਾਪ ਵਿੱਚ ਤਿਆਰ ਕੀਤੇ ਗਏ ਨ੍ਰਿਤ, ਕੋਰੀਓਗ੍ਰਾਫ਼ੀ ਅਤੇ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ ਪੇਸ਼ ਕੀਤਾ ਗਿਆ।ਇਹ ਨਾਟਕ ਸ਼੍ਰੋਮਣੀ ਨਾਟਕਕਾਰ ਕੇਵਲ ... Read More »

ਜੰਗਲਾਤ ਵਿਭਾਗ ਨੇ ਲੋਕਾਂ ਨੂੰ ਪਿੰਡ ਦੁਨੇਰਾ `ਚ ਵੰਡੇ ਸੁਆਂਜਨਾਂ ਅਤੇ ਆਵਲਾ ਦੇ ਬੂਟੇ

PPN2006201816

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜੰਗਲਾਤ ਵਿਭਾਗ ਦੁਨੇਰਾ ਰੇਂਜ ਅਧੀਨ ਘਰ-ਘਰ ਹਰਿਆਲੀ ਮੁਹਿੰਮ ਅਧੀਨ ਲੋਕਾਂ/ਕਿਸਾਨਾਂ ਨੂੰ ਮੁਫਤ ਬੂਟੇ ਵੰਡੇ ਗਏ। ਇਸ ਮੋਕੇ ਤੇ ਅਧਿਕਾਰੀਆਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਸੁਆਂਜਨਾਂ ਅਤੇ ਆਵਲਾ ਦੇ ਬੂੱਟੇ ਵੰਡੇ।ਇਸ ਤੋਂ ਇਲਾਵਾ ਲੋਕਾਂ ਨੂੰ ਇਨ੍ਹਾਂ ਬੂਟਿਆਂ ਦੀ ਸਾਭ ਸੰਭਾਲ ਬਾਰੇ ਜਾਣਕਾਰੀ ਵੀ ... Read More »

ਭੂਮੀ ਰੱਖਿਆ ਵਿਭਾਗ ਵਲੋਂ ਪਿੰਡ ਹਾੜਾ `ਚ ਜਿਲ੍ਹਾ ਪੱਧਰੀ ਸਮਾਗਮ

PPN2006201815

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅੱਜ ਭੁੱਮੀ ਰੱਖਿਆ ਵਿਭਾਗ ਪਠਾਨਕੋਟ ਵੱਲੋਂ ਪਿੰਡ ਹਾੜਾ (ਕੁਕੜਈ) ਵਿਖੇ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਉਪ-ਮੰਡਲ ਭੂਮੀ ਰੱਖਿਆ ਅਫਸਰ ਪਠਾਨਕੋਟ ਨੇ ਕੀਤੀ।ਸਮਾਗਮ ਵਿੱਚ ਵੱਖ-ਵੱਖ ਪਿੰਡਾ ਦੇ ਸੈਲਫ ਹੈਲਪ ਗਰੁੱਪਾਂ ਅਤੇ ਲੋਕਾਂ ਨੇ ਭਾਗ ਲਿਆ।ਇਸ ਸਮੇਂ ਘਰ ਵਿੱਚ ਬਣਾਏ ... Read More »

ਬੇ-ਸਹਾਰਾ ਪਸ਼ੂਆਂ ਲਈ ਚੱਲਦਾ ਕੈਟਲ ਪਾਉਂਡ ਲੈਣ ਦੇ ਚਾਹਵਾਨ ਸੰਪਰਕ ਕਰਨ- ਐਨੀਮਲ ਵੈਲਫੇਅਰ ਸੁਸਾਇਟੀ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ 20 ਜੂਨ ( ) ਜਿਲ੍ਹਾ ਪਠਾਨਕੋਟ ਵਿਖੇ ਡਿਸਟਿ੍ਰਕ ਐਨੀਮਲ ਵੈਲਫੇਅਰ ਸੁਸਾਇਟੀ ਕੈਟਲ ਪਾਉਂਡ ਮੈਨਜਮੈਂਟ ਪਿੰਡ ਡੇਅਰੀਵਾਲ ਵਲੋਂ ਪਿੰਡ ਡੇਅਰੀਵਾਲ (ਪਠਾਨਕੋਟ) ਵਿਖੇ ਜਿਲ੍ਹੇ ਦੇ ਬੇ-ਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਇਕ ਕੈਟਲ ਪਾਉਂਡ ਚਲਾਇਆ ਜਾ ਰਿਹਾ ਹੈ, ਹੁਣ ਇਹ ਸੁਸਾਇਟੀ ਇਸ ਨੂੰ ਕਿਸੇ ਸਵੈ ਸੇਵੀ/ਗੈਰ ਸਰਕਾਰੀ ਸੰਸਥਾ ਨੂੰ ਚਲਾਉਣ ਲਈ ਸੌਂਪਣਾ ਚਾਹੁੰਦੀ ਹੈ।ਇਹ ... Read More »

21 ਜੂਨ 2018 ਨੂੰ ਏ.ਬੀ ਕਾਲਜ `ਚ ਲਗਾਇਆ ਜਾਵੇਗਾ ਯੋਗਾ ਕੈਂਪ

PPN2006201814

ਚੋਥੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਕੱਢੀ ਵਿਸ਼ਾਲ ਜਾਗਰੂਕਤਾ ਰੈਲੀ ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਆਯੂਰਵੈਦਿਕ ਵਿਭਾਗ ਵਲੋਂ ਚੋਥੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਵਿਸਾਲ ਜਾਗਰੁਕਤਾ ਰੈਲੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੋਂ ਸ਼ਰੂ ਕੀਤੀ ਗਈ, ਜਿਸ ਨੂੰ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਰਵਾਨਾ ਕੀਤਾ।ਇਹ ਰੈਲੀ ਪ੍ਰ੍ਰਬੰਧਕੀ ਕੰਪਲੈਕਸ ਤੋਂ ਸੁਰੂ ਕੀਤੀ ਗਈ ਜਿਸ ਨਾਲ ਯੋਗ ਨਾਲ ... Read More »

ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਕੀਤੀ ਗੱਲਬਾਤ

PPN2006201813

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਗੱਲਬਾਤ ਕੀਤੀ।ਦੋ ਲੱਖ ਤੋਂ ਵੱਧ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਅਤੇ 600 ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇ.ਵੀ.ਕੇ) ਨੂੰ ਵੀਡੀਓ ਗੱਲਬਾਤ ਲਈ ਜੋੜਿਆ ਗਿਆ ਸੀ।ਇਸ ਲੜੀ ਵਿੱਚ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਾਰਥੀਆਂ ਨਾਲ ਇਹ ਸੱਤਵੀਂ ਗੱਲਬਾਤ ... Read More »

ਢਾ. ਜਸਵਿੰਦਰ ਸਿੰਘ ਢਿਲੋਂ ਨੂੰ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ

PPN2006201811

ਕਾਰਜਕਾਰੀ ਪ੍ਰਿੰਸੀਪਲ ਵਜੋਂ ਡਾ. ਹਰਪ੍ਰੀਤ ਕੌਰ ਨੇ ਅਹੁੱਦਾ ਸੰਭਾਲਿਆ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵੱਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਐਜ਼ੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ।ਡਾ. ਢਿੱਲੋਂ ਦਿੀ ਗੁਰੂ ... Read More »

ਗੁਰੂ ਨਾਨਕ ਦੇਵ ਯੂੂਨੀਵਰਸਿਟੀ ਵਿਖੇ ਬੀ.ਟੈਕ ਕੋਰਸਾਂ `ਚ ਦਾਖਲ ਹੋਣ ਵਾਲਿਆਂ `ਚ ਭਾਰੀ ਉਤਸ਼ਾਹ

PPN2006201810

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀਤੇ ਤਿੰਨ ਦਿਨਾਂ ਤੋਂ ਆਲ ਇੰਡਿਆ ਜਾਇਂਟ ਐੰਟਰੈਂਸ ਟੈਸਟ ਦੀ ਮੈਰਿਟ ਦੇ ਅਧਾਰ `ਤੇ ਚਲ ਰਹੀ ਬੀ.ਟੈਕ ਜਨਰਲ ਵਰਗ ਦੀ ਕੇਂਦਰੀ ਕੌਂਸਲਿੰਗ ਅੱਜ ਇਥੇ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਸੰਪਨ ਹੋ ਗਈ। ਇਸ ਕੌਂਸਲਿੰਗ ਵਿਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ (ਸੀ.ਐਸ.ਈ), ਇਲੈਕਟ੍ਰਾਨਿਕਸ ਸੰਚਾਰ ਇੰਜੀਨੀਅਰਿੰਗ (ਈ.ਸੀ.ਈ), ... Read More »

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਸ਼ੁਰੂ

PPN2006201809

3 ਕੇਂਦਰੀ ਮੰਤਰੀਆਂ ਸਣੇ ਵਾਤਾਵਰਨ ਪ੍ਰੇਮੀ ਵੱਡੀ ਗਿਣਤੀ ’ਚ ਹੋਏ ਸ਼ਾਮਲ ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜ ਦੀ ਕਿਰਣਾਂ ਰਾਹੀਂ ਬਿਜਲੀ ਉਤਪਾਦਨ ਦੀ ਅੱਜ ਸ਼ੁਰੂਆਤ ਕੀਤੀ ਗਈ।ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ 1.5 ਮੇਗਾਵਾਟ ਖ਼ਮਤਾ ਵਾਲੇ ਸੂਰਜੀ ਉਰਜਾ ਪਲਾਂਟ ਦਾ ਅਰਦਾਸ ਉਪਰੰਤ ਉਦਘਾਟਨ ਕੀਤਾ ਗਿਆ।ਕੇਂਦਰੀ ਨਵਿਆਉਣਯੋਗ ਊਰਜਾ ... Read More »