Tuesday, April 16, 2024

Daily Archives: June 24, 2018

ਮਾਸਟਰ ਤਾਰਾ ਸਿੰਘ ਦੇ ਨਾਂਅ `ਤੇ ਹੋਵੇਗਾ ਰੇਲਵੇ ਸਟੇਸ਼ਨ ਨੇੜੇ ਬਣ ਰਹੇ ਪੁੱਲ ਦਾ ਨਾਮ – ਮੰਤਰੀ ਸਿੱਧੂ

ਅੰਮ੍ਰਿਤਸਰ `ਚ ਮਾਸਟਰ ਤਾਰਾ ਸਿੰਘ ਦਾ ਯਾਦਗਾਰੀ ਬੁੱਤ ਵੀ ਲੱਗੇਗਾ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਅੰਮਿ੍ਰਤਸਰ ਰੇਲਵੇ ਸਟੇਸ਼ਨ ਨੇੜੇ ਬਣ ਰਹੇ …

Read More »

ਲੌਂਗੋਵਾਲ ਨੇ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈਲ ਸਥਾਪਤ ਕਰਨ ਦਾ ਐਲਾਨ

ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਦੀ ਮੱਦਦ ਲਈ ਵਚਨਬਧ ਹੈ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਮੁਆਵਜੇ ਸਬੰਧੀ ਕੇਸ ਲਈ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਵੇਗੀ।ਇਸ ਦੌਰਾਨ ਉਨ੍ਹਾਂ ਜੋਧਪੁਰ ਜੇਲ੍ਹ ਨਾਲ ਸਬੰਧਤ ਸਿੱਖਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ …

Read More »

ਗੁਰੂ ਰਾਮਦਾਸ ਲੰਗਰ ਦੀ ਇਮਾਰਤ ਦੇ ਬਾਹਰੀ ਹਿੱਸੇ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਦੇ ਵਿਸਥਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਦੀ ਤਰ੍ਹਾਂ ਪੁਰਾਤਨ ਦਿੱਖ ਦੇਣ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੀ ਗਈ।ਕਮੇਟੀ ਵੱਲੋਂ ਇਹ ਕਾਰ ਸੇਵਾ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ …

Read More »

ਪਿੰਗਲਵਾੜਾ ਪਰਿਵਾਰ ਦੀ 39ਵੀਂ ਲੜਕੀ ਦਾ ਹੋਇਆ ਅਨੰਦ ਕਾਰਜ

ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ `ਚ ਪਿੰਗਲਵਾੜਾ ਪਰਿਵਾਰ ਦੀ 39ਵੀਂ ਲੜਕੀ ਜਸਵੰਤ ਕੌਰ ਦਾ ਅਨੰਦ ਕਾਰਜ ਜਗਬੀਰ ਸਿੰਘ ਸਪੁੱਤਰ ਸਵਰਗਵਾਸੀ. ਹਰਪਿੰਦਰ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ …

Read More »

Chief of the Naval Staff Admiral Sunil Lanba visits Bangladesh

Delhi, June 24 (Punjab Post Bureau) – Admiral Sunil Lanba, Chief of the Naval Staff will be proceeding on a goodwill visit to Bangladesh from 24 to 29 Jun 18. The visit is aimed at consolidating bilateral defence relations between India and Bangladesh and to explore new avenues for naval cooperation. During the visit, the Chief of the Naval Staff, …

Read More »

16 More Steel Products Brought Under Quality Control Order Covering Overall 85-90% Steel and Steel Products 

Delhi, June 24 (Punjab Post Bureau) – In its commitment to ensure 100% quality regime in steel sector, Ministry of Steel has issued two Quality Control orders namely Steel and Steel Products (Quality Control) Order, 2018 and Stainless Steel Products (Quality Control) Order, 2018 vide Notification No S.O 2998 (E) and S.O. 2999 (E) respectively dated 20th June 2018.  As a result, 16 …

Read More »

ਤੰਦਰੁਸਤ ਪੰਜਾਬ ਦੀ ਕਾਮਯਾਬੀ ’ਤੇ ਟਿਕਿਆ ਹੈ ਸਾਡੀਆਂ ਪੀੜ੍ਹੀਆਂ ਦਾ ਭਵਿੱਖ – ਡੀ.ਸੀ

ਕਿਸੇ ਵੀ ਤਰਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ -ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਨੂੰ ਸਾਫ-ਸੁਥਰਾ, ਨੌਜਵਾਨਾਂ ਨੂੰ ਰਿਸ਼ਟ-ਪੁਸ਼ਟ ਅਤੇ ਵਾਤਾਵਰਣ ਨੂੰ ਹਰਾ-ਭਰਾ ਕਰਨ ਲਈ ਡਿਪਟੀ ਕਮਿਸ਼ਰਨ ਕਮਲਦੀਪ ਸਿੰਘ ਸੰਘਾ ਨੇ ਇਸ ਮਿਸ਼ਨ ਨੂੰ ਕਾਮਯਾਬ ਕਰਨ ਵਿਚ ਲੱਗੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਣ ਤੱਕ ਜਿਲ੍ਹੇ ਵਿਚ ਕੀਤੇ ਗਏ ਕੰਮਾਂ ਦਾ …

Read More »

ਚੀਫ ਖਾਲਸਾ ਦੀਵਾਨ ਦਾ 149 ਕਰੋੜ ਦਾ ਬਜ਼ਟ ਸਰਬ ਸੰਮਤੀ ਨਾਲ ਪਾਸ

ਬਜਟ 2018-19 ਵਿਚ ਚੀਫ ਖਾਲਸਾ ਦੀਵਾਨ ਐਜੂਕੇਸ਼ਨ ਸਿਸਟਮ ਨੂੰ ਅਪਗ੍ਰੇਡ ਕਰਨ, ਫ੍ਰੀ ਕਿਤਾਬਾਂ ਤੇ ਲੋੜਵੰਦ ਵਿਦਿਆਰਥੀਆ ਨੂੰ ਆਰਥਿਕ ਸਹਾਇਤਾ ਦੇਣ ਲਈ ਪਿਛਲੇ ਸਾਲ ਨਾਲੋਂ ਵਧੇਰੇ ਰਾਸ਼ੀ ਦਾ ਰਾਖਵਾਂਕਰਨ 1 ਕਰੋੜ ਧਰਮ ਪ੍ਰਚਾਰ ਲਈ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਾਲ 2018-19 ਦਾ 149 ਕਰੋੜ ਦਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ, …

Read More »

ਪਿਤਾ ਦੀ ਯਾਦ ਵਿੱਚ ਸ਼ਮਸ਼ਾਨ ਘਾਟ `ਚ ਲਾਏ ਰੁੱਖ

ਭੀਖੀ, 24 ਜੂਨ (ਪੰਜਾਬ ਪੋਸਟ – ਜਿੰਦਲ) – ਪਿੰਡ ਬੀਰ ਖੁਰਦ ਦੇ ਗੁਰਦਰਸ਼ਨ ਸਿੰਘ ਨੰਬਰਦਾਰ ਅਤੇ ਪ੍ਰਿੰਸੀਪਲ ਬਲਦਰਸ਼ਨ ਸਿੰਘ ਵੱਲੋ ਆਪਣੇ ਪਿਤਾ ਸਵ: ਅਮਰਜੀਤ ਸਿੰਘ ਨੂੰ ਯਾਦ ਕਰਦਿਆਂ ਪਿੰਡ ਦੀ ਸ਼ਮਸਾਨ ਘਾਟ ਵਿੱਚ ਰੁੱਖ ਲਗਾ ਕੇ ਭਾਵਭਿੰਨੀ ਸ਼ਰਧਾਜ਼ਲੀ ਭੇਂਟ ਕੀਤੀ।ਇਸ ਸਮੇਂ ਦੋਨੋ ਭਰਾਵਾਂ ਨੇ ਕਿਹਾ ਕਿ ਅੱਜ ਸਾਨੂੰ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ …

Read More »

ਬਰਗਾੜੀ ਮੋਰਚੇ ਲਈ ਜਥਾ ਰਵਾਨਾ

ਭੀਖੀ, 24 ਜੂਨ (ਪੰਜਾਬ ਪੋਸਟ – ਜਿੰਦਲ) – ਸ਼੍ਰੋਮਣੀ ਅਕਾਲੀ ਦਲ ਅ੍ਰਮਿਤਸਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੂਆਣਾ ਅਤੇ ਯੂਥ ਆਗੂ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਜੁਝਾਰੂ ਵਰਕਰਾਂ ਦਾ ਇੱਕ ਜੱਥਾ ਬਰਗਾੜੀ ਵਿੱਚ ਚੱਲ ਰਹੇ ਇਨਸਾਫ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਇੱਥੋ ਰਵਾਨਾ ਹੋਇਆ।ਇਸ ਮੋਕੇ ਜੱਥੇ ਅਗਵਾਈ ਕਰਨ ਵਾਲੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »