Saturday, April 20, 2024

Monthly Archives: June 2018

ਪ੍ਰਧਾਨ ਮੰਤਰੀ ਨੇ ਮਹਾਨ ਸੰਤ ਅਤੇ ਕਵੀ ਕਬੀਰ ਨੂੰ ਸੰਤ ਕਬੀਰ ਨਗਰ ਵਿਖੇ ਦਿੱਤੀ ਸ਼ਰਧਾਂਜਲੀ

ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਸੰਤ ਕਬੀਰ ਨਗਰ ਜ਼ਿਲ੍ਹੇ ਵਿੱਚ ਮਗਹਰ ਨਾਮ ਦੇ ਸਥਾਨ ’ਤੇ ਗਏ।ਉਨ੍ਹਾਂ ਨੇ ਮਹਾਨ ਸੰਤ ਅਤੇ ਕਵੀ ਕਬੀਰ ਦੀ 500ਵੀਂ ਬਰਸੀ ਦੇ ਮੌਕੇ ਉੱਤੇ ਉਨ੍ਹਾਂ ਦੀ ਸਮਾਧੀ ਉੱਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਸੰਤ ਕਬੀਰ ਦੀ ਮਜ਼ਾਰ ਉੱਤੇ ਚਾਦਰ ਵੀ ਚੜ੍ਹਾਈ।ਉਹ ਸੰਤ ਕਬੀਰ ਗੁਫਾ ਵਿਖੇ …

Read More »

ਮੌਨਸੂਨ ਦਿੱਲੀ ਸਹਿਤ ਉਤਰ-ਪੱਛਮ ਭਾਰਤ ਦੇ ਵੱਲ ਵਧਿਆ

ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਦੱਖਣ-ਪੱਛਮ ਮੌਨਸੂਨ ਗੁਜਰਾਤ ਦੇ ਕੁੱਝ ਹਿੱਸੀਆਂ, ਪੂਰਵੀ ਰਾਜਸਥਾਨ  ਦੇ ਜ਼ਿਆਦਾਤਰ ਹਿੱਸੀਆਂ, ਪੱਛਮ ਰਾਜਸਥਾਨ ਦੇ ਕੁਝ ਭਾਗਾਂ, ਸੰਪੂਰਣ ਹਰਿਆਣਾ, ਚੰਡੀਗੜ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ  ਦੇ ਬਾਕੀ ਭਾਗਾਂ ਦੇ ਵੱਲ ਵਧ ਗਿਆ ਹੈ। ਦੱਖਣ – ਪੱਛਮ ਮੌਨਸੂਨ ਦੀ  ਉੱਤਰੀ ਅਰਬ ਸਾਗਰ, ਗੁਜਰਾਤ, ਰਾਜਸਥਾਨ ਅਤੇ ਇਸ ਤਰ੍ਹਾਂ ਪੂਰੇ ਦੇਸ਼ …

Read More »

ਸਰਕਾਰੀ ਸਕੂਲਾਂ ਦੇ ਕਿੱਤਾਮੁਖੀ ਸਿੱਖਿਆਰਥੀਆਂ ਲਈ ਲਗਾਇਆ ਪਹਿਲਾ ਨੌਕਰੀ ਮੇਲਾ

11 ਜ਼ਿਲ੍ਹਿਆਂ ਦੇ 455 ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਕੀਤਾ ਸੂਚੀਬੱਧ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਆਂ ਲੀਹਾਂ `ਤੇ ਪਾਉਣ ਵਾਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਕੁਮਾਰ ਗੋਇਲ ਦੇ ਸਾਂਝੇ ਦਿਸ਼ਾ ਨਿਰਦੇਸ਼ਾਂ ਹੇਠ ‘ਸਮਗਰ ਸਿੱਖਿਆ ਅਭਿਆਨ ਪੰਜਾਬ’ ਤਹਿਤ ਸਥਾਨਕ ਸਰਕਾਰੀ ਕੰਨਿਆਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ `ਚ   ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ …

Read More »

ਨਿੱਕੀ ਹੇਲੀ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਟੇਕਿਆ ਮੱਥਾ

ਦਿੱਲੀ ਕਮੇਟੀ ਨੇ ਚੁੱਕਿਆ ਔਰੇਗਨ ਸੂਬੇ ਦੀ ਸੰਘੀ ਜੇਲ੍ਹ ’ਚ ਬੰਦ 52 ਭਾਰਤੀਆਂ ਦਾ ਮਾਮਲਾ ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ’ਚ ਅਮਰੀਕੀ ਸਫੀਰ ਨਿੱਕੀ ਹੇਲੀ ਨੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਗੁਰੂ ਮਹਾਰਾਜ ਜੀ ਦੇ ਚਰਨਾਂ ’ਚ ਅਕੀਦਾ ਭੇਟ ਕੀਤਾ।ਭਾਰਤ ਯਾਤਰਾ ’ਤੇ ਆਈ ਹੇਲੀ ਨੇ ਗੁਰਦੁਆਰਾ ਸਾਹਿਬ ’ਚ ਲੰਗਰ ਪਕਾਉਣ ਦੀ ਸੇਵਾ ਦੀ ਜਾਣਕਾਰੀ ਪ੍ਰਾਪਤ …

Read More »

ਸਰਕਾਰੀਆ ਅਤੇ ਸੋਨੀ ਵੱਲੋਂ ਸਿੰਗਲਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਸਾਬਕਾ ਵਿਤ ਮੰਤਰੀ ਸੁਰਿੰਦਰ ਸਿੰਗਲਾ ਦੀ ਮੌਤ ’ਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਇਸ ਨੂੰ ਪਾਰਟੀ ਤੇ ਸੂਬੇ ਲਈ ਨਾ ਪੂਰੇ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।ਦੋਵਾਂ ਮੰਤਰੀਆਂ ਨੇ ਜਾਰੀ ਬਿਆਨਾਂ ਵਿਚ ਕਿਹਾ ਕਿ ਸਿੰਗਲਾ ਨੇ …

Read More »

ਫੋਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੋਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ ਅਤੇ ਨਵਾਂ ਕੋਰਸ 2 ਜੁਲਾਈ ਤੋਂ ਚਲਾਇਆ …

Read More »

ਰਾਸ਼ਟਮੰਡਲ ਖੇਡਾਂ ਦੇ ਜੇਤੂਆਂ ਨੂੰ ਛੇਤੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ- ਖੇਡ ਮੰਤਰੀ

ਕਿਹਾ ਹਰ ਸਾਲ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਾਫਟਬਾਲ ਐਸੋਸੀਏਸ਼ਨ ਵਲੋਂ ਕਰਵਾਏ …

Read More »

ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਸਿਖਿਆ ਮੰਤਰੀ ਨੇ ਲਿਆ ਪ੍ਰਬੰਧਾਂ ਦਾ ਜਾਇਜਾ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਕੱਲ ਦੇ ਦੌਰੇ ਨੂੰ ਲੈ ਕੇ ਓ.ਪੀ.ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਐਸ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ, ਪਰਮਜੀਤ ਸਿੰਘ ਡੀ.ਪੀ.ਆਈ (ਸੈ), ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਚੰਦਰ, ਵਧੀਕ …

Read More »

ਦਿਲਜੀਤ ਸਿੰਘ ਬੇਦੀ ਵੱਲੋਂ ਗ੍ਰਹਿ ਪ੍ਰਵੇਸ਼ ਸਮੇਂ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਨਵੇਂ ਬਣਾਏ ਘਰ ’ਚ ਪ੍ਰਵੇਸ਼ ਕਰਨ ਸਮੇਂ ਗੁਰਮਤਿ ਸਮਾਗਮ ਕਰਵਾੲਆ ਗਿਆ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਉੱਘੀਆਂ ਧਾਰਮਿਕ, ਪੰਥਕ ਅਤੇ ਸਮਾਜਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਥਾਨਕ ਪ੍ਰਤਾਪ ਨਗਰ ਦੇ ਗੁਰਦੁਆਰਾ ਸ੍ਰੀ …

Read More »