Friday, March 29, 2024

Monthly Archives: June 2018

ਅਮਨਦੀਪ ਹਸਪਤਾਲ ਦੇਸ਼ ਦਾ ਸਰਬੋਤਮ ਸਕੈਂਡਰੀ ਹਸਪਤਾਲ ਐਲਾਨਿਆ

ਡਾ. ਅਮਨਦੀਪ ਕੌਰ-ਸੀ.ਈ.ਓ ਅਤੇ ਜਨਰਲ ਮੈਨੇਜਰ ਡਾ. ਸ਼ਹਿਬਾਜ਼ ਸਿੰਘ ਨੇ ਪ੍ਰਾਪਤ ਕੀਤਾ ਪੁਰਸਕਾਰ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੇਸ਼ ਦੇ ਨਾਮੀ ਟੀ.ਵੀ ਚੈਨਲ ਸੀ.ਐਨ.ਬੀ.ਸੀ ਅਤੇ ਆਈ.ਸੀ.ਆਈ.ਸੀ.ਆਈ ਲੋਂਬਾਰਡ ਨੇ ਅਮਨਦੀਪ ਹਸਪਤਾਲ ਅਤੇ ਕਲੀਨਿਕਸ ਨੂੰ ਮੁੰਬਈ ‘ਚ ਹੋਏ ਇੱਕ ਸ਼ਾਨਦਾਰ ਸਮਾਗਮ ‘ਚ ਦੇਸ਼ ਦਾ ਸਰਬੋਤਮ ਸਕੈਂਡਰੀ ਹਸਪਤਾਲ ਐਲਾਨਿਆ ਹੈ।ਆਈ.ਸੀ.ਆਈ.ਸੀ.ਆਈ ਲੋਂਬਾਰਡ ਅਤੇ ਸੀ.ਐਨ.ਬੀ.ਸੀ-ਟੀ.ਵੀ 18 ਵਲੋਂ ਹਰ ਸਾਲ ਸਿਹਤ ਅਤੇ ਤੰਦਰੁਸਤੀ …

Read More »

ਜਨਮ ਦਿਨ ਮੁਬਾਰਕ – ਮਹਿਕਪ੍ਰੀਤ ਕੌਰ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਹਿਕਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਸੁਰਿੰੰਦਰਪਾਲ ਸਿੰਘ ਅਤੇ ਮਾਤਾ ਅਮਨਦੀਪ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ।ਵੱਡੀ ਗਿਣਤੀ `ਚ ਨੌਜਵਾਨਾਂ ਨੇ ਰਾਹਗੀਰਾਂ ਤੇ ਇਲਾਕਾ ਵਾਸੀ ਸੰੰਗਤਾਂ ਨੂੰ ਸਵੇਰ ਤੋਂ ਦੇਰ ਰਾਤ ਤੱਕ ਠੰਡਾ ਮਿੱਠਾ ਜਲ ਛਕਾਇਆ ਗਿਆ।ਸੇਵਾ ਵਿੱਚ …

Read More »

ਬੀ.ਐਸ.ਐਫ 17 ਬਟਾਲੀਅਨ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਨਸ਼ਾਖੋਰੀ ਤੇ ਨਸ਼ਾ ਤਸਕਰੀ ਖਿਲਾਫ ਲਾਮਬੰਦ ਹੋਣ ਦਾ ਲਿਆ ਅਹਿਦ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਕੌਮੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿੱਚ ਬੀ.ਐਸ.ਐਫ ਸੈਕਟਰ ਹੈਡ ਕੁਆਟਰ ਅੰਮ੍ਰਿਤਸਰ (ਖਾਸਾ) ਦੇ ਅਧਿਕਾਰਤ ਖੇਤਰ ਵਾਲੀ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਦੇ ਵੱਲੋਂ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਕੱਕੜ ਵਿਖੇ ਇੱਕ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਇਲਾਕੇ ਦੇ ਸੈਕੜੇ …

Read More »

ਜਸਵੰਤ ਕੰਵਲ ਦਾ ਸ਼ਬਦਾਂ ਨੂੰ ਇਨਕਲਾਬੀ ਲੀਹਾਂ `ਤੇ ਤੋਰਨ `ਚ ਅਹਿਮ ਯੋਗਦਾਨ

ਗਲਪਕਾਰ ਕੰਵਲ ਦੀ ਜਨਮ ਸ਼ਤਾਬਦੀ ਮੌਕੇ ਢੁੱਡੀਕੇ `ਚ ਸਮਾਗਮ ਢੁੱਡੀਕੇ, 27 ਜੂਨ (ਪੰਜਾਬ ਪੋਸਟ- ਲੋਹਟ) – ਸਾਹਿਤ ਕਲਾ ਦੇ ਮਹਾਰਥੀ ਯੁੱਗ ਪੁਰਸ਼, ਕਲਮ ਦੇ ਸ਼ਬਦੀ ਕਿਲੇ ਨਾਵਲਿਸਟ ਜਸਵੰਤ ਸਿੰਘ ਕੰਵਲ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਪਿੰਡ ਢੁੱਡੀਕੇ ਵਿਖੇ ਹੋਏ ਵਿਸ਼ਾਲ ਸਮਾਗਮ ਵਿਚ ਪੰਜਾਬ ਭਰ ਦੇ ਵੱਖ ਵੱਖ ਖਿੱਤਿਆਂ ਤੋਂ ਪਹੁੰਚੇ ਲੇਖਕਾਂ ਅਤੇ ਸਾਹਿਤ ਪ੍ਰੇਮੀਆਂ ਨੇ ਜਸਵੰਤ ਸਿੰਘ ਕੰਵਲ ਨੂੰ ਸ਼ੁੱਭ …

Read More »

ਪੁਲਿਸ ਵਿਭਾਗ ਨੇ ਕਰਵਾਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਐਸ.ਐਸ ਸ੍ਰੀ ਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਰਨ ਤਾਰਨ ਰੋਡ ਸਥਿਤ ਇੱਕ ਪੈਲਸ `ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕਰਵਾਈ ਗਈ। ਜਿਸ ਦੋਰਾਨ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ ਕੁਮਾਰ ਅਤੇ ਪੁਲਿਸ ਚੋਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਏ.ਐਸ.ਆਈ ਹਰਜੀਤ ਸਿੰਘ ਅਤੇ ਵਾਰਡ ਨੰ. 38, 39 ਤੇ 65 ਦੇ ਕੋਂਸਲਰਾਂ ਤੋਂ …

Read More »

ਸੰਸਦ ਮੈਂਬਰ ਦੀਆਂ ਕੋਸ਼ਿਸਾਂ ਸਦਕਾ ਅਰਬ ਦੇਸ਼ਾਂ `ਚੋਂ ਬਚਾਈਆਂ ਦੋ ਕੁੜੀਆਂ

ਅਣਅਧਿਕਾਰਤ ਟਰੈਵਲ ਏਜੰਟਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ -ਔਜਲਾ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਅੰਮ੍ਰਿਤਸਰ ਨੇ ਅੱਜ ਬੱਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਅਣਅਧਿਕਾਰਤ ਟਰੈਵਲ ਏਜੰਟ ਕੁੜੀਆਂ ਨੂੰ ਵਰਗਲਾ ਕੇ ਨੌਕਰੀ ਦੇਣ ਦੇ ਝਾਂਸੇ ਵਿੱਚ ਅਰਬ ਦੇਸ਼ਾਂ ਵਿੱਚ ਭੇਜ ਦਿੰਦੇ ਹਨ ਅਤੇ ਜਿਥੇ ਉਨ੍ਹਾਂ ਦੇ ਪਾਸਪੋਰਟ ਜਬਤ …

Read More »

ਸ਼ਮਸਦ ਮੈਂਬਰ ਗੁਰਜੀਤ ਔਜਲਾ ਵਲੋਂ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਵੇਰਕਾ ਵਿਖੇ ਚੱਲ ਰਹੇ ਲੜਕੀਆਂ ਦੇ ਸਕੂਲ ਨੂੰ ਬਣਾਇਆ ਜਾਵੇਗਾ ਮਾਡਲ ਸਕੂਲ – ਔਜਲਾ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਡਿਵੈੱਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ।ਮੀਟਿੰਗ ਦੌਰਾਨ ਜ਼ਿਲੇ ਵਿੱਚ ਐਮ.ਪੀ ਲੈਂਡ ਫੰਡਾਂ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ …

Read More »

ਅੰਮ੍ਰਿਤਸਰ `ਚ ਆਨਲਾਈਨ ਰਜਿਸਟਰੀਆਂ ਸ਼ੁਰੂ- ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਜ਼ਰੀਏ ਕੀਤਾ ਉਦਘਾਟਨ

ਪੰਜਾਬ ਆਨਲਾਈਨ ਰਜਿਸਟਰੀਆਂ ਕਰਨ ਵਾਲਾ ਪਹਿਲਾ ਸੂਬਾ ਬਣਿਆ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਸਾਰੇ ਪੰਜਾਬ ਵਿਚ ਆਨਲਾਈਨ ਰਜਿਸਟਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਅਜਿਹਾ …

Read More »

ਜਨਮ ਦਿਨ ਮੁਬਾਰਕ – ਗੁਰਸਿਮਰਨ ਕੌਰ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰਸਿਮਰਨ ਕੌਰ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਹਰਵਿੰਦਰ ਸਿੰਘ ਅਤੇ ਮਾਤਾ ਗੁਰਮੀਤ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।  

Read More »