Wednesday, January 16, 2019
ਤਾਜ਼ੀਆਂ ਖ਼ਬਰਾਂ

Daily Archives: July 1, 2018

ਹਾਈਕੋਰਟ ਦੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN3006201816

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ‘ਮੈਨੂੰ ਪਾਲਕੀ ਸਾਹਿਬ ਦੀ ਸੇਵਾ ਵਿਚ ਹਿੱਸਾ ਲੈ ਕੇ ਊਰਜਾਮਈ ਅਨੁਭਵ ਹੋਇਆ ਹੈ।ਮਨ ਤੇ ਆਤਮਾ ਪਵਿੱਤਰ ਹੋਈ ਹੈ।ਮੈਂ ਅੱਜ ਤੱਕ ਇਸ ਵਰਗਾ ਕੋਈ ਅਸਥਾਨ ਨਹੀਂ ਦੇਖਿਆ ਜਿਥੇ ਲੱਖਾਂ ਲੋਕਾਂ ਦੀ ਆਮਦ ਹੋਣ ਦੇ ਬਾਵਜੂਦ ਵੀ ਏਨੀ ਸਫ਼ਾਈ ਹੋਵੇ। ਗੁਰੂ ਸਾਹਿਬ ਦੀ ਅਸੀਸ ਸਾਰੀ ਮਨੁੱਖਤਾ ਲਈ ਹੈ।’ ਇਹ ਸ਼ਬਦ ਪੰਜਾਬ ਤੇ ਹਰਿਆਣਾ ... Read More »

ਚੀਫ ਜਸਟਿਸ ਨੇ ਤੜਕੇ ਸ੍ਰੀ ਹਰਿਮੰਦਰ ਸਾਹਿਬ ਪਾਲਕੀ ਸਾਹਿਬ ਦੀ ਕੀਤੀ ਸੇਵਾ

PPN3006201814

ਜਲਿਆਂ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸਰਧਾਂਜਲੀ ਤੇ ਦੁਰਗਿਆਣਾ ਮੰਦਰ ਟੇਕਿਆ ਮੱਥਾ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਅਤੇ ਹਰਿਆਣਾ ਦੇ ਨਵੇਂ ਨਿਯੁੱਕਤ ਹੋਏ ਮੁੱਖ ਜੱਜ ਸ੍ਰੀ ਕ੍ਰਿਸ਼ਨਾ ਮੁਰਾਰੀ ਅਤੇ ਉਨਾਂ ਦੇ ਧਰਮ ਪਤਨੀ ਸ੍ਰੀਮਤੀ ਰੂਪਮ ਸ੍ਰੀਵਾਸਤਵ ਅੱਜ ਤੜਕੇ ਸਾਢੇ ਤਿੰਨ ਵਜੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ।ਇਸ ਮੌਕੇ ਉਨਾਂ ਪਾਲਕੀ ਸਾਹਿਬ ਦੀ ... Read More »

ਆਪ ਯੂਥ ਵਿੰਗ ਨੇ ਨਸ਼ਿਆਂ ਖਿਲਾਫ ‘ਹੱਲਾ ਬੋਲ ਕੈਂਪੇਨ’ ਕੀਤੀ ਲਾਂਚ

PPN3006201812

ਫਲ-ਫੁਲ ਰਿਹਾ ਹੈ ਅਪਰਾਧੀ-ਪੁਲਿਸ-ਨੇਤਾਵਾਂ ਦਾ ਗਠਜੋੜ ਕਾਂਗਰਸ ਰਾਜ ਵਿਚ -ਮਨਜਿੰਦਰ ਸਿੱਧੂ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ‘ਕਾਂਗਰਸ ਸਰਕਾਰ ਸੂਬੇ ਵਿਚ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਵਿਚ ਨਾਕਾਮ ਸਾਬਤ ਹੋਈ ਹੈ, ਸਗੋਂ ਪੰਜਾਬ ਵਿਚ ਅਤੇ ਖਾਸਕਰ ਮਾਝਾ ਖੇਤਰ ਵਿਚ ਨਸ਼ਿਆਂ ਵਿਚ ਵਾਧਾ ਹੋਇਆ ਹੈ।’’ ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ... Read More »

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਇਆ ਗੁਰਮਤਿ ਸਮਾਗਮ

PPN3006201811

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਸ਼ਾਮ ਤਕ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ’ਚ ਪੰਥ ਪ੍ਰਸਿੱਧ ਕੀਰਤਨੀ ਜੱਥਿਆ ਨੇ ਗੁਰੂ ਸ਼ਬਦ ਅਤੇ ਢਾਡੀ ਜੱਥਿਆ ਨੇ ਗੁਰੂ ਜਸ ਭਰਪੂਰ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ... Read More »

ਪਾਰਟੀ ’ਚੋਂ ਛੇਕੇ ਗਏ 4 ਆਗੂਆਂ ਸਣੇ ਰਾਜਾ ਹਰਪ੍ਰੀਤ ਸਿੰਘ ਨੇ ਅਕਾਲੀ ਦਲ `ਚ ਕੀਤੀ ਘਰ ਵਾਪਸੀ

DSC_6293

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ’ਚ ਅੱਜ ਕਈ ਆਗੂਆਂ ਦੀ ਘਰ ਵਾਪਸੀ ਹੋਈ।ਜਿੰਨਾਂ ’ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਸਾਬਕਾ ਦਿੱਲੀ ਕਮੇਟੀ ਮੈਂਬਰ ਤਨਵੰਤ ਸਿੰਘ, ਬਖਸ਼ੀਸ਼ ਸਿੰਘ ਰੋਹਿਣੀ, ਸਰਨਾ ਦਲ ਦੀ ਯੂਥ ਵਿੰਗ ਦੇ ਸਾਬਕਾ ਕੌਮੀ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਅਤੇ ਅਕਾਲੀ ਆਗੂ ਅਮਰਜੀਤ ਸਿੰਘ ਲਿਬਾਸਪੁਰੀ ਸ਼ਾਮਿਲ ਹਨ।ਦਰਅਸਲ ਰਾਜਾ ਅਤੇ ਤਨਵੰਤ ... Read More »

ਸੱਤਿਆਜੀਤ ਮਜੀਠੀਆ ਸਰਬਸੰਮਤੀ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੁੜ ਪ੍ਰਧਾਨ ਬਣੇ

PPN3006201808

ਰਾਜਮਹਿੰਦਰ ਸਿੰਘ ਮਜੀਠਾ ਚਾਂਸਲਰ, ਲੋਧੀਨੰਗਲ ਰੈਕਟਰ ਅਤੇ ਛੀਨਾ ਆਨਰੇਰੀ ਸਕੱਤਰ ਚੁਣੇ ਗਏ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜਨਰਲ ਇਜਲਾਸ ’ਚ ਕੌਂਸਲ ਦੀ ਨਵੀਂ ਐਗਜੈਕਟਿਵ ਕਮੇਟੀ ਅਗਲੇ 5 ਸਾਲਾਂ ਲਈ ਸਰਬਸੰਮਤੀ ਨਾਲ ਚੁਣੀ ਗਈ।ਜਿਸ ’ਚ ਸੱਤਿਆਜੀਤ ਸਿੰਘ ਮਜੀਠੀਆ ਪ੍ਰਧਾਨ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਮੁੜ ਆਨਰੇਰੀ ਸਕੱਤਰ ਚੁਣੇ ਗਏ।ਜਿਨ੍ਹਾਂ ਨੂੰ ਸਰਵਸੰਮਤੀ ਨਾਲ ... Read More »

ਆਮ ਲੋਕਾਂ ਨੂੰ ਨਾਲ ਜੋੜ ਕੇ ਨਸ਼ਿਆਂ ਵਿਰੁੱਧ ਸਾਂਝੀ ਮੁਹਿੰਮ ਵਿੱਢਣ ਦੀ ਲੋੜ – ਸਾਹਿਤਕਾਰ ਤੇ ਕਲਾਕਾਰ

PPN3006201807

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਅੱਜ ਇਥੇ ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬ ਵਿਚ ਨਸ਼ਿਆਂ ਦੇ ਪ੍ਰਕੋਪ ਨਾਲ ਤਬਾਹ ਹੋ ਰਹੀ ਜਵਾਨੀ ਦੇ ਮੁੱਦੇ ’ਤੇ ਆਮ ਲੋਕਾਂ ਵਲੋਂ ਮਨਾਏ ਜਾ ਰਹੇ ‘ਚਿੱਟੇ ਦੇ ਵਿਰੁੱਧ-ਕਾਲਾ ਹਫਤਾ’ ਦੀ ਪ੍ਰੋੜ੍ਹਤਾ ਕਰਨ ਹਿੱਤ ਹੋਈ ਵਿਚਾਰ-ਚਰਚਾ ਵਿਚ ਲੇਖਕਾਂ ਦੀ ਇਹ ਰਾਇ ਸੀ ਕਿ ਸਿਆਸੀ ਪੁਸ਼ਤਪਨਾਹੀ ... Read More »

ਖੇਤੀ ਸਮੱਗਰੀ ਵਿਕੇ੍ਰਤਾ ਬਿਨਾਂ ਬਿੱਲ ਦਿੱਤੇ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਨਹੀਂ ਕਰ ਸਕਣਗੇ ਵਿਕਰੀ – ਡਾ. ਅਮਰੀਕ ਸਿੰਘ

PPN3006201806

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਪਠਾਨਕੋਟ ਵਿੱਚ ਨਕਲੀ ਜਾਂ ਸਬਮਿਆਰੀ ਖੇਤੀ ਸਮੱਗਰੀ ਦੀ ਵਿਕਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ,ਜਿਸ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ... Read More »

ਚਿਲਡਰਨ ਹੋਮ ਗੁਦਾਸਪੁਰ ਵਿਖੇ ਰਹਿੰਦੇ ਬੱਚੇ ਦੀ ਸ਼ਨਾਖਤ ਬਾਰੇ ਮੰਗੀ ਜਾਣਕਾਰੀ

PPN3006201805

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਦਫਤਰ ਜਿਲ੍ਹਾ ਬਾਲ ਸੂਰੱਖਿਆ ਯੂਨਿਟ ਪਠਾਨਕੋਟ ਕੋਲ ਪਿਛਲੇ ਕੂੱਝ ਸਮੇਂ ਦੋਰਾਨ ਇੱਕ ਬੱਚਾ ਪਹੁੰਚਿਆ ਹੈ, ਜਿਸ ਨੂੰ ਇਸ ਸਮੇਂ ਚਿਲਡਰਨ ਹੋਮ ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ, ਅਗਰ ਕੌਈ ਇਸ ਬੱਚੇ ਨੂੰ ਪਹਿਚਾਣਦਾ ਹੈ ਤਾਂ ਇਸ ਬਾਰੇ ਉੱਕਤ ਦਫਤਰ ਵਿਖੇ ਸੂਚਿਤ ਕੀਤਾ ਜਾਵੇ।ਜਿਲ੍ਹਾ ਬਾਲ ਸੁੁਰੱਖਿਆ ਅਧਿਕਾਰੀ ਊਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੱਚਾ ... Read More »

ਜਿਲ੍ਹਾ ਪਠਾਨਕੋਟ `ਚ 6 ਸਰਕਾਰੀ ਸਕੂਲ ਬਨਣਗੇ ਸਮਾਰਟ ਸਕੂਲ – ਅਮਿਤ ਵਿੱਜ

Amit Vij MLa

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਊਪਰ ਚੁੱਕਣ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਜਿਲ੍ਹਾ ਪਠਾਨਕੋਟ ਵਿੱਚ ਇਕ ਹੋਰ ਕੀਰਤੀਮਾਨ ਸਥਾਪਤ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲ੍ਹਾ ਪਠਾਨਕੋਟ ਅੰਦਰ 6 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ... Read More »