Thursday, March 28, 2024

Daily Archives: July 2, 2018

ਅਤਲਾ ਖੁਰਦ ਤੋਂ ਬਰਗਾੜੀ ਲਈ ਜਥਾ ਰਵਾਨਾ

ਭੀਖੀ, 1 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰੂਦੁਆਰਾ ਸਹਿਬ ਪਿੰਡ ਅਤਲਾ ਖੁਰਦ ਤੋਂ ਬਰਗਾੜੀ ਲਈ ਜਥਾ ਰਵਾਨਾ ਹੋਇਆ।ਸੁਖਚੈਨ ਸਿੰਘ ਅਤਲਾ ਨੇ ਇਸ ਸਮੇਂ ਦੱਸਿਆ ਕਿ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਇਨਸਾਫ ਅਤੇ ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਅਤੇ ਸਿੱਖ …

Read More »

ਕਲਯੁਗੀ ਮਾਂ ਵਲੋਂ 6 ਕੁ ਸਾਲਾਂ ਦੇ ਬੱਚੇ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ

ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ  ਭਾਈ ਮਤੀਦਾਸ ਨਗਰ ਗਲੀ ਨੰਬਰ 18 ਵਿੱਚ ਇੱਕ ਕਲਯੁਗੀ ਮਾਂ ਨੇ ਆਪਣੇ ਦਿਲ ਦੇ ਟੁੱਕੜੇ 6 ਸਾਲਾ ਬੱਚੇ ਦੀ ਬੜੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਗਲੇ `ਤੇ ਵਾਰ ਕੀਤੇ ਅਤੇ ਬੱਚਾ ਚੀਕੇ ਨਾ ਇਸ ਕਰਕੇ ਮੰੂਹ ਵਿੱਚ ਕੱਪੜਾ ਪਾਉਣ ਉਪਰੰਤ ਇਹ ਕਾਰਾ ਕੀਤਾ।ਪ੍ਰਾਪਤ ਜਾਣਕਾਰੀ ਅਨੁਸਾਰ ਹਰਕੀਰਤ ਸਿੰਘ ਪੁੱਤਰ …

Read More »

ਸਮਾਜ ਸੇਵੀ ਸੰਸਥਾ ਵਲੋਂ ਜਾਨ ਲੇਵਾ ਨਸ਼ਾ ਚਿੱਟੇ ਦੇ ਖਿਲਾਫ ਰੋਸ ਮਾਰਚ

ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਅੰਦਰ ਪਿਛਲੇ ਕੁੱਝ ਦਿਨ੍ਹਾਂ ਵਿੱਚ ਚਿੱਟੇ ਦੇ ਨਸ਼ੇ  ਕਾਰਣ ਨੌਜਵਾਨ ਮੌਤ ਦੇ ਗਲੇ ਲੱਗ ਚੁੱਕੇ ਹਨ ਅਤੇ ਕਈ ਮਾਵਾਂ ਦੇ ਨੌਜਵਾਨ ਪੁੱਤਰ ਚਿੱਟੇ ਦੀ ਦਲ ਦਲ ‘ਚ ਫਸੇ ਹੋਏ ਹਨ।ਪੰਜਾਬ ਵਿੱਚ ਚਿੱਟੇ ਦਾ ਪ੍ਰਕੋਪ ਪੂਰੇ ਜ਼ੋਰਾਂ `ਤੇ ਹੈ।ਇਸ ਸਬੰਧ ਵਿੱਚ ਅੱਜ ਬਰਦਰਹੁੱਡ ਗਰੁੱਪ ਵੱਲੋਂ ਚਿੱਟੇ ਦੇ ਖਿਲਾਫ ਇੱਕ ਰੋਸ ਮਾਰਚ …

Read More »

6 ਜੁਲਾਈ ਦੇ ਐਕਸ਼ਨ ਲਈ ਸਾਂਝਾ ਮੋਰਚਾ ਦੀ ਹੋਈ ਮੀਟਿੰਗ

ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਾਂਝੇ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹਰਮੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂਬਾ ਕਮੇਟੀ ਵਲੋਂ 6 ਜੁਲਾਈ ਦੇ ਜ਼ਿਲ੍ਹਾ ਪੱਧਰੀ ਰੋਸ ਮਾਰਚ ਕਰਨ ਦੇ ਦਿੱਤੇ ਗਏ ਫ਼ੈਸਲੇ `ਤੇ ਵਿਚਾਰ ਵਟਾਂਦਰਾ ਕਰਕੇ ਫ਼ੈਸਲਾ ਲਿਆ ਗਿਆ ਕਿ 6 ਜੁਲਾਈ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ …

Read More »

ਨਸ਼ਿਆਂ ਦੇ ਖਿਲਾਫ਼ ਕਾਲੇ ਹਫ਼ਤੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ 1 ਤੋਂ 7 ਜੁਲਾਈ ਤੱਕ ਮਾਰੂ ਨਸ਼ਿਆਂ ਦੇ ਖਿਲਾਫ਼ ਸਮਰਪਿਤ ਪਹਿਲਾ ਧਾਰਮਿਕ ਸਮਾਗਮ ਨਾਨਕ ਨਾਮ ਲੇਵਾ ਵਿਕਾਸ ਸੇਤੀਆ ਦੇ ਗ੍ਰਹਿ ਵਿਖੇ ਕਰਵਾਇਆ ਗਿਆ।ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਨੇ ਵੱਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ …

Read More »

ਨਸ਼ਿਆਂ ਖਿਲਾਫ ਜੰਗ `ਚ ਨਸ਼ੇੜੀਆਂ, ਪੁਲਿਸ ਅਤੇ ਮਾਪਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ- ਔਜਲਾ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਵਲੋਂ ਨਸ਼ਾ ਕਰਨ ਵਾਲੇ ਨੌਜੁਆਨਾਂ ਦੀ ਨਸ਼ਾ ਛੱਡਣ ਵਿੱਚ ਸਹਾਇਤਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣ ਦੇ ਮਕਸਦ ਨਾਲ ਸਿਵਲ ਸਰਜਨ ਡਾ: ਹਰਦੀਪ ਸਿੰਘ ਨਾਲ ਪਿੰਡ ਗੁਮਟਾਲਾ ਤੋਂ ਨਸ਼ਿਆਂ ਖਿਲਾਫ ਮੁਹਿੰਮ ਦਾ ਆਗਾਜ਼ ਕਰਦਿਆਂ 7 ਨਸ਼ੇੜੀ ਨੌਜੁਆਨਾਂ ਨੂੰ ਪ੍ਰੇਰ ਕੇ ਸਵਾਮੀ ਵਿਵੇਕਾਨੰਦ …

Read More »

7ਵੇਂ ਸਮਰ ਆਰਟ ਫੈਸਟੀਵਲ ਦੌਰਾਨ ਲਗਾਈ ਆਰਟ ਤੇ ਕਰਾਫਟ ਵਰਕਸ਼ਾਪ

ਅੰਮ੍ਰਿਤਸਰ, 01 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਚੱਲ ਰਹੇ 7ਵੇਂ ਸਮਰ ਆਰਟ ਫੈਸਟੀਵਲ ਦੌਰਾਨ ਪ੍ਰਸਿੱਧ ਚਿੱਤਰਕਾਰਾ ਤੇ ਕਰਾਫਟ ਕਲਾ ਮਾਹਿਰ ਮੈਡਮ ਭਾਰਤੀ ਮਲਹੋਤਰਾ ਵੱਲੋਂ ਆਰਟ / ਕਰਾਫਟ ਬਾਰੇ ਵਰਕਸ਼ਾਪ ਲਗਾਈ ਗਈ।ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਆਰਟ ਗੈਲਰੀ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਹੈ ਕਿ ਸਮਰ ਆਰਟ ਕੈਂਪ ਦਾ ਮੁੱਖ ਮਕਸਦ …

Read More »

ਸਿਹਤਮੰਦ ਇਨਸਾਨ ਹੀ ਹੋ ਸਕਦਾ ਹੈ ਕਾਮਯਾਬ – ਕੁੰਵਰ ਵਿਜੇ ਪ੍ਰਤਾਪ ਸਿੰਘ

20 ਦਿਨਾਂ ਸਮਰ ਕੈਂਪ ਦੇ ਸਮਾਪਨ ਸਮਾਰੋਹ `ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ- ਅਮਨ) – ਸਥਾਨਕ ਸ਼ਿਵਾਲਾ ਬਾਗ ਭਾਈਆਂ ਸਥਿਤ ‘ਅਸਪਾਇਰ ਡਾਂਸ ਐਂਡ ਏਰੋਬਿਕਸ ਇੰਸਟੀਟਿਊਟ’ ਵਿਖੇ ਚੱਲ ਰਹੇ 20 ਦਿਨਾਂ ਸਮਰ ਕੈਂਪ ਦਾ ਸਮਾਪਨ ਸਮਾਰੋਹ ਵਿੱਚ ਆਈ.ਜੀ ਕਰਾਈਮ ਕੁੰਵਰ ਵਿਜੇ ਪ੍ਰਤਾਪ ਸਿੰਘ ਆਈ.ਪੀ.ਐਸ ਮੁੱਖ ਮਹਿਮਾਨ ਅਤੇ ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਸਮਾਜ ਸੇਵਿਕਾ ਡਾ. ਸਵਰਾਜ ਗਰੋਵਰ ਤੇ ਅਦਾਕਾਰ ਅਰਵਿੰਦਰ ਭੱਟੀ …

Read More »