Wednesday, January 16, 2019
ਤਾਜ਼ੀਆਂ ਖ਼ਬਰਾਂ

Daily Archives: July 4, 2018

ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ ਸਾਇੰਸ) ਪੰਜਵਾਂ ਸਮੈਸਟਰ ਦੇ ਨਤੀਜੇ ਸ਼ਾਨਦਾਰ

PPN0307201830

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ ਸਾਇੰਸ) ਪੰਜਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ 1 ਵਿਦਿਆਰਥੀ ਨੇ 90 ਫੀਸਦੀ ਤੋਂ ਵਧੇਰੇ, 6 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵਧੇਰੇ ਅਤੇ 22 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ (ਨਾਨ-ਮੈਡੀਕਲ/ਕੰਪਿਊਟਰ ... Read More »

ਦੂਰਦਰਸ਼ਨ ਅਤੇ ਅਕਾਸ਼ਵਾਣੀ ਐਫ.ਐਮ ਬਠਿੰਡਾ ਤੋਂ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ

PPN0307201829

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦੂਰਦਰਸ਼ਨ ਦੇ ਸਥਾਨਕ ਹਾਈ ਪਾਵਰ ਟਰਾਂਸਮੀਟਰ ਵਿਖੇ ਬਤੌਰ ਸੀਨੀਅਰ ਟੈਕਨੀਸ਼ੀਅਨ 32 ਸਾਲ ਤੋਂ ਸੇਵਾਵਾਂ ਕਰੇ ਰਹੇ ਹਿੰਮਤ ਸਿੰਘ ਪਰਮਾਰ ਨੂੰ ਦੂਰਦਰਸ਼ਨ ਅਤੇ ਅਕਾਸ਼ਵਾਣੀ ਐਫ.ਐਮ ਬਠਿੰਡਾ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਦੂਰਦਰਸ਼ਨ ਬਠਿੰਡਾ ਦੇ ਡਿਪਟੀ ਡਾਇਰੈਕਟਰ ਇੰਜੀਨੀਅਰਿੰਗ ਸੰਜੀਵ ਕੁਮਾਰ ਗੋਇਲ ਨੇ ਹਿੰਮਤ ਸਿੰਘ ਦੁਆਰਾ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ... Read More »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਯਾਦ ਪੱਤਰ ਨਾਲ ਭੇਜੇ ਬਦਾਮ

PPN0307201828

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜੋ ਕਿ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰ ਰਹੀਆਂ ਹਨ, ਵਲੋਂ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਸਰਾਂ ਅਤੇ ਚਰਨਜੀਤ ਕੌਰ ਦੀ ਅਗਵਾਈ ‘ਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਇੱਕ ਯਾਦ ਪੱਤਰ ਸਮੇਤ 7 ਬਦਾਮਾਂ ਦੀਆਂ ਥੈਲੀਆਂ ਭੇਜੀਆਂ ਗਈਆਂ।ਆਗੂਆਂ ... Read More »

ਫੈਡਰੇਸ਼ਨ (ਗਰੇਵਾਲ) ਨੂੰ ਵੱਡਾ ਝੱਟਕਾ, ਕਈ ਸਾਥੀ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ’ਚ ਸ਼ਾਮਲ

PPN0307201827

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ, ਜਦੋਂ ਬਠਿੰਡਾ ਦੇ ਦਰਜਨਾਂ ਵਰਕਰਾਂ ਨੇ ਸੁਖਦੀਪ ਸਿੰਘ ਖਾਲਸਾ ਅਤੇ ਹਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਜਥੇਬੰਦੀ ਦਾ ਸਾਥ ਛੱਡਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹਨਾਂ ਨੂੰ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ... Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਪਹਿਲਾਂ ਡੇਰਾ ਪ੍ਰੇਮੀਆਂ ਨੂੰ ਜਾਰੀ ਹੋਇਆ ਅਸਲਾ ਲਾਇਸੰਸ- ਸਿਮਰਨਜੀਤ ਸਿੰਘ ਮਾਨ

PPN0307201826

ਬਠਿੰਡਾ, 3 ਜਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰਕਟ ਹਾਊਸ ਵਿੱਚ ਬਠਿੰਡਾ ਪ੍ਰੈਸ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਬਰਗਾੜੀ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋ ਪਹਿਲਾ ਇਸ ਘਟਨੱਕ੍ਰਮ ਵਿਚ ਸ਼ਾਮਲ ਸੌਦਾ ਸਾਧ ਦੇ ਚੇਲਿਆਂ ਨੂੰ ਅਕਾਲੀ-ਭਾਜਪਾ ਵਲੋਂ ਬਕਾਇਦਾ ਅਸਲੇ ਦੇ ਲਾਇਸੰਸ ਜਾਰੀ ਕੀਤੇ ਗਏ ... Read More »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਵਲੋਂ ਵਿਸ਼ੇਸ਼ ਮੀਟਿੰਗ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਵੱਲੋਂ ਜਿਲ੍ਹਾ ਪ੍ਰਧਾਨ ਸੰਦੀਪ ਖਾਂ ਬਾਲਿਆਂਵਾਲੀ ਦੀ ਪ੍ਰਧਾਨਗੀ ‘ਚ ਸਥਾਨਕ ਚਿਲਡਰਨ ਪਾਰਕ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਮੈਨੇਜ਼ਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਵਲੋਂ ਜਲ ਸਪਲਾਈ ... Read More »

ਲੋਕ ਸਾਹਿਤ ਸੰਗਮ ਦੀ ਬੈਠਕ `ਚ ਹੋਈ ਸਾਹਿਤਕ ਖੁੰਢ ਚਰਚਾ

PPN0307201825

ਰਾਜਪੁਰਾ, 3 ਜੁਲਾਈ (ਪੰਜਾਬ ਪੋਸਟ- ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਦੀ ਮਾਸਿਕ ਬੈਠਕ ਡਾ. ਗੁਰਵਿੰਦਰ ਅਮਨ ਦੀ ਅਗਵਾਈ ਹੇਠ ਰੋਟਰੀ ਕਲੱਬ ਰਾਜਪੁਰਾ ਵਿਖੇ ਪ੍ਰਧਾਨਗੀ ਪ੍ਰੋ. ਸ਼ਤਰੁਘਨ ਗੁਪਤਾ ਨੇ ਕੀਤੀ।ਸਭਾ ਦਾ ਆਗਾਜ਼ ਅਵਤਾਰ ਸਿੰਘ ਪਵਾਰ ਦੀ ਗ਼ਜ਼ਲ `ਬੱਸ ਥੋੜ੍ਹੇ ਹੀ ਦਿਨਾਂ ਤੀਕਰ ਆਏਗਾ ਸਾਵਣ `ਨਾਲ ਹੋਇਆ।ਗੀਤਕਾਰ ਸੁਰਿੰਦਰ ਸਿੰਘ ਸੋਹਣਾ ਰਾਜੇਮਾਜ਼ਰੀਆ `ਦੁਸ਼ਮਣ ਹੁੰਦੇ ਗਿਲਾ ਨਾ ਕਰਦੇ, ਸਾਨੂੰ ਮਾਰਿਆ ਯਾਰਾਂ ਨੇ `ਬੁਲੰਦ ... Read More »

‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਦੁਕਾਨਾਂ ਦੀ ਚੈਕਿੰਗ

PPN0307201824

ਸਮਰਾਲਾ, 3 ਜੁਲਾਈ (ਪੰਜਾਬ ਪੋਸਟ – ਕੰਗ) – ਸਰਕਾਰ ਦੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਾ. ਕਾਹਨ ਸਿੰਘ ਪੰਨੂ ਖੇਤੀਬਾੜੀ ਸੈਕਟਰੀ, ਡਾ. ਜਸਵੀਰ ਸਿੰਘ ਬੈਂਸ ਡਾਇਰੈਕਟਰ ਖੇਤੀਬਾੜੀ ਪੰਜਾਬ ਚੰਡੀਗੜ੍ਰ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਬਲਦੇਵ ਸਿੰਘ ਮੁੱਖ ਖੇਤੀਬਾੜੀ ਅਫਸਰ ਅਤੇ ਡਾ. ਗਿਰੀਜੇਸ਼ ਭਾਰਗਵ ਏ.ਡੀ.ਓ.ਪੀ.ਪੀ ਲੁਧਿਆਣਾ ਵੱਲੋਂ ਬਲਾਕ ਸਮਰਾਲਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਬਲਾਕ ਸਮਰਾਲਾ ਦੇ ਸਮੂਹ ਦਵਾਈਆਂ ਦੇ ਡੀਲਰਾਂ ... Read More »

ਨਸ਼ੇ ਤੋਂ ਪਰੇਸ਼ਾਨ ਹੋ ਕੇ ਲੋਕਾਂ ਨੇ ਗਹਿਰੀ ਮੰਡੀ ਵਿਚੋਂ ਸ਼ਰਾਬ ਦੇ ਠੇਕੇ ਕਰਵਾਏ ਬੰਦ

PPN0307201823

ਜੰਡਿਆਲਾ ਗੁਰੂ, 3 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿਮ ਅਤੇ ਨੌਜਵਾਨਾਂ ਦੀਆ ਲਗਾਤਾਰ ਹੋ ਰਹੀਆਂ ਮੋਤਾਂ ਦੇ ਚੱਲਦਿਆਂ ਜਨਤਾ ਹੁਣ ਹਰ ਤਰਾਂ ਦੇ ਨਸ਼ੇ ਖਿਲਾਫ ਹੋ ਗਈ ਹੈ।ਅੱਜ ਪਿੰਡ ਗਹਿਰੀ ਮੰਡੀ ਦੇ ਲੋਕਾਂ ਨੇ ਸ਼ਰਾਬ ਦੇ ਨਸ਼ੇ ਤੋਂ ਪਰੇਸ਼ਾਨ ਹੋ ਕੇ ਗਹਿਰੀ ਮੰਡੀ ਵਿਚੋਂ ਸ਼ਰਾਬ ਦੇ ਠੇਕੇ ਬੰਦ ਕਰਵਾਏ।ਗੁੱਸੇ ਵਿਚ ਆਏ ... Read More »

ਅਫਗਾਨਿਸਤਾਨ ਦੇ ਮ੍ਰਿਤਕਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਆਰੰਭ

PPN0307201822

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਫਗਾਨਿਸਤਾਨ ਵਿਖੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਕਾਫਲੇ ’ਤੇ ਕੀਤੇ ਗਏ ਅੱਤਵਾਦੀ ਹਮਲੇ ਦੌਰਾਨ ਸਿੱਖਾਂ ਸਮੇਤ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦੀ ਆਰੰਭਤਾ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ... Read More »