Thursday, April 18, 2024

Daily Archives: July 4, 2018

ਅਫਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ `ਚ ਵਾਪਰੇ ਭਾਣੇ ਨਾਲ ਹਰ ਸਿੱਖ ਦੇ ਦਿਲ `ਤੇ ਗਹਿਰੀ ਸੱਟ ਵੱਜੀ- ਜਥੇਦਾਰ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਪਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਜੋ ਭਾਣਾ ਅਫਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਵਾਪਰਿਆ ਹੈ, ਉਸ ਨਾਲ ਹਰ ਸਿੱਖ ਦੇ ਦਿਲ ਉਤੇ ਗਹਿਰੀ ਸੱਟ ਵੱਜੀ ਹੈ।ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜੀ ਹੈ।ਉਨਾਂ ਕਿਹਾ ਕਿ ਸਿੱਖ ਜਿਸ ਦੇਸ਼ ਵਿਚ ਵੀ ਰਹਿੰਦੇ ਹਨ ਉਥੇ ਆਪਣੇ ਧਰਮ …

Read More »