Wednesday, January 16, 2019
ਤਾਜ਼ੀਆਂ ਖ਼ਬਰਾਂ

Daily Archives: July 5, 2018

ਦੀਪ ਦਵਿੰਦਰ ਦੀ ਕਹਾਣੀ `ਤੇ ਕੇਵਲ ਧਾਲੀਵਾਲ ਵਲੋਂ ਨਿਰਦੇਸ਼ਤ ਪੰਜਾਬੀ ਨਾਟਕ ‘ਰੁੱਤ ਫਿਰੀ ਵਣ ਕੰਬਿਆ’ ਮੰਚਿਤ

PPN0407201818

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਵੱਲੋਂ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 30 ਜੂਨ ਤੋਂ 4 ਜੁਲਾਈ ਤੱਕ ਚੱਲੇ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਚੌਥੇ ਦਿਨ 3 ਨਾਟਕਾਂ ਦਾ ਮੰਚਣ ਕੀਤਾ ਗਿਆ।ਪਹਿਲਾ ਨਾਟਕ ਦੀਪ ਦਵਿੰਦਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ... Read More »

ਇੰਟਰਨੈਸ਼ਨਲ ਇੰਡੋ-ਨੇਪਾਲ ਬਹੁ-ਖੇਡ ਚੈਂਪੀਅਨਸ਼ਿਪ 8 ਅਗਸਤ ਤੋਂ

Baljinder Mattu

ਖਿਡਾਰੀਆਂ ਨੂੰ ਨੇਪਾਲੀ ਸੱਭਿਆਚਾਰ ਨੂੰ ਵੀ ਜਾਣਨ ਦਾ ਮੌਕਾ ਮਿਲੇਗਾ – ਮੱਟੂ ਅੰਮ੍ਰਿਤਸਰ 4 ਜੁਲਾਈ (ਪੰਜਾਬ ਪੋਸਟ- ਸੰਧੂ) – ਬਹੁ-ਖੇਡ ਇੰਡੋ ਨੇਪਾਲ ਇੰਟਰਨੈਸ਼ਨਲ ਚੈਂਪੀਅਨਸ਼ਿਪ 8 ਤੋਂ ਲੈ ਕੇ 11 ਅਸਗਤ ਤੱਕ ਨੇਪਾਲ ਦੀ ਰਾਜਧਾਨੀ ਕਾਠਮੂੰ ਵਿਖੇ ਆਯੋਜਿਤ ਹੋਵੇਗੀ।ਜਿਸ ਵਿੱਚ ਅੰਡਰ-14, 17, 19 ਉਮਰ ਵਰਗ ਦੇ ਓੁਪਨ ਮਹਿਲਾ-ਪੁਰਸ਼ ਖਿਡਾਰੀ ਹਿੱਸਾ ਲੈ ਸਕਣਗੇ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਖੇਡ ਪ੍ਰਮੋਟਰ ਬਲਜਿੰਦਰ ਸਿੰਘ ਮੱਟੂ ... Read More »

ਨੈਸ਼ਨਲ ਕੋਚਿਜ਼ ਟ੍ਰੇਨਿੰਗ ਪ੍ਰੋਗਰਾਮ ਯੂਨੀਫਾਈਡ ਪਾਰਟਨਰ ਖੇਡ ਪ੍ਰਤੀਯੋਗਤਾਵਾਂ ਸੰਪੰਨ

PPN0407201817

ਖਿਡਾਰੀਆਂ ਦੇ ਅੰਦਰ ਛੁੱਪੀ ਪ੍ਰਤਿਭਾ ਉਭਾਰਣ ਦੀ ਲੋੜ-  ਜਸਪਾਲ ਸਿੰਘ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੰਧੂ) – ਪਹਿਲ ਸਰਕਾਰੀ ਰਿਸੋਰਸ ਸੈਂਟਰ ਤੇ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਸ਼ਪੈਸ਼ਲ ਬੱਚਿਆਂ ਨੂੰ 29 ਜੂਨ ਤੋਂ 3 ਜੁਲਾਈ ਤੱਕ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ `ਚ ਚੱਲੇ ਨੈਸ਼ਨਲ ਕੋਚਿਜ਼ ਟ੍ਰੇਨਿੰਗ ਪ੍ਰੋਗਰਾਮ ਅਤੇ ਨੈਸ਼ਨਲ ਸਲੈਕਸ਼ਨ ਕੈਂਪ ਫਾਰ ਯੂਨੀਫਾਈਡ ਪਾਰਟਨਰ ਹੈਂਡਬਾਲ, ਬਾਸਕਟ ਬਾਲ ਤੇ ਫੁੱਟਬਾਲ ... Read More »

ਬਾਕਸਿੰਗ ਖੇਡ ਤੇ ਰਿੰਗ ਨੂੰ ਸਮਰਪਿਤ ਕੋਚ ਬਲਜਿੰਦਰ ਸਿੰਘ ਪੰਜਾਬ ਪੁਲਿਸ

PPN0407201816

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ –  ਸੰਧੂ) – ਬਾਕਸਿੰਗ ਖੇਡ ਖੇਤਰ `ਚ ਅੱਜ ਵੀ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬਾਕਸਿੰਗ ਰਿੰਗ ਦਾ ਝੰਡਾ ਬੁਲੰਦ ਹੈ ਤੇ ਪੁਰਸ਼ ਵਰਗ ਦੇ ਖਿਡਾਰੀਆਂ ਦਾ ਦਬਦਬਾ ਬਾਦਸਤੂਰ ਜਾਰੀ ਹੈ।ਇਸ ਬਾਕਸਿੰਗ ਰਿੰਗ ਨੇ ਕਈ ਕੌਮਾਂਤਰੀ, ਕੌਮੀ ਤੇ ਜ਼ਿਲ੍ਹਾ ਪੱਧਰੀ ਬਾਕਸਰ ਪੈਦਾ ਕੀਤੇ ਹਨ। 90 ਦੇ ਕਰੀਬ ਬਾਕਸਿੰਗ ਖਿਡਾਰੀ ਕੇਂਦਰ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ... Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਦੇ ਖਿਡਾਰੀਆਂ ਮਾਰੀਆਂ ਅਹਿਮ ਮੱਲ੍ਹਾਂ

PPN0407201815

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ –  ਸੰਧੂ) – ਖੇਡ ਸ਼ੈਸ਼ਨ 2017-18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਦੇ ਲਈ ਪ੍ਰਾਪਤੀਆਂ ਭਰਿਆ ਰਿਹਾ  ਹੈ।ਇਸ ਦੌਰਾਨ ਸਕੂਲ ਦੇ ਮਹਿਲਾ-ਪੁਰਸ਼ ਖਿਡਾਰੀਆਂ ਨੇ ਹਾਕੀ ਬਾਕਸਿੰਗ ਤੇ ਥ੍ਰੋ-ਬਾਲ ਵਿੱਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਛੁੱਟੀਆਂ ਤੋਂ ਬਾਅਦ ਵਾਪਿਸ ਪਰਤੇ ਇਹਨ੍ਹਾਂ ਖਿਡਾਰੀਆਂ ਦਾ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਸਿੰਘ ਤੇ ਹੋਰ ਅਧਿਆਪਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਕੰਵਲਜੀਤ ... Read More »

ਗੁਰੂ ਨਗਰੀ ਤੋਂ ਕ੍ਰਿਕੇਟ ਦਾ ਚਮਕਦਾ ਸਿਤਾਰਾ ਗੁਰਨੂਰ ਸਿੰਘ ਗਿੱਲ

Cricket Gurnoor

ਗਿੱਲ ਦਾ ਝੁਕਾਅ ਤੇ ਦਿਲਚਸਪੀ ਬਚਪਨ ਤੋਂ ਹੀ ਕ੍ਰਿਕੇਟ ਵਿੱਚ ਰਹੀ – ਭੁਪਿੰਦਰਜੀਤ ਕੌਰ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੰਧੂ) – ਸਕੂਲ ਤੇ ਓੁਪਨ ਪੱਧਰੀ ਕ੍ਰਿਕੇਟ ਟੂਰਨਾਮੈਂਟਾਂ ਦੇ ਵਿੱਚ ਵਧੀਆਂ ਖੇਡ ਪ੍ਰਦਰਸ਼ਨ ਕਰਕੇ ਆਪਣੀ ਕਲਾ ਦਾ ਲੋਹਾ ਮਨਵਾਉਣ ਵਾਲੇ ਜਗਤ ਜ਼ੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਦੇ ਵਿਦਿਆਰਥੀ ਗੁਰਨੂਰ ਸਿੰਘ ਗਿੱਲ ਦਾ ਸੁਪਨਾ ਕੌਮੀ ਤੇ ਕੌਮਾਂਤਰੀ ਪੱਧਰ `ਤੇ ... Read More »

ਸ਼ਹੀਦੀ ਗੈਲਰੀ ਲਈ ਜੂਨ ’84 ਘੱਲੂਘਾਰੇ ਦੇ 890 ਸ਼ਹੀਦਾਂ ਦੀ ਸੂਚੀ ਕੀਤੀ ਜਾਰੀ

Yadgaar Shaheedan Damdami Taksal

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਜੂਨ ‘84 ਦੌਰਾਨ ਸ਼ਹਾਦਤਾਂ ਪ੍ਰਾਪਤ ਕਰ ਗਏ ਸਿੰਘ ਸਿੰਘਣੀਆਂ ਦੀ ਯਾਦ ‘ਚ ਗੁਰਦਵਾਰਾ ਯਾਦਗਾਰ ਸ਼ਹੀਦਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਬੇਸਮੈਂਟ ‘ਚ ਸ਼ਹੀਦੀ ਗੈਲਰੀ ਬਣਾਉਣ ਸੰਬੰਧੀ ਦਮਦਮੀ ਟਕਸਾਲ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਕੁੱਲ 890 ਸ਼ਹੀਦਾਂ ਦੇ ਨਾਮ ਦਰਜ ਹਨ, ਜਿਨ੍ਹਾਂ ‘ਚ 50 ਇਸਤਰੀਆਂ ਵੀ ਹਨ।ਜੋ ਕਿ ਪੰਜਾਬ ਤੋਂ ਇਲਾਵਾ ਜੰਮੂ ... Read More »

ਪੰਜਾਬ ਪੁਲਿਸ ਵੱਲੋਂ ਤਿੰਨ ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫਤਾਰ

Heroin

ਸਬੰਧ ਬਨਾਉਣ ਲਈ ਫੇਸਬੁੱਕ ਜ਼ਰੀਏ ਪਾਕਿਸਤਾਨ `ਚ ਗੰਢੀ ਦੋਸਤੀ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਵਿਚ ਨਸ਼ੇ ਰੋਕਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਸਪਲਾਈ ਚੇਨ ਤੋੜਨ ਲਈ ਪੁਲਿਸ ਦੀ ਸਹਾਇਤਾ ਨਾਲ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਦੇ ਸਟੇਟ ਉਪਰੇਸ਼ਨ ਸੈਲ ਨੇ ਤਿੰਨ ਵਿਅਕਤੀਆਂ ਨੂੰ 3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ... Read More »

ਸ਼ੋਰ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ ਦੇ ਪ੍ਰੈਸ਼ਰ ਹਾਰਨ ਉਤਰਵਾਏ

PPN0407201814

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਵਿਨੋਦ ਕੁਮਾਰ ਨੇ ਸ਼ੋਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਨੇ ਪ੍ਰੈਸ਼ਰ ਹਾਰਨ ਵਰਤਣ ਵਾਲੇ 40 ਟਰੱਕਾਂ/ ਬੱਸਾਂ ਅਤੇ ਮੋਟਰ ਸਾਈਕਲਾਂ ਦੇ ਸਾਇਲੈਂਸਰਾਂ ਨੂੰ ਚੈਕ ਕੀਤਾ ... Read More »

ਅੰਮ੍ਰਿਤਸਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ `ਚ ਹੋਇਆ ਵਾਧਾ

Votes1

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵਲੋਂ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਮੀਟਿੰਗ ਦੌਰਾਨ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾ 2019 ਨੂੰ ਮੱਦੇ ਨਜ਼ਰ ਰੱਖਦੇ ਹੋਏ ਜਿਲੇ੍ਹ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕੀਤਾ ਗਿਆ ਹੈ। ... Read More »