Tuesday, April 16, 2024

Daily Archives: July 6, 2018

ਸਰਕਾਰੀ ਖਰੀਦ ਤੋਂ ਬਗੈਰ ਘੱਟੋ ਘੱਟ ਸਮਰਥਨ ਮੁੱਲ ਬੇਅਰਥ – ਡਾ. ਛੀਨਾ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ 14-ਖੇਤੀ ਵਸਤੂਆਂ ਘਟੋ ਘੱਟ ਸਮਰਥਨ ਕੀਮਤਾਂ ਤਸਲੀਬਖਸ਼ ਹਨ।ਖਾਸ ਕਰਕੇ ਦਾਲਾਂ ਅਤੇ ਤੇਲ ਬੀਜਾਂ ਦੀਆਂ ਕੀਮਤਾਂ, ਪਰ ਖੇਤੀ ਵਿਭਿੰਨਤਾ ਲਈ ਇਨ੍ਹਾਂ ਦਾ ਕੋਈ ਪ੍ਰਭਾਵ ਨਹੀ ਹੋਵੇਗਾ।ਜਿਨ੍ਹਾਂ ਚਿਰ ਸਰਕਾਰ ਵਲੋਂ ਉਨ੍ਹਾਂ ਕੀਮਤਾਂ ਤੇ ਆਪ ਖਰੀਦ ਨਹੀ ਕੀਤੀ ਜਾਂਦੀ।ਹਰ ਸਾਲ ਅਰਬਾਂ ਰੁਪਿਆਂ ਦੀਆਂ ਦਾਲਾਂ ਅਤੇ ਤੇਲ ਬੀਜ਼ ਮਹਿੰਗੀਆਂ ਕੀਮਤਾਂ `ਤੇ ਆਯਾਤ ਕੀਤੀਆਂ ਜਾਂਦੀਆਂ …

Read More »

ਸ਼੍ਰੋਮਣੀ ਕਮੇਟੀ ਜੋਧਪੁਰ ਬੰਦੀਆਂ ਦੀ ਮਦਦ ਲਈ ਕਰੇਗੀ ਹਰ ਸੰਭਵ ਯਤਨ – ਲੌਂਗੋਵਾਲ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਦਾਲਤੀ ਹੁਕਮਾਂ ਅਨੁਸਾਰ ਜੋਧਪੁਰ ਜ਼ੇਲ੍ਹ ਵਿਚਲੇ 40 ਨਜ਼ਰਬੰਦਾਂ ਨੂੰ ਦਿੱਤੇ ਗਏ ਮੁਆਵਜ਼ੇ ਤੋਂ ਬਾਅਦ ਬਾਕੀ ਰਹਿੰਦੇ 325 ਨਜ਼ਰਬੰਦਾਂ ਦੇ ਮੁਆਵਜ਼ੇ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ।ਉਨ੍ਹਾਂ ਕਿਹਾ ਕਿ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਰਾਬਤਾ …

Read More »

21 ਸਬ ਏਰੀਆ ਦੇ ਸਥਾਪਨਾ ਦਿਵਸ `ਤੇ ਸੈਨਿਕ ਸਹਾਇਤਾ ਕੇਂਦਰ ਦਾ ਉਦਘਾਟਨ

ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – 21 ਸਬ ਏਰੀਆ ਦੇ ਸਥਾਪਨਾ ਦਿਵਸ `ਤੇ ਲੈਫਟੀਨੇਟ ਜਨਰਲ ਬਾਈ ਵੀ.ਕੇ ਮੋਹਣ, ਜਨਰਲ ਆਫਿਸਰ ਕਮਾਂਡਿੰਗ ਰਾਈਜਿੰਗ ਸਟਾਰ ਕੋਰ ਨੇ ਪਠਾਨਕੋਟ ਵਿੱਚ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਲਈ ਸੈਨਿਕ ਸਹਾਇਤਾ ਕੇਂਦਰ ਦਾ ਉਦਘਾਟਨ ਕੀਤਾ।ਇਸ ਸੈਂਟਰ ਵਿੱਚ ਸਾਬਕਾ ਸੈਨਿਕਾਂ ਦੀਆਂ ਪੈਨਸ਼ਨਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ …

Read More »

ਟੈਕਸੀ ਸਟੈਂਡ ਰੇਲਵੇ ਰੋਡ ਵਿਖੇ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ

ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – `ਤੰਦਰੁਸਤ ਪੰਜਾਬ` ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਵਾਸਤੇ ਟ੍ਰੈਫਿਕ ਐਜੂਕੇਸ਼ਨ ਸੈਲ ਪਠਾਨਕੋਟ ਵਲੋਂ ਸਮਾਜਿਕ ਸੰਸਥਾ ਰੋਡ ਸੇਫਟੀ ਐਂਡ ਚੈਰੀਟੇਬਲ ਸੋਸਾਇਟੀ ਵੱਲੋਂ ਟੈਕਸੀ ਸਟੈਂਡ ਰੇਲਵੇ ਰੋਡ ਪਠਾਨਕੋਟ ਵਿਖੇ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਉੱਚੇਚੇ ਤੌਰ ‘ਤੇ ਟ੍ਰੈਫਿਕ ਐਜੂਕੇਸ਼ਨ ਸੈਲ ਪਠਾਨਕੋਟ …

Read More »

`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਵੱਖ-ਵੱਖ ਸਕੂਲਾਂ ਵਿੱਚ ਨਸ਼ੇ ਖਿਲਾਫ ਸੈਮੀਨਾਰ

ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਕੀਤਾ ਪ੍ਰੇਰਿਤ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡੇਪੋ ਨੂੰ ਸਮਰਪਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸਰਕਾਰੀ ਹਾਈ ਸਕੂਲਾਂ ਅੰਦਰ ਸੈਮੀਨਾਰ ਆਯੋਜਿਤ ਕੀਤੇ ਗਏ।ਅਧਿਆਪਕਾਂ ਵੱਲੋਂ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ ਗਿਆ …

Read More »

ਬਾਗਬਾਨੀ ਵਿਕਾਸ ਅਧਿਕਾਰੀਆਂ ਵਲੋਂ ਮੰਡੀ ਪਠਾਨਕੋਟ ਦਾ ਕੀਤਾ ਅਚਨਚੇਤੀ ਨਿਰੀਖਣ

ਫਲਾਂ ਅਤੇ ਸਬਜੀਆਂ ਤੇ ਨਾ ਕੀਤੀ ਜਾਵੇ ਸਪਰੇਅ-ਬਾਗਬਾਨੀ ਅਧਿਕਾਰੀ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਹੁਕਮਾਂ ਅਨੁਸਾਰ ਡਿਪਟੀ ਡਾਇਰੈਕਟਰ ਬਾਗਬਾਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੰਡੀ ਪਠਾਨਕੋਟ ਵਿਖੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਡਾ. ਸੰਮੀ ਕੁਮਾਰ ਬਾਗਬਾਨੀ ਵਿਕਾਸ ਅਫਸਰ ਘਿਆਲਾ ਅਤੇ ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਪਠਾਨਕੋਟ ਨੇ ਦੌਰਾ ਕੀਤਾ।ਹਾਜਰ ਆੜਤੀ, ਬਾਗਾਂ ਦੇ ਠੇਕੇਦਾਰ ਅਤੇ …

Read More »

`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਮਾਰਕੀਟ ਕਮੇਟੀਆਂ `ਚ ਲਗਾਏ ਪੌਦੇ

ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅੱਜ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਅਤੇ ਮਾਰਕੀਟ ਕਮੇਟੀ ਪਠਾਨਕੋਟ ਵਿਖੇ ਪੋਦੇ ਲਗਾਏ ਗਏ ਅਤੇ ਲੋਕਾਂ ਨੂੰ ਵਾਤਾਵਰਣ ਸੁੱਧ ਰੱਖਣ ਦੇ ਲਈ ਜਾਗਰੁਕ ਕੀਤਾ ਗਿਆ।ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕੀਟ ਕਮੇਟੀ ਪਠਾਨਕੋਟ ਅਤੇ ਵਿਨੇ ਚੋਧਰੀ ਸਕੱਤਰ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਨੇ ਸਾਝੇ ਤੌਰ ਤੇ ਦੱਸਿਆ ਕਿ …

Read More »

ਉਪਭੋਗਤਾਵਾਂ ਨੂੰ ਐਲ.ਪੀ.ਜੀ ਗੈਸ ਦੀ ਸਹੀ ਵਰਤੋ ਕਰਨ ਲਈ ਕੀਤਾ ਜਾਗਰੂਕ

`ਮਿਸ਼ਨ ਤੰਦਰੁਸਤ ਪੰਜਾਬ` `ਨੋ-ਹੈਲਮੈਂਟ ਨੋ-ਪੈਟਰੋਲ` ਬਾਰੇ ਸੈਮੀਨਾਰ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਖੁਰਾਕ ਤੇ ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਦਫਤਰ ਪਠਾਨਕੋਟ ਵਲੋਂ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਸਥਾਨਾਂ `ਤੇ ਜਾਗਰੁਕਤਾ ਕੈਂਪ ਲਗਾ ਕੇ ਲੋਕਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਪ੍ਰਤੀ ਜਾਗਰੂਕ ਕੀਤਾ …

Read More »

ਇਸਰੋ ਨੇ ਪੁਲਾੜ ਯਾਤਰੀ ਬਚਾਅ ਪ੍ਰਣਾਲੀ ਦਾ ਕੀਤਾ ਸਫ਼ਲ ਪ੍ਰੀਖਣ

ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਪੁਲਾੜ ਯਾਤਰੀ ਬਚਾਅ ਪ੍ਰਣਾਲੀ ਦੀ ਸੀਰੀਜ਼ ਵਿੱਚ ਸਮਰੱਥ ਹੋਣ ਲਈ ਮੁੱਖ ਟੈਕਨੋਲੋਜੀ ਪ੍ਰਦਰਸ਼ਨ ਕੀਤਾ।ਇਹ ਬਚਾਅ ਪ੍ਰਣਾਲੀ ਪਰੀਖਣ ਦੇ ਅਸਫਲ ਹੋਣ ਦੀ ਸਥਿਤੀ ਵਿੱਚ ਪੁਲਾੜ ਯਾਤਰੀਆਂ ਨੂੰ ਤੇਜ਼ੀ ਨਾਲ ਪਰੀਖਣ ਯਾਨ ਤੋਂ ਸੁਰੱਖਿਅਤ ਦੂਰੀ ’ਤੇ ਲਿਜਾਣ ਦੀ ਇੱਕ ਪ੍ਰਣਾਲੀ ਹੈ। ਪਹਿਲੇ ਪਰੀਖਣ (ਪੈਡ ਅਸਲਫ਼ ਪਰੀਖਣ) ਵਿੱਚ ਲਾਂਚ …

Read More »