Wednesday, January 16, 2019
ਤਾਜ਼ੀਆਂ ਖ਼ਬਰਾਂ

Daily Archives: July 9, 2018

ਮੱਛੀ ਪਾਲਣ ਦਾ ਧੰਦਾ ਚੰਗੀ ਖੁਰਾਕ, ਰੁਜਗਾਰ ਤੇ ਖੇਤੀਬਾੜੀ ਵਿਭਿੰਨਤਾ ਲਿਆਉਣ ਦਾ ਸਾਧਨ – ਗੁਰਿੰਦਰ ਰੰਧਾਵਾ

PPN0807201830

ਪਠਾਨਕੋਟ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਮੱਛੀ ਪਾਲਣ ਦਾ ਧੰਦਾ ਚੰਗੀ ਖੁਰਾਕ, ਬੇਰੋਜਗਾਰਾਂ ਲਈ ਰੁਜਗਾਰ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਂਣ ਦਾ ਸਾਧਨ ਹੈ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਨਾਲ ਅੱਜ ਜਿਲ੍ਹਾ ਪਠਾਨਕੋਟ ਵਿੱਚ ਵੀ ਬਹੁਤ ਸਾਰੇ ਕਿਸਾਨ ਮੱਛੀ ਪਾਲਣ ਦਾ ਧੰਦਾ ਅਪਣਾ ਕੇ ਵਧੇਰੇ ਮੁਨਾਫਾ ਕਮਾ ਰਹੇ ਹਨ। ਇਹ ਜਾਣਕਾਰੀ ਸ. ਗੁਰਿੰਦਰ ਸਿੰਘ ਰੰਧਾਵਾ ਸੀਨੀਅਰ ਮੱਛੀ ਪਾਲਣ ... Read More »

`ਤੰਦਰੁਸਤ ਪੰਜਾਬ” ਤਹਿਤ ਬਲਾਕ ਪਿੰਡ ਸਮਰਾਲਾ `ਚ ਪ੍ਰਦਰਸ਼ਨੀ ਪਲਾਟ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

PPN0807201829

ਪਠਾਨਕੋਟ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਵਿੱਚੋਂ ਨਦੀਨਨਾਸ਼ਕਾਂ ਦੀ ਰੋਕਥਾਮ ਲਈ ਸਰਵਪੱਖੀ ਨਦੀਨਨਾਸ਼ਕ ਤਕਨੀਕਾਂ ਦਾ ਅਪਨਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਕੱਲੇ ਨਦੀਨਨਾਸ਼ਕਾਂ ਦੀ ਲਗਾਤਾਰ ਵਰਤੋਂ ਕਰਨ ਨਾਲ ਨਦੀਨਾਂ ੱਿਵਚ ਸ਼ਹਿਣਸ਼ਕਤੀ ਵਧ ਜਾਂਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਇੰਦਰਜੀਤ ਸਿੰਘ ਮੁੱਖ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਬੂਟੇ ਲਾਏ

PPN0807201828

ਪੱਟੀ, 8 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਮਾਝਾ ਯੂਥ ਸਪੋਰਟਸ ਕੱਲਬ ਪੱਟੀ ਵੱਲੋ ਕੌਸਲਰ ਕੰਵਲਪ੍ਰੀਤ ਸਿੰਘ ਗਿੱਲ ਨੇ ਵਾਤਾਵਰਣ ਬਚਾਉਣ ਮੁਹਿੰਮ ਤਹਿਤ ਪੌਦੇ ਲਾਏ। ਇਸ ਸਮੇਂ ਕੌਸਲਰ ਕੰਵਲਪ੍ਰੀਤ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਤਾਂ ਕਿ ਅਸੀ ਬੀਮਾਰੀਆਂ ਤੋ ਬਚ ਸਕੀਏ। ... Read More »

ਦੋ ਵਾਰ ਕੋਂਸਲਰ ਰਹੇ ਬਜ਼ੁਰਗ ਕਾਂਗਰਸੀ ਆਗੂ ਦਲੀਪ ਸਿੰਘ ਦਾ ਦਿਹਾਂਤ

PPN0807201827

ਜੰਡਿਆਲਾ ਗੁਰੂ, 8 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਦੋ ਵਾਰ ਕੋਂਸਲਰ ਰਹਿ ਚੁੱਕੇ ਬਜ਼ੁਰਗ ਕਾਂਗਰਸੀ ਆਗੂ ਦਲੀਪ ਸਿੰਘ ਉਮਰ ਕਰੀਬ 90 ਸਾਲ ਦਾ ਬੀਤੇ ਕੱਲ ਅਚਾਨਕ ਦਿਹਾਂਤ ਹੋ ਗਿਆ।ਉਹ ਆਪਣੇ ਪਿੱਛੇ ਤਿੰਨ ਲੜਕੇ ਅਤੇ ਇਕ ਲੜਕੀ ਨੂੰ ਛੱਡ ਗਏ ਹਨ।ਇਕ ਬੇਟਾ ਸਤਪਾਲ ਸਿੰਘ ਪੱਤਰਕਾਰੀ ਦੇ ਖੇਤਰ ਵਿਚ ਕੰਮ ਕਰ ਰਿਹਾਹੈ।ਸਤਪਾਲ ਸਿੰਘ ਨੇ ਦੱਸਿਆ ਕਿ ਉਹਨਾਂ ... Read More »

ਗੁਰਸਿੱਖ ਵਿਧਵਾ ਔਰਤ ਨੇ ਰਿਸ਼ਤੇਦਾਰਾਂ `ਤੇ ਮਾਰਕੁੱਟ ਤੇ ਗਾਲੀ ਗਲੋਚ ਕਰਨ ਦੇ ਦੋਸ਼ ਲਾਏ

PPN0807201826

ਜੰਡਿਆਲਾ ਗੁਰੂ, 8 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰਸਿੱਖ ਵਿਧਵਾ ਔਰਤ ਮਨਦੀਪ ਕੌਰ ਪਤਨੀ ਸਵ. ਕਿਰਪਾਲ ਸਿੰਘ ਵਾਸੀ ਵੈਰੋਵਾਲ ਰੋਡ ਖੂਹ ਗੁਰੂ ਅਰਜਨ ਦੇਵ ਨੇ ਆਪਣੇ ਰਿਸ਼ਤੇਦਾਰਾਂ `ਤੇ ਮਾਰਕੁੱਟ ਤੇ ਗਾਲੀ ਗਲੋਚ ਕਰਨ ਦੇ ਦੋਸ਼ ਲਾਏ ਹਨ। ਆਪਣੀ ਛੋਟੀ ਬੇਟੀ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਨੂੰ ਦਿੱਤੀ ਦਰਖ਼ਾਸਤ ਦਿਖਾਉਂਦੇ ਹੋਏ ਦੱਸਿਆ ਕਿ ਉਸ ਦੇ ਘਰ ਦੇ ਨਾਲ ... Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਵਿੱਚ ਕੋਰਸ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਕਚਹਿਰੀ ਕੋਰਟ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਦਫ਼ਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦਾ ਨਵਾਂ ਸੈਸ਼ਨ 2018-19 ਸ਼ੁਰੂ ਹੋ ਰਿਹਾ ਹੈ।ਜਿਸ ਵਿੱਚ ਬੀ.ਐਸ.ਸੀ ਆਈ.ਟੀ, ਐਮ.ਐਸ.ਸੀ ਆਈ.ਟੀ ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਸ਼ਾਮਲ ਹਨ। ਇਹ ... Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਸਖਤੀ ਪਾਬੰਦੀ

Banned1

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ `ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ... Read More »

ਜ਼ਿਲ੍ਹਾ ਅੰਮ੍ਰਿਤਸਰ `ਚ ਨਿਟਿੰਗ ਕਲੱਸਟਰ ਬਣਾਉਣ ਲਈ ਵੈਲੀਡੇਸ਼ਨ ਸਬੰਧੀ ਮੀਟਿੰਗ ਹੋਈ

PPN0807201825

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀ ਪ੍ਰਧਾਨਗੀ ਹੇਠ ਨਿਟਿੰਗ ਕਲੱਸਟਰ ਬਣਾਉਣ ਵਾਲੇ ਉਦਯੋਗਪਤੀਆਂ ਨਾਲ ਹੋਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਐਸ.ਪੀ.ਵੀ ਮੈਂਬਰ (ਉਦਯੋਗਪਤੀ) ਵੱਲੋਂ ਸਥਾਪਿਤ ਕੀਤੇ ਜਾਣ ਵਾਲੇ ਕਲੱਸ਼ਟਰ ਵਿੱਚ ਲਗਾਈ ਜਾਣ ਵਾਲੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਿਟਿੰਗ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਕਲੱਸਟਰ ਨੂੰ ਸਮੇਂ ਸਿਰ ਸਥਾਪਤ ... Read More »

ਨਸ਼ਾ ਛੁਡਾਊ ਕੇਂਦਰਾਂ ਦੀ ਸਮਰੱਥਾ ਵਧਾਉਣ ਵਾਸਤੇ ਯਤਨ ਤੇਜ਼, ਸ਼੍ਰੋਮਣੀ ਕਮੇਟੀ ਭੇਜ ਰਹੀ ਹੈ ਲੰਗਰ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਨੂੰ ਨਸ਼ੇ ਤੋਂ ਮੁੱਕਤ ਕਰਵਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਧਮਕੀ ਕਾਰਨ ਪੰਜਾਬ ਵਿਚ ਨਸ਼ੇ ਦੀ ਸਪਲਾਈ ਲਾਇਨ ਟੁੱਟਣ ਲੱਗੀ ਹੈ ਅਤੇ ਨਸ਼ਾ ਨਾ ਮਿਲਣ ਕਾਰਨ ਪਿੰਡਾਂ ਤੇ ਸ਼ਹਿਰਾਂ ਵਿਚੋਂ ਨਸ਼ੇ ਕਰਨ ਵਾਲੇ ਨੌਜਵਾਨ ਖ਼ੁਦ ਨਸ਼ਾ ਛੁਡਾਊ ਕੇਂਦਰਾਂ ਵਿਚ ਪਹੁੰਚ ਕਰਨ ਲੱਗੇ ਹਨ।ਅੰਮ੍ਰਿਤਸਰ ਜਿਲ੍ਹੇ ਵਿਚ ਇਸ ਵੇਲੇ 9 ... Read More »

ਅਗਰਵਾਲ ਵੈਲਫੇਅਰ ਸਭਾ ਵਲੋਂ ਖੂਨਦਾਨ ਕੈਂਪ ਦਾ ਆਯੋਜਨ

PPN0807201824

ਧੂਰੀ, 8 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਨਾਤਨ ਧਰਮ ਸਭਾ ਚੈਰੀਟੇਬਲ ਵਿਖੇ ਅਗਰਵਾਲ ਵੈਲਫੇਅਰ ਸਭਾ ਰਜਿ. ਧੂਰੀ ਵਲੋਂ ਪ੍ਰਧਾਨ ਸੰਦੀਪ ਤਾਇਲ ਪੱਪੂ ਕੌਂਸਲਰ ਧੂਰੀ ਅਤੇ ਸੁਨੀਲ ਗੁਪਤਾ ਦੀ ਅਗਵਾਈ ਵਿੱਚ ਸ਼ਿਵ ਭਗਤ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਮੰਦਰ ਧੂਰੀ ਦੇ ਸਹਿਯੋਗ ਨਾਲ ਸਵਰਗੀ ਸ਼ੀਸ਼ਨ ਪਾਲ ਗੁਪਤਾ ਦੀ ਯਾਦ ਵਿਚ ਇੱਕ ਖੁਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ... Read More »