Wednesday, January 16, 2019
ਤਾਜ਼ੀਆਂ ਖ਼ਬਰਾਂ

Daily Archives: July 11, 2018

ਦਮਦਮੀ ਟਕਸਾਲ ਨੇ ਬੂਟੇ ਲਾ ਕੇ ਹਰਿਆਲੀ ਮੁਹਿੰਮ ਦੀ ਕੀਤੀ ਸ਼ੁਰੂਆਤ

PPN1007201816

ਮਹਿਤਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਮਹਿਤਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਾਉਂਦਿਆਂ ਦਮਦਮੀ ਟਕਸਾਲ ਵੱਲੋਂ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਪੂਰੇ ਰਾਜ ਵਿਚ ਲੱਖਾਂ ਬੂਟੇ ਲਗਾਏ ਜਾਣਗੇ। ਇਸ ਮੌਕੇ ਦਮਦਮੀ ਟਕਸਾਲ ਦੇ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਿਆਂ ਹਰਿਆਲੀ ਲਈ ਵੱਧ ਤੋਂ ... Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਆਰੰਭ

PPN1007201815

ਵਿਸ਼ੇਸ਼ ਕਿਸਮ ਦੇ ਫੁੱਲ ਤੇ ਸ਼ੁੱਧਤਾ ਵਾਲੇ ਪੌਦੇ ਵਾਤਾਵਰਣ ਦੀ ਬਣਨਗੇ ਪਾਰਕਾਂ ਦਾ ਸ਼ਿਗਾਰ -ਲੌਂਗੋਵਾਲ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਸੁੰਦਰ ਤੇ ਸੁਗੰਧਤ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਨਵਿਆਉਣ ਦੇ ਕਾਰਜ ਦੀ ਸ਼ੁਰੂਆਤ ਅਰਦਾਸ ... Read More »

ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

PPN1007201814

ਕਿਹਾ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰ ਹੋਣਗੇ ਸਨਮਾਨਿਤ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਇਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਘਰਾਂ ਵਿਚ ਸੇਵਾ ਨਿਭਾਉਣ ਵਾਲੇ ਮੈਨੇਜਰ ਆਪਣੇ ਫ਼ਰਜ਼ਾਂ ਪ੍ਰਤੀ ... Read More »

ਸਰਕਾਰੀ ਆਈ.ਟੀ.ਆਈ ਠੇਕਾ ਮੁਲਾਜ਼ਮਾਂ ਵੱਲੋਂ ਮੰਤਰੀ ਖਿਲਾਫ ਤਿਖੇ ਸੰਘਰਸ਼ ਦਾ ਐਲਾਨ

PPN1007201813

17 ਜੁਲਾਈ ਨੂੰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ  ਦਿੱਤਾ ਜਾਵੇਗਾ ਧਰਨਾ ਸਮਰਾਲਾ, 10 ਜੁਲਾਈ (ਪੰਜਾਬ ਪੋਪਸਟ- ਕੰਗ) – ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ ਵਿੱਚ ਪਿਛਲੇ 8-9 ਸਾਲਾਂ ਤੋਂ ਟ੍ਰੇਨਿੰਗ ਦੇ ਰਹੇ ਇੰਨਸਟਰਕਟਰਜ਼ ਵੱਲੋਂ ਸੂਬਾ ਕਮੇਟੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਜਿਸ ਵਿੱਚ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਮੰਤਰੀ ਖਿਲਾਫ ਤਿੱਖੇ ਸੰਘਰਸ਼ ਕਰਨ ਦਾ ਫੈਸਲਾ ਕੀਤਾ।ਇਸ ਮੀਟਿੰਗ ਵਿੱਚ ਜਾਣਕਾਰੀ ਦਿੰਦੇ ਹੋਏ ... Read More »

ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰਾਂ ਵੱਲੋਂ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸਰਾਹਨਾ

PPN1007201812

ਮ੍ਰਿਤਕ ਚੌਂਕੀਦਾਰਾਂ ਦੇ ਪਰਿਵਾਰਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਵਿਚਾਰਨ ਦੀ ਕੀਤੀ ਮੰਗ ਸਮਰਾਲਾ, 10 ਜੁਲਾਈ (ਪੰਜਾਬ ਪੋਪਸਟ- ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਰਜਿ:) ਦੇ ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਦੀ ਇੱਕ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਸਮੂਹ ਚੌਂਕੀਦਾਰਾਂ ਨੇ ਭਾਗ ਲਿਆ ਅਤੇ ਮੀਟਿੰਗ ਵਿੱਚ ਚੌਂਕੀਦਾਰਾਂ ਦੀਆਂ ਮੰਗਾਂ ... Read More »

A week long `Orientation Program’ at KCW

PPN1007201810

Amritsar, July 10 (Punjab Post Bureau) – A seven-day-long ‘Summer Orientation Program’ for the students  culminated at the Khalsa College for Women (KCW) here today during which the vital information on theoretical and practical aspect was discussed. The primary focus of the camp was Importance of Language, Painting, Stitching and Tailoring, Community Services, Swachh Bharat Abhiyan, Importance of Nutritious and Balance ... Read More »

ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ‘ਸਮਰ ਓਰੀਐਂਨਟੇਸ਼ਨ ਕੋਰਸ’ ਸਮਾਪਤ

PPN1007201811

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਰੋਜ਼ਾ ਸਮਰ ਓਰੀਐਂਨਟੇਸ਼ਨ ਕੋਰਸ ਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ।ਇਸ ਕੋਰਸ ਦਾ ਮਕਸਦ ਨਵੇਂ ਸੈਸ਼ਨ ’ਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਨਾਲ ਜਾਣੂੰ ਕਰਵਾਉਂਦੇ ਹੋਏ ਉਸ ਦਾ ਸਰਵ-ਪੱਖੀ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਕਾਲਜ, ਸਟਾਫ਼ ਅਤੇ ਮੁੱਢਲੀ ਕਾਲਜ ਸਿੱਖਿਆ ਤੋਂ ਜਾਣੂੰ ... Read More »

ਮੇਘਾਲਿਆ ਹਾਈ ਕੋਰਟ ਵਲੋਂ ਸ਼ਿਲਾਂਗ ’ਚ ਸਿੱਖ ਪਰਿਵਾਰਾਂ ਨੂੰ ਤਬਦੀਲ ਕਰਨ ’ਤੇ ਰੋਕ

GK -Sirsa

ਜੀ.ਕੇ ਅਤੇ ਸਿਰਸਾ ਨੇ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ ਤੇ ਸੂਬਾ ਸਰਕਾਰ ਨੂੰ ਸ਼ਿਫਟਿੰਗ ਖਿਲਾਫ 218 ਪਰਿਵਾਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ... Read More »

ਅਫ਼ਗਾਨਿਸਤਾਨ ’ਚ ਮਾਰੇ ਗਏ ਅਫਗਾਨੀ ਸਿੱਖਾਂ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

PPN1007201807

ਸੱਚ ਦੀ ਕੰਧ ’ਤੇ 1947 ਤੋਂ ਬਾਅਦ ਦੇਸ਼-ਵਿਦੇਸ਼ ’ਚ ਕਤਲ ਹੋਏ ਸਿੱਖਾਂ ਦੇ ਲਿਖੇ ਜਾਣਗੇ ਨਾਂ -ਜੀ.ਕੇ   ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੱਜ ਅਰਦਾਸ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਠਾਠਾ ਮਾਰਦੇ ਅਫ਼ਗਾਨੀ ਸਿੱਖਾਂ ... Read More »

ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਸਿਖਾਏ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦੇ ਗੁਰ

PPN1007201804

  ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਵਿਭਾਗ ਵੱਲੋਂ ਜਿੱਥੇ ਸਕੂਲਾਂ ਵਿਚ ਮੁੱਢਲੇ ਢਾਂਚੇ ਦੇ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਉਥੇ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਨਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ, ਸਟੇਟ ਕੁਆਰਡੀਨੇਟਰ ਅਤੇ ਜਿਲ੍ਹਾ ... Read More »