Friday, April 19, 2024

Daily Archives: July 12, 2018

ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਸਿਲਾਈ ਸੈਂਟਰ ਵਿੱਚ ਲਗਾਇਆ ਜਾਗਰੁਕਤਾ ਸੈਮੀਨਾਰ

ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅਤੇ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਵਲੋਂ ਰੈਡ ਕਰਾਸ ਸੋਸਾਇਟੀ ਸੁਜਾਨਪੁਰ ਵਿਖੇ ਖੋਹਲੇ ਗਏ ਸਿਲਾਈ ਸੈਂਟਰ ਵਿੱਚ ਜਾਗਰੁਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਰੈਡ ਕਰਾਸ ਸੋਸਾਇਟੀ ਦੇ ਸੈਕਟਰੀ ਪਰਸ਼ੋਤਮ ਲਾਲ ਨੇ ਕੀਤੀ।     ਸੈਮੀਨਾਰ ਵਿੱਚ ਸੰਬੋਧਤ ਕਰਦਿਆਂ ਪਰਸੋਤਮ ਲਾਲ ਨੇ …

Read More »

`ਇੱਕ ਸਾਰਥਕ ਕੱਲ ਦੀ ਸ਼ੂਰੁਆਤ ਪਰਿਵਾਰ ਨਿਯੋਜਨ ਦੇ ਨਾਲ` ਤਹਿਤ ਆਬਾਦੀ ਸਥਿਰਤਾ ਜਾਗਰੂਕਤਾ ਅਭਿਆਨ ਦੀ ਸ਼ੂਰੁਆਤ

ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – `ਵਿਸ਼ਵ ਆਬਾਦੀ ਦਿਵਸ` `ਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੱਤੇ ਗਏ ਥੀਮ `ਇੱਕ ਸਾਰਥਕ ਕੱਲ ਦੀ ਸ਼ੂਰੁਆਤ ਪਰਿਵਾਰ ਨਿਯੋਜਨ ਦੇ ਨਾਲ` ਤਹਿਤ ਅੱਜ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਆਬਾਦੀ ਸਥਿਰਤਾ ਜਾਗਰੂਕਤਾ ਅਭਿਆਨ ਦੀ ਸ਼ੂਰੁਆਤ ਕੀਤੀ ਜਿਸ ਵਿੱਚ ਪਰਿਵਾਰ ਨਿਯੋਜਨ ਲਈ ਪੇ੍ਰਰਿਤ …

Read More »

`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਖੇਡ ਵਿਭਾਗ ਨੇ ਚਲਾਇਆ ਸਫਾਈ ਅਭਿਆਨ

ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਦੇ ਆਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਖੇਡ ਵਿਭਾਗ ਪਠਾਨਕੋਟ ਵੱਲੋਂ ਆਧੁਨਿਕ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਜਿਲ੍ਹਾ ਖੇਡ ਅਫਸ਼ਰ ਸ੍ਰੀਮਤੀ ਜਸਮੀਤ ਕੌਰ ਦੀ ਪ੍ਰਧਾਨਗੀ ਵਿੱਚ ਸਫਾਈ ਅਭਿਆਨ ਚਲਾਇਆ ਗਿਆ।ਜਿਸ ਅਧੀਨ ਖੇਡ ਸਟੇਡੀਅਮ ਲਮੀਨੀ ਦੀ ਗਰਾਉਂਡ ਵਿਖੇ ਜੜ੍ਹੀ ਬੂਟੀ ਦੀ ਸਫਾਈ ਕਰਵਾਈ ਗਈ।     ਜਿਲ੍ਹਾ ਖੇਡ ਅਫਸ਼ਰ …

Read More »

ਡੇਪੋ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਬੁਲਾਈ ਅਧਿਕਾਰੀਆਂ ਦੀ ਮੀਟਿੰਗ

ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਡੇਪੋ ਅਧੀਨ ਜ਼ਿਲ੍ਹਾ ਪਠਾਨਕੋਟ ਵਿੱਚ ਚਲਾਈ ਗਈ ਮੂਹਿੰਮ ਨੂੰ ਤੇਜ ਕੀਤਾ ਜਾਵੇਗਾ ਅਤੇ 20 ਜੁਲਾਈ ਤੱਕ 100 ਫ੍ਰੀ ਸਦੀ ਟੀਚਾ ਪੂਰਾ ਕਰਦੇ ਹੋਏ ਜਿਲ੍ਹੇ ਦੇ 402 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਪ੍ਰੋਗਰਾਮ ਡੇਪੋ ਅਧੀਨ ਜ਼ਿਲ੍ਹਾ …

Read More »

ਪ੍ਰੋਗਰਾਮ ਡੇਪੋ ਅਧੀਨ ਸਿਵਲ ਏਅਰ ਪੋਰਟ `ਤੇ ਲਗਾਇਆ ਸੈਮੀਨਾਰ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਪ੍ਰੋਗਰਾਮ ਡੇਪੋ ਅਧੀਨ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸਿਵਲ ਏਅਰ ਪੋਰਟ ਪਠਾਨਕੋਟ ਤੇ ਜਿਲ੍ਹਾ ਪ੍ਰਸਾਸਨ ਅਤੇ ਸਿਵਲ ਹਸਪਤਾਲ  ਦੇ ਸਹਿਯੋਗ ਨਸ਼ੇ ਖਿਲਾਫ ਜਾਗਰੂਕ ਕਰਨ ਦੇ ਲਈ ਇੱਕ ਸੈਮੀਨਾਰ ਲਗਾਇਆ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ-ਕਮ-ਡੇਪੋ ਜਿਲ੍ਹਾ ਨੋਡਲ ਅਫਸਰ ਪਠਾਨਕੋਟ, …

Read More »

ਸੁਜਾਨਪੁਰ ਵਿਖੇ ਲਗਾਏ ਜਾਣ ਵਾਲੇ ਦੋ ਸੀਵਰੇਜ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਨਿਰਧਾਰਿਤ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਸਹਿਰ ਸੁਜਾਨਪੁਰ ਦਾ ਗੰਦਾ ਪਾਣੀ ਜੋ ਕਿ ਕੁਦਰਤੀ ਜਲ ਸਰੋਤਾਂ ਵਿੱਚ ਮਿਲ ਕੇ ਕੁਦਰਤੀ ਸੋਮਿਆਂ ਨੂੰ ਦੂਸ਼ਿਤ ਕਰ ਰਿਹਾ ਹੈ ਅਤੇ ਇਸ ਦੇ ਹੱਲ ਲਈ ਸਹਿਰ ਅੰਦਰ ਦੋ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣੇ ਹਨ, ਜਿਨ੍ਹਾਂ ਦੇ ਲਈ ਅੱਜ ਸਟੈਂਡਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ …

Read More »

ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਕੱਢਿਆ ਜਾਗਰੂਕਤਾ ਚੇਤਨਾ ਮਾਰਚ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਨਸ਼ਿਆਂ ਖਿਲਾਫ ਚਲਾਈ ਜਾ ਜਾਗਰੁਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਐਮਾਂਚਾਂਗਾਂ ਵਿੱਚ ਸਰਪੰਚ ਲਲਿਤ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਚੇਤਨਾ ਮਾਰਚ ਕੱਢਿਆ ਗਿਆ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਨਸ਼ੇ ਨਾਂ ਕਰਨ ਦੀ ਸਹੁੰ ਚੁਕਾਈ …

Read More »

ਵਣ ਵਿਭਾਗ ਨੇ ਜਿਲ੍ਹੇ ਦੇ ਕਈ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ

ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਅਤੇ ਵਣ ਮੰਡਲ ਅਫਸ਼ਰ ਸੰਜੀਵ ਤ੍ਰਿਵਾੜੀ ਦੀ ਦੇਖ ਰੇਖ ਅੰਦਰ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਤੇ ‘ਘਰ-ਘਰ ਹਰਿਆਲੀ’ ਅਧੀਨ ਬੂਟੇ ਵੰਡੇ ਗਏ।ਵਣ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਭਟੋਆ ਤੇ ਹੈਬਤਪਿੰਡੀ ਵਿਖੇ ਮੁਕੇਸ ਕੁਮਾਰ ਵਣ ਗਾਰਡ, ਸਰਕਾਰੀ …

Read More »

ਯੂ.ਜੀ.ਸੀ ਵੱਲੋਂ ਪੰਜਾਬੀ ਦੇ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨਾ ਮੰਦਭਾਗਾ – ਲੌਂਗੋਵਾਲ

ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ) ਵੱਲੋਂ ਪੰਜਾਬੀ ਭਾਸ਼ਾ ਤੇ ਸਿੱਖ ਧਰਮ ਨਾਲ ਜੁੜੇ ਦਰਜਨਾਂ ਰਸਾਲਿਆਂ ਦੀ ਪ੍ਰਵਾਨਗੀ ਰੱਦ ਕਰਨ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ।ਲੌਂਗੋਵਾਲ ਨੇ ਆਖਿਆ ਕਿ ਭਾਸ਼ਾਈ, ਸੱਭਿਆਚਾਰਕ ਅਤੇ …

Read More »

ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 `ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਦੇ ਖਿਡਾਰੀ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹਾਲ ਹੀ ਵਿੱਚ ਮੋਹਾਲੀ ਵਿਖੇ ਹੋਈ ਤਿੰਨ ਦਿਨਾਂ ਪੰਜਾਬ ਸਟੇਟ ਫੈਂਸਿੰਗ ਚੈਂਪੀਅਨਸ਼ਿਪ 2018-19 ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਪੰਜਾਬ ਭਰ `ਚੋਂ ਆਈਆਂ ਕੁੱਲ 16 ਟੀਮਾਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ 11 ਵਿਦਿਆਰਥੀਆਂ ਤਰੁਨਦੀਪ ਸਿੰਘ, …

Read More »