Thursday, April 18, 2024

Daily Archives: July 18, 2018

ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਨਿਊਜੀਲੈਂਡ ਵਲੋਂ ਰਮੇਸ਼ ਯਾਦਵ ਦਾ ਸਨਮਾਨ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਜੂਨ ਮਹੀਨੇ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਦੇ ਪ੍ਰਧਾਨ ਰਮੇਸ਼ ਯਾਦਵ ਨਿਊਜ਼ੀਲੈਂਡ ਦੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਨਿਊਜੀਲੈਂਡ ਵਲੋਂ ਇਕ ਵਿਸ਼ੇਸ਼ ਸਮਾਗਮ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਅਕਦਾਮੀ ਦੇ ਜਨਰਲ ਸਕੱਤਰ ਸਤੀਸ਼ ਝੀਂਗਣ ਨੇ ਦੱਸਿਆ ਕਿ ਅਕਾਦਮੀ ਵਲੋਂ ਪਿਛਲੇ 23 ਸਾਲਾਂ ਤੋਂ ਵਿਸ਼ਵ ਭਾਈਚਾਰੇ, ਸਹਿਹੋਂਦ …

Read More »

ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇਕ ਹੋਰ ਵਫ਼ਦ ਸ਼ਿਲਾਂਗ ਵਿਖੇ ਭੇਜਿਆ ਜਾਵੇਗਾ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ ਅੱਜ ਸ਼੍ਰੋਮਣੀ ਕਮੇਟੀ ਦਫਤਰ ਪਹੁੰਚੇ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੁਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜਲ੍ਹਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ ਅਤੇ ਉਥੋਂ ਦੀ ਮੌਜੂਦਾ …

Read More »

ਸੂਚਨਾ ਕੇਂਦਰ ’ਚ ਲਗਾਈਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

ਪ੍ਰਸਿੱਧ ਫੋਟੋ ਆਰਟਿਸਟ ਤੇਜਪ੍ਰਤਾਪ ਸਿੰਘ ਸੰਧੂ ਨੇ ਕੀਤੀ ਤਸਵੀਰਾਂ ਦੀ ਸੇਵਾ ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਦਿਨ-ਰਾਤ ਦੇ ਵੱਖ-ਵੱਖ ਸਮੇਂ ਵਿਚ ਖਿੱਚੀਆਂ ਗਈਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ, ਜੋ ਦੇਸ਼-ਵਿਦੇਸ਼ ਤੋਂ ਇਥੇ ਪੁੱਜਦੇ ਵਿਸ਼ੇਸ਼ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ।ਲੁਧਿਆਣਾ ਦੇ …

Read More »

ਬਾਬਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਹੈ ਘੰਟਾ ਘਰ ਪ੍ਰਵੇਸ਼ ਦੁਆਰ ਦੇ ਗੁੰਬਦ `ਤੇ ਸੋਨੇ ਦੀ ਸੇਵਾ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁੁਆਰ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਪੀ ਗਈ ਹੈ।ਘੰਟਾ ਘਰ ਡਿਊੜੀ ਉਪਰ ਬਣੇ ਮੁੱਖ ਗੁੰਬਦ ਦੇ ਸੁੰਦਰੀਕਰਨ ਲਈ ਇਹ ਸੇਵਾ ਕੀਤੀ ਜਾਣੀ ਹੈ।ਇਸ ਬਾਰੇ ਜਾਣਕਾਰੀ …

Read More »

ਅਖੰਡ ਕੀਰਤਨੀ ਜਥੇ ਦੇ ਭਾਈ ਦਲਜਿੰਦਰ ਸਿੰਘ ਦੇ ਦਿਹਾਂਤ `ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਖੰਡ ਕੀਰਤਨੀ ਜਥੇ ਦੇ ਉਘੇ ਕੀਰਤਨੀਏ ਭਾਈ ਦਲਜਿੰਦਰ ਸਿੰਘ ਐਕਸੀਅਨ (ਪਟਿਆਲਾ) ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਭਾਈ ਦਲਜਿੰਦਰ ਸਿੰਘ ਨੇ ਪੰਜਾਬ ਰਾਜ ਬਿਜਲੀ ਬੋਰਡ ਵਿਚ ਵੱਖ-ਵੱਖ ਅਹਿਮ ਅਹੁਦਿਆਂ `ਤੇ ਜ਼ਿੰਮੇਵਾਰੀਆਂ ਨਿਭਾਉਣ …

Read More »

ਮਾਤਾ ਮਹਿੰਦਰ ਕੌਰ ਰੰਧਾਵਾ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਟ- ਮਨਜੀਤ ਸਿੰਘ) – ਸੁਖਦੇਵ ਸਿੰਘ ਰੰਧਾਵਾ (ਰਿਟਾ.) ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਗੁਰਦੇਵ ਸਿੰਘ ਰੰਧਾਵਾ ਇੰਜੀਨੀਅਰ ਦੇ ਮਾਤਾ ਮਹਿੰਦਰ ਕੌਰ ਜਿੰਨਾਂ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਅੱਜ ਬੀ ਬਲਾਕ ਰਣਜੀਤ ਐਵੀਨਿਊ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਹੋਈ।ਅਰਦਾਸ ਵਿਚ ਰੰਧਾਵਾ ਦਾ ਸਮੂਹ ਪਰਿਵਾਰ, ਸਮਾਜਿਕ, ਵਿਦਿਅਕ, ਧਾਰਮਿਕ, …

Read More »

`ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪਿੰਡ ਲਦਪਾਲਵਾਂ `ਚ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਤੇ ਪੈਂਦੇ ਬੁਰੇ ਪ੍ਰਭਾਵਾਂ ਅਤੇ ਯੂਰੀਆ ਖਾਦ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਡਾ. ਹਰਿੰਦਰ ਸਿੰਘ ਬੈਂਸ ਖੇਤੀ ਬਾੜੀ ਅਫਸਰ ਮੁੱਖ ਮਹਿਮਾਨ ਵਜੋਂ ਸ਼ਾਮਲ …

Read More »

 ਡੇਅਰੀ ਵਿਭਾਗ ਵਲੋਂ ਗੁਰੂਦੁਆਰਾ ਸੁੰਦਰ ਨਗਰ ਵਿਖੇ ਲਗਾਇਆ ਮਿਲਕਿੰਗ ਟੈਸਟਿੰਗ ਕੈਂਪ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਕਸਮੀਰ ਸਿੰਘ ਦੀ ਦੇਖ-ਰੇਖ ਵਿੱਚ ਅੱਜ ਗੁਰਦੁਆਰਾ ਸੁੰਦਰ ਨਗਰ ਪਠਾਨਕੋਟ ਵਿੱਚ ਮੋਬਾਇਲ ਵੈਨ ਰਾਹੀਂ ਪਹੁੰਚ ਕਰ ਕੇ ਮਿਲਕਿੰਗ ਟੈਸਟਿੰਗ ਕੈਂਪ ਲਗਾਇਆ।ਇਸ ਮੋਕੇ ਲੋਕਾਂ ਵੱਲੋਂ ਘਰ ਤੋਂ ਲਿਆਂਦੇ ਗਏ ਦੁੱਧ ਦੀ ਟੈਸਟਿੰਗ …

Read More »

`ਮਿਸਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਮੀਰਥਲ ਸਕੂਲ `ਚ ਲਗਾਏ ਪੋਦੇ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫਤਰ, ਬਟਾਲਾ ਵਲੋਂ ਮੈਸ-ਯੂਨਾਈਟਡ ਸਪਰਿਟ (ਪ੍ਰਾ.) ਲਿਮਟਿਡ ਪਠਾਨਕੋਟ ਦੇ ਸਹਿਯੋਗ ਨਾਲ ਗੋਰਮਿੰਟ ਸੀਨੀਅਰ ਸਕੈਡੰਰੀ ਸਕੂਲ ਮੀਰਥਲ ਅਤੇ ਮੀਰਥਲ ਦੀ ਖੇਡ ਗਰਾਊਡ ਵਿਖੇ ਪੋਦੇ ਲਗਾਏ ਗਏ। ਇਥੇ ਰਣਤੇਜ ਸ਼ਰਮਾ, ਸਹਾਇਕ ਵਾਤਾਵਰਣ ਇੰਜੀਨੀਅਰ ਵਲੋਂ ਸੰਬੋਧਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਧਤਾ ਲਈ ਸਾਨੂੰ ਵੱਧ ਤੋ ਵੱਧ …

Read More »

ਅਮਰੀਕਾ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਪੰਜਾਬੀਆਂ ਦੀ ਤਰਸਯੋਗ ਹਾਲਤ ਚਿੰਤਾ ਦਾ ਵਿਸ਼ਾ- ਚਾਹਲ

ਅੰਮ੍ਰਿਤਸਰ, ਸ਼ੈਰੀਡਨ (ਔਰੀਗਨ ਸਟੇਟ) 17 ਜੁਲਾਈ (ਪੰਜਾਬ ਪੋਸਟ ਬਿਊਰੋ) –  ਪਿਛਲੇ ਦਿਨਾਂ ਤੋਂ ਅਮਰੀਕਾ ਦੀ ਔਰੀਗਨ ਸਟੇਟ ਦੀ ਸ਼ੈਰੀਡਨ ਜੇਲ੍ਹ ਵਿੱਚ ਨਜ਼ਰਬੰਦ 52 ਸਿੱਖ ਤੇ ਗੈਰ ਸਿੱਖ ਪੰਜਾਬੀਆਂ ਦੀ ਹੋ ਰਹੀ ਤਰਸਯੋਗ ਹਾਲਤ ਜਿੱਥੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਉਥੇ ਇਨ੍ਹਾਂ 52 ਕੈਦੀਆਂ ਦੇ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਠੱਲ੍ਹ ਪਾਉਣ ਲਈ ਅਮਰੀਕਾ ਦੇ ਸਮੂਹ ਮਨੁੱਖੀ ਅਧਿਕਾਰ ਸੰਗਠਨਾਂ …

Read More »