Thursday, April 25, 2024

Daily Archives: July 21, 2018

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਵੱਲੋਂ ਨਸ਼ਾਖੋਰੀ ਤੇ ਨਸ਼ਾ ਤੱਸਕਰੀ ਖਿਲਾਫ ਡੱਟਣ ਦੀ ਅਪੀਲ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਵਿੱਚੋਂ ਮੁਕੰਮਲ ਨਸ਼ਾਬੰਦੀ ਤੇ ਨਸ਼ਾ ਤੱਸਕਰੀ ਨੂੰ ਠੱਲ ਪਾਉਣ ਵਾਸਤੇ ਸੂਬਾ ਵਾਸੀਆਂ ਨੂੰ ਇੱਕਜੁਟ ਤੇ ਇੱਕਮੁੱਠ ਹੋਣ ਦੀ ਅਪੀਲ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਇਸ ਤਰ੍ਹਾਂ ਦਾ ਹੰਭਲਾ ਮਾਰਨ ਦੇ ਨਾਲ ਹੀ ਇਸ ਗੰਭੀਰ ਸਮਾਜਿਕ ਅਲਾਮਤ ਤੋਂ ਛੁਟਕਾਰਾ ਪਾਇਆ ਜਾ ਸਕਦਾ …

Read More »

ਨਸ਼ਾ ਰੋਕੂ ਮੁਹਿੰਮ `ਚ ਗ੍ਰਾਮ ਪੰਚਾਇਤਾਂ ਨਿਭਾਅ ਸਕਦੀਆਂ ਹਨ ਵੱਡਾ ਰੋਲ – ਡਾ. ਅਮਰੀਕ ਸਿੰਘ

ਘਰ ਤੋਂ ਹੀ ਸ਼ੁਰੂ ਕਰਨੀ ਪਵੇਗੀ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਮੁਹਿੰਮ -ਡਾ. ਹਰਿੰਦਰ ਸਿੰਘ ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਨਸ਼ਿਆਂ ਖਿਲਾਫ ਚਲਾਈ ਜਾ ਜਾਗਰੁਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਲਦਪਾਲਵਾਂ ਵਿੱਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਚੇਤਨਾ ਮਾਰਚ …

Read More »

ਤੰਦਰੁਸਤ ਪੰਜਾਬ ਤਹਿਤ ਗੁਰਕਰਤਾਰ ਫਾਰਮ ਵਿਖੇ 5ਵਾਂ ਵਿਸ਼ਾਲ ਖੂਨਦਾਨ ਕੈਂਪ 26 ਜੁਲਾਈ ਨੂੰ

ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ 26 ਜੁਲਾਈ 2018 ਨੂੰ ਲਗਾਇਆ ਜਾਵੇਗਾ।ਇਹ ਜਾਣਕਾਰੀ ਅਸੋਕ ਕੁਮਾਰ ਸਹਾਇਕ ਜਰਨਲ ਕਮਿਸ਼ਨਰ ਨੇ ਜਿਲ੍ਹਾ ਪਠਾਨਕੋਟ ਦੀਆਂ ਵੱਖ …

Read More »

ਆਰਮੀ ਖੇਤਰ `ਚ ਡੀ.ਪੀ.ਡੀ.ਓ ਦਫਤਰ ਵਿਖੇ ਮਿੰਨੀ ਪੈਂਨਸ਼ਨ ਅਦਾਲਤ 31 ਜੁਲਾਈ ਨੂੰ

ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਫੈਂਸ ਪੈਨਸ਼ਨਰ, ਫੈਮਲੀ ਪੈਨਸ਼ਨਰ, ਡਿਫੈਂਸ ਸਿਵਲੀਅਨ ਪੈਨਸ਼ਨਰ, ਡਿਫੈਂਸ ਸਿਵਲੀਅਨ ਫੈਮਲੀ ਪੈਨਸ਼ਨਰ ਦੀਆਂ ਪੈਨਸਨਾਂ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਰੇਲਵੇ ਸਟੇਸ਼ਨ ਪਠਾਨਕੋਟ ਦੇ ਸਾਹਮਣੇ ਆਰਮੀ ਖੇਤਰ ਅੰਦਰ ਸਥਿਤ ਡੀ.ਪੀ.ਡੀ.ਓ ਪਠਾਨਕੋਟ ਦਫਤਰ ਵਿਖੇ 31 ਜੁਲਾਈ ਨੂੰ ਮਿੰਨੀ ਪੈਂਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਮੀ ਕੁਮਾਰ ਸਹਾਇਕ ਲੇਖਾ ਅਧਿਕਾਰੀ ਨੇ …

Read More »

ਸਿਹਤ ਵਿਭਾਗ ਵਲੋਂ ਮਹਾਰਾਣਾ ਪ੍ਰਤਾਪ ਸੀਨੀ. ਸੈਕੰ. ਸਕੂਲ ਵਿਖੇ ਡੇਂਗੂ ਸੰਬਧੀ ਸੈਮੀਨਾਰ

ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਿਹਤ ਵਿਭਾਗ ਵਲੋਂ ਮਹਾਰਾਨਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਡੇਂਗੂ ਸੰਬਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਐਂਟੀ ਡੇਂਗੂ ਮਹੀਨਾ ਜੂਲਾਈ ਅਧੀਨ ਡੇਂਗੂ ਤੋ ਬਚਾਓ ਲਈ ਅੱਜ ਨੈਸ਼ਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਹਾਰਾਣਾ ਪ੍ਰਤਾਪ ਸੀਨੀਅਰ …

Read More »

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬਾਗਬਾਨੀ ਵਿਭਾਗ ਨੇ ਲਗਾਏ ਪੋਦੇ

 ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ ਪੋਦੇ ਲਗਾਏ ਗਏ ਅਤੇ ਬੱਚਿਆਂ ਨੂੰ ਪੋਦੇ ਲਗਾਉਂਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਡਾ. ਜਤਿੰਦਰ ਕੁਮਾਰ ਬਾਗਬਾਨੀ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ …

Read More »

Cabinet approves continuation of Pre-Matric, Post Matric and Merit-cum-Means Scholarship Scheme

Delhi, July 20 (Punjab Post Bureau) – The Cabinet Committee on Economic Affairs chaired by Prime Minister Shri Narendra Modi has approved the proposal for Continuation of Pre-Matric, Post Matric and Merit-cum-Means based Scholarship Schemes for the students belonging to the six notified Minority Communities at a total cost of Rs. 5338.32 crore for period up to 2019-20. This will …

Read More »

ਮੰਤਰੀ ਮੰਡਲ ਵਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ `ਤੇ ਕੈਦੀਆਂ ਦੀ ਸਜ਼ਾ ਮੁਆਫੀ ਮਨਜੂਰ

ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਮੌਕੇ `ਤੇ ਕੈਦੀਆਂ ਦੀ ਸਜ਼ਾ ਮੁਆਫ ਕਰਨ ਨੂੰ ਵਿਸ਼ੇਸ਼ ਪ੍ਰਵਾਨਗੀ ਦਿੱਤੀ ਹੈ।      ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਸਬੰਧੀ ਕੈਦੀਆਂ ਦੇ ਹੇਠ ਲਿਖੇ ਵਰਗਾਂ ਨੂੰ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਬਾਰੇ ਵਿਚਾਰ …

Read More »

ਖਿਡਾਰੀਆਂ ਲਈ 01.04.2018 ਤੋਂ ਸੋਧੀ ਪੈਨਸ਼ਨ ਦਰ

ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ (ਸੁਤੰਤਰ ਚਾਰਜ) ਕਰਨਲ ਰਾਜਯਵਰਧਨ ਸਿੰਘ ਰਾਠੌੜ ਨੇ ਕਿਹਾ ਕਿ ਸਰਕਾਰ ‘ਪ੍ਰਤਿਭਸ਼ਾਲੀ ਖਿਡਾਰੀਆਂ’ ਲਈ ਪੈਨਸ਼ਨ ਯੋਜਨਾ  ਤਹਿਤ ਉਨ੍ਹਾਂ ਖਿਡਾਰੀਆਂ ਨੂੰ ਪੈਨਸ਼ਨ ਦਿੰਦੀ ਹੈ, ਜਿਨ੍ਹਾਂ ਨੇ ਕਿਸੇ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਦੇਸ਼ ਲਈ ਮੈਡਲ ਜਿੱਤੇ ਹੋਣ ਅਤੇ ਖੇਡਾਂ ਨਾਲ ਸਰਗਰਮ ਤੌਰ ‘ਤੇ ਜੁੜੇ ਰਹਿੰਦਿਆਂ ਸੇਵਾਮੁਕਤ ਹੋਏ ਹੋਣ।ਰਾਠੌੜ ਨੇ ਅੱਜ ਲੋਕ …

Read More »