Friday, March 29, 2024

Daily Archives: July 30, 2018

ਮਿੰਨ੍ਹੀ ਟਰਾਈਐਥਲੌਨ- ਨਸ਼ਿਆਂ ਖਿਲਾਫ਼ ਇਤਿਹਾਸਕ ਹੋ ਨਿੱਬੜਿਆ ਲੋਕਾਂ ਦਾ ਇਕੱਠ – ਕਾਂਗੜ

ਡੀ.ਸੀ ਅਪਨੀਤ ਰਿਆਤ ਨੇ ਨਵੀਂ ਦਾਣਾ ਮੰਡੀ ਤੋਂ ਨਹਿਰੂ ਕਾਲਜ ਤੱਕ ਕੀਤੀ ਪੈਦਲ ਚਾਲ ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਜਿਲ੍ਹਾ ਪ੍ਰਸ਼ਾਸ਼ਨ ਮਾਨਸਾ, ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਮਨਾਏ ਗਏ ਮਿੰਨੀਂ ਟਰਾਈ ਐਥਲੋਨ ਨੂੰ ਅੱਜ ਮਾਨਸਾ ਨਿਵਾਸੀਆਂ ਦਾ ਭਰਵਾਂ ਹੁੰਗਾਰਾ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿਚ ਬਜ਼ੁਰਗ, ਨੌਜਵਾਨ ਅਤੇ ਬੱਚੇ ਅੱਜ ਤੜਕਸਾਰ ਹੀ ਨਵੀਂ ਦਾਣਾ ਮੰਡੀ …

Read More »

ਮਾਨਸਾ ਨਿਵਾਸੀਆਂ ਨੂੰ ਜਲਦ ਮਿਲੇਗੀ ਹੱਡਾਰੋੜੀ ਤੋਂ ਨਿਜ਼ਾਤ – ਗੁਰਪ੍ਰੀਤ ਕਾਂਗੜ

ਕਿਹਾ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਮਾਨਸਾ ਜ਼ਿਲ੍ਹਾ ਪ੍ਰਸਾਸ਼ਨ ਦੇ ਸਮੂਹ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ-ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇ, ਤਾਂ ਜੋ ਲੋਕਾਂ …

Read More »

ਡੀ.ਸੀ ਵਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਦੀ ਦਾਇਤ

ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਹਰ ਸਮੇਂ ਮੁਸਤੈਦੀ ਯਕੀਨੀ ਬਣਾਉਂਦਿਆਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਅਧਿਕਾਰੀ ਅਤੇ ਮੁਲਾਜ਼ਮ ਆਪਣਾ ਸਬੰਧਤ ਸਟੇਸ਼ਨ ਨਹੀਂ ਛੱਡੇਗਾ।ਸਥਾਨਕ ਬੱਚਤ ਭਵਨ ਵਿਖੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ …

Read More »

ਸਕੇਟਿੰਗ ਕਰਦੀ ਮੋਫ਼ਰ ਪਰਿਵਾਰ ਦੀ ਜੋੜੀ ਬਣੀ ਖਿੱਚ ਦਾ ਕੇਂਦਰ

ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਅੱਗੇ ਤੋਰਦਿਆਂ ਅੱਜ ਮਾਨਸਾ ਸ਼ਹਿਰ ਵਿਚ ਮਿੰਨੀ ਟ੍ਰਾਈ ਐਥਲੋਨ ਤਹਿਤ ਇਕੋ ਸਮੇਂ ਤਿੰਨ ਤਰਾਂ ਦੀਆਂ ਖੇਡਾਂ ਸਾਇਕਲਿੰਗ ਰੇਸ, ਮੈਰਾਥਨ ਦੌੜ, ਪੈਦਲ ਚਾਲ, ਕਰਵਾਈ ਗਈ।ਸਾਬਕਾ ਐਮ.ਐਲ.ਏ ਸਰਦੂਲਗੜ੍ਹ ਅਜੀਤ ਇੰਦਰ ਸਿੰਘ ਮੋਫ਼ਰ ਅਤੇ ਜਿਲ੍ਹਾ ਕਾਂਗਰਸ ਪ੍ਰਧਾਨ ਬਿਕਰਮ ਸਿੰਘ ਮੋਫ਼ਰ ਇਸ …

Read More »

ਸਰਕਾਰੀ ਸਕੂਲ ਫੱਤਾ ਮਾਲੋਕਾ ਵਿਖੇ ਕਰਵਾਇਆ ਗਿਆ ਬਲਾਕ ਪੱਧਰ ਦਾ ਯੁਵਕ ਮੇਲਾ

ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਸਕੂਲ ਫੱਤਾ ਮਾਲੋਕਾ ਵਿਖੇ ਬਲਾਕ ਪੱਧਰ ਦਾ ਯੁਵਕ ਮੇਲਾ ਕਰਵਾਇਆ ਗਿਆ।ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਅਤੇ ਚਾਨਣ ਸਿੰਘ ਸੀ.ਜੀ.ਪੀ.ਆਰ ਦੀ ਅਗਵਾਈ ਵਿੱਚ ਸਕੂਲ ਦੇ ਗਾਈਡੈਂਸ ਐਂਡ ਕੌਂਸਲਿੰਗ ਇੰਚਾਰਜ ਸ੍ਰੀਮਤੀ ਸੁਨੀਤਾ ਰਾਣੀ ਵਲੋਂ ਹੋਏ ਇਸ ਯੁਵਕ ਮੇਲੇ ਵਿੱਚ ਲਗਭਗ 22 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਸ਼ਣ, ਚਿੱਤਰਕਲਾ, ਕਲੇਅ ਮਾਡਲਿੰਗ, ਸ਼ਬਦ ਗਾਇਨ, ਨਾਟਕ ਅਤੇ ਕੁਇਜ਼ …

Read More »

ਪੰਜਾਬ ਪੁਲਿਸ ਨੇ ਸਿਮਰਨਜੀਤ ਦੀ ਤਸਕਰੀ ’ਚ ਸ਼ਾਮਲ, ਇੱਕ ਕੀਤਾ ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਸੁਸ਼ਮਾ ਨੂੰ ਦਿੱਤੀ ਜਾਣਕਾਰੀ ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਤਰਨ ਤਾਰਨ ਤੋਂ ਦੁਬਈ ਭੇਜੀ ਗਈ ਸਿਮਰਨਜੀਤ ਕੌਰ ਦੀ ਤਸਕਰੀ ਨਾਲ ਸਬੰਧਤ ਸ਼ਕੀਆਂ ਉਤੇ ਹਮਲਾ ਬੋਲ ਦਿੱਤਾ ਹੈ। ਡੀ.ਜੀ.ਪੀ ਸੁਰੇਸ਼ ਅਰੋੜਾ …

Read More »

ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦਾ ਸਨਮਾਨ

ਨਵੀਂ ਦਿੱਲੀ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਉਨ੍ਹਾਂ ਦੇ ਪਿਤਾ ਜਥੇਦਾਰ ਸੰਤੋਖ ਸਿੰਘ ਵੱਲੋਂ ਮਨੁੱਖਤਾ ਤੇ ਸਿੱਖ ਭਾਈਚਾਰੇ ਲਈ ਕੀਤੇ ਗਏ ਕਾਰਜਾਂ ਲਈ ਅੱਜ ਜੀ.ਕੇ ਦਾ ਸਨਮਾਨ ਕੀਤਾ ਗਿਆ।ਜਥੇਦਾਰ ਸੰਤੋਖ ਸਿੰਘ ਫਾਊਂਡੇਸ਼ਨ ਦੀ ਸਵਾਗਤੀ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਵੱਲੋਂ ਹੋਟਲ ਬੈਲਮੋਂਡ ਵਿਖੇ ਆਯੋਜਿਤ ਕੀਤੇ ਗਏ …

Read More »

ਮਾਤਾ ਭਾਨ ਕੋਰ ਮੱਟੂ ਮੈਮੋਰੀਅਲ ਬਾਕਸਿੰਗ ਚੈਂਪੀਅਨਸ਼ਿਪ ਸੰਪਨ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੰਧੂ) – ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਰਜਿ: ਵਲੋਂ ਪ੍ਰਧਾਨ ਗੁਰਿੰਦਰ ਸਿੰਘ ਮੱਟੁ ਦੀ ਦਾਦੀ ਮਾਤਾ ਦੀ ਯਾਦ ਵਿਚ ਅੱਜ ਪ੍ਰਭਾਕਰ ਸੀਨੀ: ਸੈਕੰ: ਸਕੂਲ ਛੇਹਰਟਾ ਵਿਖੇ ਪਹਿਲੀ ਸਵ: ਮਾਤਾ ਭਾਨ ਕੌਰ ਮੈਮੋਰੀਅਲ ਬਾਕਸਿੰਗ ਚੈਂਪੀਅਨਸ਼ਿਪ ਲੜਕੀਆਂ 2018 ਪ੍ਰਿੰ: ਰਾਜੇਸ਼ ਪ੍ਰਭਾਕਰ ਦੀ ਯੋਗ ਅਗਵਾਈ ਅਤੇ ਕੌਮੀ ਬਾਕਸਿੰਗ ਕੋਚ ਬਲਕਾਰ ਸਿੰਘ ਦੀ ਰਹਿਨੁਮਾਈ ਹੇਠ …

Read More »

ਪ੍ਰਭਾਵਸ਼ਾਲੀ ਜਾਗ੍ਰਿਤੀ ਮਸ਼ਾਲ ਯਾਤਰਾ ਨਾਲ ਕਿਰਤੀ ਤੇ ਸਭਿਆਚਾਰਕ ਮੇਲਾ ਅਰਬਨ ਹਾਟ ਵਿਖੇ ਸ਼ੁਰੂ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਅਤੇ ਮਹਾਨ ਕਿਰਤੀ ਭਾਈ ਲਾਲੋ ਜੀ ਨੂੰ ਸਮਰਪਿਤ ਅਤੇ ਭਗਤ ਪੂਰਨ ਸਿੰਘ ਜੀ ਦੀ 26ਵੀਂ ਬਰਸੀ ਮਨਾਉਂਦੇ ਹੋਏ ਵਿਸ਼ਾਲ ਕਿਰਤੀ ਤੇ ਸਭਿਆਚਾਰਕ ਮੇਲਾ ਅਰਬਨ ਹਾਟ (ਪੁਰਾਣਾ ਗੁਰੂ ਤੇਗ ਬਹਾਦਰ ਹਸਪਤਾਲ) ਨਜ਼ਦੀਕ ਕ੍ਰਿਸਟਲ ਚੌਂਕ ਦੇ …

Read More »

ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਲਈ ਖੇਤੀ ਮਾਹਿਰਾਂ ਦੀ ਸਲਾਹ ਜਰੂਰੀ – ਡਾ. ਅਮਰੀਕ ਸਿੰਘ

ਪਠਾਨਕੋਟ , 29 ਜੁਲਾਈ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਖੇਤ ਵਿੱਚ ਪਾਣੀ ਖੜਾ ਨਾਂ ਰੱਖੋ ਅਤੇ ਪਹਿਲੇ ਪਾਣੀ ਲਾਉਣ ਤੋਂ ਬਾਅਦ ਅਗਲਾ ਪਾਣੀ ਉਦੋਂ ਲਾਉ ਜਦੋਂ ਪਹਿਲਾ ਪਾਣੀ ਜੀਰੇ ਨੂੰ ਦੋ ਦਿਨ ਹੋ ਗਏ ਹੋਣ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ …

Read More »