Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Monthly Archives: August 2018

ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

PPN3008201815

ਅੰਮ੍ਰਿਤਸਰ 30 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ. ਰਘਬੀਰ ਸਿੰਘ ਰਾਜਾਸਾਂਸੀ ਸਕੱਤਰ, ਸ. ਚਾਨਣ ਸਿੰਘ ਮੀਤ ਸਕੱਤਰ, ਸ. ਪ੍ਰਮਿੰਦਰ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਸ. ਨਰਿੰਦਰ ਸਿੰਘ ਸੁਪਰਵਾਈਜ਼ਰ, ਸ. ਦਲਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਪ੍ਰਗਟ ਸਿੰਘ ... Read More »

ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਦਾ ਦਿਹਾਂਤ

PPN3008201814

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਅੱਜ ਅਕਾਲ ਚਲਾਣਾ ਕਰ ਗਏ।ਉਹ 94 ਵਰ੍ਹਿਆਂ ਦੇ ਸਨ ਅਤੇ ਪਿਛਲੇ 10 ਸਾਲਾਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ।ਬਜੁਰਗ ਇਤਿਹਾਸਕਾਰ ਡਾ. ਕਿਰਪਾਲ ਸਿੰਘ ... Read More »

ਪ੍ਰਾਇਮਰੀ ਸਕੂਲ ਘੁਲਾਲ ਨੂੰ ਮਿਲਿਆ ਸਵੱਛ ਐਵਾਰਡ

PPN3008201813

ਸਮਰਾਲਾ, 30 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਨੂੰ 2017 ਸਵੱਛ ਵਿਦਿਆਲੇ ਪੁਰਸਕਾਰ ਮਿਲਿਆ ਹੈ।ਇਹ ਐਵਾਰਡ ਕਿਚਲੂ ਨਗਰ ਭਾਰਤੀ ਵਿੱਦਿਆ ਮੰਦਿਰ ਸਕੂਲ ਵਿਖੇ ਰੱਖੇ ਜ਼ਿਲ੍ਹਾ ਪੱਧਰੀ ਸਵੱਛ ਐਵਾਰਡ ਸਮਾਰੋਹ ਮੌਕੇ ਦਿੱਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡੀ.ਈ.ਓ ਸਵਰਨਜੀਤ ਕੌਰ, ਡੀ.ਈ.ਓ ਬਲਬੀਰ ਸਿੰਘ ਨੇ ਸ਼ਿਰਕਤ ਕੀਤੀ।ਸਮਾਰੋਹ ਦੀ ਪ੍ਰਧਾਨਗੀ ਡਿਪਟੀ ਡੀ.ਈ.ਓ ਕੁਲਦੀਪ ਸਿੰਘ ਦੁਆਰਾ ਕੀਤੀ ... Read More »

ਦਰਸ਼ਨ ਸਿੰਘ ਬੌਂਦਲੀ ਵੱਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਦਾ ਐਲਾਨ

DARSHAN BONDLI

ਸਮਰਾਲਾ, 30 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬ `ਚ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਬਲਾਕ ਸੰਮਤੀ ਚੋਣਾਂ ਦਾ ਐਲਾਨ ਹੁੰਦੇ ਹੀ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਲੜਨ ਦਾ ਅਮਲ ਸ਼ੁਰੂ ਹੋ ਚੁੱਕਾ ਹੈ।ਮਾਛੀਵਾੜਾ ਬਲਾਕ ਅਧੀਨ ਗਹਿਲੇਵਾਲ ਜੋਨ ਅਤੇ ਇੱਕ ਹੋਰ ਰਿਜਰਵ ਸੀਟ ਤੋਂ ਉੱਘੇ ਸਮਾਜਸੇਵੀ ਦਰਸ਼ਨ ਸਿੰਘ ਬੌਂਦਲੀ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।ਇਸ ... Read More »

ਆਰਤੀ ਮੈਮੋਰੀਅਲ ਟੇਲਰਿੰਗ ਸੈਂਟਰ `ਚ ਲੜਕੀਆਂ ਲਈ ਸਿਲਾਈ ਦੀ ਸਿਖਲਾਈ ਮੁਫਤ

PPN3008201812

ਸਮਰਾਲਾ, 30 ਅਗਸਤ (ਪੰਜਾਬ ਪੋਸਟ- ਕੰਗ) – ਸਮਰਾਲਾ ਵਿੱਚ ਸ਼ਰਮਾ ਪਰਿਵਾਰ ਵੱਲੋਂ ਪਿਛਲੇ 12 ਸਾਲਾਂ ਤੋਂ ਐਡਵੋਕੇਟ ਆਰਤੀ ਸ਼ਰਮਾ ਮੈਮੋਰੀਅਲ ਟੇਲਰਿੰਗ ਟਰੇਨਿੰਗ ਸੈਂਟਰ (ਰਜਿ:) ਦੇ ਨਾਂ ਹੇਠ  ਸਾਂਝੇ ਤੌਰ ਚਲਾਏ ਜਾ ਰਹੇ ਮਫ਼ਤ ਸਲਾਈ ਸੈਂਟਰ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਬੀਤੇ ਦਿਨ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਦੇਸ਼ ਸ਼ਰਮਾ ਨੇ ਦੱਸਿਆ ਕਿ ਇਹ ਸਲਾਈ ਸੈਂਟਰ ਉਨ੍ਹਾਂ ਦੀ ਬੇਟੀ ਸਵ: ... Read More »

`ਅੱਖਾਂ ਦਾ ਦਾਨ ਮਹਾਂਦਾਨ` ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਢੀ ਜਾਗਰੂਕਤਾ ਰੈਲੀ

PPN3008201810

ਪਠਾਨਕੋਟ, 30 ਅਗਸਤ  (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਜਿਲੇ੍ਹ ਅੰਦਰ ਚੱਲ ਰਹੇ 32ਵੇਂ ਅੱਖਾਂ ਦਾਨ ਕਰਨ ਸੰਬਧੀ ਪੰਦਰਵਾੜਾ ਅਧੀਨ `ਅੱਖਾਂ ਦਾ ਮਹਾਂਦਾਨ` ਵਿਸ਼ੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਾਗਰੂਕਤਾ ਰੈਲੀ ਕੱਢੀ ਜਿਸ ਨੂੰ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਖੂਨਦਾਨ ਦੇ ਬਾਅਦ ... Read More »

Dr. Sur from USA interacts with GNDU students

PPN3008201809

Special lecture on Biological Aspects of Attention Control and Dementia Amritsar, August 30  (Punjab Post Bureau) – The Society of Human Genetics of the Department of Human Genetics of Guru Nanak Dev University organized a lecture on “Biological Aspects of Attention Control and Dementia”. This lecture was delivered by Dr. Sandeepa Sur, Post doctoral Fellow in Johns Hopkins University, Baltimore, USA. A ... Read More »

ਸੁੱਖ ਸਰਕਾਰੀਆ ਤੇ ਡਿਪਟੀ ਕਮਿਸ਼ਨਰ ਵੱਲੋਂ ਅਥਲੀਟ ਅਰਪਿੰਦਰ ਸਿੰਘ ਨੂੰ ਵਧਾਈ

PPN3008201808

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਏਸ਼ੀਅਨ ਖੇਡਾਂ ਵਿਚ ਤੀਹਰੀ ਛਾਲ (ਟ੍ਰਿਪਲ ਜੰਪ) ਵਿਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸਨ ਕਰਨ ਵਾਲੇ ਅਥਲੀਟ ਅਰਪਿੰਦਰ ਸਿੰਘ, ਜੋ ਕਿ ਜਿਲ੍ਹੇ ਦੇ ਪਿੰਡ ਹਰਸ਼ਾ ਛੀਨਾ ਦਾ ਜੰਮਪਲ ਹੈ, ਨੂੰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਅਰਪਿੰਦਰ ... Read More »

Teachers’ Day Celebration by Sahodaya Schools Complex on Sept. 1

PPN3008201807

Amritsar. Aug 30 (Punjab Post Bureau) – Teachers’ Day is celebrated to mark the birth anniversary of the second President of India Dr. Sarvepalli Radhakrishnan which falls on  September 5.  This great scholar , diplomat and eminent educator believed that teachers are the nation builders and must  be held with reverence in the society and therefore he wished his birth ... Read More »

ਹਰਿਆਣਾ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਖੇਡਾਂ ਨੂੰ ਦੇਵੇ ਵਧਾਵਾ – ਛੀਨਾ

PPN3008201806

ਗੋਲਡ ਮੈਡਲ ਜੇਤੂ ਅਰਪਿੰਦਰ ਸਿੰਘ ਦੇ ਪਰਿਵਾਰ ਨਾਲ ਛੀਨਾ ਨੇ ਕੀਤਾ ਖੁਸ਼ੀ ਦਾ ਇਜ਼ਹਾਰ ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਅੱਜ ਪਿੰਡ ਹਰਸਾ ਛੀਨਾ ਉਚਾ ਕਿਲਾ ਦੇ ਜੰਮਪਲ ਅਤੇ ਏਸ਼ੀਆਈ ਖੇਡਾਂ ’ਚ ਪੁਰਸ਼ਾਂ ਦੇ ਮੁਕਾਬਲੇ ’ਚ ਤੀਹਰੀ ਛਾਲ ਨਾਲ ਭਾਰਤ ਲਈ ਪਹਿਲਾਂ ਸੋਨੇ ਦਾ ਤਮਗਾ ਹਾਸਲ ਕਰਨ ਵਾਲੇ ਖਿਡਾਰੀ ਅਰਪਿੰਦਰ ਸਿੰਘ ... Read More »