Thursday, March 28, 2024

Daily Archives: August 2, 2018

ਪ੍ਰਭਾਕਰ ਸਕੂਲ ਛੇਹਰਟਾ ਵਿਖੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ – ਸੰਧੂ) – ਇੰਡੀਆ ਬੁੱਕ ਆਫ ਰਿਕਾਰਡ ਚ` ਆਪਣਾ ਨਾਅ ਦਰਜ਼ ਕਰਵਾ ਚੁੱਕੀ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ) ਅੰਮ੍ਰਿਤਸਰ ਵੱਲੋਂ ਸਥਾਨਕ ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਐਸ.ਡੀ.ਐਮ ਰਾਜੇਸ਼ ਸ਼ਰਮਾ, ਮਿਸਿਜ ਇੰਡੀਆ ਡਾ. ਰਾਜਬੀਰ ਕੋਰ ਰੰਧਾਵਾ, ਪ੍ਰਿਸੀਪਲ ਰਾਜੇਸ਼ ਪ੍ਰਭਾਕਰ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਨੇ ਸਾਂਝੇ ਤੋਰ `ਤੇ ਫਲਦਾਰ …

Read More »

ਸਿਫਾਰਸ਼ ਤੋਂ ਵੱਧ ਖਾਦਾਂ ਦੀ ਵਰਤੋ ਨਾ ਕਰਨ ਦੀ ਅਪੀਲ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਜਗਤਾਰ ਸਿੰਘ ਨੇ ਅੰਮ੍ਰਿਤਸਰ ਦੇ ਬਲਾਕ ਚੋਗਾਵਾ ਦੇ ਖੇਤਾਂ ਦਾ ਦੋਰਾ ਕੀਤਾ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਦੀ ਵਰਤੋ ਮਿੱਟੀ ਪਰਖ ਰਿਪੋਰਟ ਦੇ ਆਧਾਰ ਤੇ ਕੀਤੀ ਜਾਵੇ।ਉਨ੍ਹਾਂ ਯੂਰੀਆ ਖਾਦ ਦੀ ਵਰਤੋ ਪੀ.ਏ.ਯੂ ਦੀਆਂ ਸ਼ਿਫਾਰਸਾਂ ਅਨੁਸਾਰ ਕਰਨ ਦੀ ਅਪੀਲ ਕੀਤੀ     …

Read More »

ਗੁ. ਨਾਨਕ ਝੀਰਾ ਸਾਹਿਬ ਬਿਦਰ ਵਿਖੇ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ 23 ਮਾਰਚ ਨੂੰ

ਅੰਮ੍ਰਿਤਸਰ / ਬਿਦਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਉਪਰੰਤ ਸੁਭ ਅਰੰਭ ਕੀਤਾ ਗਿਆ ਅਤੇ ਇਕ ਨਵੀਂ ਯਾਤਰੂ ਨਿਵਾਸ ਦਾ ਨੀਹ ਪੱਥਰ ਰੱਖਿਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਸ਼੍ਰੇਆ ਉਹਰੀ ਅਤੇ ਆਸ਼ਿਮਾ ਚੌਹਾਨ ਨੇ ਬੀ.ਬੀ.ਏ ਸਮੈਸਟਰ-6 ਵਿਚ ਦੂਸਰਾ ਅਤੇ ਅੱਠਵਾਂ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆਂ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਦੀ ਸ਼ਲਾਘਾ …

Read More »

ਬੀ.ਬੀ.ਕੇ ਡੀ.ਏ.ਵੀ ਵਿਖੇ ਡੀ.ਬੀ.ਟੀ ਪ੍ਰਾਯੋਜਿਤ ‘ਨੈਨੋ ਕਮਿਸਟਰੀ` ਬਾਰੇੇ ਗੈਸਟ ਲੈਕਚਰ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਕਮਿਸਟਰੀ ਵਿਭਾਗ ਵਲੋਂ ਡੀ.ਬੀ.ਟੀ ਪ੍ਰਾਯੋਜਿਤ `ਨੈਨੋ ਕਮਿਸਟਰੀ`- ਏ ਸਾਈਂਸ ਬੀਯੋਂਡ ਬੈਰੀਅਰਜ਼ ਵਿਦ ਇਮਪਲੀਕੇਸ਼ਨਜ਼` ‘ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਬੀ.ਐਸ.ਸੀ ਮੈਡੀਕਲ, ਨਾਨ ਮੈਡੀਕਲ, ਬਾਇਓਟੈਕ, ਅਤੇ ਬੀ.ਏ ਦੇ ਵਿਦਿਆਰਥੀਆਂ ਲਈ ਡਾ. ਐਮ. ਐਸ ਬਕਸ਼ੀ ਅਸਿਸਟੈਂਟ ਪ੍ਰੋਫ਼ੈਸਰ ਨੈਚੂਰਲ ਅਤੇ ਅਪਲਾਈਡ ਸਾਈਂਸ ਵਿਭਾਗ ਯੂਨੀਵਰਸਿਟੀ ਆਫ਼ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਦਾ ਆਯੋਜਨ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਚੱਲ ਰਹੀ ਲੜੀ ਅਧੀਨ ਅੱਜ ਕੁਇਜ਼ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਸੀਨੀਅਰ ਵਿੰਗ ਦੇ ਨੌਵੀਂ ਅਤੇ ਦਸਵੀਂ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਾਲ ਗੰਗਾਧਰ ਤਿਲਕ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅੱਜ ਲੋਕਮਾਨਿਆ ਬਾਲ ਗੰਗਾਧਰ ਤਿਲਕ ਨੂੰ ਉਨ੍ਹਾਂ ਦੀ ਬਰਸੀ `ਤੇ ਸ਼ਰਧਾਂਜਲੀ ਭੇਂਟ ਕੀਤੀ।ਉਹ ਇੱਕ ਭਾਰਤੀ ਰਾਸ਼ਟਰਵਾਦੀ, ਅਧਿਆਪਕ, ਸਮਾਜ ਸੁਧਾਰਕ, ਵਕੀਲ ਅਤੇ ਫੁਰਤੀਲੇ ਕਾਰਜਕਰਤਾ ਤੇ ਭਾਰਤੀ ਸੁਤੰਤਰਤਾ ਅੰਦੋਲਨ ਦੇ ਪਹਿਲੇ ਨੇਤਾ ਸਨ।ਸਕੂਲ ਦੇ ਵਿਦਿਆਰਥੀਆਂ ਨੇ ਸਵਰਾਜ ਦਾ ਸਮਰਥਨ ਕਰਨ ਵਾਲੇ ਇਸ ਮਹਾਨ ਸੁਤੰਤਰਤਾ ਸੈਨਾਨੀ …

Read More »

ਨਸ਼ਿਆਂ ਵਿਰੁੱਧ ਮੁਹਿੰਮ `ਚ ਨੰਬਰਦਾਰ ਦੇਣਗੇ ਸਰਕਾਰ ਦਾ ਸਾਥ – ਧਰਮਿੰਦਰ ਖੱਟਰਾਂ

ਸਮਰਾਲਾ, 2 ਅਗਸਤ (ਪੰਜਾਬ ਪੋਸਟ – ਕੰਗ) – ਪੰਜਾਬ ਨੰਬਰਦਾਰ ਯੂਨੀਅਨ ਸਮਰਾਲਾ ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਅਤੇ ਤਹਿ: ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਅਤੇ ਅਹੁਦੇਦਾਰ ਹਾਜ਼ਰ ਹੋਏ।ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ `ਤੇ ਚਰਚਾ ਹੋਈ।ਸਭ ਤੋਂ ਪਹਿਲਾਂ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਦੁਆਰਾ ਪੂਰਾ ਸਹਿਯੋਗ ਦੇਣ ਦਾ ਵਾਅਦਾ ਕਰਦਿਆਂ …

Read More »

ਬੀ.ਡੀ.ਪੀ.ਓ ਭੀਖੀ ਵਲੋਂ ਮੰਗਾਂ ਮੰਨ ਲਏ ਜਾਣ ਦੇ ਦਿੱਤੇ ਭਰੋਸੇ ਮਗਰੋ ਧਰਨਾ ਕੀਤਾ ਸਮਾਪਤ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਕਮੇਟੀ ਭੀਖੀ ਦੀ ਅਗੁਵਾਈ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਅੱਗੇ 23 ਜੁਲਾਈ ਤੋਂ ਦਿਨ ਰਾਤ ਚੱਲ ਰਿਹਾ ਧਰਨਾ ਬੀ.ਡੀ.ਪੀ.ਓ ਭੀਖੀ ਸ਼੍ਰੀਮਤੀ ਭਗਵੰਤ ਕੌਰ ਨਾਲ ਹੋਈ ਇੱਕ ਮੀਟਿੰਗ ਵਿੱਚ ਬੀ.ਡੀ.ਪੀ.ਓ ਵਲੋਂ ਮਨਰੇਗਾ ਦੇ ਵਿੱਚ ਪੇਂਡੂ ਧਨਾਢਾਂ ਦੀ ਦਖਲ ਖਤਮ ਕਰਕੇ ਮਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ ਚਲਾਏ …

Read More »

ਸਿਹਤ ਵਿਭਾਗ ਵਲੋਂ ਐਂਟੀ ਡੇਂਗੂ ਜਾਗਰੂਕਤਾ ਰੈਲੀ ਦਾ ਆਯੋਜਨ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਦੇ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਐਂਟੀ ਡੇਂਗੂ ਮਹੀਨਾ ਜੁਲਾਈ 2018 ਦੇ ਸਬੰਧ ਵਿੱਚ ਡੇਂਗੂ ਬੁਖ਼ਾਰ ਸਬੰਧੀ ਇਕ ਰੈਲੀ ਦਾ ਅਯੋਜਨ ਕੀਤਾ ਗਿਆ। ਰੈਲੀ ਵਿੱਚ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਅਤੇ ਸਿਵਲ ਹਸਪਤਾਲ ਦੇ ਸਟਾਫ ਨੇ ਭਾਗ ਲਿਆ। ਜਿਲ੍ਹਾ ਸਿਹਤ ਅਫਸਰ …

Read More »