Friday, April 19, 2024

Daily Archives: August 4, 2018

ਲ਼ੁੱਟ ਖੋਹ ਦਾ ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੁੱਟਾਂ ਖੋਹਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਸਿਵਦਰਸ਼ਨ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ, ਐਸ.ਆਈ ਨਿਸਾਨ ਸਿੰਘ ਇੰਚਾਰਜ ਚੌਕੀ ਸਰਕਟ ਹਾਊਸ ਤੇ ਏ.ਐਸ.ਆਈ ਗੁਰਪ੍ਰੀਤ ਸਿੰਘ ਨੇ ਲੁੱਟਾਂ ਖੋਹਾਂ ਦੇ ਦੋਸ਼ ਵਿੱਚ ਹਰਪ੍ਰੀਤ ਸਿੰਘ ਉਰਫ ਰਾਜਾ ਪੁੱਤਰ ਸੁਰਿੰਦਰ ਸਿੰਘ ਵਾਸੀ ਵਾਰਡ ਨੰਬਰ 11, ਦੁਕਾਨ ਮੇਨ ਬਜ਼ਾਰ ਰਾਜਾਸਾਂਸੀ ਅੰਮ੍ਰਿਤਸਰ ਨੂੰ 01-08-2018 ਨੂੰ ਗ੍ਰਿਫਤਾਰ ਕੀਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਤੀਜ ਦਾ ਤਿਉਹਾਰ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇੇ ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਵਿਭਾਗ ਦੁਆਰਾ ਸਾਵਣ ਦੇ ਮਹੀਨੇ ਦਾ ਵਿਸ਼ੇਸ਼ ਆਕਰਸ਼ਣ `ਤੀਜ` ਦੇ ਤਿਉਹਾਰ ਅਤੇ ਇਨਾਮ ਵੰਡ ਸਮਾਗਮ ਦਾ ਆਯੋਜਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂੱ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਨਤੀਜੇ ਦੇ ਨਤੀਜੇ ਘੋਸਤਿ ਕੀਤੇ ਗਏ ਹਨ. ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸਤਿ ਕੀਤੇ ਗਏ ਹਨ. ਨਤੀਜੇ ਵੀ ਯੂਨੀਵਰਸਿਟੀ ਦੀ ਵੈਬਸਾਈਟ … ‘ਤੇ ਉਪਲਬਧ ਹੋਣਗੀਆਂ 1. ਬੀ ਏ / ਬੀ ਐਸ ਸੀ, ਸੈਮੇਸਟਰ -4 2. ਬੈਚਲਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਹੋਟਲ ਰੈਡੀਸਨ ਬਲੂ ਦਰਮਿਆਨ ਸਮਝੌਤਾ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂੱ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਰੈਡੀਸਨ ਬਲੂ ਹੋਟਲ ਅਤੇ ਰੈੱਡਿਸਨ (ਬਲੇਸਿੰਗਜ਼ ਗਰੁੱਪ) ਤੇ ਪਾਰਕ ਇਨ ਵਲੋਂ ਇਕ ਅਹਿਮ ਸਮਝੋਤੇ `ਤੇ ਦਸਤਖਤ ਕੀਤੇ ਗਏ, ਜਿਸ ਦੇ ਨਾਲ ਦੋਵੇ ਧਿਰ ਇਕ ਦੂਜੇ ਦੇ ਲਈ ਸਹਾਈ ਹੁੰਦਿਆਂ ਵਿਦਿਆਰਥੀਆਂ ਦੇ ਲਈ ਮਹਿਮਾਨ ਨਵਾਜ਼ੀ ਦੇ ਖੇਤਰ ਵਿਚ ਪੇਸ਼ੇਵਰ ਇੰਟਰਨਸਿਪ ਤੇ ਨੌਕਰੀ ਦੇ ਮੌਕੇ ਮੁਹਈਆ ਕਰਨਗੇ            …

Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਦੀਆ ਵਿਦਿਆਰਥਣਾਂ ਯੂਨੀਵਰਸਿਟੀ `ਚ ਅੱਵਲ – ਚਾਹਲ

ਅੰਮ੍ਰਿਤਸਰ, 3 ਅਗਸਤ (ਪੰਜਾਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਅੰਮ੍ਰਿਤਸਰ ਦੀ ਵਿਦਿਆਰਥਣਾਂ ਯੂਨੀਵਰਸਿਟੀ ਚੋਂ ਪਹਿਲੇ ਸਥਾਨ ਤੇ ਰਹੀਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜੀ ਨੇ ਦੱਸਿਆ ਕਿ ਬੀ.ਐਸ.ਸੀ-ਆਈ.ਟੀ ਤੀਜਾ ਸਮੈਸਟਰ ਦੀ ਪ੍ਰੀਤੀ ਨੇ 9.42 ਐਸ ਜੀ ਪੀ ਏ ਲੈ ਕੇ ਯੂਨੀਵਰਸਿਟੀ ਵਿੱਚੋਂ ਪਹਿਲੇ ਸਥਾਨ ਤੇ ਰਹੀ, ਬੀ.ਐਸ.ਸੀ-ਆਈ.ਟੀ 6ਵਾਂ ਸਮੈਸਟਰ …

Read More »

ਧੰਨਵੰਤਰੀ ਹਰਬਲਜ਼ਜ਼ ਵਿਖੇ ਮਨਾਇਆ ਵਣ ਮਹਾ ਉਤਸਵ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) –  ਧੰਨਵੰਤਰੀ ਹਰਬਲਸ ਨਾਗ ਕਲਾਂ ਮਜੀਠਾ ਰੋਡ ਵਿਖੇ   ਹਰਬਲ ਗਾਰਡਨ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਫਾਰਮ ਦੇ ਪ੍ਰਬੰਧ ਨਿਰਦੇਸ਼ਕ ਡਾ. ਰਵੀ ਸ਼ੰਕਰ ਅਤੇ ਸਟਾਫ ਨੇ ਸ਼ਮੂਲੀਅਤ ਕੀਤੀ।ਡਾ. ਆਤਮਜੀਤ ਸਿੰਘ ਬਸਰਾ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਧਿਕਾਰੀ ਨੇ ਦੱਸਿਆ ਕਿ ਹਰਬਲਸ ਗਾਰਡਨ ਦੇ ਵਿੱਚ ਅਮਲਤਾਸ, ਅਰਜੁਨ, ਬਹੇੜਾ, ਤੁਲਸੀ ਅਤੇ ਸੁਹਾਂਜਨਾ ਆਯੂਰਵੈਦਿਕ ਪੌਦਿਆਂ ਨੂੰ …

Read More »

ਵੈਕਟਰ ਬੌਰਨ ਬਿਮਾਰੀਆਂ ਸਬੰਧੀ ਟਰੇਨਿੰਗ-ਕਮ-ਵਰਕਸ਼ਾਪ ਲਗਾਈ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਬਦਲਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠਾਂ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਵਿਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਟਰੇਨਿੰਗ ਕਮ ਵਰਕਸ਼ਾਪ ਦਾ ਆਯੌਜਨ …

Read More »

0 ਤੋਂ 5 ਸਾਲ ਦੇ ਬੱਚਿਆਂ ਨੂੰ 5,6 ਤੇ 7 ਅਗਸਤ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ

10 ਅਗਸਤ ਨੂੰ ਮਨਾਇਆ ਜਾਵੇਗਾ ਨੈਸ਼ਨਲ ਡੀ ਵਾਰਮਿੰਗ ਦਿਵਸ ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਅੱਜ ਜਿਲਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਸ਼ੀ੍ਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤੇ  ਸਿਵਲ ਹਸਪਤਾਲ ਵਿਖੇ ਕੀਤੀ ਗਈ। ਇਸ ਮੌਕੇ ਸਿਵਲ …

Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਵਣ ਮਹਾ ਉਤਸਵ ਮਨਾਇਆ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਕਚਹਿਰੀ ਰੋਡ ਸਥਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਸਰ ਵਿਖੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਵਣ ਮਹਾ ਉਤਸਵ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਪ੍ਰਿੰਸੀਪਲ-ਕਮ-ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗਰਾਉਂਡ ਵਿਚ ਪੌਦੇ ਲਗਾਏ ਗਏ ਹਨ। ਕਰਨਲ ਚਾਹਲ ਨੇ ਦੱਸਿਆ ਕਿ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਾਈਬਰ ਸਕਿਊਰਟੀ ਤੇ ਬਾਲ ਸੁਰੱਖਿਆ ਕਾਨੂੰਨ `ਤੇ ਭਾਸ਼ਣ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਦਮਸ਼੍ਰੀ ਆਰਿਆ ਰਤਨ ਡਾ. ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਮਾਰਗ ਦਰਸ਼ਨ ਅਤੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਅਗਵਾਈ `ਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਭਾਸ਼ਣ ਦਾ ਅਯੋਜਨ ਕੀਤਾ ਗਿਆ।“ਇੰਚਾਰਜ ਆਰਗਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਇੰਟੈਲੀਜੈਂਸ ਵਿੰਗ“ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਪੀ.ਐਸ ਮੁੱਖ …

Read More »