Thursday, April 25, 2024

Daily Archives: August 8, 2018

ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਗਿੱਲ ‘ਬੈਸਟ ਪ੍ਰਿੰਸੀਪਲ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੂੰ ਰਾਜਪੁਰਾ ਵਿਖੇ ਕਰਵਾਏ ਗਏ ‘ਇੰਡੀਅਨ ਸਕੂਲ ਐਵਾਰਡ-2018’ ’ਚ ‘ਬੈਸਟ ਪ੍ਰਿੰਸੀਪਲ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਪ੍ਰੋਗਰਾਮ ਲਈ ਕਰੀਬ 650 ਨਾਮਜ਼ਦਗੀਆਂ ਦਰਜ ਕੀਤੀਆਂ ਗਈਆਂ ਸਨ, ਜਿਸ ’ਚ ਪ੍ਰਿੰਸੀਪਲ ਗਿੱਲ ਨੂੰ ਸਭ ਤੋਂ ‘ਸਰਵੋਤਮ ਪ੍ਰਿੰਸੀਪਲ’ ਚੁਣਿਆ ਹੈ।     ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਇਮਤਿਹਾਨ ’ਚ ਅਹਿਮ ਸਥਾਨ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ `ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ 71.15 ਫ਼ੀਸਦੀ ਨੰਬਰਾਂ ਨਾਲ ਯੂਨੀਵਰਸਿਟੀ ’ਚ ਤੀਸਰਾ ਸਥਾਨ ਕੀਤਾ।     ਕਾਲਜ ਪ੍ਰਿੰਸੀਪਲ ਡਾ. …

Read More »

ਡਾ. ਰੂਪ ਸਿੰਘ ਲਿਖਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਦਾ ਰਿਲੀਜ਼ ਸਮਾਰੋਹ 8 ਨੂੰ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਵਿਦਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਅੱਜ 8 ਅਗਸਤ ਨੂੰ ਲੋਕ ਅਰਪਣ ਕੀਤੀ ਜਾਵੇਗੀ।ਇਹ ਪੁਸਤਕ ਅੰਮ੍ਰਿਤਸਰ ਦੇ ਪਬਲੀਸ਼ਰ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਇਸ ਵਿਚ ਵੱਖ-ਵੱਖ ਵਿਸ਼ਿਆਂ ’ਤੇ ਲਿਖੇ ਗਏ ਸਿੱਖ ਧਰਮ ਨਾਲ ਸਬੰਧਤ ਲੇਖ ਸ਼ਾਮਲ ਹਨ।ਮੁੱਖ ਲੇਖ …

Read More »

ਰਾਜਸਥਾਨ ’ਚ ਪ੍ਰੀਖਿਆ ਸਮੇਂ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰਨ ਦੀ ਨਿੰਦਾ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰਾਜਸਥਾਨ ਦੇ ਹਨੂੰਮਾਨਗੜ੍ਹ ’ਚ ਇਕ ਸਕੂਲ ਵੱਲੋਂ ਆਰ.ਏ.ਐਸ (ਰਾਜਸਥਾਨ ਐਡਮਨਿਸਟ੍ਰੇਟਵ ਸਰਵਿਸ) ਦੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਰਾਜਸਥਾਨ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ।ਆਰ.ਏ.ਐਸ …

Read More »

ਸ਼੍ਰੋਮਣੀ ਕਮੇਟੀ ਨੇ ਅਮਰੀਕਾ ਚ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿਖੇਧੀ

ਕੈਨੇਡਾ ਵਿਚ ਪੰਜਾਬੀ ਨੂੰ ਅਣਪਛਾਤੇ ਲੋਕਾਂ ਵੱਲੋਂ ਮਾਰਨ ’ਤੇ ਵੀ ਅਫਸੋਸ ਪ੍ਰਗਟਾਇਆ ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਕੈਲੇਫੋਰਨੀਆ ਵਿਚ ਸਿੱਖ ’ਤੇ ਨਸਲੀ ਟਿਪਣੀਆਂ ਕਰਨ ਦੀ ਸਖਤ ਨਿਖੇਧੀ ਕੀਤੀ ਹੈ।ਭਾਈ ਲੌਂਗੋਵਾਲ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਵਸੇ ਹੋਏ ਹਨ, ਪਰ …

Read More »

ਸਨੌਰ ’ਚ ਸਿੱਖ ਨੌਜਾਵਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ।ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਜਾ ਰਹੇ ਸਿੱਖ ਨੌਜਵਾਨਾਂ ਨੂੰ ਬਿਨ੍ਹਾਂ ਕਾਰਨ ਤੰਗ ਪ੍ਰੇਸ਼ਾਨ ਕਰਨਾ ਅਤੇ ਬੇਰਹਿਮੀ ਨਾਲ ਕੁੱਟਣਾ ਮਨੁੱਖੀ ਅਧਿਕਾਰਾਂ ਦਾ ਘਾਣ …

Read More »

ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍ਰ. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈੱਟ …

Read More »

ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈੱਟ ਤੇ ਜੇ.ਆਰ.ਐਫ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ 18 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਇਹਨਾਂ ਵਿਚੋਂ 3 ਵਿਦਿਆਰਥੀਆਂ ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਕਰਨਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਵੀ ਪ੍ਰਾਪਤ ਕੀਤੀ ਹੈ।ਵਿਭਾਗ ਮੁਖੀ ਪੋ੍. ਰਮਿੰਦਰ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂ.ਜੀ.ਸੀ ਨੈਟ …

Read More »

ਸ਼੍ਰੀ ਨੈਣਾ ਦੇਵੀ ਪੈਦਲ ਸੇਵਕ ਸੰਘ ਵੱਲੋਂ 22ਵੀਂ ਪੈਦਲ ਯਾਤਰਾ ਦਾ ਜੱਥਾ ਰਵਾਨਾ

ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਤਾ ਸ਼੍ਰੀ ਨੈਣਾ ਦੇਵੀ ਪੈਦਲ ਸੇਵਕ ਸੰਘ ਧੂਰੀ ਵੱਲੋਂ 22ਵੀਂ ਪੈਦਲ ਯਾਤਰਾ ਕਾਕਾ ਪ੍ਰਧਾਨ ਦੀ ਅਗੁਵਾਈ ਵਿੱਚ ਪਾਠਸ਼ਾਲਾ ਮੰਦਰ ਧੂਰੀ ਤੋਂ ਇੱਕ ਸ਼ੋਭਾ ਯਾਤਰਾ ਦੇ ਰੂਪ ਵਿੱਚ ਰਵਾਨਾ ਹੋਈ।ਜਯੋਤੀ ਪ੍ਰਚੰਡ ਦੀ ਰਸਮ ਨਵਤੇਜ਼ ਮਿੰਟੂ ਵੱਲੋਂ ਅਦਾ ਕੀਤੀ ਗਈ।ਇਸ ਪੈਦਲ ਜੱਥੇ ਨੂੰ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਵੱਲੋਂ …

Read More »

ਪੰਜਾਬੀ ਪਹਿਰਾਵੇ ਵਿੱਚ ਸੱਜ ਕੇ ਮਨਾਇਆ ਤੀਆਂ ਦਾ ਤਿਓਹਾਰ

ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਖੀ ਸਹੇਲੀ ਫੈਡਰੇਸ਼ਨ ਧੂਰੀ ਵੱਲੋਂ ਤੀਆਂ ਦਾ ਤਿਓਹਾਰ ਚਾਰੂ ਗੁਪਤਾ ਦੀ ਅਗਵਾਈ ਵਿੱਚ ਮਨਾਇਆ ਗਿਆ, ਜਿਸ ਦੌਰਾਨ ਇੱਕਤਰ ਹੋਈਆਂ ਮੁਟਿਆਰਾਂ ਵਲੋਂ ਰੁੱਖ ਅਤੇ ਕੁੱਖ ਬਚਾਉਣ ਦਾ ਸੁਨੇਹਾ ਵੀ ਦਿੱਤਾ ਗਿਆ।ਸਖੀ ਸਹੇਲੀ ਫੈਡਰੇਸ਼ਨ ਦੀ ਪ੍ਰਬੰਧਕ ਚਾਰੂ ਗੁਪਤਾ ਨੇ ਕਿਹਾ ਕਿ ਤੀਆਂ ਪੰਜਾਬ ਦੇ ਅਮੀਰ ਵਿਰਸੇ ਦਾ ਇੱਕ ਅਹਿਮ ਅੰਗ ਹਨ ਅਤੇ ਪੁਰਾਤਨ ਸਮੇਂ …

Read More »