Sunday, April 14, 2024

Daily Archives: August 9, 2018

ਮਾਈਗੇ੍ਰਟਰੀ ਅਬਾਦੀ ਦੇ 0 ਤੋਂ 5 ਸਾਲ ਤੱਕ ਦੇ 4158 ਬੱਚਿਆਂ ਨੂੰ ਪਿਲਾਈਆਂ ਦੋ ਬੂੰਦਾਂ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੱਚਿਆਂ ਨੂੰ ਪੋਲੀਓ ਦੀ ਬੀਮਾਰੀ ਤੌਂ ਬਚਾਉਣ ਲਈ ਜਿਲੇ੍ਹ ਅੰਦਰ ਤਿੰਨ ਦਿਨਾਂ ਸਭ ਨੈਸ਼ਨਲ ਮਾਈਗੇ੍ਰਟਰੀ ਪਲਸ ਪੋਲਿਓ ਦਾ ਪਹਿਲਾ ਰਾਂਊਡ ਮਿਤੀ 05 ਅਗਸਤ ਤੋਂ 07 ਅਗਸਤ 2018 ਤੱਕ ਚਲਾਇਆ ਗਿਆ ਜਿਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਝੁੱਗੀਆਂ/ ਝੌਪੜੀਆਂ/ ਭੱਠਿਆਂ/ ਫੈਕਟਰੀਆਂ/ਕੱਚੇ ਘਰਾਂ ਵਿੱਚ …

Read More »

ਅੰਮ੍ਰਿਤਸਰ ਸਮਾਰਟ ਸਿਟੀ ਤੇ ਨਗਰ ਨਿਗਮ ਵਲੋਂ ਸਾਂਝੇ ਤੌਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਅਤੇ ਨਗਰ ਨਿਗਮ, ਅੰਮ੍ਰਿਤਸਰ ਵਲੋਂ ਸਾਂਝੇ ਤੌਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਗਈ।ਇਸ ਦਿਨ ਤਿੰਨ ਥਾਵਾਂ ‘ਤੇ ਬੂਟੇ ਲਗਾਏ ਗਏ। ਰਣਜੀਤ ਐਵੇਨਿਉ ਦੀ ਮਾਰਕੀਟ ਦੀ ਗਰੀਨ ਬੈਲਟ ਤੋਂ ਆਰੰਭ ਕਰਕੇ, ਸਰਕੁਲਰ ਰੋਡ ਅਤੇ ਪੁਲਿਸ ਲਾਈਨ ਵਿੱਚ ਬੂਟੇ ਲਗਾਏ ਗਏ।ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਸੁਨਾਲੀ ਗਿਰੀ ਕਮਿਸ਼ਨਰ ਨਗਰ …

Read More »

ਸਵੱਛਤਾ ਸਰਵੇਖਣ ਦੌਰਾਨ ਪਹਿਲੇ ਨੰਬਰ ’ਤੇ ਆਉਣ ਵਾਲੇ ਪਿੰਡਾਂ ਨੂੰ ਮਿਲਣਗੇ ਨਕਦ ਇਨਾਮ- ਡੀ.ਸੀ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਵੱਛਤਾ ਸਰਵੇਖਣ ਗ੍ਰਾਮੀਣ 2018 ਦੇ ਤਹਿਤ ਸਰਕਾਰ ਵੱਲੋਂ ਜਿਲੇ੍ ਦੇ ਸਾਰੇ ਪਿੰਡਾਂ ਦਾ ਸਰਵੇ 31 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ।ਇਹ ਸਰਵੇ ਜਿਲੇ੍ਹ ਦੇ ਪਿੰਡਾਂ ਲਈ ਸਰਕਾਰ ਦੁਆਰਾ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਖੁਦ ਜਾ ਕੇ ਕੀਤਾ ਜਾਵੇਗਾ, ਜਿਸ ਅਧਾਰ ’ਤੇ ਸਫਾਈ ਨੂੰ ਵੇਖ ਕੇ ਅੰਕ ਦਿੱਤੇ ਜਾਣਗੇ।      ਸਵੱਛ ਭਾਰਤ ਗ੍ਰਾਮੀਣ …

Read More »

ਸੇਂਟ ਸੋਲਜ਼ਰ ਗਰੁੱਪ ਆਫ ਸਕੂਲਜ਼ ਨੇ ਇੰਡੀਅਨ ਸਕੂਲ ਐਵਾਰਡ ਜਿੱਤ ਕੇ ਸਿਰਜਿਆ ਇਤਿਹਾਸ

ਜੰਡਿਆਲਾ ਗੁਰੂ, 8 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਤੇ ਸੇਂਟ ਸੋਲਜ਼ਰ ਚਵਿੰਡਾ ਦੇਵੀ ਨੇ ਟਾਈਮਜ਼ ਆਫ ਇੰਡੀਆ ਵੱਲੋਂ ਚਿੱਤਕਾਰਾ ਯੂਨੀਵਰਸਟੀ ਵਿੱਚ ਕਰਵਾਏ ਗਏ ਬਹੁਤ ਹੀ ਪ੍ਰਭਾਵਸ਼ਾਲੀ ਸਮਾਰੋਹ ਵਿੱਚੋਂ ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗਰੂੁ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੂੰ “ਬੈਸਟ ਡੇਅ ਬੋਰਡਿੰਗ ਸਕੂਲ ਆਫ ਦਾ ਯੀਅਰ” ਨਾਮ ਸਨਮਾਨਿਤ ਕੀਤਾ ਗਿਆ।ਸੇਂਟ …

Read More »

72ਵੇਂ ਆਜ਼ਾਦੀ ਦਿਵਸ ਸਮਾਗਮ ਲਈ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਜਾਰੀ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਦੂਸਰੇ ਦਿਨ ਵਿਦਿਆਰਥੀਆਂ, ਐਨ.ਸੀ.ਸੀ ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ਜਵਾਨਾਂ ਵੱਲੋਂ ਰਿਹਰਸਲ ਕੀਤੀ ਗਈ। ਇਹ ਪ੍ਰਗਟਾਵਾ ਸ਼੍ਰੀ ਅਸੋਕ ਸਰਮਾ ਸਹਾਇਕ ਕਮਿਸ਼ਨਰ ਜਨਰਲ ਨੇ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ …

Read More »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ `ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਜਾਰੀ ਹੁਕਮ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 4 ਅਗਸਤਤੋਂ 28 ਅਗਸਤਤੱਕ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਦੀ ਕਰਵਾਈ ਜਾ ਰਹੀ ਸਪਲੀਮੈਂਟਰੀ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾ …

Read More »

ਮਹਿਲਾ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਈਆਂ ਤੀਆਂ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) –     ਸਰਬ ਸਿਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਪਹਿਲ ਸਰਕਾਰੀ ਰਿਸੋਰਸ ਸੈਂਟਰ ਕਰਮਪੁਰਾ ਵਿਖੇ ਵਿਸ਼ੇਸ਼ ਜਰਰੂਤਾਂ ਵਾਲੇ ਬੱਚਿਆਂ ਵੱਲੋਂ ਤੀਆਂ ਦਾ ਤਿਓਹਾਰ ਮਨਾਇਆ ਗਿਆ।ਇਨ੍ਹਾਂ ਬੱਚਿਆਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਵਿਸ਼ੇਸ਼ ਤੌਰ `ਤੇ ਅੰਮ੍ਰਿਤਸਰ ਜਿਲੇ ਦੇ ਮਹਿਲਾ ਪ੍ਰਸਾਸ਼ਨਿਕ ਅਧਿਕਾਰੀਆਂ ਜਿੰਨਾਂ ਵਿੱਚ ਮੈਡਮ ਦੀਪਤੀ ਉਪਲ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ, …

Read More »

ਬੀ.ਬੀ.ਕੇ ਡੀ.ਵੀ.ਏ ਕਾਲਜ ਦੀਆਂ ਵਿਦਿਆਰਥਣਾਂ ਨੂੰ ਐਮ.ਪੀ ਔਜਲਾ ਨੇ ਸੰਸਦ ਭਵਨ ਦੇ ਕਰਵਾਏ ਦਰਸ਼ਨ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋ ਲ਼ੋਕ ਸਭਾ ਮੈਂਬਰ ਗਰਜੀਤ ਸਿੰਘ ਔਜਲਾ ਦੇ ਯਤਨਾਂ ਸਕਦਾ ਸ਼ਹਿਰ ਦੀ ਵਿਦਿਅਅਕ ਸੰਸਥਾ ਬੀ.ਬੀ.ਕੇ ਡੀ.ਵੀ.ਏ ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਦੇ ਸਮਸਦ ਬਵਨ ਨੂੰ  ਅੰਦਰੋਂ ਤੇ ਬਾਹਰੋਂ ਵੇਖਿਆ।ਵਿਦਿਆਰਥੀਆਂ ਦੇ ਇਸ ਟੂਰ ਦਾ ਸਾਰਾ ਖਰਚਾ ਲੋਕ ਸਭਾ ਮੈਂਬਰ ਗਰਜੀਤ ਸਿੰਘ ਔਜਲਾ ਨੇ ਖੁੱਦ ਕੀਤਾ ਤੇ ਵਿਦਿਆਥਣਾਂ ਨੁੰ ਦਿੱਲੀ ਲਿਜਾ ਕੇ ਉਹਨਾਂ ਨੂੰ …

Read More »

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜਿਲਾ ਪੱਧਰੀ ਮੀਟਿੰਗ 9 ਨੂੰ ਭੀਖੀ `ਚ – ਭਾਈ ਅਤਲਾ

ਭੀਖੀ, 8 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕੀ ਜਿਲਾ ਜੱਥੇਬੰਦੀ ਦੀ ਮਹੀਨਾਵਾਰ ਅਤੇ ਜ਼ਰੂਰੀ ਮੀਟਿੰਗ 9 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਗੁਰੂਦੁਆਰਾ ਸਾਹਿਬ ਪਾਤਸਾਹੀ ਨੌਵੀ ਭੀਖੀ ਵਿਖੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋ ਰਹੀ ਹੈ ।ਇਸ ਮੀਟਿੰਗ ਵਿੱਚ ਬਰਗਾੜੀ ਵਿਖੇ ਚੱਲ ਰਹੇ …

Read More »

ਸੀਨੀਅਰ ਸਿਟੀਜ਼ਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ – ਰਾਜੇਸ਼ ਤ੍ਰਿਪਠੀ

ਭੀਖੀ, 8 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਅੱਜ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨਾਲ ਮੀਟਿੰਗ ਹੋਈ, ਜਿਸ ਵਿੱਚ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।     ਤ੍ਰਿਪਾਠੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ਼ ਕਪੂਰ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਦਾ ਕੋਈ ਵੀ ਕੰਮ …

Read More »