Friday, April 19, 2024

Daily Archives: August 10, 2018

ਤਾਇਕਵਾਂਡੋ ਦੇ ਸੋਨ ਤਗਮਾ ਜੇਤੂ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਸਿੰਘ ਲੌਂਗੋਵਾਲ ਨੇ ਕਿਹਾ ਕਿ ਤਾਇਕਵਾਂਡੋ ਵਿਚ ਕੌਮਾਂਤਰੀ ਪੱਧਰ ’ਤੇ ਸੋਨ ਤਗਮਾ ਜੇਤੂ ਨੌਜੁਆਨ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ।ਲੌਂਗੋਵਾਲ ਨੇ ਇਹ ਪ੍ਰਗਟਾਵਾ ਉਦੋਂ ਕੀਤਾ ਜਦ ਬੀਤੇ ਕੱਲ੍ਹ ਉਨ੍ਹਾਂ ਨੂੰ ਮਿਲ ਕੇ ਤਾਇਕਵਾਂਡੋ ਖਿਡਾਰੀ ਰਵਿੰਦਰ ਸਿੰਘ …

Read More »

ਭਾਈ ਰੂਪਾ ਜ਼ਮੀਨ ਦਾ ਮਾਮਲਾ ਪੰਜਾਬ ਦੇ ਗਵਰਨਰ ਕੋਲ ਉਠਾਇਆ

ਜ਼ਮੀਨ ’ਚ ਅੜ੍ਹਿਕਾ ਬਣੇ ਲੋਕਾਂ ਖਿਲਾਫ਼ ਕਾਰਵਾਈ ਲਈ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਰਾਹੀਂ ਗੁਰਦੁਆਰਾ ਸਾਹਿਬ ਭਾਈ ਰੂਪਾ ਦੀ 161 ਏਕੜ ਜ਼ਮੀਨ ’ਤੇ ਕਾਸ਼ਤ ਕਰਨ ਸਮੇਂ ਵਿਘਨ ਪਾਉਣ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਦੀ ਅਪੀਲ …

Read More »

ਸ਼੍ਰੋਮਣੀ ਕਮੇਟੀ ਵਲੋਂ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿੰਦਾ

ਤੁਰਕੀ ’ਚ ਸਿੱਖ ਖਿਡਾਰੀ ਨੂੰ ਕੇਸਕੀ ਉਤਾਰ ਕੇ ਖੇਡਣ ਲਈ ਮਜ਼ਬੂਰ ਕਰਨਾ ਮੰਦਭਾਗਾ – ਭਾਈ ਲੌਂਗੋਵਾਲ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਅਮਰੀਕਾ ’ਚ ਸਿੱਖਾਂ ’ਤੇ ਬਾਰ-ਬਾਰ ਕੀਤੇ ਜਾ ਰਹੇ ਨਸਲੀ ਹਮਲੇ ਗਹਿਰੀ ਚਿੰਤਾ ਦਾ ਵਿਸ਼ਾ ਹਨ ਅਤੇ ਭਾਰਤ ਸਰਕਾਰ ਨੂੰ ਇਹ ਮਾਮਲਾ ਅਮਰੀਕਾ ਸਰਕਾਰ ਪਾਸ ਸੰਜੀਦਗੀ ਨਾਲ ਉਠਾਉਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …

Read More »

‘ਮਲ੍ਹਾਰ ਰਾਗ ਅਧਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਆਯੋਜਿਤ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਅਤੇ ਇੱਕ ਟੀ.ਵੀ ਚੈਨਲ ਵਲੋਂ ਸਿੱਖ ਪਨੀਰੀ ਨੂੰ ਰਾਗਬੱਧ ਕੀਰਤਨ ਪਰੰਪਰਾ ਨਾਲ ਜੋੜਨ ਲਈ ਇਕ ਸਾਂਝੇ ਉਪਰਾਲੇ ਹੇਠ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਮਲ੍ਹਾਰ ਰਾਗਾਂ ਅਦਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ …

Read More »

ਖੇਤੀਬਾੜੀ ਵਿਭਾਗ ਬਗਲੀ ਕਲਾਂ ਨੇ ਲਾਇਆ ਕਿਸਾਨ ਸਿਖਲਾਈ ਕੈਂਪ

ਸਮਰਾਲਾ, 10  ਅਗਸਤ (ਪੰਜਾਬ ਪੋਸਟ – ਕੰਗ)  – ਖੇਤੀਬਾੜੀ ਵਿਭਾਗ ਸਮਰਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਵੱਲੋਂ ਕੀਤੀ ਗਈ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਸਮਰਾਲਾ ਨੇ ਕਿਹਾ …

Read More »

ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਵਲੋਂ 13 ਦੀ ‘ਸਰਕਾਰ ਜਗਾਓ’ ਰੈਲੀ ਦਾ ਸਮੱਰਥਨ

ਹਰਿਆਣਾ ਰਾਜ ਦੀ ਤਰਜ ਤੇ ਪੇਂਡੂ ਚੌਂਕੀਦਾਰਾਂ ਦਾ ਮਾਣ ਭੱਤਾ 4500 ਕਰਨ ਦੀ ਕੀਤੀ ਮੰਗ ਸਮਰਾਲਾ, 10  ਅਗਸਤ (ਪੰਜਾਬ ਪੋਸਟ – ਕੰਗ)  – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਰਜਿ:) ਦੇ ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਦਾ ਮਹੀਨਾਵਾਰ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ ਚੌਂਕੀਦਾਰਾਂ ਨੂੰ ਦਰਪੇਸ਼ ਮੰਗਾਂ ਸਬੰਧੀ ਮਤੇ ਪਾਸ ਕੀਤੇ …

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 10  ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਪਹੁੰਚੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮ ਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਨਾਲ ਮਿਲ ਕੇ ਗਿੱਧਾ ਤੇ ਬੋਲੀਆਂ ਪਾਈਆਂ ।ਸੁਹਾਵਣੇ ਮੌਸਮ ’ਚ ਕਾਲਜ ਵਿਦਿਆਰਥਣਾਂ ਵੱਲੋਂ …

Read More »

ਅੰਮ੍ਰਿਤਸਰ ਤੋਂ ਪੱਤਰਕਾਰ ਰਮੇਸ਼ ਰਾਮਪੁਰਾ ‘ਸ਼ੋਰਯਾ’ ਐਵਾਰਡ ਨਾਲ ਹੋਣਗੇ ਸਨਮਾਨਿਤ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਤੋਂ ਪੰਜਾਬੀ ਅਖਬਾਰ ਦੇ ਪੱਤਰਕਾਰ ਰਮੇਸ਼ ਰਾਮਪੁਰਾ ਨੂੰ ਦਿੱਲੀ ਦੀ ਅਗਨੀਪੱਥ ਸੰਸਥਾ ਵੱਲੋਂ 71ਵੇਂ ਅਜਾਦੀ ਦਿਵਸ ਮੌਕੇ `ਆਲ ਇੰਡੀਆ ਸ਼ੋਰਯਾ ਐਵਾਰਡ-2018` ਨਾਲ ਨਿਵਾਜਿਆ ਜਾਵੇਗਾ।ਇਹ ਐਵਾਰਡ ਉਨਾਂ ਨੂੰ ਸੱਭਿਆਚਾਰ ਖੇਤਰ ਅਤੇ ਕਲਾ ਖੇਤਰ ਸਬੰਧੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜਰ ਦਿੱਲੀ ਦੀ ਅਗਨਪੱਥ ਸੰਸ਼ਥਾਂ ਵੱਲੋਂ ਦਿੱਤਾ ਜਾ ਰਿਹਾ ਹੈ।ਅਗਨੀਪੱਥ ਸੰਸਥਾ ਵਲੋਂ …

Read More »

ਧੂਰੀ ਵਿਖੇ 11 ਅਗਸਤ ਨੂੰ ਬੰਦ ਰਹੇਗੀ ਬਿਜਲੀ

ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਪੰਕਜ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਬਿਜ਼ਲੀ ਸਿਸਟਮ ਦੇ ਸੁਧਾਰ ਦੇ ਕੰਮਾਂ ਲਈ ਬਾਲੀਆਂ ਹਸਪਤਾਲ ਰੋਡ, ਐਮ.ਜੀ.ਐਮ ਸਿਨੇਮਾ ਏਰੀਆ, ਏ.ਪੀ ਇਨਕਲੇਵ, ਲੰਕਾ ਬਸਤੀ, ਸਰਲਾ ਫਾਊਂਡਰੀ, ਸਿਵਲ ਹਸਪਤਾਲ ਏਰੀਆ, ਬੈਂਕ ਰੋਡ, ਸਨਾਤਨ ਧਰਮ ਆਸ਼ਰਮ ਚੈਰੀਟੇਬਲ ਏਰੀਆ, ਅੰਬੇਦਕਰ ਚੌਕ, ਧੂਰੀ-ਪਿੰਡ ਸਟੇਡੀਅਮ ਏਰੀਆ ਦੀ ਬਿਜ਼ਲੀ …

Read More »

ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ – ਡਾ. ਅਨਵਰ ਭਸੌੜ

ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਧੂਰੀ ਹਲਕੇ ਦੇ ਆਗੂ ਤੇ ਸਮਾਜ ਸੇਵੀ ਨੌਜਵਾਨ ਡਾ: ਅਨਵਰ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨ੍ਹੇ ਵੀ ਸੜਕੀ ਹਾਦਸੇ ਹੋ ਰਹੇ ਹਨ, ਉਨ੍ਹਾਂ ਵਿੱਚੋਂ ਸਭ ਤੋਂ ਵੱਡਾ ਕਾਰਨ ਅਵਾਰਾ ਪਸ਼ੂ ਹਨ। ਥਾਂ-ਥਾਂ `ਤੇ ਅਵਾਰਾ ਪਸ਼ੂਆਂ ਦਾ ਸੜਕ `ਤੇ ਖੜ੍ਹਨਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। …

Read More »