Tuesday, November 13, 2018
ਤਾਜ਼ੀਆਂ ਖ਼ਬਰਾਂ

Daily Archives: August 11, 2018

ਐਸ.ਆਰ ਸਰਕਾਰੀ ਕਾਲਜ ਦੀਆਂ ਵਿਦਿਆਰਥਣਾ ਤੇ ਸਟਾਫ ਨੇ ਦੇਖੀ ਸੰਸਦ ਦੀ ਕਾਰਵਾਈ

PPN1108201817

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਅੰਮ੍ਰਿਤਸਰ ਦੇ 28 ਵਿਦਿਆਰਥੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਸੰਸਦ ਦੀ ਕਾਰਵਾਈ ਦੇਖਣ ਲਈ ਦਿੱਲੀ ਪਹੁੰਚੇ।ਪ੍ਰਿੰਸੀਪਲ ਮੈਡਮ ਸ਼੍ਰੀਮਤੀ ਨੂਤਨ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨਾਲ ਪੰਜ ਅਧਿਆਪਕ ਵਾਇਸ ਪ੍ਰਿੰਸੀਪਲ ਪ੍ਰੋ. ਕੁਲਵੰਤ ਸਿੰਘ, ਮੈਡਮ ਮੰਜੂ ਕੋਛੜ, ਮੈਡਮ ਪ੍ਰੀਤਿਕਾ, ਮੈਡਮ ਨੀਤੂ ਮਹਾਜਨ ਅਤੇ ਡਾ. ਪਰਮਜੀਤ ... Read More »

ਅੰਮ੍ਰਿਤਸਰ ਸਮਾਰਟ ਸਿਟੀ ਨੇ ਪੁਲਿਸ ਕੁਆਰਟਰਾਂ ਨੇੜੇ ਲਾਏ ਬੂਟੇ

PPN1108201815

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਦੀਪਤੀ ਉਪਲ ਦੀ ਅਗਵਾਈ ਹੇਠ ਆਰੰਭ ਕੀਤੀ ਰੁੱਖ ਲਗਾਉਣ ਦੀ ਮੁਹਿੰਮ ਦੇ ਦੂਜੇ ਪੜਾਅ ਅੱਜ ਸ਼ੁਰੂ ਕੀਤਾ ਗਿਆ।ਜਿਸ ਅਧੀਨ  ਪੁਲਿਸ ਕੁਆਰਟਰਜ਼ ਦੇ ਨਜ਼ਦੀਕ ਪੈਂਦੀ ਖੁੱਲ੍ਹੀ ਪਈ ਜ਼ਮੀਨ ਤੇ ਰੁੱਖ ਲਗਾਏ ਗਏ। ਰੁੱਖ ਲਗਾਉਣ ਦੀ ਇਸ ਮੁਹਿੰਮ ਵਿੱਚ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਵਾਲੇ ਬੂਟੇ ਪੁਲਿਸ ਮਹਿਕਮੇ ... Read More »

15 ਅਗਸਤ ਨੂੰ ਅੰਮ੍ਰਿਤਸਰ `ਚ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਝੰਡਾ

PPN1108201813

ਆਜ਼ਾਦੀ ਦਿਵਸ ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ 13 ਨੂੰ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – 72ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ... Read More »

ਖਾਣ ਵਾਲੇ ਪਦਾਰਥਾਂ `ਚ ਮਿਲਾਵਟ ਮਿਲਣ `ਤੇ ਹੋਵੇਗੀ ਸਖਤ ਕਾਰਵਾਈ – ਭਾਗੋਵਾਲੀਆ

PPN1108201812

ਕਰਿਆਨਾ ਵੇਚਣ ਵਾਲੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਨੋਰਥ ਨਾਲ ਜਿਲ੍ਹੇ ਵਿਚ ਫੂਡ ਸੇਫਟੀ ਐਕਟ ਨੂੰ ਹਰ ਹਾਲਤ ਵਿਚ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ... Read More »

ਵਿਕਾਸ ਸੋਨੀ ਨੇ ਬੱਚਿਆਂ ਨੂੰ ਦਵਾਈ ਖਵਾ ਕੇ ਡੀ. ਵਾਰਮਿੰਗ ਦਿਵਸ ਦੀ ਕੀਤੀ ਸ਼ੁਰੂਆਤ

PPN1108201811

ਪੇਟ ਦੇ ਕੀੜੇ ਮਾਰਨ ਲਈ ਖੁਆਈ ਜਾਵੇਗੀ ਜਿਲ੍ਹੇ `ਚ 6 ਲੱਖ 80 ਹਜ਼ਾਰ ਬੱਚਿਆਂ ਨੂੰ ਦਵਾਈ-ਸਿਵਲ ਸਰਜਨ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੇਟ ਦੇ ਕੀੜਿਆਂ ਤੋਂ ਮੁਕਤੀ ਅਤੇ ਬੱਚਿਆਂ ਨੂੰ ਨਰੋਆ ਭਵਿੱਖ ਦੇਣ ਦੇ ਮਕਸਦ ਨਾਲ ਜਿਲ੍ਹਾ ਅੰਮ੍ਰਿਤਸਰ ਵਿਚ ਇਕ ਤੋਂ 19 ਸਾਲ ਤੱਕ ਦੇ ਕਰੀਬ 6 ਲੱਖ 80 ਹਜ਼ਾਰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ... Read More »

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇ ਸਮਾਜ ਸੁਧਾਰਕ ਜਾਗਰੂਕਤਾ ਮੁਹਿੰਮ ਲਈ ਦਿੱਤਾ 3.60 ਲੱਖ ਦਾ ਚੈਕ

PPN1108201810

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ’ਚ ਹਿੱਸਾ ਪਾਉਂਦਿਆਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਡਾ. ਨਾਨਕ ਸਿੰਘ, ਐਸ.ਐਸ.ਪੀ ਬਠਿੰਡਾ ਨੂੰ ਪੁਲਿਸ ਰੇਂਜ ਬਠਿੰਡਾ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਟ੍ਰੈਫਿਕ ਨਿਯਮਾਂ ਅਤੇ ਹੋਰ ਵੱਖ-ਵੱਖ ਕਾਨੂੰਨਾਂ ਅਤੇ ਪੁਲਿਸ ਤੇ ਆਮ ਲੋਕਾਂ ... Read More »

ਗਲੋਬਲ ਗਰੁੱਪ ਆਫ਼ ਕਾਲਜਿਜ਼ ਵਿਖੇ ਕਰਵਾਇਆ ਸਕਾਲਰਸ਼ਿਪ ਟੈਸਟ

PPN1108201809

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਇਲਾਕੇ ਦੇ ਕਾਲਜ ਗਲੋਬਲ ਪੋਲੀਟੈਕਨਿਕ ਕਾਲਜ ਚੱਕ ਰੁਲਦੂ ਸਿੰਘ ਵਾਲਾ ਵਿਖੇ ਡਿਪਲੋਮਾ, ਬੀ.ਸੀ.ਏ ਅਤੇ ਪੀ.ਜੀ.ਡੀ.ਸੀ.ਏ ਦੇ ਦਾਖਲੇ ਲਈ ਸਕਾਲਸ਼ਿਪ ਟੈਸਟ ਕਰਵਾਇਆ ਗਿਆ।ਇਸ ਟੈਸਟ ਵਿੱਚ ਇਲਾਕੇ ਦੇ ਬਹੁਤ ਸਾਰੇ ਵਿਦਿਅਿਾਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸੰਸਥਾ ਦੇ ਚੇਅਰਮੈਨ ਬਸੰਤ ਸਿੰਘ ਸਿੱਧੂੁ ਅਤੇ ਸੈਕਟਰੀ ਸੁਲੱਖਣ ਸਿੰਘ ਉਰਫ਼ ਯੋਗੀ ਬਰਾੜ ... Read More »

ਘਰਾਂ ਦੇ ਬਾਹਰ ਲਾਈਆਂ ਤਖਤੀਆਂ ਲਾ ਕੇ ਪਰਿਵਾਰਾਂ ਨੇ ਐਲਾਨੇ ਨਸ਼ਿਆਂ ਤੋਂ ਮੁਕਤ ਘਰ

PPN1108201808

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਾ ਪੀੜਤ ਵਿਅਕਤੀਆਂ ਨੂੰ ਮੁੜ ਸਹੀ ਰਾਹ ’ਤੇ ਲਿਆਉਣ ਲਈ ਪ੍ਰੇਰਣ ਸਬੰਧੀ ਜਿੱਥੇ ਪਿੰਡ-ਪਿੰਡ ਅਤੇ ਵਿਦਿਅਕ ਅਦਾਰਿਆਂ ’ਚ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ ਉਥੇ ਹੀ  ਹੁਣ ਪੁਲਿਸ ਵਲੋਂ ਉਨ੍ਹਾਂ ਨਸ਼ਾ ਪੀੜਤਾਂ ਦਾ ਵੀ ਸਨਮਾਨ ਕੀਤਾ ਜਾ ਰਿਹਾ ਹੈ, ਜਿਹੜੇ ਕਿ ਨਸ਼ਾਂ ਛਡ ਗਏ ... Read More »

ਪੱਤਰਕਾਰਿਤਾ ਲੋਕਤੰਤਰ ਦਾ ਚੌਥਾ ਸਭ ਤੋਂ ਮਜ਼ਬੂਤ ਥਮ – ਪਰਨੀਤ

DC Parneet Bathinda

ਡਿਪਟੀ ਕਮਿਸ਼ਨਰ ਬਠਿੰਡਾ ਨੇ ਕੀਤੀ ਪੱਤਰਕਾਰਾਂ ਨਾਲ ਮਿਲਣੀ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੱਤਰਕਾਰਿਤਾ ਲੋਕਤੰਤਰ ਦਾ ਚੌਥਾ ਸਭ ਤੋਂ ਮਜ਼ਬੂਤ ਥੰਭ ਹੈ ਜਿਸ ਤੋਂ ਬਗੈਰ ਜ਼ਿੰਮੇਵਾਰ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਦੇ ਸਮੇਂ ਵਿਚ ਸ਼ੋਸ਼ਲ ਮੀਡੀਆ ਦੇ ਆਉਣ ਨਾਲ ਪੱਤਰਕਾਰਿਤਾ ਦੀਆਂ ਚੁਣੌਤੀਆਂ ਵੱਧ ਗਈਆਂ ਹਨ।ਇਸ ਲਈ ਜਿਥੇ ਪੱਤਰਕਾਰਾਂ ਨੂੰ ਸਮਾਜ ’ਚ ਹੋਰ ... Read More »

ਸਿਹਤ ਵਿਭਾਗ ਨੇ ਸਕੂਲਾਂ ਤੇ ਰੈਡ ਕਰਾਸ ਭਵਨ ਵਿਖੇ ਮਨਾਇਆ ਨੈਸ਼ਨਲ ਡੀ-ਵਰਮਿੰਗ ਦਿਵਸ

PPN1108201807

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਸ.ਸ.ਸ.ਸਕੂਲ ਸੰਜੇ ਨਗਰ ਬਠਿੰਡਾ ਅਤੇ ਪਰਿਆਸ ਇੰਟਰਨੈਸ਼ਨਲ ਸਕੂਲ ਰੈਡ ਕਰਾਸ ਭਵਨ ਬਠਿੰਡਾ ਵਿਖੇ ਨੈਸ਼ਨਲ ਡੀ-ਵਰਮਿੰਗ ਦਿਵਸ ਮਨਾਇਆ ਗਿਆ।ਸਿਵਲ ਸਰਜਨ ਬਠਿੰਡਾ ਨੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ  ਦੇ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਆਪਣੇ ਸੰਦੇਸ਼ ... Read More »